ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫਸਰ ਵੱਲੋਂ ਜ਼ਿਲ੍ਹੇ ਦੀ ਮਾਨਤਾ ਪ੍ਰਾਪਤ ਪਾਰਟੀਆਂ ਨਾਲ ਮੀਟਿੰਗ

ਐੱਸ.ਏ.ਐੱਸ. ਨਗਰ 21 ਫਰਵਰੀ ,ਬੋਲੇ ਪੰਜਾਬ ਬਿਊਰੋ : ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜਿਲ੍ਹਾ ਚੋਣ ਅਫਸਰ ਵਿਰਾਜ ਐਸ ਤਿੜਕੇ ਵੱਲੋਂ ਅੱਜ ਜ਼ਿਲ੍ਹੇ ਦੀ ਸਮੂਹ ਮਾਨਤਾ ਪ੍ਰਾਪਤ ਪਾਰਟੀਆਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿੱਚ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰੇਕ ਪੋਲਿੰਗ ਸਟੇਸ਼ਨ ਤੇ ਬੀ.ਐਲ.ਏ (ਬੂਥ ਲੈਵਲ.ਏਜੰਟ) ਲਗਾਏ ਜਾਣੇ ਹਨ। ਇਸ ਸਬੰਧੀ ਹਰੇਕ […]

Continue Reading

ਪੇਂਡੂ ਸਿਹਤ ਕਮੇਟੀਆਂ ਦੀਆਂ ਬੈਠਕਾਂ ’ਚ ਗ਼ੈਰ-ਸੰਚਾਰੀ ਬੀਮਾਰੀਆਂ ਦੀ ਰੋਕਥਾਮ ਸਬੰਧੀ ਵਿਚਾਰਾਂ

30 ਸਾਲ ਤੋਂ ਉਪਰਲਾ ਹਰ ਵਿਅਕਤੀ ਨੇੜਲੇ ਸਿਹਤ ਕੇਂਦਰ ਵਿਚ ਜਾ ਕੇ ਕਰਵਾਏ ਜਾਂਚ : ਸਿਵਲ ਸਰਜਨ ਡਾ. ਸੰਗੀਤਾ ਜੈਨ ਐਂਸ.ਏ.ਐੱਸ. ਨਗਰ 21 ਫਰਵਰੀ ,ਬੋਲੇ ਪੰਜਾਬ ਬਿਊਰੋ :ਜ਼ਿਲ੍ਹਾ ਸਿਹਤ ਵਿਭਾਗ ਦੀ ਅਗਵਾਈ ਹੇਠ ਅੱਜ ਵੱਖ-ਵੱਖ ਪਿੰਡਾਂ ਵਿਚ ਪੇਂਡੂ ਸਿਹਤ, ਸਫ਼ਾਈ ਅਤੇ ਖ਼ੁਰਾਕ ਕਮੇਟੀਆਂ ਦੀਆਂ ਮੀਟਿੰਗਾਂ ਹੋਈਆਂ ਜਿਨ੍ਹਾਂ ’ਚ ਬੀਤੇ ਦਿਨੀਂ ਸ਼ੁਰੂ ਹੋਈ ਗ਼ੈਰ-ਸੰਚਾਰੀ ਬੀਮਾਰੀਆਂ ਰੋਕਥਾਮ […]

Continue Reading

ਪੰਜਾਬ ’ਚ 90 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼: ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਫ਼ਰਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਨਅਤ ਅਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਆਖਿਆ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਨੇ ਸੂਬੇ ਨੂੰ ਨਿਵੇਸ਼ਕਾਂ ਦੀ ਪਹਿਲੀ ਪਸੰਦ ਬਣਾ ਦਿੱਤਾ ਹੈ। ਸੂਬੇ ’ਚ 90 ਹਜ਼ਾਰ ਕਰੋੜ ਰੁਪਏ ਤੋਂ ਵਧਰੇ ਦੇ ਨਿਵੇਸ਼ਕ ਪ੍ਰਸਤਾਵ ਪ੍ਰਾਪਤ ਹੋਏ ਹਨ। ਅੱਜ […]

