ਬਠਿੰਡਾ ‘ਚ ਲੁਟੇਰੇ ਪਿਸਤੌਲ ਦੀ ਨੋਕ ’ਤੇ ਸਕੂਟੀ ਸਵਾਰ ਤੋਂ 2 ਲੱਖ ਰੁਪਏ ਲੁੱਟਕੇ ਫਰਾਰ

ਬਠਿੰਡਾ, 31 ਜਨਵਰੀ,ਬੋਲੇ ਪੰਜਾਬ ਬਿਊਰੋ :ਜ਼ਿਲ੍ਹਾ ਬਠਿੰਡਾ ਵਿੱਚ ਬੀਤੇ ਕੱਲ੍ਹ ਪਿਸਤੌਲ ਦੀ ਨੋਕ ’ਤੇ ਲੁੱਟ ਦੀ ਵੱਡੀ ਵਾਰਦਾਤ ਸਾਹਮਣੇ ਆਈ ਹੈ। ਦਿਨ-ਦਿਹਾੜੇ ਮੋਟਰਸਾਈਕਲ ਸਵਾਰ 2 ਅਣਪਛਾਤੇ ਲੁਟੇਰੇ ਪਿਸਤੌਲ ਦੀ ਨੋਕ ’ਤੇ ਇੱਕ ਸਕੂਟੀ ਸਵਾਰ ਵਿਅਕਤੀ ਤੋਂ 2 ਲੱਖ ਰੁਪਏ ਲੁੱਟਕੇ ਫਰਾਰ ਹੋ ਗਏ। ਮਾਮਲੇ ਦੀ ਜਾਣਕਾਰੀ ਪੀੜਤ ਵਿਅਕਤੀ ਨੇ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ। ਥਾਣਾ […]

Continue Reading

ਪਾਵਰਕਾਮ ਅਧਿਕਾਰੀਆਂ ਨਾਲ ਹੱਥੋਪਾਈ ਕਰਨ ਵਾਲੇ 14 ਵਿਅਕਤੀਆਂ ‘ਤੇ ਕੇਸ ਦਰਜ

ਲੁਧਿਆਣਾ, 31 ਜਨਵਰੀ, ਬੋਲੇ ਪੰਜਾਬ ਬਿਊਰੋ :ਪਾਵਰਕਾਮ ਅਧਿਕਾਰੀਆਂ ਨਾਲ ਹੱਥੋਪਾਈ ਕਰਨ ਦੀ ਖ਼ਬਰ ਮਿਲੀ ਹੈ।ਬੀਤੇ ਦਿਨੀ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਫ਼ਿਰੋਜ਼ਪੁਰ ਸਥਿਤ ਦਫ਼ਤਰ ‘ਤੇ ਧਰਨਾ ਦੇ ਰਹੇ ਪ੍ਰਦਰਸ਼ਨਕਾਰੀਆਂ ਵਲੋਂ ਪਾਵਰਕਾਮ ਦੇ ਚੀਫ ਇੰਜੀਨੀਅਰ ਜਗਦੇਵ ਸਿੰਘ ਹਾਂਸ ਅਤੇ ਹੋਰ ਅਧਿਕਾਰੀਆਂ ਨਾਲ ਬਦਸਲੂਕੀ ਅਤੇ ਹੱਥੋਪਾਈ ਕਰਨ ਦੀ ਕੋਸ਼ਿਸ਼ ਕੀਤੀ ਗਈ।ਇਸ ਦੇ ਚਲਦੇ ਹੁਣ 14 ਮੁਲਜ਼ਮਾਂ ਸਮੇਤ […]

