ਹਥਿਆਰਾਂ ਦੀ ਨੋਕ ’ਤੇ ਲੁੱਟਖੋਹ ਕਰਨ ਵਾਲੇ 3 ਲੁਟੇਰੇ ਕਾਬੂ

ਅੰਮ੍ਰਿਤਸਰ, 31 ਦਸੰਬਰ,ਬੋਲੇ ਪੰਜਾਬ ਬਿਊਰੋ :ਹਥਿਆਰਾਂ ਦੀ ਨੋਕ ’ਤੇ ਲੁੱਟਖੋਹ ਕਰਨ ਵਾਲੇ 3 ਲੁਟੇਰਿਆਂ ਨੂੰ ਥਾਣਾ ਕੈਂਟੋਨਮੈਂਟ ਦੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ, ਜਦਕਿ ਉਨ੍ਹਾਂ ਦਾ ਇਕ ਹੋਰ ਸਾਥੀ ਪੁਲਿਸ ਦੀ ਪਕੜ ਤੋਂ ਬਾਹਰ ਦੱਸਿਆ ਜਾ ਰਿਹਾ ਹੈ। ਜਗਪ੍ਰੀਤ ਸਿੰਘ ਦੀ ਸ਼ਿਕਾਇਤ ’ਤੇ, ਉਸ ਨੂੰ ਹਥਿਆਰ ਦੀ ਨੋਕ ’ਤੇ ਲੁੱਟਣ ਅਤੇ ਮਾਰਕੁੱਟ ਕਰਨ ਵਾਲੇ ਮੁਲਜ਼ਮ […]

Continue Reading

ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ’ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਬੀ.ਐੱਸ.ਐੱਫ. ਵੱਲੋਂ ਤਿੰਨ ਡਰੋਨ ਜਬਤ

ਅੰਮ੍ਰਿਤਸਰ, 31 ਦਸੰਬਰ, ਬੋਲੇ ਪੰਜਾਬ ਬਿਊਰੋ ;ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ’ਚ ਇੱਕ ਵਾਰ ਫਿਰ ਡਰੋਨ ਰਾਹੀਂ ਘੁਸਪੈਠ ਕੀਤੀ ਗਈ ਹੈ। ਜਾਣਕਾਰੀ ਅਨੁਸਾਰ, ਬੀ.ਐੱਸ.ਐੱਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਸਰਹੱਦੀ ਪਿੰਡ ਰਾਜਾਤਾਲ ਦੇ ਇਲਾਕੇ ’ਚ ਤਿੰਨ ਵੱਡੇ ਡਰੋਨ ਕਬਜ਼ੇ ’ਚ ਲਏ ਹਨ।ਦੱਸਿਆ ਜਾ ਰਿਹਾ ਹੈ ਕਿ ਕਾਫੀ ਦਿਨਾਂ ਬਾਅਦ ਤਸਕਰਾਂ ਵੱਲੋਂ ਵੱਡੇ ਡਰੋਨ ਉਡਾਏ ਗਏ, ਜੋ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 643

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 31-12-2024,ਅੰਗ 643 Sachkhand Sri Harmandir Sahib Amritsar Vikhe Hoyea Amrit Wele Da Mukhwak Ang: 643, 31-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਮੰਗਲਵਾਰ, ੧੭ ਪੋਹ (ਸੰਮਤ ੫੫੬ ਨਾਨਕਸ਼ਾਹੀ)31-12-2024 ਸਲੋਕੁ ਮਃ ੩ ॥ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ […]

