ਪੰਜਾਬ ਵਿਧਾਨ ਸਭਾ ਵੱਲੋਂ ਐਨਸੀਟੀ ਦਿੱਲੀ ਦੀ ਭਾਜਪਾ ਸਰਕਾਰ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਹਟਾਉਣ ਦਾ ਨਿਖੇਧੀ ਮਤਾ ਸਰਬਸੰਮਤੀ ਨਾਲ ਪਾਸ

ਚੰਡੀਗੜ੍ਹ, 25 ਫਰਵਰੀ,ਬੋਲੇ ਪੰਜਾਬ ਬਿਊਰੋ : ਭਾਜਪਾ ਦੀ ਦਿੱਲੀ ਸਰਕਾਰ ਵੱਲੋਂ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਹਟਾਉਣ ਦੀ ਨਿਖੇਧੀ ਕਰਨ ਵਾਲਾ ਮਤਾ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਇਹ ਮਤਾ ਪੇਸ਼ ਕਰਦਿਆਂ ਕੌਮੀ […]

Continue Reading

ਸ਼੍ਰੋਮਣੀ ਕਮੇਟੀ ਨੇ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਮਿਲੀ ਸਜ਼ਾ ਦਾ ਕੀਤਾ ਸਵਾਗਤ

ਅੰਮ੍ਰਿਤਸਰ, 25 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਹੋਈ ਸਜ਼ਾ ਦਾ ਸਵਾਗਤ ਕੀਤਾ ਹੈ। ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਇਸ ਫੈਸਲੇ ਨਾਲ ਚਾਰ ਦਹਾਕਿਆਂ ਤੋਂ ਇਨਸਾਫ਼ ਦੀ ਆਸ ਵਿਚ ਬੈਠੇ ਪੀੜਤ ਪਰਿਵਾਰਾਂ […]

Continue Reading

ਦੇਸ਼ ਭਗਤ ਗਲੋਬਲ ਸਕੂਲ ਵੱਲੋਂ ਅਧਿਆਪਕਾਂ ਨੂੰ ਕਿੱਤੇ ‘ਚ ਸ਼ਕਤੀਸ਼ਾਲੀ ਬਣਾਉਣ ਲਈ ਵਰਕਸ਼ਾਪ

ਮੰਡੀ ਗੋਬਿੰਦਗੜ੍ਹ, 25 ਫਰਵਰੀ ,ਬੋਲੇ ਪੰਜਾਬ ਬਿਊਰੋ : ਅਧਿਆਪਕਾਂ ਨੂੰ ਕਿੱਤੇ ਪ੍ਰਤੀ ਸ਼ਕਤੀਸ਼ਾਲੀ ਬਣਾਉਣ ਅਤੇ ਸਿੱਖਿਆ ਵਿਧੀਆਂ ਨੂੰ ਵਧਾਉਣ ਲਈ, ਦੇਸ਼ ਭਗਤ ਗਲੋਬਲ ਸਕੂਲ (ਡੀਬੀਜੀਐਸ) ਵੱਲੋਂ ਸਿੱਖਣ ਦੇ ਨਤੀਜੇ ਅਤੇ ਸਿੱਖਿਆ ਸ਼ਾਸਤਰ ’ਤੇ ਇੱਕ ਵਰਕਸ਼ਾਪ ਕਰਵਾਈ ਗਈ।ਇਹ ਸੈਸ਼ਨ ਪ੍ਰਸਿੱਧ ਬੁਲਾਰੇ ਸ਼੍ਰੀਮਤੀ ਯਸ਼ਾ ਸ਼ਰਮਾ ਅਤੇ ਸ਼੍ਰੀਮਤੀ ਰਵਿੰਦਰ ਕੌਰ ਦੁਆਰਾ ਸੰਚਾਲਿਤ ਕੀਤਾ ਗਿਆ, ਜਿਸਦਾ ਉਦੇਸ਼ ਅਧਿਆਪਕਾਂ ਨੂੰ […]

Continue Reading

ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ ‘ਚ ਚੁੱਕਿਆ ਮੋਹਾਲੀ ਦੀ ਮੋਟਰ ਮਾਰਕੀਟ ਦਾ ਮੁੱਦਾ

