ਸ਼ਿਮਲਾ ਪੁਲਿਸ ਵਲੋਂ ਚੋਰੀ ਦੇ ਮਾਮਲੇ ‘ਚ ਪੰਜਾਬ ਦੀਆਂ ਦੋ ਔਰਤਾਂ ਗ੍ਰਿਫ਼ਤਾਰ, ₹50 ਲੱਖ ਦੇ ਗਹਿਣੇ ਬਰਾਮਦ 

ਚੰਡੀਗੜ੍ਹ, 2 ਜੁਲਾਈ, ਬੋਲੇ ਪੰਜਾਬ ਬਿਊਰੋ : ਸ਼ਿਮਲਾ ਪੁਲਿਸ ਨੇ ਲੋਅਰ ਬਾਜ਼ਾਰ ਵਿੱਚ ਲੱਖਾਂ ਰੁਪਏ ਦੇ ਗਹਿਣਿਆਂ ਦੀ ਚੋਰੀ ਦੇ ਮਾਮਲੇ ਵਿੱਚ ਪੰਜਾਬ ਦੀਆਂ ਦੋ ਔਰਤਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਤੋਂ ਲਗਭਗ 40 ਤੋਲੇ ਸੋਨਾ ਅਤੇ 250 ਗ੍ਰਾਮ ਚਾਂਦੀ ਦੇ ਗਹਿਣੇ ਵੀ ਬਰਾਮਦ ਕੀਤੇ ਹਨ। ਬਰਾਮਦ ਕੀਤੇ ਗਏ ਗਹਿਣਿਆਂ ਦੀ ਕੁੱਲ ਕੀਮਤ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 608, 02-07-2026

ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ […]

Continue Reading

ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਕਾਂਗਰਸ ਹਾਈਕਮਾਂਡ ਵੱਲੋਂ ਚੋਣ ਕਮੇਟੀਆਂ ਦਾ ਐਲਾਨ

ਚੰਡੀਗੜ੍ਹ 1 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਬਣੇ ਰਹਿਣਗੇ। ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਚੰਨੀ ਨੂੰ ਪ੍ਰਚਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਕਾਂਗਰਸ ਹਾਈ ਕਮਾਂਡ ਨੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੀਆਂ ਚੋਣ ਕਮੇਟੀਆਂ ਦਾ ਐਲਾਨ ਕਰ ਦਿੱਤਾ ਹੈ।

Continue Reading

ਅਕਾਲੀ ਦਲ ਦੀ ਸਾਬਕਾ MLA ਬੀਬੀ AAP ’ਚ ਸ਼ਾਮਿਲ

ਚੰਡੀਗੜ੍ਹ 1 ਜੁਲਾਈ ,ਬੋਲੇ ਪੰਜਾਬ ਬਿਊਰੋ; ਅੱਜ ਪਾਤੜਾਂ ਵਿਖੇ ਹੋਏ ਵਿਸ਼ਾਲ ਸਮਾਗਮ ਦੌਰਾਨ ਸਾਬਕਾ ਐਮ.ਐਲ.ਏ. ਬੀਬਾ ਵਨਿੰਦਰ ਕੌਰ ਲੂੰਬਾ ਅਤੇ ਉਹਨਾਂ ਦੇ ਹਜ਼ਾਰਾਂ ਸਾਥੀਆਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ ।ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਆਓ ਅਸੀਂ ਸਾਰੇ ਮਿਲ ਕੇ ਪੰਜਾਬ […]

Continue Reading

ਪੰਥਕ ਆਵਾਜ਼ ਨੂੰ ਹੋਰ ਮਜ਼ਬੂਤ ਕਰਨ ਲਈ ਭਾਈ ਪਰਮਜੀਤ ਸਿੰਘ ਵੀਰਜੀ ਮੈਦਾਨ ਵਿੱਚ, ਨਿਯੁਕਤੀ ਮਗਰੋਂ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 1 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ (ਦਿੱਲੀ ਇਕਾਈ) ਦੇ ਬੁਲਾਰੇ ਵਜੋਂ ਨਿਯੁਕਤ ਹੋਣ ਉਪਰੰਤ ਭਾਈ ਪਰਮਜੀਤ ਸਿੰਘ ਵੀਰਜੀ ਨੇ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਸ਼ਿਸ਼ਟਾਚਾਰ ਮੁਲਾਕਾਤ ਕਰਕੇ ਉਨ੍ਹਾਂ ਵੱਲੋਂ ਆਪਣੇ ਉੱਤੇ ਜਤਾਏ ਗਏ ਵਿਸ਼ਵਾਸ ਅਤੇ ਸੌਂਪੀ ਗਈ ਅਹਿਮ ਜ਼ਿੰਮੇਵਾਰੀ ਲਈ ਦਿਲੋਂ ਧੰਨਵਾਦ ਪ੍ਰਗਟ ਕੀਤਾ। ਇਸ ਮੌਕੇ ਉਨ੍ਹਾਂ […]

