ਨਗਰ ਨਿਗਮ ਲੁਧਿਆਣਾ ਨੂੰ ਮਿਲੀ ਪਹਿਲੀ ਮਹਿਲਾ ਮੇਅਰ

ਲੁਧਿਆਣਾ, 20 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਸਭ ਤੋਂ ਵੱਡੇ ਨਗਰ ਨਿਗਮ ਲੁਧਿਆਣਾ ਦੀ ਪਹਿਲੀ ਮਹਿਲਾ ਮੇਅਰ ਵਾਰਡ ਨੰਬਰ 13 ਦੇ ਕੌਂਸਲਰ ਪ੍ਰਿੰਸੀਪਲ ਇੰਦਰਜੀਤ ਕੌਰ ਨੂੰ ਬਣਾਇਆ ਗਿਆ ਹੈ। ਜਦਕਿ ਸੀਨੀਅਰ ਡਿਪਟੀ ਮੇਅਰ ਵਾਰਡ ਨੰਬਰ 90 ਦੇ ਕੌਂਸਲਰ ਰਕੇਸ਼ ਪ੍ਰਾਸ਼ਰ ਅਤੇ ਡਿਪਟੀ ਮੇਅਰ ਵਾਰਡ ਨੰਬਰ 40 ਤੇ ਕੌਂਸਲਰ ਪ੍ਰਿੰਸ ਜੋਹਰ ਨੂੰ ਬਣਾਇਆ ਗਿਆ ਹੈ।

Continue Reading

ਵਿਆਹ ਦੀਆਂ ਫੋਟੋਆਂ ਖਿੱਚਦਿਆਂ ਡਰੋਨ ਫੌਜੀ ਖੇਤਰ ‘ਚ ਦਾਖਲ ਹੋਇਆ, ਕੇਸ ਦਰਜ

ਅੰਮ੍ਰਿਤਸਰ, 20 ਜਨਵਰੀ,ਬੋਲੇ ਪੰਜਾਬ ਬਿਊਰੋ :ਖਾਸਾ ਦੇ ਲਾ ਫਿਏਸਟਾ ਹੋਟਲ ਵਿਚ ਹੋ ਰਹੇ ਇਕ ਵਿਆਹ ਸਮਾਰੋਹ ਦੀਆਂ ਫੋਟੋਆਂ ਖਿੱਚਦੇ ਹੋਏ ਇਕ ਡਰੋਨ ਫੌਜ ਦੇ ਖੇਤਰ ਵਿਚ ਦਾਖਲ ਹੋ ਗਿਆ। ਡਰੋਨ ਨੂੰ ਦੇਖ ਕੇ ਵਰਜਿਤ ਖੇਤਰ ਵਿਚ ਹਫੜਾ-ਦਫੜੀ ਮਚ ਗਈ। ਜਾਣਕਾਰੀ ਅਨੁਸਾਰ ਖਾਸਾ ਦੇ ਉਕਤ ਮੈਰਿਜ ਪੈਲੇਸ ਵਿਚ ਇਕ ਵਿਆਹ ਦਾ ਪ੍ਰੋਗਰਾਮ ਕੀਤਾ ਜਾ ਰਿਹਾ ਸੀ। […]

Continue Reading

ਪਿਸਤੌਲ ਦੀ ਨੋਕ ‘ਤੇ ਸੁਨਿਆਰੇ ਦੀ ਦੁਕਾਨ ਤੋਂ ਗਹਿਣੇ ਤੇ ਨਕਦੀ ਲੁੱਟੀ

ਅਜਨਾਲਾ, 20 ਜਨਵਰੀ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਦੇ ਅਜਨਾਲਾ ਖੇਤਰ ਵਿੱਚ ਇੱਕ ਜਵੈਲਰ ਦੀ ਦੁਕਾਨ ’ਤੇ ਲੁੱਟ ਦੀ ਵੱਡੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਸਰਹੱਦੀ ਸ਼ਹਿਰ ਅਜਨਾਲਾ ਵਿੱਚ ਦੀਪਕ ਜਵੈਲਰਜ਼ ਦੀ ਦੁਕਾਨ ’ਤੇ ਦਿਨ ਦਿਹਾੜੇ ਡਕੈਤੀ ਹੋਈ ਹੈ।ਦੁਕਾਨ ਮਾਲਕ ਕੁਲਦੀਪ ਸਿੰਘ ਉਰਫ਼ ਦੀਪਕ ਰਾਏਪੁਰ ਨੇ ਦੱਸਿਆ ਕਿ ਜਦੋਂ ਲੁੱਟ ਹੋਈ, ਉਸ ਸਮੇਂ […]

