ਕੋਮਲ ਮਿੱਤਲ ਨੇ ਐਸ.ਏ.ਐਸ.ਨਗਰ ਵਿਖੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਐਸ.ਏ.ਐਸ.ਨਗਰ, 25 ਫਰਵਰੀ ,ਬੋਲੇ ਪੰਜਾਬ ਬਿਊਰੋ :2014 ਬੈਚ ਦੇ ਆਈ.ਏ.ਐਸ. ਅਫ਼ਸਰ, ਸ੍ਰੀਮਤੀ ਕੋਮਲ ਮਿੱਤਲ ਨੇ ਅੱਜ ਡਿਪਟੀ ਕਮਿਸ਼ਨਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਜੋਂ ਅਹੁਦਾ ਸੰਭਾਲ ਲਿਆ।        ਉਨ੍ਹਾਂ ਨੇ 2015 ਬੈਚ ਦੀ ਆਈ.ਏ.ਐਸ. ਅਧਿਕਾਰੀ ਸ਼੍ਰੀਮਤੀ ਆਸ਼ਿਕਾ ਜੈਨ ਦੀ ਥਾਂ ਲੈ ਲਈ ਹੈ, ਜਿਨ੍ਹਾਂ ਨੂੰ ਡਿਪਟੀ ਕਮਿਸ਼ਨਰ, ਹੁਸ਼ਿਆਰਪੁਰ ਨਿਯੁਕਤ ਕੀਤਾ ਗਿਆ ਹੈ।      […]

Continue Reading

ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ

ਚੰਡੀਗੜ੍ਹ, 25ਫਰਵਰੀ ,ਬੋਲੇ ਪੰਜਾਬ ਬਿਊਰੋ : ਦਿੱਲੀ ‘ਚ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ‘ਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਮੰਗਲਵਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ। ਰਾਉਸ ਐਵੇਨਿਊ ਅਦਾਲਤ ਦੀ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਦੁਪਹਿਰ 2 ਵਜੇ ਤੋਂ ਬਾਅਦ ਇਹ ਫੈਸਲਾ ਸੁਣਾਇਆ। ਅਦਾਲਤ ਨੇ 21 ਫਰਵਰੀ ਨੂੰ ਸਜ਼ਾ […]

Continue Reading

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ ਮੁੱਦੇ ’ਤੇ ਲੋਕ ਸਭਾ ਸਪੀਕਰ ਵਲੋਂ ਕਮੇਟੀ ਦਾ ਗਠਨ

ਚੰਡੀਗੜ੍ਹ 25 ਫਰਵਰੀ ,ਬੋਲੇ ਪੰਜਾਬ ਬਿਊਰੋ : ਭਾਰਤ ਸਰਕਾਰ ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ ਅਤੇ ਸੈਸ਼ਨ ਤੋਂ ਗੈਰ ਹਾਜ਼ਰੀ ਦੇ ਮੁੱਦੇ ’ਤੇ ਇਕ ਕਮੇਟੀ ਬਣਾਈ ਹੈ। ਲੋਕ ਸਭਾ ਸਪੀਕਰ ਵਲੋਂ ਬਣਾਈ ਗਈ ਇਸ ਕਮੇਟੀ ਨੂੰ ਮਾਮਲੇ ਦੀ ਸਮੀਖਿਆ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਸੰਸਦ ਮੈਂਬਰ ਅੰਮ੍ਰਿਤਪਾਲ ਵਲੋਂ ਸਦਨ ਵਿਚ […]

