ਟਰੈਕ ਨੇੜੇ ਸ਼ੱਕੀ ਵਸਤੂ ਦੀ ਸੂਚਨਾ ਮਿਲਣ ਕਾਰਨ ਬੰਬ ਸਕੁਐਡ ਟੀਮ ਮੌਕੇ ਤੇ ਪਹੁੰਚੀ,ਟ੍ਰੇਨਾਂ  ਨੂੰ ਰੋਕਿਆ ਗਿਆ

ਗੁਰਦਾਸਪੁਰ 26 ਜਨਵਰੀ ,ਬੋਲੇ ਪੰਜਾਬ ਬਿਊਰੋ : ਬਟਾਲਾ ਦੇ ਨਜ਼ਦੀਕ ਅੰਮ੍ਰਿਤਸਰ -ਪਠਾਨਕੋਟ ਰੇਲ ਟਰੈਕ ‘ਤੇ ਗੇਟ ਨੰਬਰ ਸੀ 28 ਨਜ਼ਦੀਕ ਇੱਕ ਸ਼ੱਕੀ ਵਸਤੂ ਪਏ ਹੋਣ ਦੀ ਸੂਚਨਾ ਮਿਲਣ ਤੇ ਹੜਕੰਪ ਮੱਚ ਗਿਆ ।  ਸੂਚਨਾ ਮਿਲਦਿਆਂ ਹੀ ਰੇਲਵੇ ਪੁਲਿਸ ਅਤੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ ਅਤੇ ਬੰਬ ਨੂੰ ਨਕਾਰਾ ਕਰਨ ਵਾਲੀ […]

Continue Reading

ਜੇਲ੍ਹ ਵਿੱਚ ਬੰਦ ਦੋ ਸੰਸਦ ਮੈਂਬਰਾਂ ਨੂੰ ਬਜਟ ਸੈਸ਼ਨ ਵਿੱਚ ਹਿੱਸਾ ਲੈਣ ਲਈ ਤੁਰੰਤ ਲੋੜੀਂਦੀ ਪਰੋਲ ਦਿੱਤੀ ਜਾਵੇ – ਲਿਬਰੇਸ਼ਨ

ਮਾਨਸਾ, 26 ਜਨਵਰੀ ,ਬੋਲੇ ਪੰਜਾਬ ਬਿਊਰੋ :ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਮੰਗ ਕੀਤੀ ਹੈ ਕਿ ਸੰਸਦ ਦੇ ਬਜਟ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਹਲਕਾ ਖੰਡੂਰ ਸਾਹਿਬ ਤੋਂ ਚੁਣੇ ਗਏ ਐਮਪੀ ਅੰਮ੍ਰਿਤ ਪਾਲ ਸਿੰਘ ਅਤੇ ਜੰਮੂ ਕਸ਼ਮੀਰ ਦੇ ਹਲਕਾ ਬਾਰਾਮੂਲਾ ਤੋਂ ਚੁਣੇ ਗਏ ਐਮਪੀ ਸ਼ੇਖ ਅਬਦੁਲ ਰਾਸ਼ਿਦ ਨੂੰ ਤੁਰੰਤ ਪਰੋਲ ਦਿੱਤੀ ਜਾਣੀ ਚਾਹੀਦੀ ਹੈ। ਪਾਰਟੀ ਦਾ […]

Continue Reading

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚ

ਪਟਿਆਲਾ, 26 ਜਨਵਰੀ, ਬੋਲੇ ਪੰਜਾਬ ਬਿਊਰੋ : ਕਿਸਾਨੀ ਮੰਗਾਂ ਨੂੰ ਲੈ ਕੇ ਚਲ ਰਹੇ ਸੰਘਰਸ਼ ਦੇ ਤਹਿਤ ਅੱਜ ਕਿਸਾਨਾਂ ਵੱਲੋਂ ਗਣਤੰਤਰ ਦਿਵਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਟਰੈਕਟਰ ਮਾਰਚ ਕੱਢਿਆ ਗਿਆ। ਪੰਜਾਬ ਵਿੱਚ ਵੱਖ ਵੱਖ ਥਾਵਾਂ ਉਤੇ ਕਿਸਾਨਾਂ ਨੇ ਟਰੈਕਟਰ ਮਾਰਚ ਕੱਢਿਆ ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਟਰੈਕਟਰ ਲੈ ਕੇ ਕਿਸਾਨ ਪਹੁੰਚੇ। ਪਟਿਆਲਾ […]

