ਲੁਧਿਆਣਾ ‘ਚ ਕੂੜਾ ਚੁੱਕ ਰਹੀ ਔਰਤ ‘ਤੇ ਅਵਾਰਾ ਕੁੱਤਿਆਂ ਵਲੋਂ ਜਾਨਲੇਵਾ ਹਮਲਾ, ਚਿਹਰੇ ‘ਤੇ 40 ਟਾਂਕੇ ਲੱਗੇ

ਲੁਧਿਆਣਾ, 19 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਸ਼ਿਮਲਾਪੁਰੀ ਇਲਾਕੇ ’ਚ ਅਵਾਰਾ ਕੁੱਤਿਆਂ ਦੀ ਦਹਿਸ਼ਤ ਲਗਾਤਾਰ ਵੱਧ ਰਹੀ ਹੈ। ਹਾਲ ਹੀ ’ਚ ਇੱਕ 32 ਸਾਲਾ ਔਰਤ, ਜੋ ਰੋਜ਼ਾਨਾ ਦੀ ਤਰ੍ਹਾਂ ਕੂੜਾ ਚੁੱਕ ਰਹੀ ਸੀ, ਅਵਾਰਾ ਕੁੱਤਿਆਂ ਦਾ ਨਿਸ਼ਾਨਾ ਬਣ ਗਈ।ਸਤਿਗੁਰੀ ਨਗਰ ਦੀ ਰਹਿਣ ਵਾਲੀ ਨੰਨੀ (32) ਸੋਮਵਾਰ ਨੂੰ ਇਲਾਕੇ ਵਿੱਚ ਕੂੜਾ ਚੁੱਕ ਰਹੀ ਸੀ। ਪਲਾਸਟਿਕ ਦੀਆਂ ਬੋਤਲਾਂ ਇਕੱਠੀਆਂ […]

Continue Reading

ਪੰਜਾਬ ‘ਚ ਐੱਨਡੀਆਰਐੱਫ ਦੀ ਮਹਿਲਾ ਕਾਂਸਟੇਬਲ ਵਲੋਂ ਖੁਦਕੁਸ਼ੀ

ਲੁਧਿਆਣਾ, 19 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਐੱਨਡੀਆਰਐੱਫ ਹੈੱਡਕੁਆਰਟਰ, ਲਾਡੋਵਾਲ ‘ਚ ਮੰਗਲਵਾਰ ਬਾਅਦ ਦੁਪਹਿਰ 25 ਸਾਲਾ ਮਹਿਲਾ ਕਾਂਸਟੇਬਲ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਸੀਨੀਅਰ ਅਧਿਕਾਰੀਆਂ ਨੇ ਕਮਰੇ ਦਾ ਦਰਵਾਜ਼ਾ ਤੋੜਕੇ ਮ੍ਰਿਤਕਾ ਨੂੰ ਪੱਖੇ ਨਾਲ ਲਟਕਿਆ ਹੋਇਆ ਦੇਖਿਆ।ਮ੍ਰਿਤਕਾ ਦੀ ਪਛਾਣ ਸਿਮਰਨਜੀਤ ਕੌਰ, ਵਾਸੀ ਪਿੰਡ ਛੱਬਰ, ਮਾਨਸਾ ਵਜੋਂ ਹੋਈ। ਉਹ 7 ਸਤੰਬਰ 2024 ਨੂੰ ਐੱਨਡੀਆਰਐੱਫ ‘ਚ ਡਿਊਟੀ […]

Continue Reading

ਸੜਕ ਹਾਦਸੇ ਵਿਚ ਵਿਦਿਆਰਥਣ ਦੀ ਮੌਤ

ਜਲੰਧਰ, 19 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਜਲੰਧਰ ਵਿਚ ਸੋਮਵਾਰ ਨੂੰ ਹੋਏ ਭਿਆਨਕ ਸੜਕ ਹਾਦਸੇ ਵਿਚ ਜ਼ਖਮੀ ਹੋਈ ਵਿਦਿਆਰਥਣ ਦੀ ਇਲਾਜ ਦੌਰਾਨ ਅੱਜ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥਣ ਡੀ.ਏ.ਵੀ. ਯੂਨੀਵਰਸਿਟੀ ਦੀ ਸੀ, ਜੋ ਕਿ ਪਿਛਲੇ ਦਿਨ ਹਾਦਸੇ ਦਾ ਸ਼ਿਕਾਰ ਹੋਈ ਸੀ। ਇਸ ਹਾਦਸੇ ਵਿਚ 8 ਲੋਕ ਗੰਭੀਰ ਤੌਰ ’ਤੇ ਜ਼ਖ਼ਮੀ ਹੋਏ ਸਨ, […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 762