Continue Reading

ਮੋਹਾਲੀ ਚ ਰੀਅਲ ਅਸਟੇਟ ਦੇ ਨਾਲ ਨਾਲ ਸਨਅਤੀ ਵਿਕਾਸ ਨੂੰ ਵੀ ਹੁਲਾਰਾ ਦਿੱਤਾ ਜਾ ਰਿਹਾ ਹੈ: ਮਕਾਨ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਮਕਾਨ ਤੇ ਸ਼ਹਿਰੀ ਵਿਕਾਸ ਅਤੇ ਮਾਲ ਤੇ ਮੁੜ ਵਸੇਬਾ ਮੰਤਰੀ, ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਕਿਹਾ ਕਿ ਮੋਹਾਲੀ ਚ ਰੀਅਲ ਅਸਟੇਟ ਦੇ ਨਾਲ ਨਾਲ ਸਨਅਤੀ ਵਿਕਾਸ ਨੂੰ ਵੀ ਹੁਲਾਰਾ ਦਿੱਤਾ ਜਾ ਰਿਹਾ ਹੈ।      ਮੋਹਾਲੀ ਵਿਖੇ ਇੱਕ ਨਿੱਜੀ ਪ੍ਰਾਈਵੇਟ ਚੈਨਲ ਵੱਲੋਂ ਕਰਵਾਏ ਇਮਰਜਿੰਗ ਟਰਾਈਸਿਟੀ ਸੀਜ਼ਨ […]

Continue Reading

ਇਨਾਮੀ ਗੈਂਗਸਟਰ ਗੋਲਡੀ ਢਿੱਲੋਂ ਦੇ ਦੋ ਸ਼ੂਟਰ ਹਥਿਆਰਾਂ ਸਣੇ ਗ੍ਰਿਫ਼ਤਾਰ

ਪਟਿਆਲਾ, 21 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪੁਰਤਗਾਲ ਵਿੱਚ ਬੈਠੇ ਇਨਾਮੀ ਗੈਂਗਸਟਰ ਗੋਲਡੀ ਢਿੱਲੋਂ ਦੇ ਦੋ ਸ਼ੂਟਰਾਂ ਨੂੰ ਪਟਿਆਲਾ ਦੀ ਸਪੈਸ਼ਲ ਸੈੱਲ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਬਦਮਾਸ਼ਾਂ ਤੋਂ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਨਸ਼ੇ ਦੀ ਖੇਪ ਵੀ ਬਰਾਮਦ ਹੋਈ ਹੈ। ਫੜੇ ਗਏ ਦੋਵੇਂ ਸ਼ੂਟਰ ਢਿਲ਼ੋਂ ਦੇ ਇਸ਼ਾਰੇ ‘ਤੇ ਟਾਰਗੇਟ ਕਿਲਿੰਗ, ਫਿਰੌਤੀ ਮੰਗਣ ਅਤੇ ਨਸ਼ੀਲੇ ਪਦਾਰਥਾਂ ਦੀ […]

Continue Reading

ਗੁ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਾਕਾ ਨਾਨਕਾਣਾ ਸਾਹਿਬ ਜੀ ਦੇ 104 ਸਾਲ ਪੂਰੇ ਹੋਣ ਤੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ

ਐੱਸ. ਏ. ਐੱਸ. ਨਗਰ (ਮੋਹਾਲੀ),ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਾਕਾ ਨਾਨਕਾਣਾ ਸਾਹਿਬ ਜੀ ਦੇ 104 ਸਾਲ ਪੂਰੇ ਹੋਣ ਤੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਦਿਨ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਇਸ ਗੁਰਮਤਿ ਸਮਾਗਮ ਵਿੱਚ ਸ਼ੇਰੇ ਪੰਜਾਬ […]

Continue Reading

ਪੀ ਐਮ ਸ੍ਰੀ ਸਰਕਾਰੀ ਹਾਈ ਸਕੂਲ ਢਕਾਂਨਸੂ ਕਲਾਂ ਵਿੱਚ ਸਾਲਾਨਾ ਸਮਾਗਮ ਉਤਸ਼ਾਹਪੂਰਨ ਢੰਗ ਨਾਲ ਆਯੋਜਿਤ

ਸਕੂਲ ਵਿੱਚ ਵਿਦਿਆਰਥੀਆਂ ਨੂੰ ਗੁਣਾਤਮਕ ਸਿੱਖਿਆ ਦੇਣ ਲਈ ਹੈੱਡ ਮਾਸਟਰ ਰਾਜੀਵ ਕੁਮਾਰ ਅਤੇ ਅਧਿਆਪਕ ਤਨਦੇਹੀ ਨਾਲ ਕੰਮ ਕਰ ਰਹੇ ਹਨ: ਸੰਜੀਵ ਸ਼ਰਮਾ ਡੀਈਓ ਪਟਿਆਲਾ ਰਾਜਪੁਰਾ, 21 ਫਰਵਰੀ ,ਬੋਲੇ ਪੰਜਾਬ ਬਿਊਰੋ :ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਪਟਿਆਲਾ ਦੇ ਸਕੂਲਾਂ ਵਿੱਚ ਸਾਲਾਨਾ […]

