ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 684

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 21-01-2025, ਅੰਗ 684 Sachkhand Sri Harmandir Sahib Amritsar Vikhe Hoyea Amrit Wele Da Mukhwak Ang: 684, 21-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਮੰਗਲਵਾਰ, ੮ ਮਾਘ (ਸੰਮਤ ੫੫੬ ਨਾਨਕਸ਼ਾਹੀ)21-01-2025 ਧਨਾਸਰੀ ਮਹਲਾ ੫ ॥ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ […]

Continue Reading

ਗਣਤੰਤਰ ਦਿਵਸ ਦੇ ਮੱਦੇਨਜ਼ਰ ਡੀਜੀਪੀ ਪੰਜਾਬ ਵੱਲੋਂ ਸੂਬੇ ਭਰ ’ਚ ਸੁਰੱਖਿਆ ਵਿੱਚ ਵਾਧਾ ਕਰਨ ਅਤੇ ਰਾਤ ਸਮੇਂ ਪੁਲਿਸ ਦੀ ਗਸ਼ਤ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਚੰਡੀਗੜ੍ਹ/ਅੰਮ੍ਰਿਤਸਰ/ਜਲੰਧਰ, 20 ਜਨਵਰੀ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮ ਅਨੁਸਾਰ ਆਉਣ ਵਾਲੇ ਗਣਤੰਤਰ ਦਿਵਸ-2025 ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸੋਮਵਾਰ ਨੂੰ ਸੂਬੇ ਭਰ ਵਿੱਚ ਸੁਰੱਖਿਆ ਵਧਾਉਣ,ਪੁਲਿਸ ਦੀ ਮੌਜੂਦਗੀ ਦਰਸਾਉਣ, ਰਾਤ ਦੇ ਸਮੇਂ ਪੁਲਿਸ ਦੀ ਗਸ਼ਤ ਵਿੱਚ ਤੇਜ਼ੀ ਲਿਆਉਣ […]

Continue Reading

ਕੇਂਦਰੀ ਸਭਾ ਸੇਖੋਂ 21 ਫਰਵਰੀ ਮਾਂ ਬੋਲੀ ਦਿਵਸ ਢੋਲ ਦੇ ਡਗੇ ਨਾਲ ਪ੍ਰਦਰਸ਼ਨ ਕਰ ਕੇ ਮਨਾਏਗੀ – ਪਵਨ ਹਰਚੰਦਪੁਰੀ 

ਖੰਨਾ/ਲੁਧਿਆਣਾ 20 ਜਨਵਰੀ,ਬੋਲੇ ਪੰਜਾਬ ਬਿਊਰੋ( ਅਜੀਤ ਖੰਨਾ ) ਕੇਂਦਰੀ ਪੰਜਾਬੀ ਦੇਖਕ ਸਭਾ ਸੇਖੋਂ,ਦੇ ਜਨ ਸਕੱਤਰ ਪ੍ਰੋ. ਸੰਧੂ ਵਰਿਆਣਵੀ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪੰਜਾਬੀ ਭਵਨ ਲੁਧਿਆਣਾ ਵਿਖੇ ਕਾਰਜਕਾਰਨੀ ਦੀ ਹੋਈ ਭਰਵੀਂ ਮੀਟਿੰਗ ਦੀ ਪ੍ਰਧਾਨਗੀ ਪ੍ਰਧਾਨ ਪਵਨ ਹਰਚੰਦਪੁਰੀ ਨੇ ਕੀਤੀ, ਸਤਿਕਾਰ ਵਜੋਂ ਉਹਨਾਂ ਨਾਲ਼ ਨਾਲ ਡਾ.ਜੋਗਿੰਦਰ ਸਿੰਘ ਨਿਰਾਲਾ ਅਤੇ ਸਰਦਾਰ ਪੰਛੀ ਵੀ ਪ੍ਰਧਾਨਗੀ […]

Continue Reading

ਦੇਸ਼ ਭਗਤ ਯੂਨੀਵਰਸਿਟੀ ਦੀ ਚਮਨਪ੍ਰੀਤ ਕੌਰ ਐਨਸੀਸੀ ਯੂਨਿਟ 1ਪੀਬੀ ਨੇਵਲ ਯੂਨਿਟ, ਨਯਾ ਨੰਗਲ ਦੀ ਬਣੀ ਏਐਨਓ

