ਪੀਆਰਟੀਸੀ ਦੇ1148 ਮੁਲਾਜਮਾਂ ਦੀ ਤਨਖਾਹ ਵਿੱਚ 2500 ਰੁਪਏ ਸਮੇਤ 10 ਪ੍ਰਤੀਸ਼ਤ ਦਾ ਹੋਰ ਵਾਧਾ

ਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ: ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ ਪਟਿਆਲਾ/ਚੰਡੀਗੜ੍ਹ, 19 ਜਨਵਰੀ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ , ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਤੇ ਵਿਸ਼ੇਸ਼ ਸਹਿਯੋਗ ਅਤੇ ਪੀ.ਆਰ.ਟੀ.ਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਦੇ ਸੁਹਿਰਦ ਯਤਨਾਂ ਸਦਕਾ ਮੁਲਾਜ਼ਮਾਂ ਦੇ ਹਿੱਤਾਂ ਦੀ […]

Continue Reading

ਚਿੱਟੇ ਤੇ ਗੈਂਗਸਟਰਵਾਦ ਵਾਂਗ ਵਧਣ ਲੱਗਾ ਚਾਈਨਾ ਡੋਰ ਦਾ ਕਹਿਰ !

ਅੱਜ ਤੋ ਦੋ ਦਹਾਕੇ ਪਹਿਲਾਂ ਪਤੰਗਬਾਜ਼ੀ ਲਈ ਵਰਤੀ ਜਾਣ ਵਾਲੀ ਡੋਰ ਉੱਤਰ ਪ੍ਰਦੇਸ਼ ਦੇ ਰਾਏ ਬਰੇਲੀ ਸ਼ਹਿਰ ਤੋ ਆਉਂਦੀ ਸੀ ਜਾਂ ਫਿਰ ਪੰਜਾਬ ਦੇ ਅੰਮ੍ਰਿਤਸਰ ਸ਼ਹਿਰ ਵਿਖੇ ਤਿਆਰ ਕੀਤੀ ਜਾਂਦੀ ਸੀ। ਸਾਡੇ ਵੇਲੇ ਵੀ ਇਹ ਡੋਰ ਕੁਝ ਲੋਕ ਖੁਦ ਹੀ ਸਧਾਰਨ ਮੋਟੇ ਧਾਗੇ ਨੂੰ ਸੁਰੇਸ਼ ਤੇ ਬਰੀਕ ਕੱਚ ਨਾਲ ਦੋ ਲੱਕੜ ਦੇ ਪੋਲ ਗੱਡ ਕੇ […]

Continue Reading

ਇਫਟੂ ਵਲੋਂ ਕਿਰਤ ਕਮਿਸ਼ਨਰ ਪੰਜਾਬ ਦੇ ਚੰਡੀਗੜ ਦਫ਼ਤਰ ਅੱਗੇ ਸੂਬਾ ਪੱਧਰੀ ਧਰਨਾ 4 ਮਾਰਚ ਨੂੰ

ਜਲੰਧਰ ,19 ਜਨਵਰੀ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਉਸਾਰੀ ਮਿਸਤਰੀ ਮਜਦੂਰ ਯੂਨੀਅਨ(ਇਫਟੂ )ਪੰਜਾਬ ਵਲੋਂ ਉਸਾਰੀ ਕਿਰਤੀਆਂ ਦੀਆਂ ਮੰਗਾਂ ਨੂੰ ਲੈਕੇ 4 ਮਾਰਚ ਨੂੰ ਕਿਰਤ ਕਮਿਸ਼ਨਰ ਪੰਜਾਬ ਦੇ ਚੰਡੀਗੜ੍ਹ ਦਫਤਰ ਅੱਗੇ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ।ਇਹ ਫੈਸਲਾ ਜਥੇਬੰਦੀ ਦੇ ਜਲੰਧਰ ਦਫਤਰ ਵਿਖੇ ਸੂਬਾ ਕਮੇਟੀ ਦੀ ਮੀਟਿੰਗ ਵਿੱਚ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਫਟੂ ਪੰਜਾਬ ਪ੍ਰਧਾਨ […]