Continue Reading

27 ਜਨਵਰੀ ਸਕੂਲਾਂ ‘ਚ ਛੁੱਟੀ ਦਾ ਐਲਾਨ 

ਚੰਡੀਗੜ੍ਹ, 26 ਜਨਵਰੀ ,ਬੋਲੇ ਪੰਜਾਬ ਬਿਊਰੋ : ਅੱਜ ਦੇਸ਼ ਭਰ ਦੇ ਅੰਦਰ ਗਣਤੰਤਰ ਦਿਵਸ ਦਾ ਮਨਾਇਆ ਗਿਆ ਹੈ। ਇਸੇ ਦੇ ਸਬੰਧ ਵਿੱਚ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਗਣਤੰਤਰ ਦਿਵਸ ਦੇ ਸਮਾਗਮ ਵਿੱਚ ਹਿੱਸਾ ਲਿਆ ਹੈ। ਜਾਣਕਾਰੀ ਇਹ ਹੈ ਕਿ ਪੰਜਾਬ ਦੇ ਮੋਹਾਲੀ ਅਤੇ ਮਾਨਸਾ ਜਿਲ੍ਹੇ ਅੰਦਰ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਭਲਕੇ […]

Continue Reading

ਪਟਿਆਲਾ ‘ਚ ਮੁੱਖ ਮੰਤਰੀ ਨੇ ਲਹਿਰਾਇਆ ਤਿਰੰਗਾ 

ਪਟਿਆਲਾ 26 ਜਨਵਰੀ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ 76ਵੇਂ ਗਣਤੰਤਰ ਦਿਵਸ ‘ਤੇ ਪਟਿਆਲਾ ‘ਚ ਤਿਰੰਗਾ ਲਹਿਰਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਦੇਸ਼ ਦਾ ਅੰਨਦਾਤਾ ਹੈ ਪਰ ਅਫ਼ਸੋਸ ਉਸ ਨੂੰ ਆਪਣੇ ਮਸਲੇ ਹੱਲ ਕਰਵਾਉਣ ਲਈ ਭੁੱਖ ਹੜਤਾਲ ਕਰਨੀ ਪੈ ਰਹੀ ਹੈ ਤੇ ਹੁਣ ਤਾਂ ਮਰਨ ਵਰਤ ਵੀ ਰੱਖਣਾ […]

Continue Reading

ਕੌਮੀ ਇਨਸਾਫ਼ ਮੋਰਚੇ ਦੀ ਮਹਾਪੰਚਾਇਤ ’ਚ ਹੁਕਮਰਾਨਾਂ ’ਤੇ ਸੇਧੇ ਨਿਸ਼ਾਨੇ

ਤਿੰਨ ਕਮੇਟੀਆਂ ਕਾਇਮ; ਮਹਾਪੰਚਾਇਤ ਦਾ ਨੇੜਲਾ ਖੇਤਰ ਪੁਲੀਸ ਛਾਉਣੀ ਵਿੱਚ ਤਬਦੀਲ ਐੱਸਏਐੱਸ ਨਗਰ, 26 ਜਨਵਰੀ,ਬੋਲੇ ਪੰਜਾਬ ਬਿਊਰੋ : ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਆਦਿ ਮੁੱਦਿਆਂ ’ਤੇ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਵਾਈਪੀਐੱਸ ਚੌਕ ਨੇੜੇ ਲਾਏ ਪੱਕੇ ਮੋਰਚੇ ਨੂੰ ਦੋ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ। ਅੱਜ ਕੌਮੀ ਇਨਸਾਫ਼ […]

Continue Reading

ਊਧਮਪੁਰ ਵਿੱਚ 8 ਸਿੱਖ ਰੈਜੀਮੈਂਟ ਦਾ ਜਵਾਨ ਸ਼ਹੀਦ

ਗੁਰਦਾਸਪੁਰ 26 ਜਵਰੀ ,ਬੋਲੇ ਪੰਜਾਬ ਬਿਊਰੋ : ਕਲਾਨੌਰ ਵਾਸੀ ਤੇ ਊਧਮਪੁਰ ਵਿਚ ਫ਼ੌਜ ਦੀ 8 ਸਿੱਖ ਰੈਜੀਮੈਂਟ ਵਿੱਚ ਤਾਇਨਾਤ ਹਵਲਦਾਰ ਮਲਕੀਤ ਸਿੰਘ ਹਾਦਸੇ ਵਿਚ ਸ਼ਹੀਦ ਹੋ ਗਿਆ। ਪੈਟਰੋਲਿੰਗ ਦੌਰਾਨ ਉਸ ਦੀ ਗੱਡੀ ਹਾਦਸਾਗ੍ਰਸਤ ਹੋ ਗਈ। ਉਸ ਦੀ ਪਤਨੀ ਨਵਨੀਤ ਨੇ ਦੱਸਿਆ ਕਿ ਸਿਰਫ਼ 15 ਦਿਨ ਪਹਿਲਾਂ ਹੀ ਉਸ ਦਾ ਪਤੀ ਚਾਰ ਦਿਨਾਂ ਦੀ ਛੁੱਟੀ ਪੂਰੀ […]

