ਸਰਕਾਰੀ ਮੁਲਾਜ਼ਮ ਬਣ ਕੇ 42.60 ਲੱਖ ਰੁਪਏ ਰਿਸ਼ਵਤ ਲੈਣ ਵਾਲਾ  ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 20 ਫਰਵਰੀ ,ਬੋਲੇ ਪੰਜਾਬ ਬਿਊਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਆਮ ਵਿਅਕਤੀਜਗਤ ਰਾਮ, ਵਾਸੀ ਮੁੱਲਾਪੁਰ ਦਾਖਾ, ਜ਼ਿਲ੍ਹਾ ਲੁਧਿਆਣਾ ਨੂੰ ਸਰਕਾਰੀ ਅਧਿਕਾਰੀ  ਬਣ ਕੇ 42.60 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਅੱਜ ਇਹ ਖੁਲਾਸਾ ਕਰਦੇ ਹੋਏ, ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ […]

Continue Reading

ਵਿਸ਼ੇਸ਼ ਡੀ ਜੀ ਪੀ ਲਾਅ ਐਂਡ ਆਰਡਰ ਨੇ ਮੁਹਾਲੀ ਵਿਖੇ ਰੋਪੜ ਰੇਂਜ ਦੇ ਡੀਆਈਜੀ ਅਤੇ ਐਸਐਸਪੀਜ਼ ਨਾਲ ਕੀਤੀ ਅਪਰਾਧ ਸਮੀਖਿਆ ਮੀਟਿੰਗ

ਐਸ.ਏ.ਐਸ.ਨਗਰ, 20 ਫਰਵਰੀ, ਬੋਲੇ ਪੰਜਾਬ ਬਿਊਰੋ :ਸ਼੍ਰੀ ਅਰਪਿਤ ਸ਼ੁਕਲਾ, ਆਈ.ਪੀ.ਐਸ., ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ, ਲਾਅ ਐਂਡ ਆਰਡਰ, ਪੰਜਾਬ ਨੇ ਜ਼ਿਲ੍ਹਾ ਪੁਲਿਸ ਦਫ਼ਤਰ, ਐਸ.ਏ.ਐਸ.ਨਗਰ ਵਿਖੇ, ਪੰਜਾਬ ਪੁਲਿਸ ਵੱਲੋਂ ਇੱਕ ਸਾਲ ਤੋਂ ਲੰਬਿਤ ਕੇਸਾਂ ‘ਤੇ ਵਿਸ਼ੇਸ਼ ਧਿਆਨ ਕੇਂਦ੍ਰਤ ਕਰਦੇ ਹੋਏ, ਰਾਜ ਭਰ ਵਿੱਚ ਜਾਂਚ ਅਧੀਨ ਲੰਬਿਤ ਐਫਆਈਆਰਜ਼ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਦੇ ਉਦੇਸ਼ ਨਾਲ ਚਲਾਈ […]

