ਐਸ.ਐਮ.ਓ. ਨੇ ਟੀ.ਬੀ. ਦੇ 15 ਮਰੀਜ਼ਾਂ ਨੂੰ ਖਾਣ-ਪੀਣ ਦਾ ਸਮਾਨ ਵੰਡਿਆ

‘ਨਿਕਸ਼ੇ ਮਿੱਤਰਾ’ ਪ੍ਰੋਗਰਾਮ ਤਹਿਤ ਟੀ.ਬੀ. ਦੇ ਮਰੀਜ਼ਾਂ ਦੀ ਮਦਦ ਕਰਨ ਦੀ ਅਪੀਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਬੂਥਗੜ੍ਹ, 7 ਫ਼ਰਵਰੀ ,ਬੋਲੇ ਪੰਜਾਬ ਬਿਊਰੋ: ਮੁੱਢਲਾ ਸਿਹਤ ਕੇਂਦਰ ਬੂਥਗੜ੍ਹ ਵਲੋਂ ਤਪਦਿਕ ਦੇ ਮਰੀਜ਼ਾਂ ਦੀ ਮਦਦ ਕਰਦਿਆਂ 15 ਮਰੀਜ਼ਾਂ ਨੂੰ ਖਾਣ-ਪੀਣ ਦੇ ਸਮਾਨ ਦੇ 15 ਪੈਕੇਟ ਦਿਤੇ ਗਏ। ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦਸਿਆ ਕਿ ਸਿਵਲ ਸਰਜਨ ਡਾ. […]

Continue Reading

ਪੰਜਾਬ ਵੱਲੋਂ 1 ਅਤੇ 2 ਮਾਰਚ ਨੂੰ ਐਸ.ਏ.ਐਸ.ਨਗਰ ਵਿਖੇ ਦੋ ਰੋਜ਼ਾ ਘੋੜਸਵਾਰੀ ਉਤਸਵ ਦਾ ਆਯੋਜਨ ਕੀਤਾ ਜਾਵੇਗਾ

ਡੀ ਸੀ ਆਸ਼ਿਕਾ ਜੈਨ ਨੇ ਉਤਸਵ ਅਤੇ ਘੋੜ ਸਵਾਰੀ ਮੁਕਾਬਲਿਆਂ ਦੇ ਸੁਚੱਜੇ ਪ੍ਰਬੰਧਾਂ ਲਈ ਅਧਿਕਾਰੀਆਂ ਨਾਲ ਕੀਤੀ ਤਿਆਰੀ ਮੀਟਿੰਗ ਐਸ.ਏ.ਐਸ.ਨਗਰ, 07 ਫਰਵਰੀ ਬੋਲੇ ਪੰਜਾਬ ਬਿਊਰੋ :ਪੰਜਾਬ ਦਾ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ 1 ਅਤੇ 2 ਮਾਰਚ, 2025 ਨੂੰ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਪਿੰਡ ਕਰੋਰਾਂ ਵਿਖੇ ਫੋਰੈਸਟ ਹਿੱਲਜ਼ ਵਿਖੇ ਸੂਬੇ ਦਾ ਪਹਿਲਾ ਘੋੜਸਵਾਰ ਉਤਸਵ ਆਯੋਜਿਤ ਕਰੇਗਾ।      ਇਸ […]

