ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 485

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 20-02-2025,ਅੰਗ 485 Sachkhand Sri Harmandir Sahib Amritsar Vikhe Hoyea Amrit Wele Da Mukhwak Ang: 485; 20-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੯ ਫੱਗਣ (ਸੰਮਤ ੫੫੬ ਨਾਨਕਸ਼ਾਹੀ)20-02-2025 ਆਸਾ॥ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ […]

Continue Reading

ਪੁਲਿਸ ਵੱਲੋਂ ਮੈਡੀਕਲ ਕਰਵਾਉਣ ਲਈ ਲਿਆਂਦੇ ਦੋ ਕੈਦੀ ਚਕਮਾ ਦੇ ਕੇ ਫ਼ਰਾਰ, ਦੋਵੇਂ ਕਾਬੂ

ਲੁਧਿਆਣਾ, 19 ਫ਼ਰਵਰੀ, ਬੋਲੇ ਪੰਜਾਬ ਬਿਊਰੋ :ਅੱਜ ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਹੰਗਾਮਾ ਹੋ ਗਿਆ। ਪੁਲੀਸ ਮੁਲਾਜ਼ਮ ਦੋ ਕੈਦੀਆਂ ਨੂੰ ਸਿਵਲ ਹਸਪਤਾਲ ਵਿੱਚ ਮੈਡੀਕਲ ਕਰਵਾਉਣ ਲਈ ਲੈ ਕੇ ਆਏ ਸਨ। ਦੋਵੇਂ ਕੈਦੀ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫਰਾਰ ਹੋ ਗਏ ਸਨ। ਪਰ ਕੁਝ ਦੇਰ ਬਾਅਦ ਪੁਲਿਸ ਮੁਲਾਜ਼ਮਾਂ ਨੇ ਦੋਵਾਂ ਕੈਦੀਆਂ ਨੂੰ ਕਾਬੂ ਕਰ ਲਿਆ।ਪੁਲੀਸ […]

Continue Reading

ਭਾਰਤ ਸਰਕਾਰ ਕੇਂਦਰੀ ਜਲ ਜੀਵਨ ਮਿਸ਼ਨ ਤਹਿਤ ਪੰਜਾਬ ਦੇ ਪੈਂਡਿੰਗ ਪਏ 111.13 ਕਰੋੜ ਰੁਪਏ ਦੇ ਫੰਡ ਤੁਰੰਤ ਜਾਰੀ ਕਰੇ: ਮੁੰਡੀਆ

ਚੰਡੀਗੜ੍ਹ/ਉਦੇਪੁਰ, 19 ਫਰਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ ਹਰਦੀਪ ਸਿੰਘ ਮੁੰਡੀਆ ਨੇ ਭਾਰਤ ਸਰਕਾਰ ਅੱਗੇ ਕੇਂਦਰੀ ਜਲ ਜੀਵਨ ਮਿਸ਼ਨ ਤਹਿਤ ਪੰਜਾਬ ਦੇ ਪੈਂਡਿੰਗ ਪਏ 111.13 ਕਰੋੜ ਰੁਪਏ ਦੇ ਫੰਡ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਪਾਣੀ ਦੀ ਗੁਣਵੱਤਾ ਪ੍ਰਭਾਵਿਤ ਪਿੰਡਾਂ ਲਈ ਨਹਿਰੀ ਪਾਣੀ ਮੁਹੱਈਆ ਕਰਨ ਦੇ […]

Continue Reading

ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਵੱਲੋਂ ਜ਼ਿਲ੍ਹਾ ਲਾਇਬ੍ਰੇਰੀ ਦੀ ਉਸਾਰੀ ਦੀ ਮੰਗ ਕਰਦਿਆਂ ਪ੍ਰੈੱਸ ਕਾਨਫਰੰਸ ਕੀਤੀ