Continue Reading

ਚੱਲ ਰਹੀ ਪੰਚਾਇਤ ਦੌਰਾਨ ਵਿਵਾਦ ਨੂੰ ਲੈ ਕੇ ਸਰਪੰਚ ਦੇ ਪਤੀ ਦੀ ਗੋਲੀ ਮਾਰ ਕੇ ਹੱਤਿਆ

ਅਬੋਹਰ, 20 ਫਰਵਰੀ,ਬੋਲੇ ਪੰਜਾਬ ਬਿਊਰੋ :ਅਬੋਹਰ ਤਹਿਸੀਲ ਦੇ ਪਿੰਡ ਕੱਲਰਖੇੜਾ ਵਿੱਚ ਸਰਪੰਚ ਪੁਨਮ ਦੇ ਪਤੀ ਸ਼ੰਕਰ ਲਾਲ (35) ਦੀ ਅੱਜ ਵੀਰਵਾਰ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।ਸ਼ੁਰੂਆਤੀ ਜਾਣਕਾਰੀ ਮੁਤਾਬਕ ਪਿੰਡ ਵਿੱਚ ਕਿਸੇ ਮਾਮਲੇ ਨੂੰ ਲੈ ਕੇ ਪੰਚਾਇਤ ਚੱਲ ਰਹੀ ਸੀ। ਇਸ ਦੌਰਾਨ ਵਿਵਾਦ ਹੋਣ ’ਤੇ ਮਨੋਜ ਕੁਮਾਰ ਨੇ ਗੁੱਸੇ ਵਿੱਚ ਆ ਕੇ ਗੋਲੀ […]

Continue Reading

ਥਾਣਾ ਢਕੋਲੀ ਵਿਖੇ ਸਕਰੈਪ ਵਾਹਨਾਂ ਦੀ ਸਫਲ ਨਿਲਾਮੀ ਕੀਤੀ ਗਈ

ਐਸ.ਏ.ਐਸ.ਨਗਰ, 20 ਫਰਵਰੀ, ਬੋਲੇ ਪੰਜਾਬ ਬਿਊਰੋ :ਆਪਣੀ ਕਿਸਮ ਦੀ ਨਿਵੇਕਲੀ ਪਹਿਲਕਦਮੀ ਤਹਿਤ ਪੁਲਿਸ ਥਾਣਾ ਢਕੋਲੀ ਨੇ ਲੰਬੇ ਸਮੇਂ ਤੋਂ ਅਣਪਛਾਤੇ ਪਏ ਸਕਰੈਪ ਵਾਹਨਾਂ ਦੀ ਸਫ਼ਲ ਨਿਲਾਮੀ ਕੀਤੀ।      ਨਿਲਾਮੀ ਦਾ ਪ੍ਰਬੰਧ ਨਿਆਂਪਾਲਿਕਾ ਤੋਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰਨ ਤੋਂ ਬਾਅਦ, ਇੱਕ ਕਮੇਟੀ ਜਿਸ ਵਿੱਚ ਸ਼੍ਰੀਮਤੀ ਜੋਤੀ ਯਾਦਵ ਆਈ.ਪੀ.ਐਸ. (ਚੇਅਰਪਰਸਨ), ਸਬ ਡਵੀਜ਼ਨ ਡੀ.ਐਸ.ਪੀ. ਜ਼ੀਰਕਪੁਰ, ਮੋਟਰ ਵਹੀਕਲ ਅਫ਼ਸਰ (ਏ.ਆਰ.ਟੀ.ਓ.) ਅਤੇ […]

Continue Reading

10 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਦਾ ਮਾਮਲਾ: ਪੰਜਾਬ ਪੁਲਿਸ ਵੱਲੋਂ 3 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਹੋਰ ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 20 ਫਰਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਵੱਲੋਂ 10 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਵੱਲੋਂ 3 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਹੋਰ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਨਾਲ ਇਸ ਮਾਮਲੇ ਵਿੱਚ ਕੁੱਲ ਬਰਾਮਦੀ 13 ਕਿਲੋਗ੍ਰਾਮ ਹੋ ਗਈ ਹੈ। ਇਹ ਜਾਣਕਾਰੀ ਅੱਜ […]

Continue Reading

ਦੇਸ਼ ਭਗਤ ਯੂਨੀਵਰਸਿਟੀ ਅਤੇ ਸਮਾਰਟ ਹੈਲਥਕੇਅਰ ਵੱਲੋਂ ਸਿਹਤ ਸੰਭਾਲ ਅਤੇ ਸਿੱਖਿਆ ਲਈ ਸਮਝੌਤਾ ਪੱਤਰ ’ਤੇ ਹਸਤਾਖਰ

