ਨਾਬਾਲਗ ਨੌਜਵਾਨ 10 ਦੇਸੀ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਜਲੰਧਰ 9 ਫਰਵਰੀ ,ਬੋਲੇ ਪੰਜਾਬ ਬਿਊਰੋ : ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਾਬਾਲਗ ਨੌਜਵਾਨ ਜੋ ਕਿ 10ਵੀਂ ਜਮਾਤ ਪਾਸ ਸੀ ਉਸ ਨੂੰ 10 ਦੇਸੀ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।ਫੜੇ ਗਏ ਨਾਬਾਲਗ ਕੋਲੋਂ ਕੁੱਲ 10 ਦੇਸੀ ਪਿਸਤੌਲ ਬਰਾਮਦ ਹੋਏ ਹਨ।ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਲੋਕਾਂ ਨੂੰ ਦੇਸੀ ਪਿਸਤੌਲ ਸਪਲਾਈ ਕਰਨ ਲਈ ਇਲਾਕੇ ਵਿੱਚ ਘੁੰਮ […]

Continue Reading

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਵੱਲੋਂ 23 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦੇ ਘਿਰਾਓ ਦਾ ਐਲਾਨ 

ਸੰਗਰੂਰ, 9 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਦੀ ਸੂਬਾ ਪੱਧਰੀ ਮੀਟਿੰਗ ਹੋਈ। ਅੱਜ ਦੀ ਸੂਬਾ ਪੱਧਰੀ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਜਥੇਬੰਦੀਆਂ ਦੇ ਸੂਬਾ ਕਮੇਟੀ ਮੈਂਬਰਾਂ ਤੇ ਜਿਲ੍ਹਾ ਆਗੂਆਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਗਈ। ਇਸ ਮੀਟਿੰਗ ਵਿੱਚ ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਵੱਲੋਂ 23 ਮਾਰਚ ਨੂੰ […]

Continue Reading

ਐਸ.ਏ.ਐਸ.ਨਗਰ ਪੁਲਿਸ ਨੇ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ਵਿੱਚ ਐਫ.ਆਈ.ਆਰ ਦਰਜ ਕੀਤੀ

ਡੀ ਸੀ ਨੇ ਸਮਾਂਬੱਧ ਜਾਂਚ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਕਿਹਾ ਐਸ.ਏ.ਐਸ.ਨਗਰ, 09 ਫਰਵਰੀ,ਬੋਲੇ ਪੰਜਾਬ ਬਿਊਰੋ :ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਦੇ ਦੋਸ਼ੀਆਂ ਨੂੰ ਕਾਬੂ ਕਰਨ ਲਈ, ਪੁਲਿਸ ਨੇ ਮਾਜਰੀ ਥਾਣੇ ਵਿੱਚ ਮਾਈਨਜ਼ ਐਂਡ ਮਿਨਰਲਜ਼ (ਰੈਗੂਲੇਸ਼ਨ ਆਫ਼ ਡਿਵੈਲਪਮੈਂਟ) ਐਕਟ 1957 ਦੀਆਂ ਧਾਰਾਵਾਂ 21 (1) ਅਤੇ 4 (1) ਦੇ ਤਹਿਤ ਅਣਪਛਾਤੇ ਵਿਅਕਤੀਆਂ […]

Continue Reading

ਆਲ ਇੰਡੀਆ ਸਟੇਟ ਗੌਰਮਿੰਟ ਇੰਪ: ਫੈਡਰੇਸ਼ਨ ਦੇ ਸੱਦੇ ਤੇ 24 ਘੰਟਿਆਂ ਦੇ ਰੋਸ ਧਰਨੇ ਦੌਰਾਨ ਡੀ ਸੀ ਬਠਿੰਡਾ ਨੂੰ ਦਿੱਤਾ ਮੰਗ ਪੱਤਰ

ਬਠਿੰਡਾ, 8 ਫਰਵਰੀ ,ਬੋਲੇ ਪੰਜਾਬ ਬਿਊਰੋ ; ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) 1406 /22 ਬੀ ਜਿਲ੍ਹਾ ਬਠਿੰਡਾ ਵੱਲੋ ਅੱਜ ਡੀ ਸੀ ਦਫ਼ਤਰ ਨੇੜ੍ਹੇ ਜਲ ਸਪਲਾਈ ਦਫ਼ਤਰ ਕੋਲ ਬਠਿੰਡਾ ਵਿਖੇ ਜਿਲ੍ਹਾ ਪ੍ਧਾਨ ਹਰਨੇਕ ਸਿੰਘ ਗਹਿਰੀ ਦੀ ਪ੍ਰਧਾਨਗੀ ਹੇਠ ਰੋਸ ਧਰਨਾ ਦੇ ਕੇ ਰੋਸ ਮਾਰਚ ਕਰਦਿਆਂ ਡੀ ਸੀ ਬਠਿੰਡਾ ਰਾਹੀ ਮੰਗ ਪੱਤਰ ਮਾਣਯੋਗ ਪ੍ਰਧਾਨ ਮੰਤਰੀ ਭਾਰਤ ਸਰਕਾਰ […]

