ਲਾਪਤਾ ਨੌਜਵਾਨ ਦੀ ਲਾਸ਼ ਦੋਸਤ ਘਰੋਂ ਮਿਲੀ, 2 ਗ੍ਰਿਫਤਾਰ

ਰਾਏਕੋਟ, 24 ਜਨਵਰੀ,ਬੋਲੇ ਪੰਜਾਬ ਬਿਊਰੋ :ਥਾਣਾ ਸਦਰ ਰਾਏਕੋਟ ਦੇ ਅਧੀਨ ਆਉਣ ਵਾਲੀ ਚੌਕੀ ਲੋਹਟਬੱਦੀ ਦੀ ਪੁਲਿਸ ਨੇ ਲਾਪਤਾ ਹੋਏ ਜਵਾਨ ਦੀ ਲਾਸ਼ ਉਸਦੇ ਦੋਸਤ ਦੇ ਘਰੋਂ ਮਿਲਣ ’ਤੇ ਮ੍ਰਿਤਕ ਦੀ ਮਾਤਾ ਦੇ ਬਿਆਨਾਂ ’ਤੇ 2 ਦੋਸਤਾਂ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਲੋਹਟਬੱਦੀ ਪੁਲਿਸ ਚੌਕੀ ਇੰਚਾਰਜ ਗੁਰਸੇਵਕ ਸਿੰਘ ਦੇ ਅਨੁਸਾਰ ਮ੍ਰਿਤਕ […]

Continue Reading

ਨਸ਼ੀਲੇ ਪਦਾਰਥਾਂ ਦੀ ਖੇਪ ਸਾੜਨ ਪਹੁੰਚੇ ਪੰਜਾਬ ਪੁਲਿਸ ਦੇ ਦੋ ਅਧਿਕਾਰੀ ਅੱਗ ‘ਚ ਝੁਲਸੇ

ਅੰਮ੍ਰਿਤਸਰ, 24 ਜਨਵਰੀ,ਬੋਲੇ ਪੰਜਾਬ ਬਿਊਰੋ :ਪੇਪਰ ਮਿੱਲ ਵਿਖੇ ਖੰਨਾ ਸ਼ਹਿਰ ਤੋਂ ਨਸ਼ੀਲੇ ਪਦਾਰਥਾਂ ਦੀ ਇੱਕ ਖੇਪ ਸਾੜਨ ਆਏ ਐੱਸਪੀ (ਸਥਾਨਕ) ਤਰੁਣ ਰਤਨ ਅਤੇ ਡੀਐੱਸਪੀ (ਡੀ) ਸੁਖ ਅੰਮ੍ਰਿਤ ਸਿੰਘ ਅਚਾਨਕ ਅੱਗ ਦੀ ਲਪੇਟ ‘ਚ ਆਉਣ ਨਾਲ ਝੁਲਸ ਗਏ। ਡੀਐੱਸਪੀ ਦਾ ਹੱਥ 20 ਫੀਸਦੀ ਸੜ ਗਿਆ ਸੀ, ਉਸਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਸ਼ਾਮ 7 ਵਜੇ ਛੁੱਟੀ […]

Continue Reading

ਮੈਡੀਕਲ ਸਟੋਰ ’ਤੇ ਛਾਪੇਮਾਰੀ ਦੌਰਾਨ ਨਸ਼ੀਲੀਆਂ ਦਵਾਈਆਂ ਬਰਾਮਦ

ਮੋਗਾ, 24 ਜਨਵਰੀ,ਬੋਲੇ ਪੰਜਾਬ ਬਿਊਰੋ :ਸਿਹਤ ਵਿਭਾਗ ਦੀ ਡਰੱਗ ਬ੍ਰਾਂਚ ਟੀਮ ਵੱਲੋਂ ਸ਼ਹਿਰ ਵਿਚ ਸਥਿਤ ਗੁਰੂ ਅਮਰਦਾਸ ਮੈਡੀਕਲ ਸਟੋਰ ’ਤੇ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਅਧਿਕਾਰੀਆਂ ਨੇ ਇੱਥੇ ਨਾਰਕੋਟਿਕ ਸੈਲ ਟੀਮ ਦੀ ਮੌਜੂਦਗੀ ਵਿੱਚ ਫਲੂਪੈਂਟਿਨ ਦੇ 1200 ਕੈਪਸੂਲ ਬਰਾਮਦ ਕੀਤੇ ਹਨ।ਇਹ ਕੈਪਸੂਲ ਨਸ਼ਾ ਕਰਨ ਵਾਲੇ ਲੋਕ ਨਸ਼ੇ ਲਈ ਵਰਤਣ ਲੱਗ ਪਏ ਹਨ। ਡਰੱਗ ਇੰਸਪੈਕਟਰ ਮੋਗਾ […]