ਮੰਡੀ ਗੋਬਿੰਦਗੜ੍ਹ, 20 ਫਰਵਰੀ ,ਬੋਲੇ ਪੰਜਾਬ ਬਿਊਰੋ : ਅਕਾਦਮਿਕ ਅਤੇ ਸਿਹਤ ਸੰਭਾਲ ਉਦਯੋਗ ਵਿਚਕਾਰ ਸਹਿਯੋਗ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਅਤੇ ਐਸਐਮਏਏਆਰਟੀ ਹੈਲਥਕੇਅਰ (ਆਈਗ੍ਰੇਟ ਡਿਜੀਹੈਲਥ ਪ੍ਰਾਈਵੇਟ ਲਿਮਟਿਡ) ਨੇ ਸਿਹਤ ਸੰਭਾਲ ਸਿੱਖਿਆ, ਖੋਜ ਅਤੇ ਤਕਨਾਲੋਜੀ-ਅਧਾਰਿਤ ਹੱਲਾਂ ਵਿੱਚ ਤਰੱਕੀ ਨੂੰ ਅੱਗੇ ਵਧਾਉਣ ਲਈ ਇੱਕ ਸਮਝੌਤਾ ਪੱਤਰ (ਐਮਓਯੂ) ’ਤੇ ਹਸਤਾਖਰ […]

Continue Reading

ਐੱਨ ਐੱਸ ਕਿਯੂ ਐਫ ਸਕੀਮ ਤਹਿਤ ਵਿਦਿਆਰਥਣਾਂ ਨੂੰ ਬਿਊਟੀ ਐਂਡ ਵੈਲਨੈੱਸ ਦੀਆਂ ਕਿੱਟਾਂ ਵੰਡੀਆਂ

ਬੱਚੀਆਂ ਨੂੰ ਸਵੈ-ਰੋਜਗਾਰ ਲਈ ਤਿਆਰ ਕਰਨਾ ਸਿੱਖਿਆ ਦਾ ਮੁੱਖ ਮਨੋਰਥ: ਡਾ. ਨਰਿੰਦਰ ਕੌਰ, ਪ੍ਰਿੰਸੀਪਲ ਰਾਜਪੁਰਾ 20 ਫਰਵਰੀ,ਬੋਲੇ ਪੰਜਾਬ ਬਿਊਰੋ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਦੀ ਅਗਵਾਈ ਹੇਠ ਨੈਸ਼ਨਲ ਸਕਿਲ ਕੁਆਲੀਫਿਕੇਸ਼ਨ ਫਰੇਮਵਰਕ (ਐੱਨ ਐੱਸ ਕਿਯੂ ਐਫ) ਸਕੀਮ ਅਧੀਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਾਲਕਾ ਰੋਡ ਰਾਜਪੁਰਾ […]

Continue Reading

ਪ੍ਰਧਾਨ ਧਾਮੀ ਤੇ ਬਡੂੰਗਰ ਦੇ ਅਸਤੀਫੇ ਬਣ ਸਕਦੇ ਹਨ ਸੁਖਬੀਰ ਦੇ ਗਲੇ ਦੀ ਹੱਡੀ

           ਦੇਸ਼ ਦੀ ਅਜਾਦੀ ਚ ਅਹਿਮ ਭੂਮਿਕਾ ਨਿਭਾਉਣ ਵਾਲਾ ਅਕਾਲੀ ਦਲ ਅੱਜ ਸੰਕਟ ਦੇ ਦੌਰ ਚੋਂ ਗੁਜ਼ਰ ਰਿਹਾ ਹੈ।ਜਿਸ ਲਈ ਕੋਈ ਹੋਰ ਨਹੀਂ ਸਗੋਂ ਅਕਾਲੀ ਆਗੂ ਖੁਦ ਜਿੰਮੇਵਾਰ ਹਨ।ਮੌਜੂਦਾ ਸਮੇਂ ਅਕਾਲੀ ਆਗੂਆਂ ਦੀ ਹਉਮੈ ਹੀ ਪਾਰਟੀ ਨੂੰ ਦਿਨ ਬਦਿਨ ਕਮਜ਼ੋਰ ਕਰ ਰਹੀ ਹੈ।ਗਲਤੀ ਤੇ ਗਲਤੀ ਪਾਰਟੀ ਦੇ ਜਹਾਜ਼ ਨੂੰ ਹੋਰ ਡੋਬਣ […]

