ਪੰਜਾਬ ਸਰਕਾਰ ਵੱਲੋਂ IFS ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 8 ਜਨਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ IFS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ

Continue Reading

ਡੀਟੀਐੱਫ ਵੱਲੋਂ ਕੰਪਿਊਟਰ ਅਧਿਆਪਕਾਂ ਦੇ ਮੋਰਚੇ ਦੀ ਹਮਾਇਤ ‘ਚ ਸੰਗਰੂਰ ਦੇ ਮੁੱਖ ਬਾਜ਼ਾਰਾਂ ‘ਚ ਮੋਟਰਸਾਈਕਲ ਮਾਰਚ

ਅਧਿਆਪਕਾਂ ਨੇ ਬਜ਼ਾਰਾ ਵਿੱਚ ਕੀਤੀ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਕੰਪਿਊਟਰ ਅਧਿਆਪਕਾਂ ਦੇ ਹੱਕ ਚ ਮਾਰਿਆ ਹਾਅ ਦਾ ਨਾਅਰਾ ਸੰਗਰੂਰ, 8 ਜਨਵਰੀ, ਬੋਲੇ ਪੰਜਾਬ ਬਿਊਰੋ : : ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਇਕਾਈ ਜ਼ਿਲ੍ਹਾ ਸੰਗਰੂਰ ਦੇ ਸੱਦੇ ਤੇ ਅੱਜ ਵੱਡੀ ਗਿਣਤੀ ਵਿੱਚ ਜ਼ਿਲ੍ਹੇ ਦੇ ਅਧਿਆਪਕਾਂ ਨੇ ਕੰਪਿਊਟਰ ਅਧਿਆਪਕਾਂ ਦੇ ਸੰਗਰੂਰ ਵਿਖ਼ੇ ਚੱਲ ਰਹੇ ‘ਪੱਕੇ ਮੋਰਚੇ’ ਅਤੇ ‘ਮਰਨ ਵਰਤ’ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਲਾਨਾ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ

ਮੋਹਾਲੀ, 8 ਜਨਵਰੀ, ਬੋਲੇ ਪੰਜਾਬ ਬਿਊਰੋ :ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਪ੍ਰੀਖਿਆਵਾਂ 19 ਫਰਵਰੀ ਤੋਂ ਸ਼ੁਰੂ ਹੋਣਗੀਆਂ। ਬੋਰਡ ਨੇ ਇਸ ਦਾ ਨੋਟੀਫਿਕੇਸ਼ਨ ਆਪਣੀ ਵੈੱਬਸਾਈਟ ‘ਤੇ ਅਪਲੋਡ ਕਰ ਦਿੱਤਾ ਹੈ।8ਵੀਂ ਜਮਾਤ ਦੀਆਂ ਪ੍ਰੀਖਿਆਵਾਂ 19 ਫਰਵਰੀ ਤੋਂ 7 ਮਾਰਚ ਤੱਕ ਲਈਆਂ ਜਾਣਗੀਆਂ। […]

Continue Reading

ਕੌਮੀ ਸਕੂਲ ਖੇਡਾਂ ਦੇ ਕੁਰਾਸ਼ ਮੁਕਾਬਲਿਆਂ ਵਿੱਚ ਪੰਜਾਬ ਦੇ ਖਿਡਾਰੀ ਛਾਏ

ਕੁਰਾਸ਼ ਦੀ ਕੌਮੀ ਓਵਰਆਲ ਟਰਾਫੀ ਤੇ ਵੀ ਪੰਜਾਬ ਨੇ ਕਬਜ਼ਾ ਕੀਤਾ ਪਟਿਆਲਾ 8 ਜਨਵਰੀ ,ਬੋਲੇ ਪੰਜਾਬ ਬਿਊਰੋ : 68 ਵੀਆਂ ਸਕੂਲ ਖੇਡਾਂ ਦੇ ਕੁਰਾਸ਼ ਖੇਡ ਦੇ ਕੌਮੀ ਮੁਕਾਬਲੇ ਰਾਏਪੁਰ (ਛਤੀਸਗੜ੍ਹ) ਵਿਖੇ ਆਯੋਜਿਤ ਹੋਏ ਜਿਸ ਵਿੱਚ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਪੰਜਾਬ ਦੇ 48 ਖਿਡਾਰੀਆਂ ਨੇ ਕੌਮੀ ਪੱਧਰ ਦੇ ਮੁਕਾਬਲਿਆਂ ਵਿੱਚ ਸ਼ਮੂਲੀਅਤ […]