Continue Reading

ਦੇਸ਼ ਭਗਤ ਯੂਨੀਵਰਸਿਟੀ ਨੇ ਉੱਘੇ ਭਾਸ਼ਾ ਵਿਦਵਾਨਾਂ ਨਾਲ ਮਨਾਇਆ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ

ਮੰਡੀ ਗੋਬਿੰਦਗੜ੍ਹ, 21 ਫਰਵਰੀ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਨੇ ਭਾਸ਼ਾਈ ਵਿਭਿੰਨਤਾ ਅਤੇ ਸੱਭਿਆਚਾਰਕ ਵਿਰਾਸਤ ਦੀ ਮਹੱਤਤਾ ’ਤੇ ਜ਼ੋਰ ਦਿੰਦੇ ਹੋਏ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ। ਇਸ ਸਮਾਗਮ ਵਿੱਚ ਚਾਂਸਲਰ ਡਾ. ਜ਼ੋਰਾ ਸਿੰਘ, ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ, ਚਾਂਸਲਰ ਦੇ ਸਲਾਹਕਾਰ ਡਾ. ਵਰਿੰਦਰ ਸਿੰਘ ਸਮੇਤ ਸਤਿਕਾਰਯੋਗ ਪਤਵੰਤੇ ਸ਼ਾਮਲ ਹੋਏ।ਇਸ ਸਮਾਗਮ […]

Continue Reading

ਸਿਮਰਨਪ੍ਰੀਤ ਪਨੇਸਰ (4 ਕੁਇੰਟਲ ਸੋਨੇ ਦੀ ਚੋਰੀ ਕੇਸ ਵਿੱਚ ਸ਼ਾਮਲ ਮੁਲਜ਼ਮ) ਦੇ ਘਰ ED ਨੇ ਮਾਰਿਆ ਛਾਪਾ  

ਮੋਹਾਲੀ, 21 ਫਰਵਰੀ ,ਬੋਲੇ ਪੰਜਾਬ ਬਿਊਰੋ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕੈਨੇਡੀਅਨ ਇਤਿਹਾਸ ਦੀ ਸਭ ਤੋਂ ਵੱਡੀ ਸੋਨੇ ਦੀ ਚੋਰੀ ਕੇਸ ਵਿੱਚ ਸ਼ਾਮਲ ਮੁਲਜ਼ਮ ਸਿਮਰਨਪ੍ਰੀਤ ਪਨੇਸਰ (32) ਦੇ ਘਰ ਛਾਪਾ ਮਾਰਿਆ ਹੈ। ਇਸ ਕੇਸ ਵਿੱਚ 4 ਕੁਇੰਟਲ ਸੋਨਾ ਚੋਰੀ ਹੋਣ ਦਾ ਦਾਅਵਾ ਕੀਤਾ ਗਿਆ ਹੈ, ਜਿਸ ਵਿੱਚ 6,600 ਸੋਨੇ ਦੀਆਂ ਰਾਡਾਂ ਇੱਕ ਟਰੱਕ ਰਾਹੀਂ ਕੈਨੇਡਾ […]

Continue Reading

ਅਸਮਾਨੀ ਬਿਜਲੀ ਡਿੱਗਣ ਕਾਰਨ ਬੱਤੀ ਗੁੱਲ, ਉਪਕਰਨ ਸੜੇ

ਗੁਰਦਾਸਪੁਰ, 21 ਫਰਵਰੀ,ਬੋਲੇ ਪੰਜਾਬ ਬਿਊਰੋ :ਜਿਲ੍ਹਾ ਗੁਰਦਾਸਪੁਰ ਵਿੱਚ ਦੇਰ ਸ਼ਾਮ ਬਹਲੋਂ ਵਾਲੀ ਗਲੀ ਵਿੱਚ ਆਸਮਾਨੀ ਬਿਜਲੀ ਡਿੱਗਣ ਕਾਰਨ ਸ਼ਹਿਰ ਵਿੱਚ ਬਲੈਕਆਉਟ ਹੋ ਗਿਆ, ਜਦਕਿ ਕੁਝ ਘਰਾਂ ਦੇ ਬਿਜਲੀ ਉਪਕਰਣ ਸੜ ਗਏ ਅਤੇ ਬਿਜਲੀ ਦੀਆਂ ਤਾਰਾਂ ਤੱਕ ਨੁਕਸਾਨ ਪਹੁੰਚਿਆ।ਮੁਹੱਲੇ ਦੇ ਨਿਵਾਸੀ ਪੰਨਾ ਲਾਲ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਨਾਲ ਘਰ ਵਿੱਚ ਬੈਠਾ ਹੋਇਆ ਸੀ। ਬਾਰਿਸ਼ […]

Continue Reading