ਪਤਨੀ ਤੇ ਸੱਸ-ਸਹੁਰੇ ਤੋਂ ਪ੍ਰੇਸ਼ਾਨ ਵਿਅਕਤੀ ਨੇ ਕੀਤੀ ਖੁਦਕੁਸ਼ੀ

ਧੂਰੀ, 18 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਦੂਜੇ ਵਿਆਹ ਤੋਂ ਬਾਅਦ ਵਧੇ ਘਰੇਲੂ ਕਲੇਸ਼ ਦੇ ਚਲਦੇ ਇੱਕ ਵਿਅਕਤੀ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ। ਮ੍ਰਿਤਕ ਦੇ ਬੇਟੇ ਕਰਨਦੀਪ ਦੇ ਬਿਆਨਾਂ ‘ਤੇ ਪੁਲਿਸ ਨੇ ਮਤਰੇਈ ਮਾਂ, ਸਹੁਰਾ ਤੇ ਸੱਸ ਖ਼ਿਲਾਫ਼ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕਰ ਲਿਆ ਹੈ।ਮ੍ਰਿਤਕ ਪ੍ਰਵੀਨ ਕੁਮਾਰ ਨੇ 15 ਸਾਲ […]

Continue Reading

ਮਹਿਲਾ ਸਰਪੰਚ ਦੇ ਘਰ ‘ਤੇ ਗੋਲੀਬਾਰੀ

ਝਬਾਲ, 18 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਸਰਹੱਦ ਨਾਲ ਲੱਗਦੇ ਪਿੰਡ ਰਸੂਲਪੁਰ (ਥਾਣਾ ਸਰਾਏ ਅਮਾਨਤ ਖਾਂ) ਵਿੱਚ ਲੰਘੀ ਰਾਤ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ। ਮੌਜੂਦਾ ਸਰਪੰਚ ਬੀਬੀ ਹਰਪ੍ਰੀਤ ਕੌਰ ਦੇ ਘਰ ਦੇ ਬਾਹਰੀ ਦਰਵਾਜ਼ੇ ’ਤੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲ਼ੀਆਂ ਚਲਾਈਆਂ ਗਈਆਂ।ਸਰਪੰਚ ਦੇ ਪਤੀ ਤੇਜਿੰਦਰ ਸਿੰਘ ਕਾਲਾ ਨੇ ਦੱਸਿਆ ਕਿ ਘਟਨਾ ਦੌਰਾਨ ਪੂਰਾ ਪਰਿਵਾਰ ਘਰ ਵਿੱਚ ਸੌਂ ਰਿਹਾ […]

Continue Reading

ਜਲੰਧਰ ‘ਚ ਭਿਆਨਕ ਸੜਕ ਹਾਦਸੇ ਦੌਰਾਨ ਦੋ ਲੋਕਾਂ ਦੀ ਮੌਤ

ਜਲੰਧਰ, 18 ਫ਼ਰਵਰੀ, ਬੋਲੇ ਪੰਜਾਬ ਬਿਊਰੋ :ਸ਼ਹਿਰ ਵਿੱਚ ਭਿਆਨਕ ਸੜਕ ਹਾਦਸਾ ਹੋਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ-ਪਠਾਨਕੋਟ ਰੋਡ ’ਤੇ ਡੀ.ਏ.ਵੀ. ਯੂਨੀਵਰਸਿਟੀ ਦੇ ਕੋਲ ਹੋਏ ਭਿਆਨਕ ਸੜਕ ਹਾਦਸੇ ਵਿੱਚ 2 ਕਾਰ ਸਵਾਰ ਲੋਕਾਂ ਦੀ ਮੌਤ ਹੋ ਗਈ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ।ਜਾਣਕਾਰੀ ਅਨੁਸਾਰ, ਕਾਰ ‘ਚ […]