ਮਾਨਸਾ19 ਫਰਵਰੀ ,ਬੋਲੇ ਪੰਜਾਬ ਬਿਊਰੋ : ਜਿਲ੍ਹਾ ਮਾਨਸਾ ਅੰਦਰ ਸਰਕਾਰੀ ਜਿਲ੍ਹਾ ਲਾਇਬ੍ਰੇਰੀ ਦੀ ਇਮਾਰਤ ਦੀ ਉਸਾਰੀ ਲਈ 27 ਨਵੰਬਰ ਤੋਂ 2024 ਤੋਂ ਹੁਣ ਤੱਕ ਸੰਘਰਸ਼ ਕਰਨ ਦੇ ਬਾਵਜੂਦ ਵੀ ਸਥਾਨਕ ਐੱਮ ਐੱਲ ਏ ਅਤੇ ਜਿਲ੍ਹਾ ਪ੍ਰਸ਼ਾਸ਼ਨ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ।ਪਿਛਲੇ ਦਿਨੀਂ ਪਾਠਕਾਂ ਦੇ ਆਧਾਰ ਤੇ ਐਡਵੋਕੇਟ ਅਜਾਇਬ ਸਿੰਘ ਗੁਰੂ ਨੇ ਆਰ ਟੀ ਆਈ ਐਕਟ […]

Continue Reading

ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਕੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵਿਧਾਇਕ ਡਾ ਚਰਨਜੀਤ ਸਿੰਘ ਚੰਨੀ ਨੂੰ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਨੂੰ ਸੰਬੋਧਨ ਮੰਗ ਪੱਤਰ ਸੌਂਪਿਆ

ਮੋਰਿੰਡਾ,19, ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਮੁਲਾਜਮ ਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਵਲੋਂ ਕੀਤੇ ਫੈਸਲੇ ਮੁਤਾਬਕ 8 ਫਰਬਰੀ ਤੋਂ 20 ਫਰਬਰੀ ਤੱਕ ਪੰਜਾਬ ਦੇ ਐਮ ਐਲ ਏ ਨੂੰ ਮੰਗ ਪੱਤਰ ਦੇ ਕੇ ਵਿਧਾਨ ਸਭਾ ਦੇ ਸ਼ੈਸ਼ਨ ਦੌਰਾਨ 4 ਵੱਡੀਆਂ ਰੈਲੀਆਂ ਕਰਨ ਦੇ ਫੈਸਲੇ ਮੁਤਾਬਿਕ ਜ਼ਿਲ੍ਹਾ ਰੋਪੜ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਹਲਕਾ ਚਮਕੌਰ ਸਾਹਿਬ […]

Continue Reading

ਸ਼੍ਰੋਮਣੀ ਅਕਾਲੀ ਦਲ ਦੇ ਉੱਚ ਪੱਧਰੀ ਵਫਦ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ

ਹੁਸ਼ਿਆਰਪੁਰ, 19 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਸ਼੍ਰੋਮਣੀ ਅਕਾਲੀ ਦਲ ਦੇ ਇਕ ਉੱਚ ਪੱਧਰੀ ਵਫਦ ਨੇ ਅੱਜ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ ਤੇ ਉਹਨਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਆਪਣੀਆਂ ਸੇਵਾਵਾਂ ਜਾਰੀ ਰੱਖਣ ਦੀ ਅਪੀਲ ਕੀਤੀ।ਜਾਣਕਾਰੀ ਦਿੰਦਿਆਂ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਵਫਦ ਨੇ ਐਡਵੋਕੇਟ ਧਾਮੀ ਨਾਲ ਮੁਲਾਕਾਤ […]

Continue Reading

ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਤਸਕਰ ਕਾਬੂ

ਅੰਮ੍ਰਿਤਸਰ, 19 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਹ ਜਾਣਕਾਰੀ ਦਿੱਤੀ ਹੈ।ਜਾਣਕਾਰੀ ਦਿੰਦੇ ਹੋਏ ਡੀਜੀਪੀ ਪੰਜਾਬ ਨੇ ਦੱਸਿਆ ਕਿ ਖੁਫ਼ੀਆ ਜਾਣਕਾਰੀ ’ਤੇ ਅਧਾਰਤ ਕਾਰਵਾਈ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ, 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਬੈਠਣ ਵਾਲੇ 8.82 ਲੱਖ ਤੋਂ ਵੱਧ ਵਿਦਿਆਰਥੀ ਲਈ 2579 ਪ੍ਰੀਖਿਆ ਕੇਂਦਰ ਬਣਾਏ