Continue Reading

ਪਟਿਆਲ਼ਾ ‘ਚ ਕੋਲਡ ਡ੍ਰਿੰਕ ਦੀ ਦੁਕਾਨ ’ਤੇ ਚਾਈਨਾ ਡੋਰ ਵੇਚ ਰਿਹਾ ਦੁਕਾਨਦਾਰ ਪੁਲਿਸ ਨੇ ਦਬੋਚਿਆ

ਪਟਿਆਲਾ, 31 ਜਨਵਰੀ,ਬੋਲੇ ਪੰਜਾਬ ਬਿਊਰੋ ;ਪੰਜਾਬ ਵਿੱਚ ਚਾਈਨਾ ਡੋਰ ਦੀ ਕਾਲਾਬਾਜ਼ਾਰੀ ਸਖ਼ਤ ਪਾਬੰਦੀਆਂ ਦੇ ਬਾਵਜੂਦ ਰੁਕਣ ਦਾ ਨਾਮ ਨਹੀਂ ਲੈ ਰਹੀ। ਹਾਲਾਂਕਿ ਚਾਈਨਾ ਡੋਰ ਕਾਰਨ ਕਈ ਲੋਕ ਆਪਣੀ ਜਾਨ ਗੁਆ ਚੁੱਕੇ ਹਨ ਅਤੇ ਕਈ ਜ਼ਖ਼ਮੀ ਵੀ ਹੋਏ ਹਨ। ਕਈ ਲੋਕ ਪੈਸਿਆਂ ਦੇ ਲਾਲਚ ਵਿੱਚ ਇਹ ਖ਼ਤਰਨਾਕ ਡੋਰ ਵੇਚਣ ਤੋਂ ਬਾਜ਼ ਨਹੀਂ ਆ ਰਹੇ।ਇਹੋ ਜਿਹਾ ਹੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 520

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 31-01-2025 ,ਅੰਗ 520 Sachkhand Sri Harmandir Sahib Amritsar Vikhe Hoyea Amrit Wele Da Mukhwak Ang: 520, 31-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੧੮ ਮਾਘ (ਸੰਮਤ ੫੫੬ ਨਾਨਕਸ਼ਾਹੀ)31-01-2025 ਸਲੋਕ ਮਃ ੫ ॥ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ […]

Continue Reading

ਪੰਜਾਬ ਪੁਲਿਸ ਵੱਲੋਂ ਸੰਖੇਪ ਮੁਕਾਬਲੇ ਤੋਂ ਬਾਅਦ ਲੰਡਾ ਮਾਡਿਊਲ ਦੇ ਚਾਰ ਕਾਰਕੁਨ ਗ੍ਰਿਫ਼ਤਾਰ; ਦੋ ਗ੍ਰਨੇਡ ਅਤੇ ਦੋ ਪਿਸਤੌਲ ਬਰਾਮਦ

ਚੰਡੀਗੜ੍ਹ/ਤਰਨਤਾਰਨ, 30 ਜਨਵਰੀ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸੰਗਠਿਤ ਅਪਰਾਧ ਵਿਰੁੱਧ ਜਾਰੀ ਮੁਹਿੰਮ ਤਹਿਤ ਤਰਨਤਾਰਨ ਪੁਲਿਸ ਨੇ ਵਿਦੇਸ਼-ਅਧਾਰਤ ਅੱਤਵਾਦੀ ਲਖਬੀਰ ਸਿੰਘ ਉਰਫ਼ ਲੰਡਾ ਨਾਲ ਸਬੰਧਤ ਅਤੇ ਅਮਰੀਕਾ-ਅਧਾਰਤ ਗੁਰਦੇਵ ਸਿੰਘ ਉਰਫ਼ ਜੈਸਲ ਚੰਬਲ ਅਤੇ ਕੈਨੇਡਾ ਅਧਾਰਤ ਸਤਬੀਰ ਉਰਫ਼ ਸੱਤਾ ਨੌਸ਼ਹਿਰਾ ਵੱਲੋਂ ਚਲਾਏ ਜਾ ਰਹੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ  ਸੰਖੇਪ ਮੁਕਾਬਲੇ […]

Continue Reading

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬਸੰਤ ਪੰਚਮੀ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਆਯੋਜਨ 02 ਫਰਵਰੀ ਨੂੰ

ਐੱਸ ਏ ਐੱਸ ਨਗਰ 30 ਜਨਵਰੀ.ਬੋਲੇ ਪੰਜਾਬ ਬਿਊਰੋ: ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿੱਚ ਬਸੰਤ ਪੰਚਮੀ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਆਯੋਜਨ ਮਿਤੀ 02 ਫਰਵਰੀ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁ: ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦਸਿੱਆ ਕਿ ਇਸ ਦਿਨ […]

Continue Reading

ਗੱਲ ਨਾ ਸੁਣੀ ਗਈ ਤਾਂ ਕਰਨਗੇ ਲੰਬੀ ਹਲਕੇ ਵਿਖੇ ਪ੍ਰਦਰਸਨ ;

ਦਰਜਾ ਚਾਰ ਯੂਨੀਅਨ ਨੇ ਦਿੱਤੇ ਜਿਲਾ ਪੱਧਰ ਤੇ ਮੰਗ ਪੱਤਰ; ਮੋਹਾਲੀ 30 ਜਨਵਰੀ ,ਬੋਲੇ ਪੰਜਾਬ ਬਿਊਰੋ :  ਦੀ ਕਲਾਸ ਫੋਰ ਗੌਰਮਿੰਟ ਇੰਮਪਲਾਈਜ ਯੂਨੀਅਨ ਪੰਜਾਬ ਦੇ ਸੱਦੇ ਤੇ ਪਸ਼ੂ ਪਾਲਣ ਵਿਭਾਗ ਦੀ ਸੂਬਾ ਸੰਮਤੀ ਦੀ ਮੀਟਿੰਗ ਸ੍ਰੀ ਜਗਦੀਸ ਸਿੰਘ ਬਰਨਾਲਾ ਸੂਬਾ ਪ੍ਰਧਾਨ ਜੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਵਿਭਾਗ ਦੇ ਦਰਜਾਚਾਰ ਮੁਲਾਜਮਾਂ ਦੀਆਂ ਮੰਗਾਂ ਸਬੰਧੀ […]

