ਦਿੱਲੀ ਕਮੇਟੀ ਤੇ ਐਸਜੀਪੀਸੀ ਦੀਆਂ ਚੋਣਾਂ ਸਮੇਂ ਸਿਰ ਕਰਵਾਓ: ਇੰਦਰਜੀਤ ਸਿੰਘ ਵਿਕਾਸਪੁਰੀ

ਧਾਰਮਿਕ ਸੰਸਥਾਵਾਂ ਨੂੰ ਕਿਸੇ ਵਿਅਕਤੀ ਜਾਂ ਧੜੇ ਦੀ ਨਿੱਜੀ ਜਾਗੀਰ ਨਾ ਬਣਨ ਦਿੱਤਾ ਜਾਵੇ ਨਵੀਂ ਦਿੱਲੀ, 24 ਸਤੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): 13 ਆਸਾ ਵੈਲਫੇਅਰ ਟਰੱਸਟ ਦੇ ਪ੍ਰਧਾਨ ਸ. ਇੰਦਰਜੀਤ ਸਿੰਘ ਵਿਕਾਸਪੁਰੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਮੇਂ ਸਿਰ ਅਤੇ ਨਿਯਮਾਂ ਅਨੁਸਾਰ ਕਰਵਾਉਣ ਦੀ ਮੰਗ ਕੀਤੀ […]

Continue Reading

‘ਚਿੱਟੇ’ ਦੇ ਕਾਲੇ ਸਾਮਰਾਜ ਦੀਆਂ ਜੜ੍ਹਾਂ ਕਿੱਥੇ? ਨਸ਼ੇ ਦੀ ਸਪਲਾਈ ਤੋਂ ਲੈ ਕੇ ਮਨੁੱਖੀ ਸੋਚ ਤੱਕ ਦੀ ਪੜਤਾਲ: ਰਤਿੰਦਰ ਸਿੰਘ ਇੰਦੌਰ

ਨਸ਼ਿਆਂ ਦੇ ਸਰੋਤ, ਤਸਕਰੀ ਅਤੇ ਸਮਾਜਿਕ ਕਾਰਨਾਂ ਨਾਲ ਜੁੜੇ ਗੰਭੀਰ ਸਵਾਲ ਨਵੀਂ ਦਿੱਲੀ 24 ਸੰਤਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਦੁਨੀਆ ਭਰ ਵਿੱਚ ਫੈਲਿਆ ਨਸ਼ਿਆਂ ਦਾ ਕਾਰੋਬਾਰ ਅੱਜ ਸਿਰਫ਼ ਕਾਨੂੰਨ-ਵਿਵਸਥਾ ਦਾ ਮਸਲਾ ਨਹੀਂ ਰਹਿ ਗਿਆ, ਸਗੋਂ ਇਹ ਮਨੁੱਖਤਾ ਲਈ ਇੱਕ ਗੰਭੀਰ ਚੁਣੌਤੀ ਬਣ ਚੁੱਕਾ ਹੈ। ਸੰਯੁਕਤ ਰਾਸ਼ਟਰ ਦੀਆਂ ਸੰਬੰਧਿਤ ਸੰਸਥਾਵਾਂ ਵੱਲੋਂ ਲੰਮੇ ਸਮੇਂ ਤੋਂ ਨਸ਼ਿਆਂ […]

Continue Reading

ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਦੀ ਕੌਮੀਂ ਮੀਟਿੰਗ ਸ਼੍ਰੀਨਗਰ ਵਿਖੇ ਸੰਪੰਨ

12 ਦਸੰਬਰ ਦੀ ਦਿੱਲੀ ਰੈਲੀ ਵਿੱਚ ਦੇਸ਼ ਭਰ ਦੇ ਮੁਲਾਜ਼ਮ ਹੋਣਗੇ ਸ਼ਾਮਿਲ ਚੰਡੀਗੜ੍ਹ, 24 ਸਤੰਬਰ ,ਬੋਲੇ ਪੰਜਾਬ ਬਿਊਰੋ; ਦੇਸ਼ ਦੇ ਵੱਖ ਵੱਖ ਪ੍ਰਾਂਤਾਂ ਵਿੱਚ ਕੰਮ ਕਰਦੀਆਂ ਮੁਲਾਜ਼ਮ ਜਥੇਬੰਦੀਆਂ ਦੀ ਪ੍ਰਤੀਨਿਤਾ ਕਰਦੀ ਹੋਈ ਕੁੱਲ ਹਿੰਦ ਰਾਜ ਸਰਕਾਰੀ ਮੁਲਾਜ਼ਮ ਫੈਡਰੇਸ਼ਨ ਦੀ ਕੇਂਦਰੀ ਕਮੇਟੀ ਦੀ ਮੀਟਿੰਗ 12 ਤੇ 13 ਸਤੰਬਰ ਨੂੰ ਸ੍ਰੀਨਗਰ ਵਿਖੇ ਆਯੋਜਿਤ ਕੀਤੀ ਗਈ। ਇਸ ਮੀਟਿੰਗ […]

Continue Reading

ਜੇਲ੍ਹ ਵਿੱਚੋਂ ਚੋਣ ਲੜਨਗੇ ਕੈਬਨਿਟ ਮੰਤਰੀ ਸੰਜੀਵ ਅਰੋੜਾ !

