ਸ. ਮਹਿੰਦਰ ਸਿੰਘ ਦੀ ਅੰਤਿਮ ਅਰਦਾਸ ਦੇ ਸ਼ਰਧਾਂਜਲੀ ਸਮਾਗਮ 9 ਫਰਵਰੀ ਨੂੰ ਹੋਵੇਗਾ

ਫਤਿਹਗੜ੍ਹ ਸਾਹਿਬ,5, ਫਰਵਰੀ (ਮਲਾਗਰ ਖਮਾਣੋਂ); ਜਲ ਸਪਲਾਈ ਅਤੇ ਸੈਨੀਟੇਸ਼ਨ ਮਨਿਸਟਰੀਅਲ ਸਟਾਫ ਐਸੋਸੀਏਸ਼ਨ ਹਲਕਾ ਪਟਿਆਲਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪ੍ਰਧਾਨ ਲਖਬੀਰ ਸਿੰਘ ਭੱਟੀ ਦੇ ਪਿਤਾ ਮਹਿੰਦਰ ਸਿੰਘ ਪਿਛਲੇ 29 ਜਨਵਰੀ ਨੂੰ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ ।ਲਖਬੀਰ ਸਿੰਘ ਭੱਟੀ ਨੇ ਪ੍ਰੈਸ ਨੂੰ ਜਾਣਕਾਰੀ […]

Continue Reading

ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਦੀ ਹੋਈ ਮੀਟਿੰਗ

ਖਮਾਣੋਂ,5, ਫਰਵਰੀ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਜਲ ਸਪਲਾਈ ਅਤੇ ਸੈਨੀਟੇਸ਼ਨ, ਪੀ ਡਬਲਿਊ ਡੀ ਭਵਨ ਤੇ ਮਾਰਗ, ਸਿੰਚਾਈ ਤੇ ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ ਯੂਨੀਅਨ ਬਰਾਂਚ ਸ਼੍ਰੀ ਫਤਿਹਗੜ੍ਹ ਸਾਹਿਬ ਦੀ ਮੀਟਿੰਗ ਵਾਟਰ ਵਰਕਸ ਕਾਲੇਵਾਲ ਵਿਖੇ ਬਰਾਂਚ ਪ੍ਰਧਾਨ ਤਰਲੋਚਨ ਸਿੰਘ ਚੁੰਨੀ ਦੀ ਪ੍ਰਧਾਨਗੀ ਹੇਠ ਹੋਈ ।ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ […]

Continue Reading

ਮੋਗਾ ‘ਚ ਦੋ ਅਣਪਛਾਤੇ ਨੌਜਵਾਨਾਂ ਨੇ ਸਰਪੰਚ ਦੇ ਘਰ ‘ਤੇ ਕੀਤੀ ਅੰਨ੍ਹੇਵਾਹ ਗੋਲਬਾਰੀ

ਮੋਗਾ 5 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਜ਼ਿਲ੍ਹਾ ਮੋਗਾ ਦੇ ਇਤਿਹਾਸਕ ਪਿੰਡ ਤਖ਼ਤੂਪੁਰਾ ਵਿੱਚ ਬੀਤੀ ਸ਼ਾਮ ਪਿੰਡ ਦੇ ਮੌਜੂਦਾ ਸਰਪੰਚ ਹਰਦੀਪ ਸਿੰਘ ਦੇ ਘਰ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਗੋਲੀਬਾਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਕਾਰਨ ਪੂਰੇ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।  ਤਖ਼ਤੂਪੁਰਾ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ […]

