ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਅਤੇ ਮੁੱਖ ਮੰਤਰੀ ਮੈਡਲ ਨਾਲ ਕੀਤਾ ਸਨਮਾਨਿਤ

ਗਣਤੰਤਰ ਦਿਵਸ ਸਮਾਰੋਹ ਦੌਰਾਨ ਭਾਗੀਦਾਰਾਂ ਅਤੇ ਵਿਭਿੰਨ ਖੇਤਰਾਂ ਨਾਲ ਸਬੰਧਤ ਸ਼ਖ਼ਸੀਅਤਾਂ ਨੂੰ ਕੀਤਾ ਸਨਮਾਨਿਤ ਪਟਿਆਲਾ, 26 ਜਨਵਰੀ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗਣਤੰਤਰ ਦਿਵਸ ਸਮਾਰੋਹ ਦੌਰਾਨ ਸਮਾਜ ਅਤੇ ਸੂਬੇ ਪ੍ਰਤੀ ਆਪਣਾ ਸ਼ਾਨਦਾਰ ਯੋਗਦਾਨ ਦੇਣ ਲਈ ਵੱਖ-ਵੱਖ ਅਧਿਕਾਰੀਆਂ/ਕਰਮਚਾਰੀਆਂ, ਭਾਗੀਦਾਰਾਂ ਅਤੇ ਵਿਭਿੰਨ ਖੇਤਰਾਂ ਨਾਲ ਸਬੰਧਤ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ। ਇਸ ਸਮਾਗਮ […]

Continue Reading

ਫਾਜ਼ਿਲਕਾ ਵਿਖੇ ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਲਹਿਰਾਇਆ ਤਿਰੰਗਾ

ਫਾਜ਼ਿਲਕਾ 26 ਜਨਵਰੀ ,ਬੋਲੇ ਪੰਜਾਬ ਬਿਊਰੋ : 76ਵੇਂ ਗਣਤੰਤਰ ਦਿਵਸ ਮੌਕੇ ਇੱਥੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਤਿਰੰਗਾ ਝੰਡਾ ਲਹਿਰਾਇਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਹੋਏ ਇਸ ਸਮਾਗਮ ਦੌਰਾਨ ਆਪਣੇ ਸੰਬੋਧਨ ਵਿਚ ਕੈਬਨਿਟ ਮੰਤਰੀ ਨੇ ਦੇਸ਼ ਦੀ ਅਜਾਦੀ ਲਈ ਲੜਨ […]

Continue Reading

ਚਲਦੀ ਕਾਰ ਦਾ ਟਾਇਰ ਫਟਿਆ 2 ਦੀ ਮੌਤ, ਇਕ ਜ਼ਖਮੀ

ਫਾਜ਼ਿਲਕਾ, 26 ਜਨਵਰੀ, ਬੋਲੇ ਪੰਜਾਬ ਬਿਊਰੋ : ਫਾਜ਼ਿਲਕਾ ਵਿੱਚ ਇਕ ਸੜਕ ਉਤੇ ਚਲਦੀ ਕਾਰ ਦਾ ਟਾਇਰ ਫਟਣ ਕਾਰਨ ਵਾਪਰੇ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦੋਂ ਕਿ ਇਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਪਿੰਡ ਲਮੋਚਗੜ੍ਹ ਕਲਾਂ ਨੇੜੇ ਫਿਰੋਜ਼ਪੁਰ ਹਾਈਵੇ ਉਤੇ ਜਦੋਂ ਤਿੰਨ ਦੋਸਤ ਕਾਰ ਵਿੱਚ ਸਵਾਰ ਹੋ […]

Continue Reading

ਕੈਨੇਡਾ : ਸੜਕ ਹਾਦਸੇ ‘ਚ 2 ਪੰਜਾਬੀ ਗੱਭਰੂਆਂ ਦੀ ਮੌਤ

ਓਨਟਾਰੀਓ 26 ਜਨਵਰੀ ,ਬੋਲੇ ਪੰਜਾਬ ਬਿਊਰੋ : ਕੈਨੇਡਾ ਵਿੱਚ ਹੋਏ ਇਕ ਭਿਆਨਕ ਸੜਕ ਹਾਦਸੇ ਨੇ ਦੋ ਪੰਜਾਬੀ ਪਰਿਵਾਰਾਂ ਨੂੰ ਗਹਿਰੇ ਸਦਮੇ ਵਿੱਚ ਡੋਬ ਦਿੱਤਾ ਹੈ।ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਓਨਟਾਰੀਓ ਦੇ ਸ਼ਹਿਰ ਇਗਨੇਸ ਤੋਂ ਲਗਭਗ 50 ਕਿਲੋਮੀਟਰ ਦੂਰ ਹਾਈਵੇ 17 ‘ਤੇ ਵਾਪਰਿਆ। ਦੋ ਟਰਾਲਿਆਂ ਦੀ ਆਹਮੋ-ਸਾਹਮਣੇ ਟੱਕਰ ਦੇ ਕਾਰਨ ਦੋ ਪੰਜਾਬੀ ਨੌਜਵਾਨਾਂ ਦੀ ਮੌਤ ਹੋ […]