ਪ੍ਰੋਜੈਕਟ ‘ਚ ਦੇਰੀ ਕਾਰਨ ਪੰਜਾਬ ਸਰਕਾਰ ਤੇ ਗਮਾਡਾ ਨੂੰ ਹੋਇਆ ਕਰੋੜਾਂ ਰੁਪਏ ਦਾ ਨੁਕਸਾਨ: ਕੁਲਵੰਤ ਸਿੰਘ ਐਸ.ਏ.ਐਸ ਨਗਰ, ਮੋਹਾਲੀ, 25 ਫਰਵਰੀ ,ਬੋਲੇ ਪੰਜਾਬ ਬਿਊਰੋ :ਅੱਜ 16ਵੀਂ ਪੰਜਾਬ ਵਿਧਾਨ ਸਭਾ ਦੇ 7ਵੇਂ ਸੈਸ਼ਨ ਦੇ ਦੂਜੇ ਦਿਨ ਐਸ.ਏ.ਐਸ ਨਗਰ, ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਮੋਹਾਲੀ ਦੀ ਮੋਟਰ ਮਾਰਕੀਟ ਦਾ ਮੁੱਦਾ ਚੁੱਕਿਆ। ਸ. ਕੁਲਵੰਤ […]

Continue Reading

ਡੇਂਗੂ ਰੋਕਥਾਮ ਲਈ ਨਰਸਿੰਗ ਵਿਦਿਆਰਥੀਆਂ ਨੂੰ ਦਿਤੀ ਜਾ ਰਹੀ ਹੈ ਸਿਖਲਾਈ

ਦੋ ਮਹੀਨਿਆਂ ’ਚ 1500 ਵਿਦਿਆਰਥੀਆਂ ਨੂੰ ਦਿਤੀ ਸਿਖਲਾਈ : ਸਿਵਲ ਸਰਜਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਫ਼ਰਵਰੀ ,ਬੋਲੇ ਪੰਜਾਬ ਬਿਊਰੋ : ਡੇਂਗੂ ਬੁੁਖ਼ਾਰ ਦੇ ਆਗਾਮੀ ਮੌਸਮ ਦੇ ਸਨਮੁੱਖ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਨਰਸਿੰਗ ਕਾਲਜਾਂ ਦੇ ਵਿਦਿਆਰਥੀਆਂ ਨੂੰ ਸਿਖਲਾਈ ਦਿਤੀ ਜਾ ਰਹੀ ਹੈ। ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ […]

Continue Reading

ਐਸਸੀ ਬੀਸੀ ਮੋਰਚਾ ਆਗੂਆਂ ਨੂੰ ਇਨਸਾਫ ਮਿਲਣ ਦੀ ਜਾਗੀ ਉਮੀਦ

ਮਾਨਯੋਗ ਹਾਈਕੋਰਟ ਨੇ ਜਾਅਲੀ ਜਾਤੀ ਸਰਟੀਫਿਕੇਟਾਂ ਦੀ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ ਮੋਹਾਲੀ, 25 ਫਰਵਰੀ,ਬੋਲੇ ਪੰਜਾਬ ਬਿਊਰੋ : ਪਿਛਲੇ ਕਰੀਬ ਡੇਢ ਸਾਲਾਂ ਤੋਂ ਮੋਹਾਲੀ ਫੇਸ 7 ਦੀਆਂ ਲਾਈਟਾਂ ਤੇ ਐਸਸੀ ਬੀਸੀ ਮਹਾਂ ਪੰਚਾਇਤ ਪੰਜਾਬ ਵੱਲੋਂ ਰਿਜਰਵੇਸ਼ਨ ਚੋਰ ਫੜੋ ਮੋਰਚਾ ਨਿਰੰਤਰ ਚੱਲ ਰਿਹਾ ਹੈ। ਮੋਰਚਾ ਆਗੂਆਂ ਨੇ ਜਾਅਲੀ ਜਾਤੀ ਸਰਟੀਫਿਕੇਟ ਧਾਰਕਾਂ ਤੇ ਕਾਰਵਾਈ […]

Continue Reading

ਜਗਜੀਤ ਸਿੰਘ ਡੱਲੇਵਾਲ ਦੀ ਤਬੀਅਤ ਅਚਾਨਕ ਵਿਗੜੀ

ਖਨੌਰੀ, 25 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਦਾਤਾ ਸਿੰਘ ਵਾਲਾ-ਖਨੌਰੀ ਕਿਸਾਨ ਮੋਰਚੇ ’ਤੇ ਮਰਨ ਵਰਤ ਕਰ ਰਹੇ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੇ ਨੇਤਾ ਜਗਜੀਤ ਸਿੰਘ ਡੱਲੇਵਾਲ ਦੀ ਤਬੀਅਤ 92ਵੇਂ ਦਿਨ ਅਚਾਨਕ ਗੰਭੀਰ ਰੂਪ ਵਿੱਚ ਖਰਾਬ ਹੋ ਗਈ। ਉਨ੍ਹਾਂ ਦਾ ਬਲੱਡ ਪ੍ਰੈਸ਼ਰ ਬਹੁਤ ਹੀ ਖਤਰਨਾਕ ਪੱਧਰ (176/107) ਤੱਕ ਵਧ ਗਿਆ, ਜਿਸ ਕਰਕੇ ਡਾਕਟਰਾਂ ਦੀ ਚਿੰਤਾ ਵਧ ਗਈ ਹੈ।ਕਿਸਾਨ […]