ਚੰਡੀਗੜ੍ਹ, 24 ਸਤੰਬਰ ,ਬੋਲੇ ਪੰਜਾਬ ਬਿਉਰੋ;  2027 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਭਰ ਦੇ ਕਈ ਹਲਕਿਆਂ ਲਈ ਨਿਯੁਕਤੀਆਂ ਕੀਤੀਆਂ ਗਈਆਂ ਹਨ, ਪਰ ਆਮ ਆਦਮੀ ਪਾਰਟੀ (AAP) ਨੇ ਲੁਧਿਆਣਾ ਪੱਛਮੀ ਜੋ ਕਿ ਜੇਲ੍ਹ ਵਿੱਚ ਬੰਦ ਕੈਬਨਿਟ ਮੰਤਰੀ ਸੰਜੀਵ ਅਰੋੜਾ ਦਾ ਹਲਕਾ ਹੈ , ਲਈ ਕਿਸੇ ਨਵੇਂ ਚਿਹਰੇ ਨੂੰ ਹਲਕਾ ਇੰਚਾਰਜ ਵਜੋਂ ਨਿਯੁਕਤ ਨਹੀਂ ਕੀਤਾ ਹੈ। ਉਨ੍ਹਾਂ […]

Continue Reading

ED ਦੀ RAID ਹੋਈ ਖ਼ਤਮ, ਗਮਾਡਾ ਦਫ਼ਤਰ ਤੋਂ ਰਵਾਨਾ ਹੋਈਆਂ ਟੀਮਾਂ

ਚੰਡੀਗੜ੍ਹ, 24 ਸਤੰਬਰ ,ਬੋਲੇ ਪੰਜਾਬ ਬਿਊਰੋ; ਮੋਹਾਲੀ ਸਥਿਤ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA) ਦੇ ਦਫ਼ਤਰ ਬਾਹਰ ਆਮ ਆਦਮੀ ਪਾਰਟੀ ਦੇ ਪ੍ਰਦਰਸ਼ਨ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ਵਿੱਚ ED ਦੀ ਰੇਡ ਖ਼ਤਮ ਹੋ ਗਈ ਹੈ। ਲਗਭਗ 48 ਘੰਟਿਆਂ ਬਾਅਦ ਟੀਮਾਂ ਗੱਡੀਆਂ ਵਿੱਚ ਸਵਾਰ ਹੋ ਕੇ ਮੋਹਾਲੀ ਸਥਿਤ GMADA ਦਫਤਰ ਤੋਂ ਨਿਕਲ ਗਈਆਂ ਹਨ। ਮਿਲੀ ਜਾਣਕਾਰੀ […]

Continue Reading

ਰਿਸ਼ਵਤਖੋਰੀ ਤੋਂ ਤੰਗ ਆ ਕੇ ਇੱਕ ਨੌਜਵਾਨ ਨੇ ਪੁਲਿਸ ਸਟੇਸ਼ਨ ਵਿੱਚ ਜ਼ਹਿਰ ਨਿਗਲਿਆ

ਸੀਐਮ ਭਗਵੰਤ ਮਾਨ ਦੇ ਹਲਕੇ ਦੇ ਪਟਵਾਰੀ ਨੇ 5 ਲੱਖ ਰੁਪਏ ਦੀ ਰਿਸ਼ਵਤ ਲਈ ,ਕਲਰਕ ਨੇ ਡੀਡੀਆਰ ਲਈ ਮੰਗੇ ਪੈਸੇ ਬਰਨਾਲਾ 24 ਸਤੰਬਰ ,ਬੋਲੇ ਪੰਜਾਬ ਬਿਊਰੋ; ਵੀਰਵਾਰ ਸਵੇਰੇ ਬਰਨਾਲਾ ਦੇ ਪੁਲਿਸ ਸਟੇਸ਼ਨ ਵਿੱਚ ਇੱਕ ਨੌਜਵਾਨ ਨੇ ਜ਼ਹਿਰ ਨਿਗਲ ਲਿਆ। ਉਸਨੇ ਪੁਲਿਸ ‘ਤੇ ਪਰੇਸ਼ਾਨੀ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਉਸਦੀ ਕਾਰ ਨੂੰ ਅੱਗ ਲੱਗਣ ਦੀ […]