Continue Reading

9 ਜਨਵਰੀ ਦੀ ਮੋਗੇ ਵਿਖੇ ਕਿਸਾਨ ਮਹਾ ਪੰਚਾਇਤ ਲਈ ਕਿਸਾਨਾਂ ਵਿੱਚ ਭਾਰੀ ਉਤਸ਼ਾਹ -ਕਿਰਤੀ ਕਿਸਾਨ ਮੋਰਚਾ

ਰੂਪਨਗਰ ,8, ਜਨਵਰੀ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ): ਕਿਰਤੀ ਕਿਸਾਨ ਮੋਰਚੇ ਦੇ ਸੂਬਾ ਪ੍ਰਧਾਨ ਵੀਰ ਸਿੰਘ ਬੜਵਾ, ਦਵਿੰਦਰ ਸਿੰਘ ਸਰਥਲੀ, ਹਰਪ੍ਰੀਤ ਸਿੰਘ ਭੁੱਟੋ ਸ਼ਮਸ਼ੇਰ ਸਿੰਘ ਮੁੰਨੇ, ਜਰਨੈਲ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੋਰਚੇ ਵੱਲੋਂ ਬਲਾਕ ਨੂਰਪੁਰ ਬੇਦੀ, ਅਨੰਦਪੁਰ ਸਾਹਿਬ, ਨੰਗਲ, ਰੋਪੜ ਆਦਿ ਬਲਾਕਾਂ ਦੇ ਪਿੰਡਾਂ ਦੇ ਕਿਸਾਨਾਂ ,ਔਰਤਾਂ ਦੀਆਂ ਮੀਟਿੰਗਾਂ ਕੀਤੀਆਂ ਗਈਆਂ। ਇਹਨਾਂ ਦੱਸਿਆ […]

Continue Reading

ਡੀਬੀਯੂ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਨੇ ਨੂਰਮਹਿਲ ਨਾਲ ਕੀਤਾ ਸਮਝੌਤਾ

ਮੰਡੀ ਗੋਬਿੰਦਗੜ੍ਹ, 8 ਜਨਵਰੀ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ (ਡੀ.ਬੀ.ਯੂ.) ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਵੱਲੋਂ ਹੋਟਲ ਨੂਰਮਹਿਲ ਪੈਲੇਸ, ਕਰਨਾਲ ਨਾਲ ਇੱਕ ਸਮਝੌਤਾ ਪੱਤਰ (ਐਮ.ਓ.ਯੂ) ਹਸਤਾਖਰ ਕੀਤ ਗਿਆ।ਇਹ ਸਹਿਯੋਗ ਵਿਦਿਆਰਥੀਆਂ ਨੂੰ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਉਦਯੋਗ ਵਿੱਚ ਨਿੱਜੀ ਅਤੇ ਪੇਸ਼ੇਵਰ ਵਿਕਾਸ ਲਈ ਬੇਮਿਸਾਲ ਗਲੋਬਲ ਮੌਕੇ ਪ੍ਰਦਾਨ ਕਰਨ ਲਈ ਇਕ ਪਲੇਟਫਾਰਮ ਤਿਆਰ ਕੀਤਾ […]

Continue Reading

ਜੰਗਲਾਤ ਮੁਲਾਜ਼ਮ 10 ਜਨਵਰੀ ਨੂੰ ਐਸਡੀਐਮ ਦਫਤਰ ਸਮਰਾਲਾ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕਿਆ ਜਾਵੇਗਾ -ਯੂਨੀਅਨ ਆਗੂ

ਸਮਰਾਲਾ,8, ਜਨਵਰੀ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਡੈਮੋਕਰੇਟਿਕ ਜੰਗਲਾਤ ਵਰਕਰਜ ਯੂਨੀਅਨ ਵੱਲੋਂ ਸੂਬਾ ਕਮੇਟੀ ਦੇ ਫੈਸਲੇ ਮੁਤਾਬਿਕ ਪੰਜਾਬ ਸਰਕਾਰ ਦੇ ਕਾਰਨ ਖੋਲਣ ਲਈ ਮੁੱਖ ਮੰਤਰੀ ਸਾਹਿਬ ਵਲੋਂ ਕੀਤੇ ਜਾਂਦੇ ਖੋਖਲੇ ਵਾਅਦਿਆਂ ਦੀ ਪੋਲ ਖੋਲ੍ਹੀ , ਅਤੇ ਜੰਗਲਾਤ ਵਿਭਾਗ ਵਿਚ ਪਛਿਲ30-30 ਸਾਲਾਂ ਤੋਂ ਲਗਾਤਾਰ ਕੰਮ ਕਰਦੇ ਮਸਟਰੋਲ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਆਦਿ ਮੰਗਾਂ ਲਈ ਡੈਮੋਕ੍ਰੇਟਿਕ ਜੰਗਲਾਤ […]