Continue Reading

ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦਾ ਪੁਤਲਾ ਫੂਕਿਆ

ਮੋਹਾਲੀ 30 ਦਸੰਬਰ ਬੋਲੇ ਪੰਜਾਬ ਬਿਊਰੋ : ਐਸਸੀ ਬੀਸੀ ਮਹਾ ਪੰਚਾਇਤ ਪੰਜਾਬ ਵੱਲੋਂ ਮੋਹਾਲੀ ਫੇਸ 7 ਦੀਆਂ ਲਾਈਟਾਂ ਤੇ ਪਿਛਲੇ ਇੱਕ ਸਾਲ ਤੋਂ ਰਿਜ਼ਰਵੇਸ਼ਨ ਚੋਰ ਫੜੋ ਮੋਰਚਾ’ ਚੱਲ ਰਿਹਾ ਹੈ। ਜਿੱਥੇ ਆਏ ਦਿਨ ਪੁਲਿਸ ਪ੍ਰਸ਼ਾਸਨ ਤੇ ਮੌਜੂਦਾ ਸਰਕਾਰ ਤੋਂ ਦੁਖੀ ਐਸਸੀ ਬੀਸੀ ਸਮਾਜ ਦੇ ਪੀੜਿਤ ਪਰਿਵਾਰ ਆਪਣੀਆਂ ਸਮੱਸਿਆਵਾਂ ਲੈ ਕੇ ਪਹੁੰਚ ਰਹੇ ਹਨ। ਅੱਜ ਐਸਸੀ […]

Continue Reading

ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਮੁਹੰਮਦ ਰਫ਼ੀ ਦੇ ਪੁੱਤਰ ਸਾਹਿਦ ਰਫੀ ਨੂੰ ਕੀਤਾ ਸਨਮਾਨਿਤ

ਮੰਡੀ ਗੋਬਿੰਦਗੜ੍ਹ, 30 ਦਸੰਬਰ ,ਬੋਲੇ ਪੰਜਾਬ ਬਿਊਰੋ: ਯਾਦਗਰ-ਏ-ਰਫ਼ੀ ਸੁਸਾਇਟੀ ਵੱਲੋਂ ਮੁਹੰਮਦ ਰਫੀ ਮੈਮੋਰੀਅਲ ਨਾਈਟ-2024 ਨਾਲ ਪ੍ਰਸਿੱਧ ਗਾਇਕ ਮੁਹੰਮਦ ਰਫ਼ੀ ਨੂੰ ਉਨ੍ਹਾਂ ਦੀ 100ਵੀਂ ਜਨਮ ਸ਼ਤਾਬਦੀ ਮਨਾ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਸਮਾਗਮ ਵਿੱਚ ਮੁਹੰਮਦ ਰਫੀ ਦੁਆਰਾ ਗਾਏ ਗਏ ਪ੍ਰਸਿੱਧ ਗੀਤਾਂ ਦੀ ਪੇਸ਼ਕਾਰੀ ਦੇ ਨਾਲ ਰੂਹਾਨੀ ਧੁਨਾਂ ਦੀ ਇੱਕ ਮਨਮੋਹਕ ਸ਼ਾਮ ਪੇਸ਼ ਕੀਤੀ ਗਈ।ਇਸ ਮੌਕੇ […]

Continue Reading

ਪੰਜਾਬ ਬੰਦ ‘ਚ ਫਸੀਆਂ ਬੀਐਸਐਫ ਦੀਆਂ ਗੱਡੀਆਂ

ਗੁਰਦਾਸਪੁਰ, 30 ਦਸੰਬਰ,ਬੋਲੇ ਪੰਜਾਬ ਬਿਊਰੋ :ਕਿਸਾਨ ਸੰਗਠਨਾਂ ਵੱਲੋਂ ਅੱਜ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਸੀ। ਸਵੇਰੇ ਤੋਂ ਸਾਰੇ ਪੰਜਾਬ ਵਿੱਚ ਇਸਦਾ ਪ੍ਰਭਾਵ ਦੇਖਣ ਨੂੰ ਮਿਲਿਆ। ਦੂਜੇ ਪਾਸੇ, ਗੁਰਦਾਸਪੁਰ ਵਿੱਚ ਕਿਸਾਨਾਂ ਵੱਲੋਂ BSF ਦੀਆਂ ਗੱਡੀਆਂ ਰੋਕਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ, ਗੁਰਦਾਸਪੁਰ ਵਿੱਚ ਕਿਸਾਨਾਂ ਨੇ ਧਰਨਾ ਲਾਇਆ ਹੋਇਆ ਸੀ। ਇਸ ਦਰਮਿਆਨ ਉਥੋਂ […]