Continue Reading

ਸਾਹਿਤ ਵਿਗਿਆਨ ਕੇਂਦਰ (ਰਜਿਃ) ਚੰਡੀਗੜ੍ਹ ਦੀ ਮਾਸਿਕ ਇਕੱਤਰਤਾ

ਚੰਡੀਗੜ੍ਹ 25 ਫਰਵਰੀ ,ਬੋਲੇ ਪੰਜਾਬ ਬਿਊਰੋ : ਸਾਹਿਤ ਵਿਗਿਆਨ ਕੇਂਦਰ ਦੀ ਮਾਸਿਕ ਇਕੱਤਰਤਾ 23 ਫ਼ਰਵਰੀ 2025 ਦਿਨ ਐਤਵਾਰ ਨੂੰ ਪੰਜਾਬ ਕਲਾ ਭਵਨ ਸੈਕਟਰ 16ਚੰਡੀਗੜ੍ਹ ਵਿਖੇ ਹੋਈ ਜਿਸ ਦੀ ਪ੍ਰਧਾਨਗੀ ਡਾ. ਚਰਨਜੀਤ ਕੌਰ ਜੀ (ਸਾਬਕਾ ਰਾਜ ਸੰਪਰਕ ਅਧਿਕਾਰੀ) ਨੇ ਕੀਤੀ। ਸ਼੍ਰੀਮਤੀ ਰਮਿੰਦਰ ਵਾਲੀਆ ਜੀ (ਪ੍ਰਸਿੱਧ ਸ਼ਾਇਰਾ) ਕੈਨੇਡਾ ਨੇ ਮੁੱਖ ਮਹਿਮਾਨ ਅਤੇ ਸ਼੍ਰੀਮਤੀ ਸੰਦੀਪ ਕੌਰ ਜਸਵਾਲ ਜੀ(ਪ੍ਰਸਿੱਧ […]

Continue Reading

ਸ਼੍ਰੋਮਣੀ ਕਮੇਟੀ ਨੇ ਸੋਸ਼ਲ ਮੀਡੀਆ ’ਤੇ ਵਾਇਰਲ 1999 ਦੇ ਮਤੇ ਬਾਰੇ ਸਪੱਸ਼ਟ ਕੀਤੇ ਤੱਥ

30 ਮਾਰਚ 1999 ਦੇ ਜਨਰਲ ਇਜਲਾਸ ’ਚ ਇਹ ਮਤਾ ਕੀਤਾ ਜਾ ਚੁੱਕਾ ਹੈ ਰੱਦ- ਸ. ਮੰਨਣ ਅੰਮ੍ਰਿਤਸਰ, 25 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦਾ ਇੱਕ ਮਤਾ ਕੁਝ ਲੋਕਾਂ ਵੱਲੋਂ ਅਸਲੀਅਤ ਜਾਣੇ ਬਿਨਾਂ ਸੋਸ਼ਲ ਮੀਡੀਆ ਉੱਤੇ ਵਾਇਰਲ ਕਰਕੇ ਸਿੱਖ ਜਗਤ ਅੰਦਰ ਦੁਬਿਧਾ ਪਾਉਣ ਦੀ ਕੀਤੀ ਜਾ ਰਹੀ ਹਰਕਤ ਦਾ ਸ਼੍ਰੋਮਣੀ […]

Continue Reading

PPSC ਦੀ ਨਵੀਂ ਚੇਅਰਪਰਸਨ ਨਿਯੁਕਤ

ਚੰਡੀਗੜ੍ਹ, 25 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੀ ਨਵੀਂ ਚੇਅਰਪਰਸਨ ਹਰਮੋਹਨ ਕੌਰ ਸੰਧੂ ਨੂੰ ਨਿਯੁਕਤ ਕੀਤਾ ਗਿਆ ਹੈ। ਹਰਮੋਹਨ ਕੌਰ ਸੰਧੂ ਪੀਪੀਐਸਸੀ ਦੇ ਮੌਜੂਦਾ ਮੈਂਬਰ ਹਨ ਅਤੇ ਉਨ੍ਹਾਂ ਨੂੰ ਹੁਣ ਚੇਅਰਮੈਨ ਅਹੁਦੇ ਦਾ ਐਡਿਸ਼ਨਲ ਚਾਰਜ ਦਿੱਤਾ ਗਿਆ ਹੈ। 