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 19-02-2025,ਅੰਗ 762 Sachkhand Sri Harmandir Sahib Amritsar Vikhe Hoyea Amrit Wele Da Mukhwak Ang: 762 ,19-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੮ ਫੱਗਣ (ਸੰਮਤ ੫੫੬ ਨਾਨਕਸ਼ਾਹੀ)19-02-2025 ਰਾਗੁ ਸੂਹੀ ਮਹਲਾ ੧ ਕੁਚਜੀੴ ਸਤਿਗੁਰ ਪ੍ਰਸਾਦਿ ॥ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ ਇਕ […]

Continue Reading

ਮੁੱਖ ਮੰਤਰੀ ਵੱਲੋਂ ਜ਼ਮੀਨੀ ਹਕੀਕਤਾਂ ਦਾ ਜਾਇਜ਼ਾ: ਚੀਮਾ ਅਤੇ ਸਰਦੂਲਗੜ੍ਹ ਦੇ ਤਹਿਸੀਲ ਕੰਪਲੈਕਸਾਂ ਦਾ ਅਚਨਚੇਤੀ ਦੌਰਾ

ਚੀਮਾ (ਸੰਗਰੂਰ)/ਸਰਦੂਲਗੜ੍ਹ (ਮਾਨਸਾ), 18 ਫਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੀਮਾ ਵਿਖੇ ਨਵੇਂ ਬਣੇ ਸਬ-ਤਹਿਸੀਲ ਕੰਪਲੈਕਸ ਤੇ ਹਸਪਤਾਲ ਅਤੇ ਸਰਦੂਲਗੜ੍ਹ ਦੇ ਤਹਿਸੀਲ ਕੰਪਲੈਕਸ ਦਾ ਅਚਨਚੇਤੀ ਦੌਰਾ ਕੀਤਾ ਤਾਂ ਜੋ ਜ਼ਮੀਨੀ ਪੱਧਰ ‘ਤੇ ਦਿੱਤੀਆਂ ਜਾ ਰਹੀਆਂ ਨਾਗਰਿਕ-ਕੇਂਦ੍ਰਿਤ ਸੇਵਾਵਾਂ ਦਾ ਮੌਕੇ ਉਤੇ ਜਾ ਕੇ ਜਾਇਜ਼ਾ ਲਿਆ ਜਾ ਸਕੇ।ਮੁੱਖ ਮੰਤਰੀ ਅੱਜ ਦੁਪਹਿਰ […]

Continue Reading

ਸੂਬਾ ਸਰਕਾਰ ਆਮ ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ ਦੇਣ ਲਈ ਵਚਨਬੱਧ ਤੇ ਯਤਨਸ਼ੀਲ : ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ

ਚੰਡੀਗੜ੍ਹ/ਬਠਿੰਡਾ, 18 ਫਰਵਰੀ,ਬੋਲੇ ਪੰਜਾਬ ਬਿਊਰੋ :  ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ ਦੇਣ ਲਈ ਹਮੇਸ਼ਾ ਹੀ ਵਚਨਬੱਧ ਤੇ ਯਤਨਸ਼ੀਲ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ ਕੈਬਨਿਟ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਨੇ ਸਥਾਨਕ ਦਫਤਰ ਨਿਗਰ ਨਿਗਮ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ […]

Continue Reading

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਲੋਕ ਕਲਿਆਣ ਕੇਂਦਰ ਰਾਮਗੜ੍ਹੀਆ ਸਭਾ ਮੋਹਾਲੀ ਨੂੰ ਦਿੱਤੀ ਗ੍ਰਾਂਟ

ਐੱਸ ਏ ਐਸ ਨਗਰ (ਮੋਹਾਲੀ)18 ਫਰਵਰੀ ,ਬੋਲੇ ਪੰਜਾਬ ਬਿਊਰੋ :ਲੋਕ ਕਲਿਆਣ ਕੇਂਦਰ ਰਾਮਗੜ੍ਹੀਆ ਸਭਾ ਮੋਹਾਲੀ ਵਿੱਖੇ ਪਿਛਲੇ ਦਿਨੀ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ ਸੀ। ਜਿਸ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਵਲੋਂ ਬਤੌਰ ਮੁੱਖ ਮਹਿਮਾਨ ਹਾਜਰੀ ਲਗਵਾਈ ਗਈ ਸੀ । […]

Continue Reading

ਸੱਤ ਮੈਂਬਰੀ ਕਮੇਟੀ ਦੀ ਪਟਿਆਲੇ ਹੋਈ ਮੀਟਿੰਗ, ਜਥੇਦਾਰ ਨੂੰ ਪੱਤਰ ਲਿਖ ਕੇ ਸਥਿਤੀ ਬਾਰੇ ਦੇਣਗੇ ਜਾਣਕਾਰੀ

