ਪੰਜਾਬ ਪੁਲਿਸ ਵੱਲੋਂ ਦੁਬਈ ਤੋਂ ਚਲਾਏ ਜਾ ਰਹੇ ਪਾਕਿਸਤਾਨ ਅਧਾਰਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਣੇ ਇੱਕ ਵਿਅਕਤੀ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 9 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਦੁਬਈ ਅਧਾਰਤ ਭਗੌੜੇ ਤਸਕਰ ਮਨਜੋਤ ਸਿੰਘ ਉਰਫ਼ ਮੰਨੂ ਵੱਲੋਂ ਚਲਾਏ ਜਾ ਰਹੇ ਅਤੇ ਪਾਕਿਸਤਾਨ ਤੋਂ ਹਮਾਇਤ ਪ੍ਰਾਪਤ ਹਥਿਆਰਾਂ ਦੀ […]

Continue Reading

ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ

ਐਸ ਏ ਐਸ ਨਗਰ 9 ਜਨਵਰੀ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ […]

Continue Reading

ਸਰਕਾਰ ਪੇਪਰ ਲੀਕ ਦੀਆਂ ਘਟਨਾਵਾਂ ਅਤੇ ਸਿੱਖਿਆ ਦੇ ਨਿੱਜੀਕਰਨ ਨੂੰ ਨੱਥ ਪਾਵੇ;ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ)

9 ਜਨਵਰੀ ਮਾਨਸਾ ,ਬੋਲੇ ਪੰਜਾਬ ਬਿਊਰੋ : ਅੱਜ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਆਇਸਾ ਵੱਲੋਂ ਸ਼ਹੀਦ ਬਾਬਾ ਬੂਝਾ ਸਿੰਘ ਯਾਦਗਾਰੀ ਭਵਨ ਮਾਨਸਾ ਵਿੱਚ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਜਿਲਾ ਕਮੇਟੀ ਮੈਂਬਰ ਅਮਨਦੀਪ ਕੌਰ ਉੱਡਤ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਦੇਸ਼ ਅੰਦਰ ਸਿੱਖਿਆ ਅਤੇ ਰੁਜ਼ਗਾਰ ਉੱਪਰ ਹੋ ਰਹੇ ਹਮਲਿਆਂ ਉੱਪਰ ਵਿਚਾਰ ਕੀਤੀ ਗਈ।ਇਸ ਮੌਕੇ ਪ੍ਰੈੱਸ ਨੂੰ ਬਿਆਨ ਜਾਰੀ […]

Continue Reading

ਮੋਹਾਲੀ ਕਲਾ ਸੱਭਿਆਚਾਰ ਕਲੱਬ ਅਤੇ ਲੋਇਨਸ ਕਲੱਬ ਪੰਚਕੁਲਾ ਪ੍ਰੀਮੀਅਰ ਵੱਲੋਂ ਖੂਨਦਾਨ ਕੈਂਪ ਦਾ ਆਯੋਜਨ

262 ਖੂਨ ਦਾਨੀਆਂ ਨੇ ਪੂਰੇ ਉਤਸਾਹ ਨਾਲ ਕੀਤਾ ਖੂਨ ਦਾਨ ਵਿਅਕਤੀ ਦੀ ਜਾਨ ਬਚਾਉਣ ਦੇ ਲਈ ਕੀਤਾ ਗਿਆ ਦਾਨ ਹੀ ਮਹਾਨ ਦਾਨ ; ਸਰਬਜੀਤ ਸਿੰਘ ਸਮਾਣਾ ਮੋਹਾਲੀ 9 ਜਨਵਰੀ,ਬੋਲੇ ਪੰਜਾਬ ਬਿਊਰੋ ; ਮੋਹਾਲੀ ਕਲਾ ਸੱਭਿਆਚਾਰਕ ਵੈਲਫੇਅਰ ਕਲੱਬ ਅਤੇ ਲੋਇਨਸ ਕਲੱਬ ਪੰਚਕੂਲਾ ਪ੍ਰੀਮੀਅਰ ਦੇ ਵੱਲੋਂ ਟਰੇਡਰ ਮਾਰਕੀਟ ਐਸੋਸੀਏਸ਼ਨ (ਰਜਿ:)3 ਵੀ2 ਮੋਹਾਲੀ ਦੇ ਸਹਿਯੋਗ ਨਾਲ ਖੂਨਦਾਨ ਕੈਂਪ […]

