ਵਿਧਾਇਕ ਕੁਲਵੰਤ ਸਿੰਘ ਨੇ ਬਟਲਾਣਾ ਤੋਂ ਗੁਡਾਣਾ ਜਾਂਦੀ ਸੜਕ ਨੂੰ ਚੌੜੀ ਕਰਨ ਦੇ ਕੰਮ ਦੀ ਕੀਤੀ ਸ਼ੁਰੂਆਤ

ਮੋਹਾਲੀ 2 ਜਨਵਰੀ ,ਬੋਲੇ ਪੰਜਾਬ ਬਿਊਰੋ :ਅੱਜ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਵੱਲੋਂ ਪਿੰਡ ਬਠਲਾਣਾ ਤੋਂ ਗੁਡਾਣਾ ਨੂੰ ਜਾਣ ਵਾਲੀ ਸੜਕ ਨੂੰ ਚੌੜਾ ਕਰਨ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਤੇਪ੍ਰਭਾਵਸ਼ਾਲੀ ਸਮਾਗਮ ਦੇ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਿੰਨਾ ਵੱਡਾ ਮਾਣ ਪੰਜਾਬ ਦੇ ਲੋਕਾਂ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ […]

Continue Reading

ਛੁੱਟੀਆਂ ਦੇ ਬਾਵਜੂਦ ਖੁੱਲ੍ਹਾ ਸੀ ਪੰਜਾਬ ਦਾ ਇੱਕ ਸਕੂਲ, ਟੀਮ ਨੇ ਕੀਤੀ ਚੈਕਿੰਗ, ਪਈਆਂ ਭਾਜੜਾਂ

ਲੁਧਿਆਣਾ, 2 ਜਨਵਰੀ,ਬੋਲੇ ਪੰਜਾਬ ਬਿਊਰੋ :ਸਰਕਾਰ ਦੇ ਹੁਕਮਾਂ ਨੂੰ ਨਜ਼ਰਅੰਦਾਜ਼ ਕਰਨਾ ਕੁਝ ਨਿੱਜੀ ਸਕੂਲਾਂ ਦੀ ਆਦਤ ਬਣ ਗਈ ਹੈ। ਇਸਦਾ ਤਾਜ਼ਾ ਮਾਮਲਾ ਸ਼੍ਰੀਮਤੀ ਅੱਕੀ ਬਾਈ ਓਸਵਾਲ ਵਿਦਿਆ ਮੰਦਰ ਚੌੜੀ ਸੜਕ ਨਾਲ ਜੁੜਿਆ ਹੈ। ਸਰਕਾਰ ਵੱਲੋਂ ਸਰਦੀਆਂ ਦੀਆਂ ਛੁੱਟੀਆਂ 7 ਜਨਵਰੀ ਤੱਕ ਵਧਾਉਣ ਦੇ ਬਾਵਜੂਦ ਇਹ ਸਕੂਲ ਅੱਜ ਨਿਯਮਿਤ ਤੌਰ ’ਤੇ ਖੁੱਲਾ ਸੀ ਅਤੇ ਕਲਾਸਾਂ ਚੱਲ […]

Continue Reading

ਬੀਐਸਐਫ ਜਵਾਨਾਂ ਨੇ ਫਾਇਰਿੰਗ ਕਰਕੇ ਪਾਕਿਸਤਾਨੀ ਡਰੋਨ ਖਦੇੜਿਆ

ਗੁਰਦਾਸਪੁਰ, 2 ਜਨਵਰੀ, ਬੋਲੇ ਪੰਜਾਬ ਬਿਊਰੋ :ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀ ਐਸ ਐਫ ਦੀ 27 ਬਟਾਲੀਅਨ ਦੀ ਬੀਓਪੀ ਮੇਤਲਾ ‘ਤੇ ਤਾਇਨਾਤ ਜਵਾਨਾਂ ਵਲੋਂ ਬੁੱਧਵਾਰ ਦੀ ਰਾਤ ਕੌਮਾਂਤਰੀ ਸਰਹੱਦ ਰਾਹੀਂ ਭਾਰਤੀ ਖੇਤਰ ਵਿੱਚ ਵੜ ਰਹੇ ਪਾਕਿਸਤਾਨ ਡਰੋਨ ‘ਤੇ ਫਾਇਰਿੰਗ ਕੀਤੀ ਗਈ।ਜਾਣਕਾਰੀ ਅਨੁਸਾਰ ਬੁੱਧਵਾਰ ਦੀ ਰਾਤ ‌10:50 ਦੇ ਕਰੀਬ ਸਰਹੱਦ ‘ਤੇ ਚੌਕਸ ਬੀਐਸਐਫ ਦੀ ਬੀਓਪੀ ਮੇਤਲਾ ਦੇ […]