Continue Reading

ਕਿਸਾਨ ਅੱਜ ਦੇਸ਼ ਭਰ ਵਿੱਚ ਕਰਨਗੇ ਟਰੈਕਟਰ ਮਾਰਚ

ਐੱਸਕੇਐੱਮ ਵੱਲੋਂ ਸਵੇਰੇ 11 ਤੋਂ ਬਾਅਦ ਦੁਪਹਿਰ 3 ਵਜੇ ਤੱਕ ਤਹਿਸੀਲ ਪੱਧਰ ’ਤੇ ਕੱਢਿਆ ਜਾਵੇਗਾ ਮਾਰਚ ਚੰਡੀਗੜ੍ਹ 26 ਜਨਵਰੀ ,ਬੋਲੇ ਪੰਜਾਬ ਬਿਊਰੋ : ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਅੱਜ ਕਿਸਾਨ ਹਰਿਆਣਾ-ਪੰਜਾਬ ਸਮੇਤ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕਰਨਗੇ। ਸਾਂਝਾ ਕਿਸਾਨ ਮੋਰਚਾ (ਗੈਰ-ਸਿਆਸੀ), ਕਿਸਾਨ ਮਜ਼ਦੂਰ ਮੋਰਚਾ ਅਤੇ ਯੂਨਾਈਟਿਡ ਕਿਸਾਨ ਮੋਰਚਾ […]

Continue Reading

ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਗਣਤੰਤਰ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ

ਚੰਡੀਗੜ੍ਹ 26 ਜਨਵਰੀ ,ਬੋਲੇ ਪੰਜਾਬ ਬਿਊਰੋ : ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਪੰਜਾਬ ਕਲਾ ਪਰਿਸ਼ਦ ਦੇ ਸਹਿਯੋਗ ਨਾਲ 25 ਜਨਵਰੀ 2025 ਦਿਨ ਸ਼ਨਿੱਚਰਵਾਰ ਨੂੰ ਪੰਜਾਬ ਕਲਾ ਭਵਨ ਵਿਖੇ ਗਣਤੰਤਰ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਸ. ਦਲਜੀਤ ਸਿੰਘ ਚੀਮਾ ਜੀ (ਸੇਵਾ ਮੁਕਤ ਕਰਨਲ) ਨੇ ਕੀਤੀ ਅਤੇ ਪ੍ਰਸਿੱਧ ਕਵੀ ਅਤੇ ਕਹਾਣੀਕਾਰ ਸ਼੍ਰੀ […]

Continue Reading

ਗੁਰਪਤਵੰਤ ਪੰਨੂ ਨੂੰ ਫੜ ਕੇ ਪਟਿਆਲੇ ਜੇਲ੍ਹ ‘ਚ ਸੁੱਟਾਂਗੇ: ਮਨਦੀਪ ਸਿੱਧੂ

ਪਟਿਆਲਾ 26 ਜਨਵਰੀ ,ਬੋਲੇ ਪੰਜਾਬ ਬਿਊਰੋ : ਪਟਿਆਲਾ ਵਿਖੇ ਅੱਜ ਸੀਐੱਮ ਭਗਵੰਤ ਮਾਨ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣਗੇ, ਪਰ ਉਸ ਤੋਂ ਪਹਿਲਾਂ ਹੀ ਅਮਰੀਕਾ ਵਿੱਚ ਬੈਠੇ ਵੱਖਵਾਦੀ ਗੁਰਪਤਵੰਤ ਪੰਨੂ ਦੇ ਵੱਲੋਂ ਸੀਐੱਮ ਪੰਜਾਬ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਪੰਨੂ ਦੀਆਂ ਧਮਕੀਆਂ ਤੇ ਪਟਿਆਲਾ ਰੇਂਜ ਦੇ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਵੱਡਾ ਦਾਅਵਾ ਠੋਕਿਆ ਹੈ। […]

Continue Reading