Continue Reading

ਪੰਜਾਬ ‘ਚ ਧਮਾਕਾ, ਪੁਲਿਸ ਮੁਲਾਜ਼ਮ ਦੇ ਘਰ ਨੂੰ ਨਿਸ਼ਾਨਾ ਬਣਾਇਆ

ਗੁਰਦਾਸਪੁਰ, 18 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਸੋਮਵਾਰ ਦੇਰ ਰਾਤ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਵਿਖੇ ਧਮਾਕਾ ਕੀਤਾ ਗਿਆ। ਜਿਸ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਨੇ ਲਈ ਹੈ। ਇਹ ਧਮਾਕਾ ਪੰਜਾਬ ਵਿੱਚ ਹੋ ਰਹੇ ਲੜੀਵਾਰ ਧਮਾਕਿਆਂ ਵਿੱਚੋਂ ਇੱਕ ਹੈ, ਜਿਸ ਵਿੱਚ ਇੱਕ ਪੁਲਿਸ ਮੁਲਾਜ਼ਮ ਦੇ ਘਰ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਬਟਾਲਾ ਦੇ ਐਸਐਸਪੀ ਸੁਹੇਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 850

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 18-02-2025 ,ਅੰਗ 850 Sachkhand Sri Harmandir Sahib Amritsar Vikhe Hoyea Amrit Wele Da Mukhwak Ang: 850 18-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਮੰਗਲਵਾਰ, ੭ ਫੱਗਣ (ਸੰਮਤ ੫੫੬ ਨਾਨਕਸ਼ਾਹੀ)18-02-2025 ਸਲੋਕ ਮਃ ੩ ॥ਧ੍ਰਿਗੁ ਏਹ ਆਸਾ ਦੂਜੇ ਭਾਵ ਕੀ ਜੋ ਮੋਹਿ ਮਾਇਆ ਚਿਤੁ ਲਾਏ ॥ ਹਰਿ ਸੁਖੁ ਪਲੑਰਿ […]

Continue Reading

ਪੰਜਾਬ ਸਰਕਾਰ ਦੀ ਯੋਗਾ ਮੁਹਿੰਮ ਦੀ ਕੀਤੀ ਸ਼ਲਾਘਾ, ਡਾ. ਵਿਨੈ ਭਾਰਤੀ ਨੇ ਟ੍ਰੇਨਰਾਂ ਨੂੰ ਦਿੱਤੀ ਸਿਖਲਾਈ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਫਰਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਦੀ ਯੋਗ ਮੁਹਿੰਮ ਤਹਿਤ ਕਰਵਾਏ ਗਏ ਸੀ.ਐਮ. ਦੀ ਯੋਗਸ਼ਾਲਾ ਦੇ ਰਿਫਰੈਸ਼ਰ ਕੋਰਸ ਵਿੱਚ ਮੋਰਾਰਜੀ ਦੇਸਾਈ ਨੈਸ਼ਨਲ ਇੰਸਟੀਚਿਊਟ ਆਫ ਯੋਗਾ ਦੇ ਪ੍ਰਸਿੱਧ ਯੋਗਾ ਥੈਰੇਪਿਸਟ ਅਤੇ ਮਾਹਿਰ ਡਾਕਟਰ ਵਿਨੈ ਭਾਰਤੀ ਨੇ ਟ੍ਰੇਨਰਾਂ ਨੂੰ ਯੋਗਾ ਦੇ ਸਹੀ ਅਭਿਆਸ ਅਤੇ ਮਹੱਤਵ ਬਾਰੇ ਦੱਸਿਆ।ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਦੀ […]

Continue Reading

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਸ਼ਹਿਰ ’ਚ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ’ਤੇ ਦਿੱਤਾ ਜ਼ੋਰ

ਚੰਡੀਗੜ੍ਹ/ਜਲੰਧਰ, 17 ਫਰਵਰੀ,ਬੋਲੇ ਪੰਜਾਬ ਬਿਊਰੋ:  ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸ਼ਹਿਰ ਵਿੱਚ ਸਾਫ਼-ਸਫਾਈ, ਸੁੰਦਰੀਕਰਨ, ਸੜਕਾਂ, ਰੌਸ਼ਨੀ, ਜਲ ਸਪਲਾਈ ਅਤੇ ਸੀਵਰੇਜ ਵਿਵਸਥਾ ਸਮੇਤ ਹੋਰ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ’ਤੇ ਜ਼ੋਰ ਦਿੰਦਿਆਂ ਨਗਰ ਨਿਗਮ ਜਲੰਧਰ ਦੇ ਅਧਿਕਾਰੀਆਂ ਨੂੰ ਕੌਂਸਲਰਾਂ ਨਾਲ ਤਾਲਮੇਲ ਕਰਕੇ ਵਾਰਡਾਂ ਦੇ ਪ੍ਰਮੁੱਖ ਕੰਮ 3 ਮਹੀਨਿਆਂ ਦੇ ਅੰਦਰ-ਅੰਦਰ […]