Continue Reading

ਪੰਜਾਬ ਦੇ ਇੱਕ ਜ਼ਿਲ੍ਹੇ ‘ਚ 14 ਜਨਵਰੀ ਨੂੰ ਰਹੇਗੀ ਛੁੱਟੀ

ਸ੍ਰੀ ਮੁਕਤਸਰ ਸਾਹਿਬ, 8 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ 14 ਜਨਵਰੀ 2025 (ਮੰਗਲਵਾਰ) ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

Continue Reading

ਪੰਜਾਬ ‘ਚ ਦਿਲ ਦਹਲਾਉਣ ਵਾਲੀ ਘਟਨਾ ਆਈ ਸਾਹਮਣੇ, ਭੰਗੜਾ ਪਾਉਂਦੇ ਨੌਜਵਾਨ ਦੀ ਮੌਤ

ਪਟਿਆਲਾ, 8 ਜਨਵਰੀ,ਬੋਲੇ ਪੰਜਾਬ ਬਿਊਰੌ :ਪੰਜਾਬ ਵਿੱਚ ਇੱਕ ਦਿਲ ਦਹਲਾਉਣ ਵਾਲੀ ਘਟਨਾ ਸਾਹਮਣੇ ਆਈ ਜਦੋਂ ਭੰਗੜਾ ਪਾ ਰਹੇ ਇੱਕ ਜਵਾਨ ਲੜਕੇ ਦੀ ਸਟੇਜ ਉੱਤੇ ਅਚਾਨਕ ਮੌਤ ਹੋ ਗਈ। ਫਿਲਹਾਲ ਮ੍ਰਿਤਕ ਦੀ ਪਹਿਚਾਣ ਬੱਬੂ ਦੇ ਰੂਪ ਵਿੱਚ ਹੋਈ ਹੈ, ਜੋ ਕਿ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਸ਼ਹਿਰ ਦਾ ਰਹਿਣ ਵਾਲਾ ਸੀ।ਉਸਦੇ ਸਾਥੀ ਕਲਾਕਾਰਾਂ ਨੇ ਦੱਸਿਆ ਕਿ ਪਟਿਆਲਾ […]

Continue Reading

ਸੰਗਰੂਰ : ਸਕੂਲ ਵੈਨ ਕਾਰ ਨਾਲ ਟਕਰਾ ਕੇ ਪਲਟੀ, 11 ਬੱਚੇ ਜ਼ਖ਼ਮੀ

ਸੰਗਰੂਰ, 8 ਜਨਵਰੀ,ਬੋਲੇ ਪੰਜਾਬ ਬਿਊਰੋ:ਸੰਗਰੂਰ ਜ਼ਿਲ੍ਹੇ ਦੇ ਭਵਾਨੀਗੜ੍ਹ ਸ਼ਹਿਰ ਵਿਖੇ ਅੱਜ ਸਵੇਰੇ ਭਿਆਨਕ ਸੜਕ ਹਾਦਸਾ ਵਾਪਰਿਆ। ਨਿੱਜੀ ਸਕੂਲ ਦੀ ਵੈਨ, ਜੋ ਬੱਚਿਆਂ ਨੂੰ ਸਕੂਲ ਛੱਡਣ ਜਾ ਰਹੀ ਸੀ, ਨਾਭਾ ਕੈਂਚੀਆਂ ’ਤੇ ਇਕ ਆਈ-20 ਕਾਰ ਨਾਲ ਟਕਰਾਉਣ ਕਰ ਗਈ। ਹਾਦਸੇ ਵਿੱਚ 11 ਬੱਚੇ ਜ਼ਖ਼ਮੀ ਹੋ ਗਏ।ਸੜਕ ਸੁਰੱਖਿਆ ਫੋਰਸ ਨੇ ਫ਼ੌਰੀ ਕਾਰਵਾਈ ਕਰਦਿਆਂ ਜ਼ਖ਼ਮੀ ਬੱਚਿਆਂ ਨੂੰ ਭਵਾਨੀਗੜ੍ਹ […]

Continue Reading