Continue Reading

ਬਠਿੰਡਾ ‘ਚ ਆਮ ਆਦਮੀ ਪਾਰਟੀ ਦੇ ਪਦਮਜੀਤ ਸਿੰਘ ਮਹਿਤਾ ਬਣੇ ਮੇਅਰ

ਬਠਿੰਡਾ 5 ਫਰਵਰੀ ,ਬੋਲੇ ਪੰਜਾਬ ਬਿਊਰੋ : ਬਠਿੰਡਾ ਵਿੱਚ ਵੀ ਆਮ ਆਦਮੀ ਪਾਰਟੀ ਦਾ ਮੇਅਰ ਬਣ ਗਿਆ ਹੈ। ਪਦਮਜੀਤ ਸਿੰਘ 33 ਵੇਟਾਂ ਲੈ ਕੇ ਮੇਅਰ ਬਣੇ ਹਨ। ਉਹ ਸਭ ਤੋਂ ਨੌਜਵਾਨ ਮੇਅਰ ਹਨ। ਪਹਿਲਾਂ ਬਠਿੰਡੇ ਵਿੱਚ ਕਾਂਗਰਸ ਦੇ ਮੇਅਰ ਸੀ। ਪਦਮਜੀਤ ਮਹਿਤਾ ਦੇ ਹੱਕ ‘ਚ ਮਨਪ੍ਰੀਤ ਸਿੰਘ ਬਾਦਲ ਦੇ ਸਮਰਥਕ ਭੁਗਤ ਗਏ ਹਨ। ਪਦਮਜੀਤ ਸਿੰਘ […]

Continue Reading

ਜਮਹੂਰੀ ਕਿਸਾਨ ਸਭਾ ਨੇ ਸਾੜੀਆਂ ਲੋਕ ਵਿਰੋਧੀ ਬਜਟ ਦੀਆਂ ਕਾਪੀਆਂ

ਪਟਿਆਲਾ 5 ਫਰਵਰੀ ,ਬੋਲੇ ਪੰਜਾਬ ਬਿਊਰੋ : ਜਮਹੂਰੀ ਕਿਸਾਨ ਸਭਾ ਜਿਲਾ ਪਟਿਆਲਾ ਵੱਲੋਂ ਪਟਿਆਲਾ, ਨਿਆਲ,ਸਮਾਣਾ ਤੇ ਨਾਭਾ ਵਿਖੇ ਬਜਟ ਦੀਆਂ ਕਾਪੀਆਂ ਸਾੜ ਕੇ ਸਰਕਾਰ ਖਿਲਾਫ ਅਪਣੇ ਗੁੱਸੇ ਦਾ ਪ੍ਰਗਟਾਵਾ ਕੀਤਾ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰੀ ਵਿੱਤ ਮੰਤਰੀ ਸੀ੍ ਮਤੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤਾ ਗਿਆ ਬਜਟ ਜਿੱਥੇ ਆਮ ਲੋਕ ਵਿਰੋਧੀ ਹੈ ਉੱਥੇ ਕਿਸਾਨ ਲਈ […]

Continue Reading

ਪੰਜਾਬੀ ਵਿਅਕਤੀ ਦੀ ਇਟਲੀ ‘ਚ ਮੌਤ

ਤਰਨਤਾਰਨ, 5 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਹਰਪਾਲ ਸਿੰਘ ਨਾਂ ਦਾ ਵਿਅਕਤੀ ਚਾਰ ਮਹੀਨੇ ਪਹਿਲਾਂ ਆਪਣੇ ਬੱਚਿਆਂ ਅਤੇ ਪਰਿਵਾਰ ਦਾ ਪਾਲਣ-ਪੋਸ਼ਣ ਕਰਨ ਲਈ ਇਟਲੀ ਗਿਆ ਸੀ।ਉਸ ਦੀ ਉੱਥੇ ਅਚਾਨਕ ਮੌਤ ਹੋ ਗਈ, ਜਿਸ ਨਾਲ ਪਰਿਵਾਰ ਸਦਮੇ ਵਿੱਚ ਹੈ। ਹਰਪਾਲ ਸਿੰਘ ਥਾਣਾ ਭਿੱਖੀਵਿੰਡ ਅਧੀਨ ਪੈਂਦੇ ਇਤਿਹਾਸਕ ਨਗਰ ਸੁਰ ਸਿੰਘ ਕੀ ਪੱਤੀ ਮਾਨ ਦਾ ਵਸਨੀਕ ਸੀ। ਉਨ੍ਹਾਂ ਦਾ ਇੱਕ 7 […]

Continue Reading

ਅਧਿਆਪਕਾਂ ਨੂੰ ਪ੍ਰਿੰਸੀਪਲ ਵਜੋਂ ਪ੍ਰਮੋਟ ਨਾ ਕਰਨ ‘ਤੇ ਫੈਡਰੇਸ਼ਨ ਕਰੇਗੀ ਮੁੱਖ ਮੰਤਰੀ ਦੇ ਘਰ ਅੱਗੇ ਰੋਸ ਪ੍ਰਦਰਸ਼ਨ