Continue Reading

ਵੱਖ-ਵੱਖ ਮਜ਼ਦੂਰ ਜਥੇਬੰਦੀਆ ਵਲੋਂ ਮੀਟਿੰਗ ਕਰਕੇ ਚੰਦ ਭਾਨ ਜ਼ਬਰ ਵਿਰੋਧੀ ਐਕਸ਼ਨ ਕਮੇਟੀ ਦਾ ਗਠਨ,ਐੱਸ ਐੱਸ ਪੀ ਦਫ਼ਤਰ ਦੇ ਘਿਰਾਓ ਦਾ ਐਲਾਨ

ਚੰਦਭਾਨ ਦੇ ਗ੍ਰਿਫ਼ਤਾਰ ਮਜ਼ਦੂਰਾਂ ਨੂੰ ਫੌਰੀ ਰਿਹਾਅ ਕਰਨ ਅਤੇ ਗੋਲੀ ਚਲਾਉਣ ਵਾਲਿਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਜੈਤੋ ਥਾਣੇ ਦੇ ਮੁਖੀ ਨੂੰ ਬਰਖ਼ਾਸਤ ਕੀਤਾ ਜਾਵੇ*ਐੱਮ ਐੱਲ ਏ ਨੂੰ ਕੇਸ ਵਿੱਚ ਨਾਮਜ਼ਦ ਕੀਤਾ ਜਾਵੇ ਫ਼ਰੀਦਕੋਟ,9 ਫਰਵਰੀ,ਬੋਲੇ ਪੰਜਾਬ ਬਿਊਰੋ :ਇੱਕ ਦਰਜਨ ਦੇ ਕਰੀਬ ਪੇਂਡੂ ਅਤੇ ਖੇਤ ਮਜ਼ਦੂਰ ਜੱਥੇਬੰਦੀਆਂ ਨੇ ਏਥੇ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਮੀਟਿੰਗ ਕਰਕੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 637

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 09-02-2025,ਅੰਗ 637 Sachkhand Sri Harmandir Sahib Amritsar Vikhe Hoyea Amrit Wele Da Mukhwak Ang: 637, 09-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਐਤਵਾਰ, ੨੭ ਮਾਘ (ਸੰਮਤ ੫੫੬ ਨਾਨਕਸ਼ਾਹੀ)09-02-2025 ਸੋਰਠਿ ਮਹਲਾ ੩ ਘਰੁ ੧ ਤਿਤੁਕੀੴ ਸਤਿਗੁਰ ਪ੍ਰਸਾਦਿ॥ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ […]

Continue Reading

ਅੰਗਰੇਜ਼ਣ ਮਾਂ ਪੰਜਾਬੀ ਪਤੀ ਵੱਲੋਂ ਅਗਵਾ ਕੀਤੇ ਪੁੱਤ ਨੂੰ ਲੱਭਦੀ ਪੁੱਜੀ ਪੰਜਾਬ

5 ਸਾਲਾ ਪੁੱਤਰ ਦੀ ਭਾਲ ਵਿਚ ਦਰ-ਦਰ ਖਾ ਰਹੀ ਹੈ ਠੋਕਰਾਂ ਮੋਹਾਲੀ, 8 ਫਰਵਰੀ, ਬੋਲੇ ਪੰਜਾਬ ਬਿਊਰੋ : ਇੱਕ ਕੈਨੇਡੀਅਨ ਮਾਂ ਕੈਮਿਲਾ ਵਿਲਾਸ ਆਪਣੇ 5 ਸਾਲ਼ਾ ਬੇਟੇ ਦੀ ਭਾਲ ਵਿਚ ਪੰਜਾਬ ਪਹੁੰਚੀ ਹੈ। ਉਸਦਾ ਪਤੀ ਭਾਰਤੀ ਮੂਲ ਦਾ ਕੈਨੇਡੀਅਨ ਨਾਗਰਿਕ ਹੈ। ਪਤੀ ਅਤੇ ਪਤਨੀ ਵਿਚਕਾਰ ਤਲਾਕ ਦਾ ਕੇਸ ਕੈਨੇਡੀਅਨ ਅਦਾਲਤ ਵਿਚ ਚੱਲ ਰਿਹਾ ਹੈ।ਅੱਜ ਮੋਹਾਲੀ […]