ਸਕੂਲ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਬੋਰਡ ਦੀਆਂ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਅਤੇ ਉਨ੍ਹਾਂ ਨੂੰ ਹੋਰ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਨ ਲਈ ਕੀਤਾ ਉਤਸ਼ਾਹਿਤ ਪ੍ਰੀਖਿਆਵਾਂ ਦੇ ਸੁਚਾਰੂ ਅਤੇ ਨਿਰਪੱਖ ਸੰਚਾਲਨ ਨੂੰ ਯਕੀਨੀ ਬਣਾਉਣ ਲਈ 2579 ਸੁਪਰਡੈਂਟ ਅਤੇ 3269 ਡਿਪਟੀ ਸੁਪਰਡੈਂਟ ਤਾਇਨਾਤ ਬੋਰਡ ਪ੍ਰੀਖਿਆਵਾਂ ਦੀ ਨਿਗਰਾਨੀ ਲਈ ਮੁੱਖ ਦਫ਼ਤਰ ਵਿਖੇ ਸਥਾਪਤ ਕੀਤਾ ਕੰਟਰੋਲ ਰੂਮ […]

Continue Reading

ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਦੀ ਵਿਭਾਗ ਦੇ ਕੈਬਨਿਟ ਮੰਤਰੀ ਨਾਲ ਹੋਈ ਪੈਨਲ ਮੀਟਿੰਗ

ਦਿਹਾੜੀਦਾਰ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਅਤੇ ਪੋਲਸੀ ਵਿੱਚ ਸੋਧਾਂ ਸਬੰਧੀ ਕੈਬਨਿਟ ਸਬ ਕਮੇਟੀ ਵੱਲ ਪੱਲਾ ਝਾੜਿਆ ਮੋਹਾਲੀ,19, ਫਰਵਰੀ,ਬੋਲੇ ਪੰਜਾਬ ਬਿਊਰੋ : ਜੰਗਲਾਤ ਵਿਭਾਗ ਦੇ ਦਿਹਾੜੀਦਾਰ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਅਤੇ ਹੋਰ ਮੰਗਾਂ ਸਬੰਧੀ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ (ਸੰਬੰਧਿਤ ਡੀਐਮ ਐਫ਼) ਪੰਜਾਬ ਦੇ ਸੂਬਾਈ ਆਗੂਆਂ ਦੀ ਕੈਬਨਿਟ ਮੰਤਰੀ ਲਾਲ ਚੰਦ ਕਟਾਰੂ ਚੱਕ ਨਾਲ ਵਣ ਭਵਨ ਮੋਹਾਲੀ […]

Continue Reading

ਲੁਧਿਆਣਾ ‘ਚ ਕੂੜਾ ਚੁੱਕ ਰਹੀ ਔਰਤ ‘ਤੇ ਅਵਾਰਾ ਕੁੱਤਿਆਂ ਵਲੋਂ ਜਾਨਲੇਵਾ ਹਮਲਾ, ਚਿਹਰੇ ‘ਤੇ 40 ਟਾਂਕੇ ਲੱਗੇ

ਲੁਧਿਆਣਾ, 19 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਸ਼ਿਮਲਾਪੁਰੀ ਇਲਾਕੇ ’ਚ ਅਵਾਰਾ ਕੁੱਤਿਆਂ ਦੀ ਦਹਿਸ਼ਤ ਲਗਾਤਾਰ ਵੱਧ ਰਹੀ ਹੈ। ਹਾਲ ਹੀ ’ਚ ਇੱਕ 32 ਸਾਲਾ ਔਰਤ, ਜੋ ਰੋਜ਼ਾਨਾ ਦੀ ਤਰ੍ਹਾਂ ਕੂੜਾ ਚੁੱਕ ਰਹੀ ਸੀ, ਅਵਾਰਾ ਕੁੱਤਿਆਂ ਦਾ ਨਿਸ਼ਾਨਾ ਬਣ ਗਈ।ਸਤਿਗੁਰੀ ਨਗਰ ਦੀ ਰਹਿਣ ਵਾਲੀ ਨੰਨੀ (32) ਸੋਮਵਾਰ ਨੂੰ ਇਲਾਕੇ ਵਿੱਚ ਕੂੜਾ ਚੁੱਕ ਰਹੀ ਸੀ। ਪਲਾਸਟਿਕ ਦੀਆਂ ਬੋਤਲਾਂ ਇਕੱਠੀਆਂ […]

Continue Reading