Continue Reading

ਮੁਲਾਜ਼ਮ ਤੇ ਪੈਨਸ਼ਨਰ 7 ਫਰਵਰੀ ਨੂੰ ਡਿਪਟੀ ਕਮਿਸ਼ਨਰ ਦੇ ਦਫਤਰ ਅੱਗੇ ਸਮੂਹਿਕ ਭੁੱਖ ਹੜਤਾਲ ਤੇ ਬੈਠਣਗੇ

10,14,17 ਫਰਵਰੀ ਨੂੰ ਹਲਕਾ ਵਿਧਾਇਕਾ ਨੂੰ ਦਿੱਤੇ ਜਾਣਗੇ ਮੰਗ ਪੱਤਰ ਫ਼ਤਿਹਗੜ੍ਹ ਸਾਹਿਬ,30, ਜਨਵਰੀ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ): ਪੰਜਾਬ ਮੁਲਾਜ਼ਮਾਂ ਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਸ ਰਾਜ ਸਿੰਘ ਪ੍ਰਧਾਨ ਪੰਜਾਬ ਪਾਵਰਕੌਮ ਦੇ ਨੇ ਕੀਤੀ ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਸ੍ਰੀ ਧਰਮ ਪਾਲ ਅਜਾਦ ਨੇ ਦੱਸਿਆ ਮੀਟਿੰਗ […]

Continue Reading

ਰਾਜਪੁਰਾ-1 ਅਤੇ ਰਾਜਪੁਰਾ-2 ਦੇ ਸਾਇੰਸ ਅਧਿਆਪਕਾਂ ਨੂੰ ਸੈਮੀਨਾਰ ਦੌਰਾਨ ਚੰਗੇ ਨਤੀਜਿਆਂ ਲਈ ਪ੍ਰੇਰਿਤ ਕੀਤਾ

ਅਧਿਆਪਕ ਮਿਸ਼ਨ ਸ਼ਤ-ਪ੍ਰਤੀਸ਼ਤ ਲਈ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨਾਲ ਵਿਸ਼ੇਸ਼ ਗੱਲਬਾਤ ਕਰਕੇ ਪ੍ਰੇਰਿਤ ਕਰਨ: ਹਰਪ੍ਰੀਤ ਸਿੰਘ ਬਲਾਕ ਨੋਡਲ ਅਫ਼ਸਰ ਰਾਜਪੁਰਾ 30 ਜਨਵਰੀ,ਬੋਲੇ ਪੰਜਾਬ ਬਿਊਰੋ : ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਦੀ ਅਗਵਾਈ ਹੇਠ ਦਫਤਰ ਡਾਇਰੈਕਟਰ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ […]

Continue Reading

ਡੇਰਾਬੱਸੀ : ਪਿਆਰ ‘ਚ ਧੋਖਾ ਮਿਲਣ ‘ਤੇ ਨੌਜਵਾਨ ਨੇ ਲਿਆ ਫਾਹਾ

ਡੇਰਾਬੱਸੀ, 30 ਜਨਵਰੀ,ਬੋਲੇ ਪੰਜਾਬ ਬਿਊਰੋ :ਡੇਰਾਬੱਸੀ ‘ਚ ਇਕ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਲੜਕੇ ਨੇ ਆਪਣੇ ਇੰਸਟਾਗ੍ਰਾਮ ‘ਤੇ ਕਿਹਾ ਹੈ ਕਿ ਉਸ ਨੇ ਇਹ ਕਦਮ ਇਸ ਲਈ ਚੁੱਕਿਆ ਕਿਉਂਕਿ ਉਸ ਨੂੰ ਪਿਆਰ ਦੌਰਾਨ ਇਕ ਲੜਕੀ ਨੇ ਧੋਖਾ ਦਿੱਤਾ ਸੀ। ਲਾਸ਼ ਤੀਜੀ ਮੰਜ਼ਿਲ ‘ਤੇ ਰੱਸੀ ਨਾਲ ਲਟਕਦੀ ਮਿਲੀ।ਮ੍ਰਿਤਕ ਲੜਕਾ ਹਰਪ੍ਰੀਤ ਸਿੰਘ ਡੇਰਾਬੱਸੀ ਦੇ […]

Continue Reading