ਮੰਡੀ ਗੋਬਿੰਦਗੜ੍ਹ, 20 ਜਨਵਰੀ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਲਈ ਮਾਣ ਵਾਲੀ ਗੱਲ ਹੈ ਕਿ ਸੰਸਥਾ ਦੀ ਨੇਵੀ ਵਿੰਗ ਦੀ ਚੀਫ ਟਰੇਨਿੰਗ ਅਫਸਰ (ਸੀਟੀਓ) ਸਬ ਲੈਫਟੀਨੈਂਟ ਚਮਨਪ੍ਰੀਤ ਕੌਰ ਨੂੰ ਐਨਸੀਸੀ ਯੂਨਿਟ 1 ਪੀਬੀ ਨੇਵਲ ਯੂਨਿਟ, ਨਯਾ ਨੰਗਲ ਦੀ ਐਸੋਸੀਏਟ ਐਨਸੀਸੀ ਅਫਸਰ (ਏਐਨਓ) ਨਿਯੁਕਤ ਕੀਤਾ ਗਿਆ ਹੈ।ਇਹ ਮਹੱਤਵਪੂਰਨ ਪ੍ਰਾਪਤੀ ਅਫਸਰ ਸਿਖਲਾਈ ਅਕੈਡਮੀ (OTA), ਗਵਾਲੀਅਰ […]

Continue Reading

ਧੁੰਦ ਕਾਰਨ ਸਕੂਲਾਂ ਦਾ ਸਮਾਂ ਬਦਲਿਆ

ਚੰਡੀਗੜ੍ਹ 20 ਜਨਵਰੀ ,ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਵਿੱਚ ਠੰਢ ਅਤੇ ਧੁੰਦ ਕਾਰਨ ਪ੍ਰਸ਼ਾਸਨ ਨੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਹੈ। ਨਵਾਂ ਸਮਾਂ ਅੱਜ ਤੋਂ ਲਾਗੂ ਹੋ ਗਿਆ ਹੈ, ਜੋ 25 ਜਨਵਰੀ ਤੱਕ ਲਾਗੂ ਰਹੇਗਾ। ਸਿੱਖਿਆ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਪ੍ਰਾਈਵੇਟ ਸਕੂਲ 9:30 ਤੋਂ ਪਹਿਲਾਂ ਨਹੀਂ […]

Continue Reading

ਮਨਰੇਗਾ ਅਤੇ ਠੇਕੇਦਾਰਾਂ ਨੂੰ ਨਹਿਰ ਤੈ ਕੰਮ ਦੇਣਾ ਬੰਦ ਕਰੇ ਬੀ ਬੀ ਐਮ ਬੀ ਪ੍ਰਧਾਨ ਰਾਜਵੀਰ ਸਿੰਘ

ਸਾਲ ਭਰ ਦਿਹਾੜੀਦਾਰ ਕਾਮਿਆਂ ਨੂੰ ਦਿੱਤਾ ਜਾਵੇ ਕੰਮ ਸੇਵਾ ਮੁਕਤ ਹੋਏ ਮੁਲਾਜਮਾਂ ਨੂੰ ਦੋਬਾਰਾ ਸੈਕਸ਼ਨ ਦੇਣੀ ਬੰਦ ਕੀਤੀ ਜਾਵੇ ਨੰਗਲ ,20, ਜਨਵਰੀ,ਬੋਲੇ ਪੰਜਾਬ ਬਿਊਰੋ : (ਮਲਾਗਰ ਖਮਾਣੋਂ): ਬੀ.ਬੀ.ਐਮ.ਬੀ ਡੇਲੀਵੇਜ ਯੂਨੀਅਨ ਨੰਗਲ ਦੀ ਮੀਟਿੰਗ ਪ੍ਰਧਾਨ ਰਾਜਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਜਰਨਲ ਸਕੱਤਰ ਜੈਪ੍ਰਕਾਸ਼ ਮੋਰਿਆ ਨੇ ਦੱਸਿਆ ਕਿ ਮੀਟਿੰਗ […]

Continue Reading

ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਪੀੜਤ ਔਰਤਾਂ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜ਼ਬੂਰ -ਇਸਤਰੀ ਜਾਗ੍ਰਿਤੀ ਮੰਚ

ਇਨਸਾਫ ਨਾ ਮਿਲਣ ਦੀ ਸੂਰਤ ‘ਚ 26 ਜਨਵਰੀ ਨੂੰ ਹੋਵੇਗਾ ਵਿਰੋਧ ਪ੍ਰਦਰਸ਼ਨ ਜਲੰਧਰ,20 ਜਨਵਰੀ ,ਬੋਲੇ ਪੰਜਾਬ ਬਿਊਰੋ,(ਮਲਾਗਰ ਖਮਾਣੋਂ):ਇਸਤਰੀ ਜਾਗ੍ਰਿਤੀ ਮੰਚ ਦਾ ਜਨਤਕ ਵਫਦ ਕਮਿਸ਼ਨਰ ਪੁਲਿਸ ਦੀ ਗੈਰ ਮੌਜੂਦਗੀ ਦੌਰਾਨ ਏ.ਸੀ.ਪੀ.ਬਰਜਿੰਦਰ ਸਿੰਘ ਨੂੰ ਮਿਲਿਆ ਅਤੇ ਪੁਲਿਸ ਕਮਿਸ਼ਨਰ ਦੇ ਨਾਂਅ ਉਹਨਾਂ ਨੂੰ ਨੌਜਵਾਨ ਲੜਕੀ ਹਾਕੀ ਕੋਚ ਹਰਦੀਪ ਕੌਰ ਵਾਸੀ ਸਮਰਾਏ ਦੇ ਖੁਦਕੁਸ਼ੀ ਮਾਮਲੇ ਵਿੱਚ ਸਿਆਸੀ ਦਬਾਅ ਹੇਠ […]