Continue Reading

ਬਨੂੜ ਕੈਨਾਲ ਡੈਮ ਵਿਖੇ ਗੈਰ-ਕਾਨੂੰਨੀ ਮਾਈਨਿੰਗ ਦੇ ਦੋਸ਼ ਬੇਬੁਨਿਆਦ

ਜ਼ਿਲ੍ਹਾ ਪ੍ਰਸ਼ਾਸਨ ਨੇ ਦੋਸ਼ਾਂ ਨੂੰ ਗੁੰਮਰਾਹਕੁੰਨ ਅਤੇ ਸੱਚਾਈ ਤੋਂ ਕੋਹਾਂ ਦੂਰ ਦੱਸਦਿਆਂ ਸਪੱਸ਼ਟ ਤੌਰ ‘ਤੇ ਗੈਰ ਕਾਨੂੰਨੀ ਖਣਨ ਤੋਂ ਇਨਕਾਰ ਕੀਤਾ ਕਿਸੇ ਨੂੰ ਵੀ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀ ਨਹੀਂ ਕਰਨ ਦਿੱਤੀ ਜਾਵੇਗੀ ਐਸ.ਡੀ.ਐਮਜ਼ ਨੂੰ ਡੀਸਿਲਟਿੰਗ ਅਤੇ ਮਾਈਨਿੰਗ ਨਾਲ ਸਬੰਧਤ ਹੋਰ ਗਤੀਵਿਧੀਆਂ ‘ਤੇ ਤਿੱਖੀ ਨਜ਼ਰ ਰੱਖਣ ਲਈ ਕਿਹਾ ਐਸ.ਏ.ਐਸ.ਨਗਰ, 07 ਫਰਵਰੀ,ਬੋਲੇ ਪੰਜਾਬ ਬਿਊਰੋ : ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ […]

Continue Reading

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਪੋਰਟਸ ਕੰਪਲੈਕਸ ਮੋਹਾਲੀ ਵਿਖੇ ਪੀ ਐਨ ਬੀ ਹੋਮ ਲੋਨ ਅਤੇ ਸੂਰਿਆ ਹੋਮ ਲੋਨ ਐਕਸਪੋ ਦਾ ਉਦਘਾਟਨ ਕੀਤਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 07 ਫਰਵਰੀ,ਬੋਲੇ ਪੰਜਾਬ ਬਿਊਰੋ ;ਪੰਜਾਬ ਨੈਸ਼ਨਲ ਬੈਂਕ ਵੱਲੋਂ ਮੋਹਾਲੀ ਦੇ ਸੈਕਟਰ 78 ਸਥਿਤ ਸਪੋਰਟਸ ਕੰਪਲੈਕਸ ਵਿੱਚ ਦੋ ਦਿਨਾਂ “ਪੀ ਐਨ ਬੀ ਹੋਮ ਲੋਨ ਅਤੇ ਸੂਰਿਆ ਹੋਮ ਲੋਨ ਐਕਸਪੋ 2025” ਆਯੋਜਿਤ ਕੀਤਾ ਗਿਆ।ਇਸ ਐਕਸਪੋ ਦਾ ਉਦਘਾਟਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਐਕਸਪੋ ਉਨ੍ਹਾਂ ਗਾਹਕਾਂ ਨੂੰ ਵਿਸ਼ੇਸ਼ […]

Continue Reading

ਦਿਲਜੀਤ ਦੁਸਾਂਝ ਦਾ ਨਵਾਂ ਗੀਤ ‘ਟੈਂਸ਼ਨ’,ਨੇ ਕੁਝ ਹੀ ਘੰਟਿਆਂ ਵਿੱਚ  ਇੱਕ ਮਿਲੀਅਨ ਵਿਊਜ਼ ਦਾ ਅੰਕੜਾ ਕੀਤਾ ਪਾਰ

ਚੰਡੀਗੜ੍ਹ 7 ਫਰਵਰੀ,ਬੋਲੇ ਪੰਜਾਬ ਬਿਊਰੋ :

Continue Reading

ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ

ਐਸ ਏ ਐਸ ਨਗਰ 7 ਫਰਵਰੀ ,ਬੋਲੇ ਪੰਜਾਬ ਬਿਊਰੋ :  ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ […]

Continue Reading

ਜਲੰਧਰ ‘ਚ ED ਵੱਲੋਂ 178.12 ਕਰੋੜ ਦੀ ਜਾਇਦਾਦ ਜ਼ਬਤ, 26 ਅਲਟਰਾ ਲਗਜ਼ਰੀ ਗੱਡੀਆਂ ਕੁਰਕ

ਜਲੰਧਰ 7 ਫਰਵਰੀ ,ਬੋਲੇ ਪੰਜਾਬ ਬਿਊਰੋ : ਜਲੰਧਰ ਈ.ਡੀ. ਨੇ ਵਿਊਨਾਊ ਮਾਰਕੀਟਿੰਗ ਸਰਵਿਸਿਜ਼ ਲਿਮਟਿਡ, ਬਿਗ ਬੁਆਏ ਟੌਇਜ ਅਤੇ ਹੋਰਾਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਜਾਂਚ ਵਿੱਚ, ਪੀਐਮਐਲਏ 2002 ਦੀਆਂ ਧਾਰਾਵਾਂ ਤਹਿਤ, ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅਸਥਾਈ ਤੌਰ ‘ਤੇ 6 ਅਚੱਲ ਜਾਇਦਾਦਾਂ, 73 ਬੈਂਕ ਖਾਤਿਆਂ ਵਿੱਚ ਬੈਂਕ ਬੈਲੇਂਸ ਅਤੇ 26 ਲਗਜ਼ਰੀ ਵਾਹਨਾਂ ਨੂੰ ਕੁਰਕ ਕੀਤਾ ਹੈ। […]