Continue Reading

ਸੰਯੁਕਤ ਕਿਸਾਨ ਮੋਰਚਾ ਨੇ ਕੀਤਾ ਸੰਭੂ ਤੇ ਖਨੌਰੀ ਮੋਰਚੇ ‘ਤੇ ਚੱਲ ਰਹੇ ਸੰਘਰਸ਼ ਦਾ ਸਮਰਥਨ

ਮੋਗਾ, 9 ਜਨਵਰੀ,ਬੋਲੇ ਪੰਜਾਬ ਬਿਊਰੋ :ਮੋਗਾ ਵਿਖੇ ਸੰਯੁਕਤ ਕਿਸਾਨ ਮੋਰਚਾ ਨੇ ਮਹਾਪੰਚਾਇਤ ਵਿਚ ਸੰਭੂ ਤੇ ਖਨੌਰੀ ਮੋਰਚੇ ‘ਤੇ ਚੱਲ ਰਹੇ ਸੰਘਰਸ਼ ਦੇ ਸਮਰਥਨ ਦਾ ਐਲਾਨ ਕੀਤਾ ਹੈ। ਇਹ ਵੀ ਕਿਹਾ ਗਿਆ ਕਿ ਕੋਈ ਵੀ ਕਿਸਾਨ ਆਗੂ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਹੋਣ ਵਾਲੇ ਮੋਰਚੇ ਖ਼ਿਲਾਫ਼ ਬਿਆਨਬਾਜ਼ੀ ਨਹੀਂ ਕਰੇਗਾ। ਇਸ ਦੇ ਨਾਲ ਹੀ ਏਕਤਾ ਮਤਾ ਪਾਸ […]

Continue Reading

ਅਸਾਮ ‘ਚ ਡਿਊਟੀ ਦੌਰਾਨ ਪੰਜਾਬ ਦੇ ਫੌਜੀ ਜਵਾਨ ਦੀ ਮੌਤ

ਬਟਾਲਾ, 9 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਇੱਕ ਜਵਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਤਾ ਹੈ। ਅਸਾਮ ਵਿਖੇ ਡਿਊਟੀ ਦੌਰਾਨ ਪਹਾੜੀ ਡਿਗਣ ਨਾਲ ਜਵਾਨ ਸ਼ਹੀਦ ਹੋ ਗਿਆ ਸੀ। ਫੌਜੀ ਜਵਾਨ ਦੀ ਪਛਾਣ 40 ਸਾਲਾਂ ਕਰਮਬੀਰ ਸਿੰਘ ਵਜੋਂ ਹੋਈ ਹੈ। ਜਵਾਨ ਬਟਾਲਾ ਦੇ ਪਿੰਡ ਦਿਵਾਨੀਵਾਲ ਦਾ ਰਹਿਣ ਵਾਲਾ ਸੀ ਜੋ ਕਿ ਅਸਾਮ ਵਿੱਚ ਫੌਜ ਵਿੱਚ […]

Continue Reading

ਅੰਮ੍ਰਿਤਸਰ ਏਅਰਪੋਰਟ ’ਤੇ ਸਿੱਖ ਯਾਤਰੀ ਨੂੰ ਰੋਕਿਆ, ਫਲਾਈਟ ਛੁਟੀ

ਅੰਮ੍ਰਿਤਸਰ, 9 ਜਨਵਰੀ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਏਅਰਪੋਰਟ ’ਤੇ ਉਸ ਵੇਲੇ ਇੱਕ ਯਾਤਰੀ ਨੇ ਹੰਗਾਮਾ ਖੜ੍ਹਾ ਕਰ ਦਿੱਤਾ ਜਦੋਂ ਉਸ ਦੀ ਫਲਾਈਟ ਛੁੱਟ ਗਈ ਕਿਉਂਕਿ ਉਸਨੇ ਛੋਟੀ ਕ੍ਰਿਪਾਣ ਧਾਰਨ ਕੀਤੀ ਹੋਈ ਸੀ। ਯਾਤਰੀ ਨੇ ਅੰਮ੍ਰਿਤਸਰ ਏਅਰਪੋਰਟ ਪ੍ਰਬੰਧਨ ’ਤੇ ਸੁਰੱਖਿਆ ਦੇ ਨਾਂ ’ਤੇ ਉਸਨੂੰ ਤੰਗ-ਪਰੇਸ਼ਾਨ ਕਰਨ ਦੇ ਦੋਸ਼ ਲਗਾਏ ਹਨ। ਅੰਮ੍ਰਿਤਧਾਰੀ ਸਿੱਖ ਯਾਤਰੀ ਨੇ ਸਪੇਨ ਜਾਣਾ ਸੀ। […]