Continue Reading

ਫਾਰੂਖ਼ਾਬਾਦ ਦੇ 125 ਸਾਲ ਪੁਰਾਣੇ ਗੁਰਦੁਆਰਾ ਸਾਹਿਬ ਨੂੰ ਢਾਹੁਣ ਦੀ ਕੋਸ਼ਿਸ਼ ਦਾ ਮਾਮਲਾ ਦਿੱਲੀ ਗੁਰਦੁਆਰਾ ਕਮੇਟੀ ਨੇ ਵਿਦੇਸ਼ ਮੰਤਰਾਲੇ ਕੋਲ ਚੁੱਕਿਆ

ਭਾਰਤ ਸਰਕਾਰ ਨੇ ਪਾਕਿਸਤਾਨ ਕੋਲ ਸਖ਼ਤੀ ਨਾਲ ਮਾਮਲਾ ਉਠਾਉਣ ਦਾ ਦਿੱਤਾ ਭਰੋਸਾ: ਕਾਲਕਾ, ਕਾਹਲੋਂ ਨਵੀਂ ਦਿੱਲੀ, 1 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਪਾਕਿਸਤਾਨ ਦੇ ਫਾਰੂਖ਼ਾਬਾਦ ਵਿਖੇ ਸਥਿਤ 125 ਸਾਲ ਪੁਰਾਣੇ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਇਮਾਰਤ ਨੂੰ ਢਾਹੁਣ ਦੀ ਕੋਸ਼ਿਸ਼ ਦੇ ਮਾਮਲੇ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੰਭੀਰਤਾ ਨਾਲ ਲੈਂਦਿਆਂ […]

Continue Reading

ਤਖ਼ਤ ਹਜੂਰ ਸਾਹਿਬ ਦੇ ਗੁਰਮਤੇ ਤੇ ਪੰਥਕ ਏਕਤਾ ਦੀ ਜਿੱਤ, ਮਹਾਰਾਸ਼ਟਰ ਸਰਕਾਰ ਨੂੰ ਪਿੱਛੇ ਹਟਣਾ ਪਿਆ: ਬੀਬੀ ਰਣਜੀਤ ਕੌਰ

ਮਹਾਰਾਸ਼ਟਰ ਸਰਕਾਰ ਵੱਲੋਂ ਸਿੱਖ ਭਾਵਨਾਵਾਂ ਦਾ ਸਨਮਾਨ ਕਰਦਿਆਂ ਸੰਵਾਦ ਦਾ ਰਾਹ ਅਪਣਾਉਣਾ ਇੱਕ ਸ਼ਲਾਘਾਯੋਗ ਅਤੇ ਸਕਾਰਾਤਮਕ ਕਦਮ ਨਵੀਂ ਦਿੱਲੀ, 1 ਜੁਲਾਈ,ਬੋਲੇ ਪਮਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਗੁਰਦੁਆਰਾ ਕਮੇਟੀ ਦੇ ਸੀਨੀਅਰ ਮੈਂਬਰ ਬੀਬੀ ਰਣਜੀਤ ਕੌਰ ਨੇ ਮੀਡੀਆ ਨੂੰ ਜਾਰੀ ਕੀਤੇ ਆਪਣੇ ਪ੍ਰੈੱਸ ਬਿਆਨ ਵਿੱਚ ਮਹਾਰਾਸ਼ਟਰ ਸਰਕਾਰ ਵੱਲੋਂ 1956 ਦੇ ਐਕਟ ਨੂੰ ਰੱਦ ਕਰਨ ਸਬੰਧੀ ਲਿਆਂਦੇ […]