Continue Reading

ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਭਲਕੇ ਦੀ ਛੁੱਟੀ ਦਾ ਐਲਾਨ

ਚੰਡੀਗੜ੍ਹ, 26 ਜਨਵਰੀ, ਬੋਲੇ ਪੰਜਾਬ ਬਿਊਰੋ : ਭਲਕੇ 27 ਜਨਵਰੀ ਦੀ ਤਿੰਨ ਜ਼ਿਲ੍ਹਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਗੁਰਦਾਸਪੁਰ, ਮੋਹਾਲੀ ਅਤੇ ਮਾਨਸਾ ਵਿੱਚ ਛੁੱਟੀ ਦਾ ਐਲਾਨ ਕੀਤਾ ਜਾ ਚੁੱਕਿਆ ਹੈ। ਜ਼ਿਲ੍ਹਾ ਗੁਰਦਾਸਪੁਰ ਦੇ ਵਿਦਿਅਕ ਅਦਾਰਿਆਂ ਵਿੱਚ 27 ਜਨਵਰੀ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੌਮੀ […]

Continue Reading

ਗਣਤੰਤਰ ਦਿਵਸ ਮੌਕੇ ਉੱਘੇ ਵੀਡੀਓ ਡਾਇਰੈਕਟਰ ਜਸਵਿੰਦਰ ਸਿੰਘ ਜੱਸੀ ਦਾ ਵਿਸ਼ੇਸ਼ ਸਨਮਾਨ

ਪੰਜਾਬੀ ਸੱਭਿਆਚਾਰ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਲੜੀ ਹੈ ਜੱਸੀ ਨੇ ਲੰਮੀ ਲੜਾਈ ਮੋਹਾਲੀ 26 ਜਨਵਰੀ ,ਬੋਲੇ ਪੰਜਾਬ ਬਿਊਰੋ : 76ਵੇਂ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਮੋਹਾਲੀ ਵਿਖੇ ਹੋਏ ਸਮਾਗਮ ਦੇ ਮੁੱਖ ਮਹਿਮਾਨ ਸ਼੍ਰੀ ਬਰਿੰਦਰ ਗੋਇਲ, ਕੈਬਨਿਟ ਮੰਤਰੀ ਪੰਜਾਬ ਦੇ ਵੱਲੋਂ ਉੱਘੇ ਵੀਡੀਓ ਡਾਇਰੈਕਟਰ ਜਸਵਿੰਦਰ ਸਿੰਘ ਜੱਸੀ ਵਲੋਂ ਦਿੱਤੀਆਂ ਸੇਵਾਵਾਂ ਲਈ ਵਿਸ਼ੇਸ਼ ਸਨਮਾਨ ਕੀਤਾ ਗਿਆ। ਇੱਥੇ […]

Continue Reading

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਗਣਤੰਤਰ ਦਿਵਸ ਮੌਕੇ ਬਠਿੰਡਾ ’ਚ ਲਹਿਰਾਇਆ ਕੌਮੀ ਤਿੰਰਗਾ

ਬਠਿੰਡਾ, 26 ਜਨਵਰੀ : ਬੋਲੇ ਪੰਜਾਬ ਬਿਊਰੋ : ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਕੈਬਨਿਟ ਮੰਤਰੀ, ਪੰਜਾਬ ਸ. ਹਰਦੀਪ ਸਿੰਘ ਮੁੰਡੀਆਂ ਨੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ 76ਵੇਂ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਇਆ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਸ. […]