Continue Reading

ਸ਼ੰਭੂ ਸਰਹੱਦ ‘ਤੇ ਇੱਕ ਹੋਰ ਕਿਸਾਨ ਨੇ ਸਲਫਾਸ ਨਿਗਲ ਕੇ ਕੀਤੀ ਖੁਦਕੁਸ਼ੀ

ਚੰਡੀਗੜ੍ਹ, 9 ਜਨਵਰੀ ,ਬੋਲੇ ਪੰਜਾਬ ਬਿਊਰੋ : ਸ਼ੰਭੂ ਸਰਹੱਦ ਤੇ ਐਮਐਸਪੀ ਦੀ ਮੰਗ ਲੈਕੇ ਮੋਰਚਾ ਲਾਈ ਬੈਠੇ ਕਿਸਾਨਾਂ ਵਿਚੋਂ ਇੱਕ ਕਿਸਾਨ ਦੇ ਵਲੋਂ ਸਲਫ਼ਾਸ ਨਿਗਲ ਲਈ ਗਈ। ਕਿਸਾਨ ਦੀ ਪਛਾਣ ਰੇਸ਼ਮ ਸਿੰਘ ਵਾਸੀ ਪਹੂਵਿੰਡ, ਤਰਨਤਾਰਨ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ, ਕਿਸਾਨ ਨੇ ਅੱਜ ਸਵੇਰੇ ਲੰਗਰ ਵਾਲੀ ਥਾਂ ਲਾਗੇ ਸਲਫ਼ਾਸ ਖਾ ਲਈ। ਜਿਵੇਂ ਹੀ […]

Continue Reading

ਸੰਘਣੀ ਧੁੰਦ ਕਾਰਨ ਕਿੰਨੂਆਂ ਨਾਲ ਭਰਿਆ ਟਰੱਕ ਬੇਕਾਬੂ ਹੋ ਕੇ ਕਾਰ ‘ਤੇ ਪਲਟਿਆ

ਗੁਰਦਾਸਪੁਰ, 9 ਜਨਵਰੀ,ਬੋਲੇ ਪੰਜਾਬ ਬਿਊਰੋ :ਸੰਘਣੀ ਧੁੰਦ ਕਾਰਨ ਸਵੇਰੇ 8.45 ਵਜੇ ਦੇ ਕਰੀਬ ਭਿਆਨਕ ਸੜਕ ਹਾਦਸਾ ਵਾਪਰਿਆ। ਅੰਮ੍ਰਿਤਸਰ ਤੋਂ ਗੁਰਦਾਸਪੁਰ ਵੱਲ ਆ ਰਿਹਾ ਕਿੰਨੂਆਂ ਨਾਲ ਭਰਿਆ ਟਰੱਕ ਪੁਲੀਸ ਚੌਕੀ ਬੰਬਰੀ ਬਾਈਪਾਸ ਨੇੜੇ ਇੱਕ ਕਾਰ ’ਤੇ ਜਾ ਡਿੱਗਾ।ਹਾਦਸੇ ਵਿੱਚ ਜ਼ਖਮੀ ਹੋਏ ਟਰੱਕ ਡਰਾਈਵਰ ਮੋਨੂੰ ਨੇ ਦੱਸਿਆ ਕਿ ਸਵੇਰੇ ਜਦੋਂ ਅੰਮ੍ਰਿਤਸਰ ਤੋਂ ਆ ਰਹੀ ਕਾਰ ਗੁਰਦਾਸਪੁਰ ਸ਼ਹਿਰ […]

Continue Reading

ਵੈਸ਼ਣੋ ਦੇਵੀ ਜਾ ਰਹੇ ਸ਼ਰਧਾਲੂਆਂ ਦੀ ਕਾਰ ਬੇਕਾਬੂ ਹੋ ਕੇ ਪੁਲੀ ਨਾਲ ਟਕਰਾਈ, ਕਈ ਜ਼ਖਮੀ

ਟਾਂਡਾ ਉਡਮੁੜ, 9 ਜਨਵਰੀ,ਬੋਲੇ ਪੰਜਾਬ ਬਿਊਰੋ ;ਪਿਛਲੀ ਰਾਤ 2 ਵਜੇ ਦੇ ਕਰੀਬ ਹਰਸੀ ਪਿੰਡ ਦੇ ਮੋੜ ਨੇੜੇ ਹਾਈਵੇ ‘ਤੇ ਵੈਸ਼ਣੋ ਦੇਵੀ ਜਾ ਰਹੇ ਸ਼ਰਧਾਲੂਆਂ ਦੀ ਇੱਕ ਕਾਰ ਬੇਕਾਬੂ ਹੋ ਕੇ ਸੜਕ ਦੇ ਕਿਨਾਰੇ ਪੁਲੀ ਨਾਲ ਟਕਰਾ ਗਈ। ਇਸ ਕਾਰਨ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਉਸ ਵਿੱਚ ਸਵਾਰ ਸ਼ਰਧਾਲੂਆਂ ਨੂੰ ਸੱਟਾਂ ਲੱਗੀਆਂ।ਇਸ ਹਾਦਸੇ ਵਿੱਚ ਦੀਪਕ […]

Continue Reading