Continue Reading

ਦਿੱਲੀ ਵਿੱਚੋ ਝੂਠ ਦਾ ਅਧਿਆਏ ਖ਼ਤਮ,ਹੁਣ ਪੰਜਾਬ ਦੀ ਵਾਰੀ :- ਹਰਦੇਵ ਸਿੰਘ ਉੱਭਾ

ਦਿੱਲੀ ਵਾਸੀਆਂ ਨੂੰ ਹਾਰਦਿਕ ਵਧਾਈ ਅਤੇ ਧੰਨਵਾਦ ll ਮੋਹਾਲੀ 8 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਭਾਜਪਾ ਦੇ ਸੀਨੀਅਰ ਲੀਡਰ ਤੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਦਿੱਲੀ ਵਿਧਾਨ ਸਭਾ ਚੋਣਾ ਵਿੱਚ ਭਾਜਪਾ ਦੀ ਜਿੱਤ ਤੇ ਖੁਸ਼ੀ ਦਾ ਇਜ਼ਹਾਰ ਕਰਦਿਆ ਤੇ ਭਾਜਪਾ ਵਰਕਰਾ ਨੂੰ ਵਧਾਈਆ ਦਿੰਦੇ ਕਿਹਾ ਕਿ ਦਿੱਲੀ ਵਿੱਚੋ ਝੂਠ ਦਾ ਅਧਿਆਏ ਖ਼ਤਮ […]

Continue Reading

ਪੰਜਾਬ ਸਰਕਾਰ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਖਾਲੀ ਪਈਆਂ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਦੀਆਂ ਅਸਾਮੀਆਂ ਨੂੰ ਤੁਰੰਤ ਭਰੇ÷ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ

ਬੁਢਲਾਡਾ 8 ਫਰਵਰੀ ,ਬੋਲੇ ਪੰਜਾਬ ਬਿਊਰੋੋ : ਅਮਰੀਕਾ ਦੀ ਟਰੰਪ ਸਰਕਾਰ ਦੀਆਂ ਫਾਸ਼ੀਵਾਦੀ ਨੀਤੀਆਂ ਦੇ ਚੱਲਦਿਆਂ ਅਮਰੀਕਾ ਵੱਲੋਂ ਡਿਪੋਰਟ ਕੀਤੇ ਗਏ ਨੌਜਵਾਨਾਂ ਨੂੰ ਕੈਦੀਆਂ ਵਾਂਗ ਬੇਰੰਗ ਭਾਰਤ ਭੇਜਣ ਖਿਲਾਫ ਵਿਸ਼ਵ ਗੁਰੂ ਦੀ ਚੁੱਪੀ ਜਿੱਥੇ ਸੁਆਲ ਖੜ੍ਹੇ ਕਰ ਰਹੀ ਹੈ ਉੱਥੇ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੇ ਰੁਜ਼ਗਾਰ ਲਈ ਢੁੱਕਵੇਂ ਕਦਮ ਨਾ ਚੁੱਕਣ ਤੇ ਠੱਗ ਏਜੰਟਾਂ ਨੂੰ […]

Continue Reading

ਜਾਂਚ ਕਰਨ ਗਈ ਸੀਆਈਏ ਸਟਾਫ ਦੀ ਟੀਮ ‘ਤੇ ਹਮਲਾ, ਹੱਥੋਪਾਈ ਕਰਕੇ ਵਰਦੀ ਪਾੜੀ, ਤਿੰਨ ਔਰਤਾਂ ਸਮੇਤ ਪੰਜ ਨਾਮਜ਼ਦ

ਤਰਨਤਾਰਨ, 8 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਤਰਨਤਾਰਨ ਦੇ ਪਿੰਡ ਸੈਦੋ ਵਿੱਚ ਸੀਆਈਏ ਸਟਾਫ ਦੀ ਪੁਲਿਸ ਪਾਰਟੀ ਉੱਤੇ ਇੱਕ ਪਰਿਵਾਰ ਵੱਲੋਂ ਕਥਿਤ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ਦੌਰਾਨ ਇੱਕ ਸੀਨੀਅਰ ਸਿਪਾਹੀ ਦੀ ਵਰਦੀ ਵੀ ਪਾੜ ਦਿੱਤੀ ਗਈ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਤਿੰਨ ਔਰਤਾਂ ਸਮੇਤ ਪੰਜ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ, ਹਾਲਾਂਕਿ […]

Continue Reading