Continue Reading

ਦੋਰਾਹਾ : ਘਰ ਵਿੱਚ ਲੱਗੀ ਭਿਆਨਕ ਅੱਗ, ਸਾਮਾਨ ਸੜ ਕੇ ਰਾਖ

ਦੋਰਾਹਾ, 20 ਜਨਵਰੀ,ਬੋਲੇ ਪੰਜਾਬ ਬਿਊਰੋ :ਦੋਰਾਹਾ ਥਾਣੇ ਅਧੀਨ ਪੈਂਦੇ ਸਰਹਿੰਦ ਨਹਿਰ ਦੇ ਕਿਨਾਰੇ ਵਸੇ ਪਿੰਡ ਦੁਗਰੀ ਵਿੱਚ ਦੇਰ ਰਾਤ ਇੱਕ ਘਰ ਵਿੱਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਰਾਖ ਹੋ ਗਿਆ। ਬਾਅਦ ਵਿੱਚ ਪਿੰਡ ਵਾਸੀਆਂ ਅਤੇ ਦੋਸਤਾਂ ਦੀ ਮਦਦ ਨਾਲ ਘਰ ਮਾਲਕ ਨੇ ਦੋ ਘੰਟਿਆਂ ਦੀ ਮਹਨਤ ਦੇ ਬਾਅਦ […]

Continue Reading

ਨਾਕੇ ‘ਤੇ ਤਾਇਨਾਤ ਏ.ਐਸ.ਆਈ. ਨੂੰ ਟੱਕਰ ਮਾਰ ਕੇ ਜ਼ਖਮੀ ਕਰਨ ਵਾਲੇ ਕਾਰ ਸਵਾਰ 5 ਵਿਅਕਤੀ ਗ੍ਰਿਫ਼ਤਾਰ

ਨਵਾਂਸ਼ਹਿਰ, 20 ਜਨਵਰੀ,ਬੋਲੇ ਪੰਜਾਬ ਬਿਊਰੋ :ਹਾਈਟੈਕ ਨਾਕੇ ’ਤੇ ਸ਼ੱਕੀ ਲੋਕਾਂ ਅਤੇ ਵਾਹਨਾਂ ਦੀ ਤਲਾਸ਼ ਲਈ ਤਾਇਨਾਤ ਏ.ਐਸ.ਆਈ. ਨੂੰ ਟੱਕਰ ਮਾਰ ਕੇ ਗੰਭੀਰ ਰੂਪ ਵਿੱਚ ਜ਼ਖਮੀ ਕਰਨ ਵਾਲੇ ਕਾਰ ਸਵਾਰ 5 ਮੁਲਜ਼ਮਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਹੈ।ਏ.ਐਸ.ਆਈ. ਕਮਲਜੀਤ ਨੇ ਦੱਸਿਆ ਕਿ ਥਾਣਾ ਕਾਠਗੜ੍ਹ ਦੀ ਪੁਲਿਸ ਆਂਸਰੋ ’ਚ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਦੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 696

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 20-01-2025 ,ਅੰਗ 696 Sachkhand Sri Harmandir Sahib Amritsar Vikhe Hoyea Amrit Wele Da Mukhwak Ang: 676 20-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸੋਮਵਾਰ, ੭ ਮਾਘ (ਸੰਮਤ ੫੫੬ ਨਾਨਕਸ਼ਾਹੀ)20-01-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ […]

Continue Reading

26 ਜਨਵਰੀ ਟਰੈਕਟਰ ਪਰੇਡ ਤਿਆਰੀਆਂ ਜ਼ੋਰਾਂ ‘ਤੇ, ਹੋਵੇਗੀ ਇਤਿਹਾਸਕ: ਕੁਲਵੰਤ ਕਿਸ਼ਨਗੜ੍ਹ

ਕੌਮੀ ਖੇਤੀ ਮੰਡੀਕਰਨ ਨੀਤੀ ਖਰੜੇ ਦਾ ਵਿਰੋਧ ਸਮੇਂ ਦੀ ਲੋੜ: ਮਨਜੀਤ ਧਨੇਰ  ਮਾਨਸਾ, 19 ਜਨਵਰੀ, ਬੋਲੇ ਪੰਜਾਬ ਬਿਊਰੋ : ਭਾਰਤੀ ਕਿਸਾਨ ਯੂਨੀਅਨ ਏਕਤਾ -ਡਕੌਂਦਾ ਦੀ ਵਧਵੀਂ ਮੀਟਿੰਗ ਗੁਰਦੁਆਰਾ ਭਾਈ ਬਹਿਲੋ ਫਫੜੇ ਭਾਈ ਕੇ ਵਿਖੇ ਕੀਤੀ ਗਈ। ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਮਜ਼ਦੂਰਾਂ ਨੇ ਸ਼ਮੂਲੀਅਤ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ […]