Continue Reading

ਨੌਜਵਾਨਾਂ ਨੂੰ ਬੇੜ੍ਹੀਆਂ ‘ਚ ਜਕੜ ਕੇ ਦੇਸ਼ ਨਿਕਾਲਾ ਦੇਣਾ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ- ਬਲਬੀਰ ਸਿੱਧੂ

ਕਿਹਾ, ਮੋਦੀ ਸਰਕਾਰ ਦੀ ਵਿਦੇਸ਼ ਨੀਤੀ ਦੀ ਪੋਲ੍ਹ ਖੁੱਲ ਗਈ ਹੈ ਐਸ.ਏ.ਐਸ. ਨਗਰ, 17 ਫ਼ਰਵਰੀ ,ਬੋਲੇ ਪੰਜਾਬ ਬਿਊਰੋ : ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿਧੂ ਨੇ ਕਿਹਾ ਹੈ ਕਿ ਅਮਰੀਕਾ ਵਲੋਂ ਭਾਰਤ ਦੇ ਨੌਜਵਾਨਾਂ ਨੂੰ ਹੱਥਕੜੀਆਂ ਤੇ ਬੇੜ੍ਹੀਆਂ ‘ਚ ਜਕੜ ਕੇ ਦੇਸ਼ ਨਿਕਾਲਾ ਦੇਣਾ ਮਨੁੱਖੀ ਅਧਿਕਾਰਾਂ ਦੀ ਹੋ ਰਹੀ […]

Continue Reading

ਪੰਜਾਬ ‘ਚ ਐਨਆਰਆਈ ਮਹਿਲਾ ਤੇ ਪਰਿਵਾਰ ਤੋਂ 25 ਤੋਲੇ ਸੋਨਾ ਲੁੱਟਿਆ

ਬਠਿੰਡਾ, 17 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਬਠਿੰਡਾ ਦੇ ਥਾਣਾ ਨੇਹੀਆਂਵਾਲਾ ਦੇ ਅਧੀਨ ਆਉਂਦੇ ਇਲਾਕੇ ਪਿੰਡ ਕੋਠੇ ਨੱਥਾ ਸਿੰਘ ਵਾਲਾ ਮੇਨ ਰੋਡ ’ਤੇ ਬੀਤੀ ਰਾਤ ਇੱਕ ਅਰਟੀਗਾ ਗੱਡੀ ’ਚ ਸਵਾਰ ਲੁਟੇਰਿਆਂ ਨੇ ਇੱਕ ਐਨਆਰਆਈ ਮਹਿਲਾ ਤੇ ਪਰਿਵਾਰ ਤੋਂ ਲਗਭਗ 25 ਤੋਲੇ ਸੋਨਾ ਲੁੱਟ ਲਿਆ।ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਸਾਰੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਘਟਨਾ […]

Continue Reading

ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਗਈ ਔਰਤ ਦੀ ਮੌਤ

ਕਪੂਰਥਲਾ, 17 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਕਪੂਰਥਲਾ ਦੇ ਨਡਾਲਾ ਵਿਖੇ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਮੱਥਾ ਟੇਕਣ ਗਈ ਇੱਕ ਬਜ਼ੁਰਗ ਔਰਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਬਜ਼ੁਰਗ ਔਰਤ ਦੀ ਪਛਾਣ ਜਸਬੀਰ ਕੌਰ ਪਤਨੀ ਸਵਰਗੀ ਮਾਸਟਰ ਨਰਿੰਦਰ ਸਿੰਘ ਵਾਸੀ ਨਡਾਲਾ ਵਜੋਂ ਹੋਈ ਹੈ।ਮਿਲੀ ਜਾਣਕਾਰੀ ਅਨੁਸਾਰ ਜਸਬੀਰ ਕੌਰ ਰੋਜ਼ਾਨਾ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ […]

Continue Reading