ਪਟਿਆਲ਼ਾ, 18 ਫ਼ਰਵਰੀ,ਬੋਲੇ ਪੰਜਾਬੀ ਬਿਊਰੋ :ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਬਣਾਈ ਗਈ 7 ਮੈਂਬਰੀ ਕਮੇਟੀ ਦੀ ਮੀਟਿੰਗ ਅੱਜ ਮੁੜ ਪਟਿਆਲਾ ਵਿਖੇ ਹੋਈ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਹੁਣ ਕਮੇਟੀ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖ ਕੇ ਸਥਿਤੀ ਬਾਰੇ ਜਾਣਕਾਰੀ ਦੇਣਗੇ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਾਪਤ […]

Continue Reading

ਨਗਰ ਨਿਗਮ ਦਫ਼ਤਰ, ਐਸ.ਏ.ਐਸ.ਨਗਰ (ਮੁਹਾਲੀ) ਵਿਖੇ ਨਕਸ਼ਾ ਪ੍ਰੋਜੈਕਟ ਦੀ ਸ਼ੁਰੂਆਤ

ਪ੍ਰੋਜੈਕਟ ਤਹਿਤ ਪ੍ਰਾਪਰਟੀ ਟੈਕਸ ਅਸੈਸਮੈਂਟ ਲਈ ਡਰੋਨ ਸਰਵੇਖਣ ਕੀਤਾ ਜਾਵੇਗਾ ਐਸ.ਏ.ਐਸ.ਨਗਰ, 18 ਫਰਵਰੀ,ਬੋਲੇ ਪੰਜਾਬ ਬਿਊਰੋ :ਨਗਰ ਨਿਗਮ, ਐਸ.ਏ.ਐਸ. ਨਗਰ (ਮੋਹਾਲੀ), ਨੂੰ ਭੂਮੀ ਸਰੋਤ ਵਿਭਾਗ, ਪੇਂਡੂ ਵਿਕਾਸ ਮੰਤਰਾਲੇ, ਭਾਰਤ ਸਰਕਾਰ ਦੁਆਰਾ, ਨੈਸ਼ਨਲ ਜੀਓਸਪੇਸ਼ੀਅਲ ਗਿਆਨ-ਅਧਾਰਤ ਭੂਮੀ ਸਰਵੇਖਣ, ਸ਼ਹਿਰੀ ਆਬਾਦੀ (ਨਕਸ਼ਾ) ਪ੍ਰੋਜੈਕਟ ਅਧੀਨ ਚੁਣੇ ਗਏ ਪੰਜਾਬ ਦੇ 6 ਸ਼ਹਿਰਾਂ ਵਿੱਚ ਸ਼ਾਮਿਲ ਕੀਤਾ ਗਿਆ ਹੈ।ਜਾਣਕਾਰੀ ਦਿੰਦੇ ਹੋਏ ਕਮਿਸ਼ਨਰ, ਐਮ […]

Continue Reading

ਅਣਅਧਿਕਾਰਤ ਕਲੋਨੀਆਂ ਵਿੱਚ ਬਿਨਾਂ ਐਨ ਓ ਸੀ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 28 ਫ਼ਰਵਰੀ- ਡੀ ਸੀ ਆਸ਼ਿਕਾ ਜੈਨ

ਜ਼ਿਲ੍ਹੇ ਦੇ ਲੋਕਾਂ ਨੂੰ ਸਰਕਾਰ ਦੇ ਨੋਟੀਫਿਕੇਸ਼ਨ ਅਨੁਸਾਰ ਆਖਰੀ ਮਿਤੀ ਤੋਂ ਪਹਿਲਾਂ ਪਹਿਲਾਂ ਲਾਭ ਲੈਣ ਦੀ ਅਪੀਲ ਐਸ.ਏ.ਐਸ.ਨਗਰ, 18 ਫ਼ਰਵਰੀ, ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਵੱਲੋਂ ਅਣਅਧਿਕਾਰਤ ਕਲੋਨੀਆਂ ਵਿੱਚ ਸਥਿਤ 500 ਵਰਗ ਗਜ਼ ਤੱਕ ਦੇ ਆਪਣੇ ਪਲਾਟਾਂ (ਜਿਨ੍ਹਾਂ ਦੀ ਲਿਖਤ-ਪੜ੍ਹਤ 31 ਜੁਲਾਈ, 2024 ਤੱਕ ਹੋਈ ਹੈ) ਦੀ ਰਜਿਸਟਰੀ ਕਰਵਾਉਣ ਦੀ ਆਖਰੀ ਮਿਤੀ 28 ਫ਼ਰਵਰੀ ਹੈ, […]

Continue Reading