Continue Reading

ਮੁੱਖ ਮੰਤਰੀ ਨੇ ਸਸ਼ਕਤ ਮਹਿਲਾਵਾਂ, ਸਸ਼ਕਤ ਸਮਾਜ ਦਾ ਦਿੱਤਾ ਨਾਅਰਾ

ਸੂਬੇ ਦੀ ਤਰੱਕੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਲਈ ਮਹਿਲਾ ਉੱਦਮੀਆਂ ਦੀ ਕੀਤੀ ਸ਼ਲਾਘਾ ਮੋਗਾ, 19 ਜਨਵਰੀ ,ਬੋਲੇ ਪੰਜਾਬ ਬਿਊਰੋ : ਸਮਾਜ ਦੀ ਸਮੁੱਚੀ ਤਰੱਕੀ ਅਤੇ ਵਿਕਾਸ ਵਿੱਚ ਮਹਿਲਾਵਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਮੁੱਚੇ ਸਮਾਜ ਨੂੰ ਸਸ਼ਕਤ ਬਣਾਉਣ ਲਈ ਮਹਿਲਾ ਸਸ਼ਕਤੀਕਰਨ ਬੇਹੱਦ ਜ਼ਰੂਰੀ […]

Continue Reading

ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਹਰ ਖੇਤਰ ਦੇ ਲੋਕ ਹੋਏ ਸ਼ਾਮਲ

ਸਪੀਕਰ, ਕੈਬਨਿਟ ਮੰਤਰੀਆਂ ਨੇ ਵਿਛੜੀ ਆਤਮਾ ਨੂੰ ਅੰਤਿਮ ਸ਼ਰਧਾਂਜਲੀ ਭੇਟ ਕੀਤੀ ਲੁਧਿਆਣਾ/ਚੰਡੀਗੜ੍ਹ, 19 ਜਨਵਰੀ ,ਬੋਲੇ ਪੰਜਾਬ ਬਿਊਰੋ: ਲੁਧਿਆਣਾ ਪੱਛਮੀ ਤੋਂ ਵਿਧਾਇਕ ਸਵਰਗੀ ਗੁਰਪ੍ਰੀਤ ਬੱਸੀ ਗੋਗੀ, ਜਿਨ੍ਹਾਂ ਦਾ 10 ਜਨਵਰੀ ਨੂੰ ਦੇਹਾਂਤ ਹੋ ਗਿਆ ਸੀ, ਨੂੰ ਅੱਜ ਹਰ ਵਰਗ ਦੇ ਲੋਕਾਂ ਨੇ ਮਾਡਲ ਟਾਊਨ ਐਕਸਟੈਂਸ਼ਨ ਇਲਾਕੇ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਭੋਗ ਅਤੇ ਅੰਤਿਮ […]

Continue Reading

ਮੁੱਖ ਮੰਤਰੀ ਨੇ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੀ ਅਤੇ ਚੌਥੀ ਮੰਜ਼ਿਲ ਦੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ

10.31 ਕਰੋੜ ਰੁਪਏ ਦੀ ਲਾਗਤ ਨਾਲ ਇਹ ਪ੍ਰਾਜੈਕਟ ਅੱਠ ਮਹੀਨਿਆਂ ਵਿੱਚ ਹੋਵੇਗਾ ਮੁਕੰਮਲ ਮੋਗਾ, 19 ਜਨਵਰੀ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਥੇ ਐਤਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀ.ਏ.ਸੀ.) ਦੇ ਵਿਸਥਾਰ ਦਾ ਨੀਂਹ ਪੱਥਰ ਰੱਖਿਆ। ਇਮਾਰਤ ਦੀ ਤੀਜੀ ਅਤੇ ਚੌਥੀ ਮੰਜ਼ਿਲ ਦੀ ਉਸਾਰੀ ਵਾਲੇ ਇਸ ਪ੍ਰਾਜੈਕਟ ਉੱਤੇ 10.31 ਕਰੋੜ ਰੁਪਏ […]

Continue Reading