Continue Reading

ਲੁਧਿਆਣਾ ਵਿਖੇ ਵਿਦੇਸ਼ੀ ਨਾਗਰਿਕ ਨਾਲ ਲੁੱਟ, ਪੁਲਿਸ ਨੇ ਸੁਲਝਾਇਆ ਮਾਮਲਾ

ਲੁਧਿਆਣਾ, 24 ਜਨਵਰੀ,ਬੋਲੇ ਪੰਜਾਬ ਬਿਊਰੋ :ਯੂ.ਕੇ. ਤੋਂ ਲੁਧਿਆਣਾ ਘੁੰਮਣ ਆਏ ਵਿਦੇਸ਼ੀ ਨਾਗਰਿਕ ਤੋਂ ਬਾਈਕ ਸਵਾਰ 2 ਲੁਟੇਰੇ ਮੋਬਾਈਲ ਖੋਹ ਕੇ ਲੈ ਗਏ। ਪੁਲਿਸ ਨੇ ਕਾਰਵਾਈ ਕਰਦੇ ਹੋਏ ਲੁਟੇਰਿਆਂ ਨੂੰ ਕਾਬੂ ਕਰ ਕੇ ਵਿਦੇਸ਼ੀ ਨਾਗਰਿਕ ਦਾ ਮੋਬਾਈਲ ਬਰਾਮਦ ਕਰ ਲਿਆ ਅਤੇ ਜੇ.ਸੀ.ਪੀ. ਸ਼ੁਭਮ ਅਗਰਵਾਲ ਨੇ ਉਸਨੂੰ ਮੋਬਾਈਲ ਵਾਪਸ ਕੀਤਾ। ਮੋਬਾਈਲ ਲੈਣ ਤੋਂ ਬਾਅਦ, ਜਿੱਥੇ ਵਿਦੇਸ਼ੀ ਨਾਗਰਿਕ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 684

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 24-01-2025,ਅੰਗ 684 Sachkhand Sri Harmandir Sahib Amritsar Vikhe Hoyea Amrit Wele Da Mukhwak Ang: 684, 24-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੧੧ ਮਾਘ (ਸੰਮਤ ੫੫੬ ਨਾਨਕਸ਼ਾਹੀ)24-01-2025 ਧਨਾਸਰੀ ਮਹਲਾ ੫ ॥ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ […]

Continue Reading

ਟੀ.ਡੀ.ਆਈ. ਬਿਲਡਰ ਵੱਲੋਂ ਲਾਈਆਂ ਗਈਆਂ ਠੱਗੀਆਂ ਨਾਲ ਸਰਕਾਰ ਦੇ ਰੈਵੀਨਿਊ ਦਾ ਵੀ ਹੋਇਆ ਨੁਕਸਾਨ: ਸੋਸਾਇਟੀ

