ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 675

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 27-02-2025 ,ਅੰਗ 675 Sachkhand Sri Harmandir Sahib Amritsar Vikhe Hoyea Amrit Wele Da Mukhwak Ang: 675, 27-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੧੬ ਫੱਗਣ (ਸੰਮਤ ੫੫੬ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ […]

Continue Reading

CBSE ਨੇ 10ਵੀਂ ਕਲਾਸ ਦੇ ਇਮਤਿਹਾਨ ਦੇ ਨਵੇਂ ਪੈਟਰਨ ’ਚ ਪੰਜਾਬੀ ਨੂੰ ਕੀਤਾ ਅਣਗੌਲਿਆ

ਕੇਂਦਰ ਸਰਕਾਰ ਦਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਵਿਰੋਧੀ ਚਿਹਰਾ ਫੇਰ ਬੇਨਕਾਬ ਹੋਇਆ : ਹਰਜੋਤ ਸਿੰਘ ਬੈਂਸ ਚੰਡੀਗੜ੍ਹ, 26 ਫਰਵਰੀ, ਬੋਲੇ ਪੰਜਾਬ ਬਿਊਰੋ : ਸੀਬੀਐਸਈ ਵੱਲੋਂ ਜਾਰੀ ਕੀਤੇ ਗਏ 10ਵੀਂ ਕਲਾਸ ਇਮਤਿਹਾਨ ਦੇ ਨਵੇਂ ਪੈਟਰਨ ਵਿੱਚੋਂ ਪੰਜਾਬੀ ਨੂੰ ਅਣਗੌਲਿਆ ਗਿਆ ਗਿਆ ਹੈ। ਨਵੇਂ ਜਾਰੀ ਕੀਤੇ ਗਏ ਪੈਟਰਨ ਵਿੱਚ ਪੰਜਾਬੀ ਦਾ ਜ਼ਿਕਰ ਤੱਕ ਨਹੀਂ ਕੀਤਾ ਗਿਆ। ਪੰਜਾਬ […]

Continue Reading

ਮੁੱਖ ਇੰਜੀਨੀਅਰ ਬੀਬੀਐਮਬੀ ਵਿਰੁੱਧ ਮੁਲਾਜ਼ਮਾਂ ਨੇ ਸ਼ਹਿਰ ਵਿੱਚ ਕੀਤਾ ਰੋਸ ਮੁਜ਼ਾਰਾ

ਮਹਿਲਾ ਤਾਲਮੇਲ ਸੰਘਰਸ਼ ਕਮੇਟੀ ਦੀ ਅਗਵਾਈ ਵਿੱਚ ਔਰਤਾਂ ਅਤੇ ਬੱਚਿਆਂ ਨੇ ਕੀਤੀ ਸ਼ਮੂਲੀਅਤ ਬੀਬੀਐਮਬੀ ਮੈਨੇਜਮੈਂਟ ਨੂੰ ਲੋਕ ਪਾ ਰਹੇ ਹਨ ਲਾਹਨਤਾਂ ਨੰਗਲ ,26, ਫਰਵਰੀ (ਮਲਾਗਰ ਖਮਾਣੋਂ) ਬੀ.ਬੀ. ਐਮ.ਬੀ ਵਰਕਰਜ ਯੂਨੀਅਨ ਰਜਿ ਨੰਗਲ ਦੇ ਪ੍ਰਧਾਨ ਰਾਮ ਕੁਮਾਰ ਦੀ ਪ੍ਰਧਾਨਗੀ ਹੇਠ ਮੁਲਾਜ਼ਮਾਂ ਡੇਲੀਵੇਜ ਕਾਮਿਆਂ , ਔਰਤਾਂ ਅਤੇ ਬੱਚਿਆਂ ਸਮੇਤ ਮੁੱਖ ਦਫਤਰ ਵਿਖੇ ਇਕੱਠੇ ਹੋ ਕੇ ਸ਼ਹਿਰ ਦੇ […]

Continue Reading

ਸ਼ਿਵਰਾਤਰੀ ਮੌਕੇ ਵਿਧਾਇਕ ਕੁਲਵੰਤ ਸਿੰਘ ਹੋਏ ਮੋਹਾਲੀ ਦੇ ਮੰਦਰਾਂ ਵਿੱਚ ਨਤਮਸਤਕ

ਹਿੰਦੂ – ਸਿੱਖ ਭਾਈਚਾਰਕ ਸਾਂਝ ਤਿਉਹਾਰਾਂ ਦੀ ਤਿਆਰੀ ਦੌਰਾਨ ਹੁੰਦੀ ਵੇਖੀ ਜਾ ਸਕਦੀ ਹੈ ਵਧੇਰੇ ਗੂੜੀ : ਕੁਲਵੰਤ ਸਿੰਘ ਮੋਹਾਲੀ 26 ਫਰਵਰੀ,ਬੋਲੇ ਪੰਜਾਬ ਬਿਊਰੋ : ਅੱਜ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਵਿਧਾਨ ਸ ਭਾ ਹਲਕੇ ਵਿੱਚ ਪੈਂਦੇ ਮੰਦਰਾਂ ਦੇ ਵਿੱਚ ਨਤਮਸਤਕ ਹੋਏ ਅਤੇ ਸ਼ਿਵਰਾਤਰੀ ਦੇ ਪਾਵਨ ਮੌਕੇ ਤੇ ਸ਼ਰਧਾਲੂਆਂ ਨਾਲ ਸਾਂਝ ਪਾਈ, ਵਿਧਾਇਕ […]