Continue Reading

ਫਾਜ਼ਿਲਕਾ ਟਰੱਕ ਤੇ ਪਿਕਅੱਪ ਗੱਡੀ ਦੀ ਭਿਆਨਕ ਟੱਕਰ ਦੋ ਦੀ ਮੌਤ, 7 ਜ਼ਖਮੀ

ਫਾਜ਼ਿਲਕਾ, 19 ਜਨਵਰੀ, ਬੋਲੇ ਪੰਜਾਬ ਬਿਊਰੋ : ਫਾਜ਼ਿਲਕਾ ਵਿੱਚ ਅੱਜ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ 2 ਦੀ ਮੌਤ ਹੋ ਗਈ ਅਤੇ 7 ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਪਿੰਡ ਲੱਖੇ ਕੜਾਈਆਂ ਦੇ ਕੋਲ ਟਰੱਕ ਤੇ ਪਿਕਅੱਪ ਗੱਡੀ ਦੀ ਆਹਮੋ ਸਾਹਮਣੇ ਟੱਕਰ ਹੋਣ ਕਾਰਨ ਇਹ ਹਾਦਸਾ ਵਾਪਰਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡ […]

Continue Reading

CM MANN ਅੱਜ ਮੋਗਾ ‘ਚ 3 ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਸਵੈ-ਨਿਰਭਰ ਔਰਤਾਂ ਨੂੰ ਮਿਲਣਗੇ

ਚੰਡੀਗੜ੍ਹ 19 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ (ਐਤਵਾਰ) ਮੋਗਾ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਮਿੰਨੀ ਸਕੱਤਰੇਤ ਅਤੇ ਜ਼ਿਲ੍ਹਾ ਪ੍ਰਬੰਧਨ ਕੰਪਲੈਕਸ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਸਮੇਤ ਤਿੰਨ ਪ੍ਰਾਜੈਕਟਾਂ ਨੂੰ ਹਰੀ ਝੰਡੀ ਦੇਣਗੇ। ਪ੍ਰੋਗਰਾਮ ਵਿੱਚ ਉਹ ਚਾਰ ਜ਼ਿਲ੍ਹਿਆਂ (ਲੁਧਿਆਣਾ, ਬਰਨਾਲਾ, ਰੋਪੜ ਅਤੇ ਮੋਗਾ) ਦੀਆਂ ਉਨ੍ਹਾਂ ਔਰਤਾਂ ਨੂੰ […]

Continue Reading

ਸ੍ਰੀ ਅਕਾਲ ਤਖ਼ਤ ਤੋ ਐਲਾਨੇ 2 ਦਸੰਬਰ ਵਾਲੇ ਹੁਕਮਨਾਮੇ ਨੂੰ ਕੀ ਅਕਾਲੀ ਦਲ ਮੰਨੇਗਾ?

ਪਿਛਲੇ ਦਿਨੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਵਲੋ ਸੁਖਬੀਰ ਬਾਦਲ ਦਾ ਅਸਤੀਫਾ ਮਨਜੂਰ ਕਰਨ ਦੇ ਨਾਲ ਨਾਲ ਭਰਤੀ ਪ੍ਰਕਿਰਿਆ ਸ਼ੁਰੂ ਕੀਤੇ ਜਾਣ ਵਾਸਤੇ ਨਵੀਂ ਕਮੇਟੀ ਦਾ ਐਲਾਨ ਕੀਤਾ ਗਿਆ ਸੀ।ਜਿਸ ਨੂੰ ਲੈ ਕੇ ਅਕਾਲੀ ਦਲ ਦੇ ਬਾਗ਼ੀ ਧੜੇ ਵੱਲੋਂ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਗਈ […]