Continue Reading

ਮਹਿਲਾ ਕਮਿਸ਼ਨ ਵੱਲੋਂ Virsa Singh Valtoha ਨੂੰ ਨੋਟਿਸ

ਚੰਡੀਗੜ੍ਹ 24 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਜਬਰ ਜਨਾਹ ਪੀੜਤ ਔਰਤ ਬਾਰੇ ਕਥਿਤ ਤੌਰ ‘ਤੇ ਇਤਰਾਜ਼ਯੋਗ ਟਿੱਪਣੀਆਂ ਕਰਨ ਅਤੇ ਉਸ ਦੀ ਪਛਾਣ ਉਜਾਗਰ ਕਰਨ ਦੇ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਮੀਡੀਆ ਰਿਪੋਰਟਾਂ ਦਾ ਖ਼ੁਦ ਨੋਟਿਸ ਲੈਂਦਿਆਂ ਪੰਜਾਬ ਪੁਲੀਸ ਨੂੰ […]

Continue Reading

ਪੰਜਾਬ ਪੁਲੀਸ ਵਿੱਚ ਭਰੇ ਜਾਣਗੇ 450 ਨਵੇਂ ASI ਦੇ ਅਹੁਦੇ

ਚੰਡੀਗੜ੍ਹ 24 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਕਾਨੂੰਨ ਵਿਵਸਥਾ ਨੂੰ ਹੋਰ ਜ਼ਿਆਦਾ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਪੁਲੀਸ ਵਿੱਚ ਸਹਾਇਕ ਸਬ-ਇੰਸਪੈਕਟਰ (ASI) ਦੇ 450 ਨਵੇਂ ਅਹੁਦਿਆਂ ‘ਤੇ ਭਰਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਸੂਬਾ ਸਰਕਾਰ ਦੇ ਬੁਲਾਰੇ […]

Continue Reading

ED ਖਿਲਾਫ Warrant Officer ਵਾਲੀ ਪਟੀਸ਼ਨ ਪੰਜਾਬ ਸਰਕਾਰ ਨੇ ਲਈ ਵਾਪਸ

ਚੰਡੀਗੜ੍ਹ 24 ਸਤੰਬਰ ,ਬੋਲੇ ਪੰਜਾਬ ਬਿਊਰੋ; ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਕਾਰਵਾਈ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਦੇ ਮਾਮਲੇ ਵਿੱਚ ਸਰਕਾਰ ਨੂੰ ਪਿੱਛੇਹਟਣਾ ਪਿਆ ਹੈ। ਅਦਾਲਤ ਵਿੱਚ ਲੰਮੀ ਬਹਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਆਪਣੀ ਪਟੀਸ਼ਨ ਵਾਪਸ ਲੈ ਲਈ ਹੈ।ਇਸ ਮਾਮਲੇ ਸੰਬੰਧੀ ਭਾਰਤ ਦੇ ਅਡੀਸ਼ਨਲ ਸਾਲਿਸਟਰ ਜਨਰਲ ਸੱਤਿਆਪਾਲ ਜੈਨ ਨੇ ਵੱਡੇ ਖੁਲਾਸੇ ਕਰਦਿਆਂ […]

Continue Reading

26 ਸਤੰਬਰ ਦੀ ਮੋਗਾ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਮਿਸਤਰੀ ਤੇ ਮਜ਼ਦੂਰ ਸ਼ਮੂਲੀਅਤ ਕਰਨਗੇ

ਹਨੂਮਾਨ ਯਾਦਵ ਨੂੰ ਪ੍ਰਵਾਸੀ ਮਜ਼ਦੂਰਾਂ ਦਾ ਪ੍ਰਧਾਂਨ ਨਿਯੁਕਤ ਕੀਤਾ ਗਿਆ ਸ਼੍ਰੀ ਚਮਕੌਰ ਸਾਹਿਬ, 24, ਸਤੰਬਰ ,ਬੋਲੇ ਪੰਜਾਬ ਬਿਊਰੋ; ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ ਸਬੰਧਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਸਿੰਘ ਅੰਗਰੇਜ ਦੀ ਪ੍ਰਧਾਨਗੀ ਹੇਠ ਵਿਸ਼ਵਕਰਮਾ ਭਵਨ ਵਿਖੇ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਸਹਾਇਕ […]

Continue Reading