Continue Reading

ਸੀ ਬੀ ਐੱਸ ਈ ਵੱਲੋਂ ਨਵੇਂ ਪ੍ਰੀਖਿਆ ਪੈਟਰਨ ‘ਚੋਂ ਖੇਤਰੀ ਭਾਸ਼ਾਵਾਂ ਵਿੱਚੋਂ ਪੰਜਾਬੀ ਭਾਸ਼ਾ ਗਾਇਬ ਕਰਨ ਦੀ ਡੀ ਟੀ ਐੱਫ ਵੱਲੋਂ ਨਿਖੇਧੀ

ਕੇਂਦਰੀ ਸਿੱਖਿਆ ਬੋਰਡ ਵੱਲੋਂ ਪੰਜਾਬੀ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਤੋਂ ਦੂਰ ਕਰਨ ਦੀ ਸਾਜ਼ਿਸ਼ : ਡੀ ਟੀ ਐੱਫ ਚੰਡੀਗੜ੍ਹ 26 ਫਰਵਰੀ,ਬੋਲੇ ਪੰਜਾਬ ਬਿਊਰੋ : ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ ਬੀ ਐੱਸ ਈ) ਵੱਲੋਂ ਦਸਵੀਂ ਜਮਾਤ ਦੇ ਪ੍ਰੀਖਿਆ ਪੈਟਰਨ ਵਿੱਚ ਵੱਡੀ ਤਬਦੀਲੀ ਕਰਦਿਆਂ ਪੰਜਾਬੀ ਭਾਸ਼ਾ ਨੂੰ ਦਰਕਿਨਾਰ ਕਰਦਿਆਂ ਇਸਨੂੰ ਖੇਤਰੀ ਭਾਸ਼ਾਵਾਂ ਵਿੱਚ ਸਥਾਨ ਨਾ ਦੇ […]

Continue Reading

ਡਾ. ਜ਼ੋਰਾ ਸਿੰਘ ਨੇ ਸੁਨਹਿਰੀ ਰੰਗ ਦੇ ਗੁਬਾਰੇ ਛੱਡ ਕੇ ਸਮਾਗਮ ਦਾ ਕੀਤਾ ਉਦਘਾਟਨ

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਨੇ ਮਨਾਇਆ ਰਾਸ਼ਟਰੀ ਪੀਰੀਅਡੋਂਟਿਸਟ ਦਿਵਸ ਮੰਡੀ ਗੋਬਿੰਦਗੜ੍ਹ, 26 ਫਰਵਰੀ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ, ਜੋ ਕਿ ਦੇਸ਼ ਭਗਤ ਯੂਨੀਵਰਸਿਟੀ ਦਾ ਅਨਿੱਖੜਵਾਂ ਅੰਗ ਹੈ, ਵਿਖੇ ਪੀਰੀਅਡੌਂਟਿਕਸ ਵਿਭਾਗ ਦੁਆਰਾ ਡੈਂਟਿਸਟਰੀ ਕਲੱਬ ਦੇ ਸਹਿਯੋਗ ਨਾਲ ਰਾਸ਼ਟਰੀ ਪੀਰੀਅਡੌਂਟਿਸਟ ਦਿਵਸ ਮਨਾਇਆ ਗਿਆ। ਇਸ ਦਿਨ ਇੰਡੀਅਨ ਸੋਸਾਇਟੀ ਆਫ਼ ਪੀਰੀਅਡੋਂਟੋਲੋਜੀ (ISP) ਦੀ […]

Continue Reading

ਸਾਂਝੇ ਫਰੰਟ ਦੇ ਝੰਡੇ ਹੇਠ ਮੁਲਾਜ਼ਮਾਂ ਨੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਗਟ

ਮਾਨਸਾ-26 ਫਰਵਰੀ ,ਬੋਲੇ ਪੰਜਾਬ ਬਿਊਰੋ : ਅੱਜ ਮਿਤੀ 26.02.2025 ਨੂੰ ਪੰਜਾਬ ਮੁਲਾਜਮ ਤੇ ਪੈਨਸ਼ਨਰਜ਼ ਸਾਝਾ ਫਰੰਟ ਪੰਜਾਬ ਦੇ ਸੱਦੇ ਤੇ ਜਿਲਾ ਮਾਨਸਾ ਵੱਲੋ ਪੰਜਾਬ ਸਰਕਾਰ ਵੱਲੋਂ ਜਾਰੀ ਕੀਤਾ ਡਿਊ DA ਦੇਣ ਦਾ ਨੋਟੀਫਿਕੇਸ਼ਨ ਦੀਆਂ ਕਾਪੀਆਂ ਜਿਲਾ ਕਨਵੀਨਰਜ ਸ੍ਰੀ ਨਖਨਲਾਲ ਜੀ, ਸ੍ਰੀ ਸਿੰਕਦਰ ਸਿੰਘ ਘਰਾਗਣਾ, ਬਿਕਰ ਸਿੰਘ ਮਾਖਾ, ਸ੍ਰੀ ਰਾਜ ਕੁਮਾਰ ਰੰਗਾ, ਸ੍ਰੀ ਸੀਤਲ ਸਿੰਘ ਉੱਡਤ […]

Continue Reading

ਪੰਜਾਬ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮੁਹੱਲਾ ਸਮਾਗਮਾਂ ਦੌਰਾਨ ਅਰੀਨਾ ਪੋਲੋ ਚੈਲੇਂਜ ਕੱਪ ਦੀ ਕੀਤੀ ਜਾਵੇਗੀ ਮੇਜ਼ਬਾਨੀ: ਸ. ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ, 26 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਐਲਾਨ ਕੀਤਾ ਕਿ ਅਰੀਨਾ ਪੋਲੋ ਚੈਲੇਂਜ ਕੱਪ ਦਾ ਲੰਮੇ ਸਮੇਂ ਤੋਂ ਉਡੀਕਿਆ ਜਾ ਰਿਹਾ 6ਵਾਂ ਐਡੀਸ਼ਨ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਲਾ ਮਹੱਲਾ ਜਸ਼ਨਾਂ ਦੌਰਾਨ ਕਰਵਾਇਆ ਜਾਵੇਗਾ, ਜਿਸ ਵਿੱਚ ਦੇਸ਼ ਭਰ ਦੇ ਉੱਚ ਪੱਧਰੀ ਖਿਡਾਰੀ ਅਤੇ ਉਤਸ਼ਾਹੀ ਘੋੜਸਵਾਰੀ […]

Continue Reading

ਭ੍ਰਿਸ਼ਟਾਚਾਰ ਵਿਰੁੱਧ ਏ.ਸੀ.ਐਸ. ਅਨੁਰਾਗ ਵਰਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੀ ਚੇਤਾਵਨੀ ਤੋਂ ਦੋ ਦਿਨਾਂ ਉਪਰੰਤ, ਸ਼ਾਮਲਾਤ ਜ਼ਮੀਨ ਘੁਟਾਲੇ ਵਿੱਚ ਸ਼ਾਮਲ ਨਾਇਬ ਤਹਿਸੀਲਦਾਰ ਬਰਖ਼ਾਸਤ

ਚੰਡੀਗੜ੍ਹ, 26 ਫਰਵਰੀ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ’ ਪ੍ਰਤੀ ਦ੍ਰਿੜ ਵਚਨਬੱਧਤਾ ਦਹੁਰਾਉਂਦਿਆਂ, ਪੰਜਾਬ ਦੇ ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਕਮ ਵਿੱਤ ਕਮਿਸ਼ਨਰ ਮਾਲ (ਐਫ.ਸੀ.ਆਰ.) ਅਨੁਰਾਗ ਵਰਮਾ ਵੱਲੋਂ ਖਰੜ ਦੇ ਪਿੰਡ ਸਿਉਂਕ ਵਿਖੇ ਸ਼ਾਮਲਾਤ ਦਾ ਇੰਤਕਾਲ ਗੈਰ-ਕਾਨੂੰਨੀ ਤੌਰ ‘ਤੇ ਪ੍ਰਾਈਵੇਟ ਵਿਅਕਤੀਆਂ ਦੇ ਹੱਕ […]

Continue Reading

ਲੰਬੇ ਸਮੇਂ ਤੋਂ ਇੱਕੋ ਸੀਟ ‘ਤੇ ਬੈਠੇ ਮੁਲਾਜ਼ਮਾਂ ਦੇ ਫੇਰਬਦਲ ਦੀ ਤਿਆਰੀ

ਚੰਡੀਗੜ੍ਹ 26 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਹੈ ਕਿ ਪੰਜਾਬ ਦੇ ਬਲਾਕ ਸੰਮਤੀ ਦਫਤਰਾਂ ਵਿੱਚ ਤਾਇਨਾਤ ਅਮਲੇ ਦੀਆਂ ਬਦਲੀਆਂ ਵੀ ਸਰਕਾਰ ਵੱਲੋਂ ਕੀਤੀਆਂ ਜਾਂਦੀਆਂ ਹਨ।ਵਿਧਾਇਕ ਜੰਗੀ ਲਾਲ ਮਹਾਜਨ ਨੇ ਸਵਾਲ ਪੁੱਛਿਆ ਸੀ […]

Continue Reading