Continue Reading

ਜਗਜੀਤ ਡੱਲੇਵਾਲ ਨੇ ਕੇਂਦਰ ਨਾਲ ਗੱਲਬਾਤ ਦੇ ਸੱਦੇ ਤੋਂ ਬਾਅਦ ਮੈਡੀਕਲ ਸਹੂਲਤ ਲੈਣੀ ਕੀਤੀ ਸ਼ੁਰੂ

ਖਨੌਰੀ 19 ਜਨਵਰੀ ,ਬੋਲੇ ਪੰਜਾਬ ਬਿਊਰੋ : ਡੱਲੇਵਾਲ ਦੇ ਮਰਨ ਵਰਤ ਦਾ ਅੱਜ 55ਵਾਂ ਦਿਨ ਹੈ।ਸ਼ਨੀਵਾਰ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸੰਯੁਕਤ ਸਕੱਤਰ ਪ੍ਰਿਯਰੰਜਨ ਖਨੌਰੀ ਸਰਹੱਦ ‘ਤੇ ਪਹੁੰਚੇ। ਇੱਥੇ ਉਹ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲੇ ਅਤੇ ਉਨ੍ਹਾਂ ਨੂੰ ਮੀਟਿੰਗ ਲਈ ਸੱਦਾ ਦਿੱਤਾ।ਇਸ ਤੋਂ ਬਾਅਦ ਡੱਲੇਵਾਲ ਮੈਡੀਕਲ ਸਹੂਲਤ […]

Continue Reading

14 ਫਰਵਰੀ ਨੂੰ ਕੇਂਦਰ ਦੀ ਕਿਸਾਨਾਂ ਨਾਲ ਹੋਵੇਗੀ ਮੀਟਿੰਗ

ਡੱਲੇਵਾਲ ਡਾਕਟਰੀ ਸਹਾਇਤਾ ਲੈਣ ਲਈ ਹੋਏ ਸਹਿਮਤ ਚੰਡੀਗੜ੍ਹ19 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਹਰਿਆਣਾ ਦਰਮਿਆਨ ਖਨੌਰੀ ਅਤੇ ਸ਼ੰਭੂ ਬਾਰਡਰ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਨੇ 14 ਫਰਵਰੀ ਨੂੰ ਸ਼ਾਮ 5 ਵਜੇ ਚੰਡੀਗੜ੍ਹ ’ਚ ਬੈਠਕ ਕਰਨ ਦਾ ਸੱਦਾ ਦਿਤਾ ਹੈ। ਕੇਂਦਰ ਸਰਕਾਰ MSP ਉੱਤੇ ਕਾਨੂੰਨੀ ਗਾਰੰਟੀ ਅਤੇ ਹੋਰ ਮੰਗਾਂ ਲਈ ਚਰਚਾ […]

Continue Reading

ਸ਼ਹੀਦ ਲਾਭ ਸਿੰਘ ਦੀ ਬਰਸੀ ਮੌਕੇ ਕਨਵੈਨਸ਼ਨ 21 ਜਨਵਰੀ ਨੂੰ

ਮੁੱਖ ਬੁਲਾਰੇ ਵਜੋਂ ਬੋਲਣਗੇ ਉਘੇ ਪੱਤਰਕਾਰ ਹਮੀਰ ਸਿੰਘ ਮਾਨਸਾ, 19 ਜਨਵਰੀ ,ਬੋਲੇ ਪੰਜਾਬ ਬਿਊਰੋ :ਬੱਸ ਕਿਰਾਇਆ ਅੰਦੋਲਨ ਵਿੱਚ ਸ਼ਹੀਦ ਹੋਏ ਨੌਜਵਾਨ ਆਗੂ ਕਾਮਰੇਡ ਲਾਭ ਸਿੰਘ ਮਾਨਸਾ ਦੀ 44ਵੀਂ ਬਰਸੀ 21 ਜਨਵਰੀ ਨੂੰ ਪੈਨਸ਼ਨਰ ਭਵਨ ਮਾਨਸਾ ਵਿਖੇ ਮਨਾਈ ਜਾ ਰਹੀ ਹੈ। ਇਸ ਮੌਕੇ ਹੋ ਰਹੀ ਕਨਵੈਨਸ਼ਨ ਨੂੰ ਉੱਘੇ ਪੱਤਰਕਾਰ ਤੇ ਚਿੰਤਕ ਹਮੀਰ ਸਿੰਘ ਮੁੱਖ ਬੁਲਾਰੇ ਵਜੋਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 696

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 19-01-2025 ,ਅੰਗ 696 Sachkhand Sri Harmandir Sahib Amritsar Vikhe Hoyea Amrit Wele Da Mukhwak Ang: 696 19-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਐਤਵਾਰ, ੬ ਮਾਘ (ਸੰਮਤ ੫੫੬ ਨਾਨਕਸ਼ਾਹੀ)19-01-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ […]

Continue Reading