Continue Reading

ਪਟਿਆਲਾ: ਜੱਜ ਦੇ ਹੁਕਮਾਂ ਅਨੁਸਾਰ ਕਬਜ਼ਾ ਲੈਣ ਗਏ ਮੁਲਾਜ਼ਮਾਂ ’ਤੇ ਸਪਰਿਟ ਪਾ ਕੇ ਅੱਗ ਲਾਉਣ ਦੀ ਕੋਸ਼ਿਸ਼, ਪਰਚਾ ਦਰਜ

ਪਟਿਆਲਾ, 20 ਜਨਵਰੀ, ਬੋਲੇ ਪੰਜਾਬ ਬਿਊਰੋ :ਪਟਿਆਲਾ ਵਿੱਚ ਜ਼ਿਲ੍ਹਾ ਜੱਜ ਦੀਆਂ ਹਦਾਇਤਾਂ ’ਤੇ ਕਬਜ਼ਾ ਲੈਣ ਗਏ ਮੁਲਾਜ਼ਮਾਂ ’ਤੇ ਸਪਰਿਟ ਪਾ ਕੇ ਅੱਗ ਲਾਉਣ ਦੀ ਕੋਸ਼ਿਸ਼ ਕੀਤੀ ਗਈ। ਤਕਰਾਰ ਤੋਂ ਬਾਅਦ ਮੁਲਜ਼ਮਾਂ ਨੇ ਮੁਲਾਜ਼ਮਾਂ ’ਤੇ ਮਾਚਿਸ ਸੁੱਟੀ। ਇੰਨਾ ਹੀ ਨਹੀਂ ਮੁਲਜ਼ਮਾਂ ਨੇ ਮੁਲਾਜ਼ਮਾਂ ‘ਤੇ ਇੱਟਾਂ-ਪੱਥਰਾਂ ਨਾਲ ਵੀ ਹਮਲਾ ਕੀਤਾ। ਪਰ ਮੁਲਾਜ਼ਮ ਆਪਣੀ ਜਾਨ ਬਚਾ ਕੇ ਭੱਜ […]

Continue Reading

ਬਠਿੰਡਾ ਵਿਖੇ ਕਿਸਾਨਾਂ ਤੇ ਪੁਲਿਸ ਵਿਚਕਾਰ ਝੜਪ

ਬਠਿੰਡਾ, 20 ਜਨਵਰੀ,ਬਠਿੰਡਾ ਵਿੱਚ ਕਿਸਾਨਾਂ ਅਤੇ ਪੁਲਿਸ ਦੇ ਵਿਚਕਾਰ ਝੜਪ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਦੇ ਅਨੁਸਾਰ ਰਾਮਪੁਰਾ ਫੂਲ ਦੇ ਪਿੰਡ ਜੀਊਂਦ ਵਿੱਚ ਪੁਲਿਸ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਮੈਂਬਰਾਂ ਦੇ ਵਿਚਕਾਰ ਟਕਰਾਅ ਹੋ ਗਿਆ। ਇਸ ਦੌਰਾਨ ਡੀ.ਐਸ.ਪੀ. ਰਾਹੁਲ ਭਾਰਦਵਾਜ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਪ੍ਰਾਈਵੇਟ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ […]

Continue Reading

ਅਬੋਹਰ ‘ਚ ਬੈਂਕ ਕੈਸ਼ੀਅਰ ਵਲੋਂ ਆਤਮ ਹੱਤਿਆ

ਅਬੋਹਰ, 20 ਜਨਵਰੀ,ਬੋਲੇ ਪੰਜਾਬ ਬਿਊਰੋ :ਅਬੋਹਰ ਵਿਚ ਐਚਡੀਐਫ਼ਸੀ ਬੈਂਕ ਵਿਚ ਕੰਮ ਕਰਦੇ 26 ਸਾਲਾ ਕੈਸ਼ੀਅਰ ਗੁਰਵਿੰਦਰ ਮੋਂਗਾ ਨੇ ਬੀਤੀ ਰਾਤ ਆਪਣੇ ਘਰ ਦੇ ਬਾਥਰੂਮ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਮ੍ਰਿਤਕ ਅਬੋਹਰ ਦੇ ਪਿੰਡ ਵਰਿਆਮ ਖੇੜਾ ਵਿਖੇ ਬਰਾਂਚ ਵਿੱਚ ਕੰਮ ਕਰਦਾ ਸੀ।
ਮ੍ਰਿਤਕ ਦੇ ਪਿਤਾ ਮਹਿੰਦਰ ਸਿੰਘ ਨੇ […]

Continue Reading