Continue Reading

ਵਿਜੀਲੈਂਸ ਨੇ ਬਿਜਲੀ ਕਰਮਚਾਰੀ ਰਿਸ਼ਵਤ ਲੈਂਦਾ ਫੜਿਆ

ਜਲੰਧਰ, 7 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਜਲੰਧਰ ਛਾਉਣੀ ਦੇ ਪਿੰਡ ਬਡਿੰਗ ਵਿੱਚ ਸਥਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਦਫ਼ਤਰ ਵਿੱਚ ਤਾਇਨਾਤ ਸ਼ਿਕਾਇਤ ਨਿਵਾਰਨ ਸ਼ਾਖਾ (ਸੀਐਚਬੀ) ਦੇ ਇੱਕ ਕਰਮਚਾਰੀ ਨੂੰ ਜਲੰਧਰ ਰੇਂਜ ਦੀ ਵਿਜੀਲੈਂਸ ਟੀਮ ਨੇ 2,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਹ ਕਾਰਵਾਈ ਜਲੰਧਰ ਦੇ ਪਿੰਡ ਢਿਲਵਾਂ ਦੀ ਸੈਨਿਕ ਵਿਹਾਰ ਕਲੋਨੀ […]

Continue Reading

ਪੰਜਾਬ ਵਿਜੀਲੈਂਸ ਬਿਊਰੋ ਨੇ ਪਟਵਾਰੀ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਅੰਮ੍ਰਿਤਸਰ, 7 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੇ ਤਹਿਤ ਅੰਮ੍ਰਿਤਸਰ ਸ਼ਹਿਰ ਦੇ ਮਾਲ ਵਿਭਾਗ ਕੋਟ ਖਾਲਸਾ ਵਿੱਚ ਤਾਇਨਾਤ ਪਟਵਾਰੀ ਰਵੀ ਪ੍ਰਕਾਸ਼ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਇਹ ਕਾਰਵਾਈ ਪਰਮਜੀਤ ਸਿੰਘ ਵਾਸੀ ਨਿਊ ਮੋਹਿਨੀ ਪਾਰਕ, […]

Continue Reading

ਆਲ ਇੰਡੀਆ ਸਟੇਟ ਗੌਰਮਿੰਟ ਇੰਪ: ਫੈਡਰੇਸ਼ਨ ਦੇ ਸੱਦੇ ਤੇ 24 ਘੰਟਿਆਂ ਦਾ ਰੋਸ ਧਰਨਾ ਸ਼ੁਰੂ

08 ਫਰਵਰੀ ਨੂੰ ਡਿਪਟੀ ਕਮਿਸ਼ਨਰਾਂ ਰਾਹੀਂ ਦਿੱਤੇ ਜਾਣਗੇ ਮੰਗ ਪੱਤਰ ਬਠਿੰਡਾ, 7 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) 1406 /22 ਬੀ ਜਿਲ੍ਹਾ ਬਠਿੰਡਾ ਵੱਲੋ ਅੱਜ ਡੀ ਸੀ ਦਫ਼ਤਰ ਨੇੜ੍ਹੇ ਜਲ ਸਪਲਾਈ ਦਫ਼ਤਰ ਕੋਲ ਬਠਿੰਡਾ ਵਿਖੇ ਜਿਲ੍ਹਾ ਪ੍ਧਾਨ ਹਰਨੇਕ ਸਿੰਘ ਗਹਿਰੀ ਦੀ ਪ੍ਰਧਾਨਗੀ ਹੇਠ ਕਰਦਿਆਂ ਆਲ ਇੰਡੀਆ ਗੌਰਮਿੰਟ ਇੰਪਲਾਈਜ ਫੈਡਰੇਸ਼ਨ ਦੇ ਸੱਦੇ […]

Continue Reading