ਲੋਕਾਂ ਤੋਂ ਮੈਂਬਰਸ਼ਿਪ ਦੇ ਨਾਮ ਤੇ ਜਬਰੀ ਵਸੂਲ ਕੀਤੇ ਗਏ ਮਾਲੀਏ ਨਾਲ ਬਣੇ ਕਲੱਬ ਤੇ ਬਿਲਡਰ ਨੇ ਲਿਆ ਲੋਨ ਮੋਹਾਲੀ, 23 ਜਨਵਰੀ, ਬੋੇਲੇ ਪੰਜਾਬ ਬਿਊਰੋ : ਰੈਜੀਡੈਂਸ ਵੈਲਫੇਅਰ ਸੋਸਾਇਟੀ ਸੈਕਟਰ 110 ਦੇ ਆਗੂਆਂ ਰਾਜਵਿੰਦਰ ਸਿੰਘ, ਹਰਮਿੰਦਰ ਸਿੰਘ ਸੋਹੀ, ਮੋਹਿਤ ਮਦਾਨ, ਗੁਰਬਚਨ ਸਿੰਘ ਮੰਡੇਰ, ਅਮਰਜੀਤ ਸਿੰਘ ਸੇਖੋਂ, ਐਮ.ਐਲ ਸ਼ਰਮਾ, ਅਸ਼ੋਕ ਡੋਗਰਾ ਅਤੇ ਜਸਵੀਰ ਸਿੰਘ ਗੜਾਂਗ ਨੇ […]

Continue Reading

ਪੁਲਿਸ ਬੁਨਿਆਦੀ ਢਾਂਚੇ  ਨੂੰ ਅਪਗ੍ਰੇਡ ਅਤੇ ਆਧੁਨਿਕ ਬਣਾਉਣ ਲਈ ਖਰਚੇ ਜਾਣਗੇ 426 ਕਰੋੜ ਰੁਪਏ: ਡੀਜੀਪੀ ਪੰਜਾਬ ਗੌਰਵ ਯਾਦਵ

ਚੰਡੀਗੜ੍ਹ/ਫਿਰੋਜ਼ਪੁਰ/ਬਠਿੰਡਾ/ਪਟਿਆਲਾ, 23 ਜਨਵਰੀ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਵੱਲੋਂ ਅਗਲੇ ਤਿੰਨ ਸਾਲਾਂ ਵਿੱਚ ਪੁਲਿਸ ਇਮਾਰਤਾਂ, ਖਾਸ ਕਰਕੇ ਪੁਲਿਸ ਥਾਣਿਆਂ ਅਤੇ ਪੁਲਿਸ ਲਾਈਨਾਂ ਦੇ ਅਪਗ੍ਰੇਡੇਸ਼ਨ ਅਤੇ ਆਧੁਨਿਕਰਨ ਲਈ 426 ਕਰੋੜ ਰੁਪਏ ਦੀ ਗ੍ਰਾਂਟ ਦੇਣ ਦੀ  ਸਹਿਮਤੀ ਮਿਲ ਜਾਣ ਨਾਲ ਪੰਜਾਬ ਪੁਲਿਸ ਨੂੰ ਆਪਣਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਵੱਡਾ ਹੁਲਾਰਾ ਮਿਲਿਆ ਹੈ। ਇਹ ਜਾਣਾਕਰੀ ਵੀਰਵਾਰ ਨੂੰ ਇੱਥੇ […]

Continue Reading

ਪੰਜਾਬ ਰਾਜ ਮਹਿਲਾ ਕਮਿਸ਼ਨ ਅਤੇ ਪੰਜਾਬ ਬਾਲ ਅਧਿਕਾਰ ਕਮਿਸ਼ਨ ਵੱਲੋਂ ਇਕ ਔਰਤ ਅਤੇ ਤਿੰਨ ਲੜਕੀਆਂ ਨਾਲ ਵਾਪਰੀ ਘਟਨਾ ਨੂੰ ਲੈ ਕੇ ਲੁਧਿਆਣਾ ਦਾ ਦੌਰਾ

ਚੇਅਰਪਰਸਨ ਰਾਜ ਲਾਲੀ ਗਿੱਲ ਅਤੇ ਚੇਅਰਮੈਨ ਕੰਵਰਦੀਪ ਸਿੰਘ ਪੀੜਤਾਂ ਅਤੇ ਪੁਲਿਸ ਕਮਿਸ਼ਨਰ ਨੂੰ ਮਿਲੇ ਲੁਧਿਆਣਾ/ਚੰਡੀਗੜ੍ਹ, 23 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਅਤੇ ਪੰਜਾਬ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਵੀਰਵਾਰ ਨੂੰ ਇਕ ਔਰਤ ਅਤੇ ਤਿੰਨ ਲੜਕੀਆਂ ਨਾਲ ਵਾਪਰੀ ਘਟਨਾ ਨੂੰ ਲੈ ਕੇ ਸਥਾਨਕ ਏਕਜੋਤ […]