Continue Reading

ਗੁਰੂ ਘਰ ਦੀ ਮਰਿਆਦਾ ਨਾਲ ਖਿਲਵਾੜ ਕਦੋਂ ਤੱਕ.? ਇੰਦਰਜੀਤ ਸਿੰਘ ਮੌਂਟੀ ਖ਼ਿਲਾਫ਼ ਕਮੇਟੀ ਪ੍ਰਬੰਧਕ ਆਖ਼ਿਰ ਕਦੋਂ ਕਰਣਗੇ ਕਾਰਵਾਈ? ਜਸਮੀਤ ਸਿੰਘ ਪੀਤਮਪੁਰਾ

ਨਵੀਂ ਦਿੱਲੀ 1 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਲੱਖੀ ਸ਼ਾਹ ਵਣਜਾਰਾ ਹਾਲ ਵਿਖ਼ੇ ਸੰਤ ਅਵਤਾਰ ਸ਼ਾਹ ਸਿੰਘ ਜੀ ਦੀ ਅੰਤਿਮ ਅਰਦਾਸ ਦੌਰਾਨ ਵਾਪਰੀ ਘਟਨਾ ‘ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਯੂਥ ਅਕਾਲੀ ਦਲ ਦਿੱਲੀ ਇਕਾਈ ਦੇ ਸਕੱਤਰ ਜਨਰਲ ਜਸਮੀਤ ਸਿੰਘ ਪੀਤਮਪੁਰਾ ਨੇ ਕਿਹਾ ਕਿ ਜਦੋਂ ਸੰਤ ਮਹਾਪੁਰਖ ਸੰਗਤ ਨੂੰ ਸੰਬੋਧਨ ਕਰ […]

Continue Reading

ਔਰਤਾਂ ਨਾਲ ਕੀਤੇ ਗਏ ਵਾਅਦੇ ਨੂੰ ਵੀ ਕੀਤਾ ਪੂਰਾ : ਕੁਲਵੰਤ ਸਿੰਘ

ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ : ਮਹਿਲਾ ਵਰਕਰ ਘਰ -ਘਰ ਜਾ ਕੇ ਔਰਤਾਂ ਦੇ ਭਰਨ ਫਾਰਮ ਮੋਹਾਲੀ 1 ਜੁਲਾਈ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚੋਣ ਮੈਨੀਫੈਸਟੋ ਵਿੱਚ ਕੀਤੇ ਗਏ ਵਾਅਦੇ ਅਤੇ ਗਰੰਟੀਆਂ ਦੇ ਵਿੱਚੋਂ ਅੱਜ ਇੱਕ ਹੋਰ ਗਰੰਟੀ ਨੂੰ ਪੂਰਾ ਕਰ ਦਿੱਤਾ ਗਿਆ ਹੈ ਅਤੇ ਮਹਿਲਾਵਾਂ ਦੇ ਖਾਤੇ ਵਿੱਚ ਮਹੀਨਾ- […]

Continue Reading

ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦੇ ਵੰਸ਼ਜ਼ਾਂ ਨੂੰ ਭੇਜੀ 1 ਲੱਖ ਰੁਪਏ ਸਹਾਇਤਾ ਰਾਸ਼ੀ

ਅੰਮ੍ਰਿਤਸਰ, 1 ਜੁਲਾਈ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਫੈਸਲੇ ਅਨੁਸਾਰ ਭਾਈ ਮਰਦਾਨਾ ਜੀ ਦੇ ਵੰਸ਼ਜ਼ਾਂ ਨੂੰ ਹਰ ਮਹੀਨੇ ਧਰਮ ਪ੍ਰਚਾਰ ਕਮੇਟੀ ਦੇ ਫੰਡਾਂ ਵਿੱਚੋਂ 21 ਹਜ਼ਾਰ ਰੁਪਏ ਸਹਾਇਤਾ ਦੇਣ ਦੀ ਪ੍ਰਵਾਨਗੀ ਹੋਈ ਹੈ। ਮਤੇ ਦੀ ਰੌਸ਼ਨੀ ਵਿਚ ਪ੍ਰਵਾਨਤ ਮਹੀਨਾਵਾਰ ਸਹਾਇਤਾ ਰਾਸ਼ੀ ਬੀਤੇ ਦਿਨੀਂ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਦੇ ਆਗੂ ਸ਼੍ਰੋਮਣੀ […]

Continue Reading