Continue Reading

ਸੜਕ ਹਾਦਸੇ ‘ਚ 13 ਸਾਲਾ ਬੱਚੇ ਦੀ ਮੌਤ

ਮੋਗਾ, 2 ਜਨਵਰੀ,ਬੋਲੇ ਪੰਜਾਬ ਬਿਊਰੋ :ਮੋਗਾ ਦੇ ਪਿੰਡ ਚੜਿਕ ਦੇ ਰਹਿਣ ਵਾਲੇ 13 ਸਾਲ ਦੇ ਬੱਚੇ ਦੀ ਮੌਤ ਹੋਣ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਤੇਜ਼ ਰਫ਼ਤਾਰ ਕਾਰ ਨੇ ਇਕ ਈ-ਰਿਕਸ਼ਾ ਨੂੰ ਟੱਕਰ ਮਾਰੀ, ਜਿਸ ਵਿੱਚ 13 ਸਾਲ ਦੇ ਬੱਚੇ ਦੀ ਮੌਤ ਹੋ ਗਈ। ਇਸੇ ਦੇ ਨਾਲ, ਕਾਰ ਚਾਲਕ ਮੌਕੇ ਤੋਂ ਫਰਾਰ ਹੋ […]

Continue Reading

ਸ਼ਿਮਲਾ ‘ਚ ਨਵੇਂ ਸਾਲ ਦਾ ਜਸ਼ਨ ਮਨਾਉਣ ਗਏ 4 ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਲੁਧਿਆਣਾ, 2 ਜਨਵਰੀ,ਬੋਲੇ ਪੰਜਾਬ ਬਿਊਰੋ :ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿੱਚ ਨਵੇਂ ਸਾਲ ਦਾ ਜਸ਼ਨ ਮਨਾਉਣ ਗਏ ਲੁਧਿਆਣਾ ਦੇ 4 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਹਿਮਾਚਲ ਪੁਲਿਸ ਨੇ ਲੁਧਿਆਣਾ ਦੇ 4 ਨੌਜਵਾਨਾਂ ਨੂੰ ਚਿੱਟੇ ਸਮੇਤ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਪੁਲਿਸ ਨੇ […]

Continue Reading

ਪੰਜਾਬ ਪੁਲਸ ਦੇ ਮੁਲਾਜ਼ਮ ਦੇ ਲੱਗੀ ਗੋਲੀ

ਦਸੂਹਾ, 2 ਜਨਵਰੀ,ਬੋਲੇ ਪੰਜਾਬ ਬਿਊਰੋ :ਬੀਤੀ ਸ਼ਾਮ ਦਸੂਹਾ ਥਾਣੇ ਦੇ ਪਿੰਡ ਕੱਲੋਵਾਲ ਵਿੱਚ ਇਕ ਪੁਲਿਸ ਕਰਮਚਾਰੀ ਮੇਜਰ ਸਿੰਘ, ਪੁੱਤਰ ਮੰਜੀਤ ਸਿੰਘ, ਦੀ ਸੱਜੀ ਲੱਤ ’ਤੇ ਗੋਲੀ ਲੱਗਣ ਦੀ ਸੂਚਨਾ ਪ੍ਰਾਪਤ ਹੋਈ ਹੈ। ਇਸ ਸੰਬੰਧ ਵਿੱਚ ਜਦੋਂ ਥਾਣਾ ਦਸੂਹਾ ਦੇ ਡਿਊਟੀ ਅਫਸਰ ਏ.ਐਸ.ਆਈ. ਜਗਾ ਰਾਮ ਨਾਲ ਗੱਲਬਾਤ ਕੀਤੀ ਗਈ, ਤਾਂ ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਦਸੂਹਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 954

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 02-01-2025.ਅੰਗ 954 Sachkhand Sri Harmandir Sahib Amritsar Vikhe Hoyea Amrit Wele Da Mukhwak Ang: 954, 02-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੧੯ ਪੋਹ (ਸੰਮਤ ੫੫੬ ਨਾਨਕਸ਼ਾਹੀ)02-01-2025 ਸਲੋਕ ਮਃ ੨ ॥ਅੰਧੇ ਕੈ ਰਾਹਿ ਦਸਿਐ ਅੰਧਾ ਹੋਇ ਸੁ ਜਾਇ ॥ ਹੋਇ ਸੁਜਾਖਾ ਨਾਨਕਾ ਸੋ ਕਿਉ ਉਝੜਿ ਪਾਇ […]