Continue Reading

ਬੀ. ਐਸ. ਐਫ. ਨੇ ਗਣਤੰਤਰ ਦਿਵਸ ਦੇ ਮੌਕੇ ‘ਤੇ ਅਟਾਰੀ ਵਾਹਗਾ ਸਰਹੱਦ’ ਤੇ ਤਿਰੰਗਾ ਲਹਿਰਾਇਆ

ਅੰਮ੍ਰਿਤਸਰ, 26 ਜਨਵਰੀ ,ਬੋਲੇ ਪੰਜਾਬ ਬਿਊਰੋ : ਦੇਸ਼ ਦੇ 76 ਵੇਂ ਗਣਤੰਤਰ ਦਿਵਸ ਦੇ ਮੌਕੇ ‘ਤੇ ਬੀ. ਐਸ. ਐਫ. ਦੇ ਅਧਿਕਾਰੀਆਂ ਦੇ ਨਾਲ ਭਾਰਤੀ ਸਰਹੱਦ ਸੁਰੱਖਿਆ ਫੋਰਸ ਨੇ ਆਪਣੀ ਖੁਸ਼ੀ ਜ਼ਾਹਰ ਕੀਤੀ। ਇਸ ਮੌਕੇ ਬੀ. ਐਸ. ਐਫ. ਦੇ ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਅੱਜ ਗਣਤੰਤਰ ਦਿਵਸ ਸਾਰੇ ਭਾਰਤ ਵਿਚ ਮਨਾਇਆ ਜਾ ਰਿਹਾ ਹੈ ਅਤੇ ਇਸ […]

Continue Reading

ਟਰੈਕ ਨੇੜੇ ਸ਼ੱਕੀ ਵਸਤੂ ਦੀ ਸੂਚਨਾ ਮਿਲਣ ਕਾਰਨ ਬੰਬ ਸਕੁਐਡ ਟੀਮ ਮੌਕੇ ਤੇ ਪਹੁੰਚੀ,ਟ੍ਰੇਨਾਂ  ਨੂੰ ਰੋਕਿਆ ਗਿਆ

ਗੁਰਦਾਸਪੁਰ 26 ਜਨਵਰੀ ,ਬੋਲੇ ਪੰਜਾਬ ਬਿਊਰੋ : ਬਟਾਲਾ ਦੇ ਨਜ਼ਦੀਕ ਅੰਮ੍ਰਿਤਸਰ -ਪਠਾਨਕੋਟ ਰੇਲ ਟਰੈਕ ‘ਤੇ ਗੇਟ ਨੰਬਰ ਸੀ 28 ਨਜ਼ਦੀਕ ਇੱਕ ਸ਼ੱਕੀ ਵਸਤੂ ਪਏ ਹੋਣ ਦੀ ਸੂਚਨਾ ਮਿਲਣ ਤੇ ਹੜਕੰਪ ਮੱਚ ਗਿਆ ।  ਸੂਚਨਾ ਮਿਲਦਿਆਂ ਹੀ ਰੇਲਵੇ ਪੁਲਿਸ ਅਤੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ ਅਤੇ ਬੰਬ ਨੂੰ ਨਕਾਰਾ ਕਰਨ ਵਾਲੀ […]

Continue Reading

ਜੇਲ੍ਹ ਵਿੱਚ ਬੰਦ ਦੋ ਸੰਸਦ ਮੈਂਬਰਾਂ ਨੂੰ ਬਜਟ ਸੈਸ਼ਨ ਵਿੱਚ ਹਿੱਸਾ ਲੈਣ ਲਈ ਤੁਰੰਤ ਲੋੜੀਂਦੀ ਪਰੋਲ ਦਿੱਤੀ ਜਾਵੇ – ਲਿਬਰੇਸ਼ਨ

ਮਾਨਸਾ, 26 ਜਨਵਰੀ ,ਬੋਲੇ ਪੰਜਾਬ ਬਿਊਰੋ :ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਮੰਗ ਕੀਤੀ ਹੈ ਕਿ ਸੰਸਦ ਦੇ ਬਜਟ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਹਲਕਾ ਖੰਡੂਰ ਸਾਹਿਬ ਤੋਂ ਚੁਣੇ ਗਏ ਐਮਪੀ ਅੰਮ੍ਰਿਤ ਪਾਲ ਸਿੰਘ ਅਤੇ ਜੰਮੂ ਕਸ਼ਮੀਰ ਦੇ ਹਲਕਾ ਬਾਰਾਮੂਲਾ ਤੋਂ ਚੁਣੇ ਗਏ ਐਮਪੀ ਸ਼ੇਖ ਅਬਦੁਲ ਰਾਸ਼ਿਦ ਨੂੰ ਤੁਰੰਤ ਪਰੋਲ ਦਿੱਤੀ ਜਾਣੀ ਚਾਹੀਦੀ ਹੈ। ਪਾਰਟੀ ਦਾ […]

Continue Reading