Continue Reading

ਮੋਹਾਲੀ ਫੇਸ 7 ਦੀਆਂ ਲਾਈਟਾਂ ਕੋਲ ਲੱਗੇ ਦਰਖਤਾਂ ਨੂੰ ਬਚਾਉਣ ਲਈ ਐਸੀ ਬੀਸੀ ਮੋਰਚਾ ਆਗੂਆਂ ਨੇ ਕੀਤੀ ਈਓ ਗਮਾਡਾ ਨਾਲ ਮੁਲਾਕਾਤ

ਬਰਮ ਤੇ ਲੱਗੇ ਦਰਖਤ ਬਰਕਰਾਰ ਰਹਿਣਗੇ ਅਤੇ ਵਿਭਾਗ ਦੇ ਨਿਯਮਾਂ ਬਿਨਾਂ ਤੋਂ ਇੱਕ ਵੀ ਦਰਖਤ ਨਹੀਂ ਕੱਟਿਆ ਜਾਵੇਗਾ, ਈਓ ਗਮਾਡਾ ਨੇ ਦਿੱਤਾ ਭਰੋਸਾ ਮੋਹਾਲੀ, 20 ਫਰਵਰੀ ,ਬੋਲੇ ਪੰਜਾਬ ਬਿਊਰੋ : ਮੋਹਾਲੀ ਫੇਸ 7 ਦੀਆਂ ਲਾਈਟਾਂ ਤੇ ਗੁਰਦੁਆਰਾ ਅੰਬ ਸਾਹਿਬ ਦੇ ਨਜ਼ਦੀਕ ਲੱਗੇ ਦਰਖਤਾਂ ਨੂੰ ਬਚਾਉਣ ਲਈ ਐਸੀ ਬੀਸੀ ਮਹਾ ਪੰਚਾਇਤ ਪੰਜਾਬ ਵੱਲੋਂ ਨਿਰੰਤਰ ਪਰਿਆਸ ਕੀਤੇ […]

Continue Reading

ਟੁੱਟਣੋ ਬਚਾ ਰਿਸ਼ਤੇ

ਸੁੰਗੜ ਗਿਆ ਜੀ ਪਰਿਵਾਰ ਅੱਜਕੱਲਬਸ ਰਹਿ ਗਏ ਨੇ ਗਿਣਤੀ ਦੇ ਰਿਸ਼ਤੇ। ਪਦਾਰਥਾਂ ਚ ਗਰਕੀ ਹੈ ਕੁਲ ਲੁਕਾਈਧਾਹਾਂ ਮਾਰ ਸਹਿਕਦੇ ਨੇ ਕੁਝ ਰਿਸ਼ਤੇ। ਗਰੀਬ ਨੂੰ ਸਕੇ ਵੀ ਭੁੱਲ ਜਾਵਣ ਜੀਅਮੀਰਾਂ ਨਾਲ ਦੂਰੋਂ ਵੀ ਨਿਭਣ ਰਿਸ਼ਤੇ। ਆਪਣੇ ਹੀ ਖੂਨ ਦੇ ਬਣ ਜਾਣ ਪਿਆਸੇਜਾਂਦੇ ਜਦੋਂ ਨੇ ਜੀ ਇਹ ਤਿੜਕ ਰਿਸ਼ਤੇ। ਮੁੱਹਬਤ ਸਕੂਨ ਵਹਿ ਜਾਣ ਨਫ਼ਰਤ ਸੰਗਸੂਲੀ ਚੜ ਜਾਣ […]

Continue Reading