Continue Reading

ਸੱਚ ਖੰਡ ਵਾਸੀ ਬ੍ਰਹਮ ਗਿਆਾਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲੇ ਅਤੇ ਕਾਰ ਸੇਵਾ ਦੇ ਪੁੰਜ ਸੱਚ ਖੰਡ ਵਾਸੀ ਜੱਥੇਦਾਰ ਬਾਬਾ ਹਰਬੰਸ ਸਿੰਘ ਜੀ ਦੀ ਮਿੱਠੀ ਅਤੇ ਨਿੱਘੀ ਯਾਦ ਵਿੱਚ ਗੁਰਮਤਿ ਸਮਾਗਮ ਦਾ ਆਯੋਜਨ

ਐੱਸ.ਏ.ਐੱਸ. ਨਗਰ 1 ਜਨਵਰੀ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸੱਚ ਖੰਡ ਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲੇ ਅਤੇ ਕਾਰ ਸੇਵਾ ਦੇ ਪੁੰਜ ਸੱਚ ਖੰਡ ਵਾਸੀ ਜੱਥੇਦਾਰ ਬਾਬਾ ਹਰਬੰਸ ਸਿੰਘ ਜੀ ਦੀ ਮਿੱਠੀ ਅਤੇ ਨਿੱਘੀ ਯਾਦ ਵਿੱਚ ਗੁਰਮਤਿ ਸਮਾਗਮ ਦਾ ਆਯੋਜਨ ਕਰਵਾਇਆ ਗਿਆ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵੱਲੋਂ “ਪਾਠਕ੍ਰਮ ਦੀ ਸੋਧ: ਨੈੱਟ ਦੀ ਤਿਆਰੀ” ਵਿਸ਼ੇ ’ਤੇ ਮਾਹਿਰ ਲੈਕਚਰ ਦਾ ਆਯੋਜਨ

ਮੰਡੀ ਗੋਬਿੰਦਗੜ੍ਹ,1 ਜਨਵਰੀ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ ਵਿਖੇ ਸਮਾਜਿਕ ਵਿਗਿਆਨ ਅਤੇ ਭਾਸ਼ਾਵਾਂ ਵਿਭਾਗ ਦੀ ਫੈਕਲਟੀ ਵੱਲੋਂ “ਪਾਠਕ੍ਰਮ ਦੀ ਸੋਧ: ਨੈੱਟ ਦੀ ਤਿਆਰੀ” ਵਿਸ਼ੇ ਉੱਤੇ ਇੱਕ ਗਿਆਨ ਭਰਪੂਰ ਮਾਹਿਰ ਲੈਕਚਰ ਦਾ ਆਯੋਜਨ ਕੀਤਾ ਗਿਆ।ਇਹ ਲੈਕਚਰ ਪ੍ਰੋਫੈਸਰ ਐਮਰੀਟਸ, ਡਾ. ਸਤੀਸ਼ ਕੁਮਾਰ ਵਰਮਾ ਦੁਆਰਾ ਦਿੱਤਾ ਗਿਆ ਅਤੇ ਅਕਾਦਮਿਕ ਉੱਤਮਤਾ ਲਈ ਸੰਸਥਾ ਦੀ ਵਚਨਬੱਧਤਾ ਵਿੱਚ ਇੱਕ ਹੋਰ […]

Continue Reading

ਭਾਕਿਯੂ ਡਕੌਂਦਾ ਮੋਗਾ ਮਹਾਂ-ਪੰਚਾਇਤ ਨੂੰ ਸਫਲ ਬਣਾਉਣ ਲਈ ਲਾਵੇਗੀ ਅੱਡੀ ਚੋਟੀ ਦਾ ਜ਼ੋਰ: ਬੁਰਜਗਿੱਲ

ਬਰਨਾਲਾ, 01 ਜਨਵਰੀ,ਬੋਲੇ ਪੰਜਾਬ ਬਿਊਰੋ : ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਨਵੇਂ ਸਾਲ ਦੀ ਪਲੇਠੀ  ਸੂਬਾ ਪੱਧਰੀ ਮਹੀਨਾਵਾਰ ਮੀਟਿੰਗ ਤਰਕਸ਼ੀਲ ਭਵਨ ਬਰਨਾਲਾ ਵਿਖੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਦੀ ਅਗਵਾਈ ਹੇਠ ਹੋਈ ਜਿਸਦੇ ਸ਼ੁਰੂ ਵਿੱਚ ਵਿਛੜੇ ਕਿਸਾਨ ਆਗੂ ਗੁਰਬਕਸ ਸਿੰਘ ਕੱਟੂ ਅਤੇ ਸੂਬਾ ਆਗੂ ਇੰਦਰ ਪਾਲ ਸਿੰਘ ਦੇ ਵਿਛੜੇ ਭਰਾ ਹਰਵਿੰਦਰ ਸਿੰਘ ਨੂੰ ਸ਼ਰਧਾਂਜਲੀ ਭੇਂਟ […]

Continue Reading