Continue Reading

ਮੋਗਾ-ਬਰਨਾਲਾ ਮੁੱਖ ਮਾਰਗ ‘ਤੇ ਕਾਰ-ਸਕੂਟੀ ਦੀ ਟੱਕਰ, ਮਾਮੇ-ਭਾਣਜੇ ਦੀ ਮੌਤ

ਮੋਗਾ, 25 ਫਰਵਰੀ,ਬੋਲੇ ਪੰਜਾਬ ਬਿਊਰੋ :ਮੋਗਾ ਵਿੱਚ ਤੇਜ਼ ਰਫ਼ਤਾਰ ਕਾਰ ਅਤੇ ਸਕੂਟੀ ਦੀ ਟੱਕਰ ਹੋ ਗਈ। ਹਾਦਸੇ ਵਿੱਚ ਮਾਮਾ-ਭਾਣਜੇ ਦੀ ਮੌਤ ਹੋ ਗਈ। ਇਹ ਹਾਦਸਾ ਮੋਗਾ-ਬਰਨਾਲਾ ਮੁੱਖ ਮਾਰਗ ‘ਤੇ ਪਿੰਡ ਲੋਹਾਰਾ ਦੇ ਨੇੜੇ ਵਾਪਰਿਆ। ਮ੍ਰਿਤਕ ਮਾਮਾ ਸੰਤੋਸ਼ ਸਿੰਘ ਪਿੰਡ ਬੁਰਜ ਨਕਲਿਆ, ਰਾਏਕੋਟ ਦਾ ਰਹਿਣ ਵਾਲਾ ਸੀ। ਭਾਣਜਾ ਦਰਸ਼ਨ ਸਿੰਘ ਪਿੰਡ ਬੁਰਜ ਕਰਾਲਾ, ਮੋਗਾ ਦਾ ਨਿਵਾਸੀ […]

Continue Reading

ਕੋਮਲ ਮਿੱਤਲ ਨੇ ਐਸ.ਏ.ਐਸ.ਨਗਰ ਵਿਖੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਐਸ.ਏ.ਐਸ.ਨਗਰ, 25 ਫਰਵਰੀ ,ਬੋਲੇ ਪੰਜਾਬ ਬਿਊਰੋ :2014 ਬੈਚ ਦੇ ਆਈ.ਏ.ਐਸ. ਅਫ਼ਸਰ, ਸ੍ਰੀਮਤੀ ਕੋਮਲ ਮਿੱਤਲ ਨੇ ਅੱਜ ਡਿਪਟੀ ਕਮਿਸ਼ਨਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਜੋਂ ਅਹੁਦਾ ਸੰਭਾਲ ਲਿਆ।        ਉਨ੍ਹਾਂ ਨੇ 2015 ਬੈਚ ਦੀ ਆਈ.ਏ.ਐਸ. ਅਧਿਕਾਰੀ ਸ਼੍ਰੀਮਤੀ ਆਸ਼ਿਕਾ ਜੈਨ ਦੀ ਥਾਂ ਲੈ ਲਈ ਹੈ, ਜਿਨ੍ਹਾਂ ਨੂੰ ਡਿਪਟੀ ਕਮਿਸ਼ਨਰ, ਹੁਸ਼ਿਆਰਪੁਰ ਨਿਯੁਕਤ ਕੀਤਾ ਗਿਆ ਹੈ।      […]

Continue Reading

ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ

ਚੰਡੀਗੜ੍ਹ, 25ਫਰਵਰੀ ,ਬੋਲੇ ਪੰਜਾਬ ਬਿਊਰੋ : ਦਿੱਲੀ ‘ਚ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ‘ਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਮੰਗਲਵਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ। ਰਾਉਸ ਐਵੇਨਿਊ ਅਦਾਲਤ ਦੀ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਦੁਪਹਿਰ 2 ਵਜੇ ਤੋਂ ਬਾਅਦ ਇਹ ਫੈਸਲਾ ਸੁਣਾਇਆ। ਅਦਾਲਤ ਨੇ 21 ਫਰਵਰੀ ਨੂੰ ਸਜ਼ਾ […]

Continue Reading