Continue Reading

ਇਕੱਲੇ ਹੱਕਾਂ ਪ੍ਰਤੀ ਹੀ ਨਹੀਂ ਫਰਜ਼ਾਂ ਪ੍ਰਤੀ ਵੀ ਜਾਗਰੂਕ ਕਰਦਾ ਹੈ ਦਿਸ਼ਾ ਟਰੱਸਟ – ਹਰਦੀਪ ਕੌਰ

ਘਰੇਲੂ ਹਿੰਸਾ ਦਾ ਮੁੱਖ ਕਾਰਨ ਨੇ ਨਸ਼ਾ ਤੇ ਬਾਹਰੀ ਸਬੰਧ  – ਰਾਜ ਲਾਲੀ ਗਿੱਲ ਦਿਸ਼ਾ ਟਰੱਸਟ ਦੇ ਮੰਚ ਤੇ ਸਸ਼ਕਤ ਮਹਿਲਾਵਾਂ ਨੇ ਆਪੇ ਦੱਸੇ ਮਹਿਲਾਵਾਂ ਦੀਆਂ ਸਮੱਸਿਆਵਾਂ ਦੇ ਹੱਲ ਮੋਹਾਲੀ / ਚੰਡੀਗੜ੍ਹ 23 ਜਨਵਰੀ ,ਬੋਲੇ ਪੰਜਾਬ ਬਿਊਰੋ : ਘਰੇਲੂ ਹਿੰਸਾ ਦਾ ਮੁੱਖ ਕਾਰਨ ਨਸ਼ਾ ਅਤੇ ਬਾਹਰੀ ਸਬੰਧ ਹਨ । ਸਾਡੇ ਕੋਲ ਕਮਿਸ਼ਨ ਵਿੱਚ ਬਹੁਤ ਸਾਰੇ […]

Continue Reading

ਲਿਬਰੇਸ਼ਨ ਵਲੋਂ ਜਿਉਂਦ ਪਿੰਡ ਦੇ ਮੁਜਾਰੇ ਕਿਸਾਨਾਂ ਦੀ ਜ਼ਮੀਨ ਉਤੇ ਸਰਕਾਰ ਵਲੋਂ ਮੁੜ ਬਿਸਵੇਦਾਰਾਂ ਦਾ ਕਬਜ਼ਾ ਕਰਾਉਣ ਦੀਆਂ ਕੋਸ਼ਿਸ਼ਾਂ ਦੀ ਸਖ਼ਤ ਨਿੰਦਾ

ਜ਼ਮੀਨ ਬਚਾਉਣ ਲਈ ਲੜ ਰਹੀ ਕਿਸਾਨੀ ਅਤੇ ਉਗਰਾਹਾਂ ਜਥੇਬੰਦੀ ਦੀ ਲੀਡਰਸ਼ਿਪ ਖਿਲਾਫ ਦਰਜ ਕੀਤਾ ਝੂਠਾ ਕੇਸ ਵਾਪਸ ਲਵੇਮਾਨ ਸਰਕਾਰ, ਵਰਨਾ ਉਸ ਦਾ ਹਸ਼ਰ ਵੀ ਬਾਦਲ ਦਲ ਵਾਲਾ ਹੋਵੇਗਾ ਮਾਨਸਾ, 23 ਜਨਵਰੀ ,ਬੋਲੇ ਪੰਜਾਬ ਬਿਊਰੋ :ਸੀਪੀਆਈ (ਐਮ ਐਲ) ਲਿਬਰੇਸ਼ਨ ਦਾ ਕਹਿਣਾ ਹੈ ਕਿ ਬਠਿੰਡਾ ਜ਼ਿਲ੍ਹੇ ਦੇ ਜਿਉਂਦ ਪਿੰਡ ਦੇ ਸੌ ਤੋਂ ਵੱਧ ਮੁਜਾਰੇ ਕਿਸਾਨਾਂ – ਜਿਹੜੇ […]

Continue Reading