Continue Reading

ਦਿੱਲੀ ਵਿਧਾਨ ਸਭਾ ‘ਚ ਹੰਗਾਮਾ, ‘ਆਪ’ ਦੇ 14 ਵਿਧਾਇਕ ਇੱਕ ਦਿਨ ਲਈ ਮੁਅੱਤਲ

ਨਵੀਂ ਦਿੱਲੀ, 25 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਦਿੱਲੀ ਵਿਧਾਨ ਸਭਾ ‘ਚ ਅੱਜ ਵੱਡਾ ਹੰਗਾਮਾ ਦੇਖਣ ਨੂੰ ਮਿਲਿਆ, ਜਦੋਂ ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਭੀਮਰਾਓ ਅੰਬੇਡਕਰ ਦੀ ਤਸਵੀਰ ਹਟਾਉਣ ‘ਤੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਦੇ ਸੰਬੋਧਨ ਦੌਰਾਨ ਤਿੱਖਾ ਵਿਰੋਧ ਕਰਦੇ ਹੋਏ ਨਾਅਰੇਬਾਜ਼ੀ ‘ਚ ਸ਼ਾਮਲ ਹੋ ਗਏ।ਸਪੀਕਰ ਵਿਜੈਂਦਰ ਗੁਪਤਾ ਨੇ ਕਾਰਵਾਈ ਕਰਦੇ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਤੇ ਟਰੱਸਟੀ ਕੀਤੇ ਨਿਯੁਕਤ

ਚੰਡੀਗੜ੍ਹ 25 ਫਰਵਰੀ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸ਼ੋਸ਼ਲ ਮੀਡੀਆ ਤੇ ਪੋਸਟ ਕਰਦੇ ਹੋਏ ਲਿਖਿਆ ਕਿ ਅੱਜ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੀ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਤੇ ਟਰੱਸਟੀ ਨਿਯੁਕਤ ਕੀਤੇ ਗਏ ਹਨ। ਸਭ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ। ਉਮੀਦ ਕਰਦੇ ਹਾਂ ਕਿ ਤੁਸੀਂ ਸਾਰੇ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, […]

Continue Reading

ਮਿੰਨੀ ਸਕੱਤਰੇਤ ’ਚ ਹੋਮਗਾਰਡ ਨੇ ਸਰਕਾਰੀ ਗੰਨ ਨਾਲ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ

ਹੁਸ਼ਿਆਰਪੁਰ, 25 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਹੁਸ਼ਿਆਰਪੁਰ ਦੇ ਮਿੰਨੀ ਸਕੱਤਰੇਤ ’ਚ ਇੱਕ ਖ਼ੌਫ਼ਨਾਕ ਘਟਨਾ ਵਾਪਰੀ, ਜਿੱਥੇ ਥਾਣਾ ਸਦਰ ਅਧੀਨ ਆਉਂਦੇ ਪਿੰਡ ਨਾਰੂ ਨੰਗਲ ਦੇ ਰਹਿਣ ਵਾਲੇ ਕਮਲਜੀਤ ਸਿੰਘ ਹੋਮਗਾਰਡ ਜਵਾਨ ਨੇ ਖ਼ੁਦ ਨੂੰ ਸਰਕਾਰੀ ਗੰਨ ਨਾਲ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।ਮਿਲੀ ਜਾਣਕਾਰੀ ਮੁਤਾਬਕ, ਕਮਲਜੀਤ ਦੀ ਡਿਊਟੀ ਮਿੰਨੀ ਸਕੱਤਰੇਤ ਵਿਖੇ ਸੀ। ਅੱਜ ਸਵੇਰੇ […]

Continue Reading

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਬੁਲਡੋਜ਼ਰ ਨਾਲ ਢਾਹਿਆ ਨਸ਼ਾ ਤਸਕਰ ਦਾ ਘਰ

ਲੁਧਿਆਣਾ, 25 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਥਾਣਾ ਲਾਡੋਵਾਲ ਦੇ ਅਧੀਨ ਆਉਂਦੇ ਪਿੰਡ ਤਲਵੰਡੀ ਕਲਾ ਦੇ ਨਸ਼ਾ ਤਸਕਰ ’ਤੇ ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ।ਇੱਕ ਨਸ਼ਾ ਤਸਕਰ ਦੇ ਘਰ ’ਤੇ ਬੁਲਡੋਜ਼ਰ ਚਲਾ ਕੇ ਉਸ ਦਾ ਮਕਾਨ ਢਾਹ ਦਿੱਤਾ।ਉਕਤ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਗੁਰਸ਼ਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬੀਤੀ ਰਾਤ ਹੁਕਮ ਜਾਰੀ […]

Continue Reading