ਐਸ.ਏ.ਐਸ.ਨਗਰ, 5 ਫਰਵਰੀ,ਬੋਲੇ ਪੰਜਾਬ ਬਿਊਰੋ :ਅਖਬਾਰਾਂ ‘ਚ ਛਪੀਆਂ ਖਬਰਾਂ ਤੋਂ ਪਤਾ ਲੱਗਦਾ ਹੈ ਕਿ ਪੰਜਾਬ ਭਰ ਵਿੱਚ 45 ਪ੍ਰਤੀਸ਼ਤ ਤੋਂ ਵੱਧ ਸੀਨੀਅਰ ਸਕੈਂਡਰੀ ਸਕੂਲਾਂ ਵਿੱਚ 856 ਤੋਂ ਵੱਧ ਪ੍ਰਿੰਸੀਪਲਾਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ ਜੋ ਕਿ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੀ ਜਾ ਰਹੀ ਸਿੱਖਿਆ ਕ੍ਰਾਂਤੀ ਦੇ ਦਾਅਵੇ ਦਾ ਮੂੰਹ ਚਿੜਾ ਰਹੀਆਂ ਹਨ। ਪੰਜਾਬ ਵਿੱਚ ਇਹ […]

Continue Reading

ਲੁੱਟਾਂ-ਖੋਹਾਂ ਕਰਨ ਵਾਲੇ ਚਾਰ ਵਿਅਕਤੀ ਨਸ਼ੇ ਸਣੇ ਕਾਬੂ

ਫਿਲੌਰ, 5 ਫਰਵਰੀ,ਬੋਲੇ ਪੰਜਾਬ ਬਿਊਰੋ :ਫਿਲੌਰ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਚਾਰ ਮੁਲਜ਼ਮਾਂ ਨੂੰ 148 ਪਾਬੰਦੀਸ਼ੁਦਾ ਗੋਲੀਆਂ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਸਰਵਣ ਸਿੰਘ ਨੇ ਦੱਸਿਆ ਕਿ ਇੰਸਪੈਕਟਰ ਸੰਜੀਵ ਕਪੂਰ ਮੁੱਖ ਅਫਸਰ ਥਾਣਾ ਫਿਲੌਰ ਦੀ ਟੀਮ ਦੇ ਸਬ ਇੰਸਪੈਕਟਰ ਸਾਹਿਬਮੀਤ ਸਿੰਘ ਇੰਚਾਰਜ ਦੇਗੀ ਅੰਪਰਾ ਵੱਲੋਂ ਚੈਕਿੰਗ ਕਰਦੇ ਹੋਏ ਪੁਰਸਾ ਬੇਅਬਾਦ […]

Continue Reading

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼

ਅੰਮ੍ਰਿਤਸਰ, 5 ਫਰਵਰੀ,ਬੋਲੇ ਪੰਜਾਬ ਬਿਊਰੋ :ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਸੀਆਈਏ ਸਟਾਫ-1 ਨੇ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਲੁਧਿਆਣਾ ਦੇ ਹੋਜ਼ਰੀ ਵਪਾਰੀ ਤੋਂ 2 ਕਿੱਲੋ 124 ਗ੍ਰਾਮ ਹੈਰੋਇਨ ਅਤੇ 15 ਲੱਖ ਰੁਪਏ ਹਵਾਲਾ ਰਕਮ ਬਰਾਮਦ ਕੀਤੀ ਹੈ। ਨਸ਼ਿਆਂ ਵਿਰੁੱਧ ਚਲ ਰਹੀ ਜੰਗ ਦੌਰਾਨ, ਕਮਿਸ਼ਨਰੇਟ ਪੁਲਿਸ ਨੇ 2 ਫਰਵਰੀ 2025 […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 617

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 05-02-2025, ਅੰਗ 617 Sachkhand Sri Harmandir Sahib Amritsar Vikhe Hoyea Amrit Wele Da Mukhwak Ang: 617, 05-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੨੩ ਮਾਘ (ਸੰਮਤ ੫੫੬ ਨਾਨਕਸ਼ਾਹੀ)05-02-2025 ਸੋਰਠਿ ਮਹਲਾ ੫ ਘਰੁ ੨ ਦੁਪਦੇੴ ਸਤਿਗੁਰ ਪ੍ਰਸਾਦਿ ॥ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ […]

Continue Reading