Continue Reading

ਬਰਨਾਲਾ : ਗੀਜ਼ਰ ਫਟਣ ਕਾਰਨ ਘਰ ਨੂੰ ਲੱਗੀ ਅੱਗ

ਬਰਨਾਲਾ, 30 ਦਸੰਬਰ, ਬੋਲੇ ਪੰਜਾਬ ਬਿਊਰੋ :ਬਰਨਾਲਾ ਦੇ ਹੰਡਿਆਇਆ ਬਜ਼ਾਰ ਵਿੱਚ ਧਮਾਕਾ ਹੋਣ ਕਾਰਨ ਦਹਿਸ਼ਤ ਫੈਲ ਗਈ। ਦਰਅਸਲ, ਇੱਥੇ ਤੀਸਰੀ ਮੰਜਿਲ ’ਤੇ ਰਹਿਣ ਵਾਲੇ ਪਰਿਵਾਰ ਦੇ ਘਰ ਵਿੱਚ ਅਚਾਨਕ ਧਮਾਕਾ ਹੋ ਗਿਆ, ਜਿਸ ਕਾਰਨ ਪੂਰੇ ਘਰ ਵਿੱਚ ਅੱਗ ਲੱਗ ਗਈ। ਆਸ-ਪਾਸ ਦੇ ਲੋਕਾਂ ਨੇ ਤੁਰੰਤ ਮੌਕੇ ’ਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ।ਹਾਦਸੇ ਦਾ ਕਾਰਣ ਘਰ […]

Continue Reading

ਖੰਨਾ ‘ਚ ਰਾਹਗੀਰਾਂ ਦੀ ਕਿਸਾਨਾਂ ਨਾਲ ਬਹਿਸ, ਸਿਧੀ ਉਨ੍ਹਾਂ ਵਿਚ ਟੱਕਰ ਮਾਰੋ ਆਮ ਜਨਤਾ ਨੂੰ ਕਿਊਂ ਤੰਗ ਕਰਦੇ ਹੋ ਵੀਡੀਓ ਵਾਇਰਲ

ਖੰਨਾ 30 ਦਸੰਬਰ ,ਬੋਲੇ ਪੰਜਾਬ ਬਿਊਰੋ :  ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਖ਼ੂਬ ਵਾਇਰਲ ਹੋ ਰਹੀ ਹੈ। ਜਿਸ ‘ਚ ਦੇਖਿਆ ਜਾਂਦਾ ਕਿ ਕਿਵੇਂ ਇੱਕ ਆਮ ਵਿਅਕਤੀ ਦਾ ਗੁੱਸਾ ਕਿਸਾਨਾਂ ‘ਤੇ ਫੁੱਟ ਰਿਹਾ ਹੈ। ਗੁੱਸੇ ‘ਚ ਭੜਕੇ ਵਿਅਕਤੀ ਨੇ ਕਿਹਾ ਇੰਨ੍ਹਾਂ ਸਾਰਿਆਂ ਨੇ ਤਾਂ ਸੰਗ ਲਾਤੀ, ਤੀਜੇ ਦਿਨ ਧਰਨਾ ਦੇਣ ਲੱਗ ਜਾਂਦੇ ਨੇ,ਸਿਧੀ ਉਨ੍ਹਾਂ ਵਿਚ ਟੱਕਰ […]

Continue Reading

ਗ੍ਰਹਿ ਮੰਤਰੀ ਅਮਿਤ ਸ਼ਾਹ ਅਸਤੀਫਾ ਦੇਵੇ,ਸੀ ਪੀ ਆਈ (ਐੱਮ ਐੱਲ) ਲਿਬਰੇਸ਼ਨ

30 ਦਸੰਬਰ ਮਾਨਸਾ,ਬੋਲੇ ਪੰਜਾਬ ਬਿਊਰੋ : ਅੱਜ ਖੱਬੇ ਪੱਖੀ ਪਾਰਟੀਆਂ ਵਲੋਂ ਦੇਸ਼ ਪੱਧਰੀ ਸੱਦੇ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ 17 ਨਵੰਬਰ ਨੂੰ ਸੰਸਦ ਵਿੱਚ ਚਲਦੇ ਸੈਸ਼ਨ ਦੌਰਾਨ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਖਿਲਾਫ ਅਪਮਾਨਜਨਕ ਸ਼ਬਦਾਵਲੀ ਵਰਤਣ ਖ਼ਿਲਾਫ਼ ਸੀ ਪੀ ਆਈ (ਐੱਮ ਐੱਲ) ਲਿਬਰੇਸ਼ਨ ਵੱਲੋਂ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਚੌਂਕ ਵਿੱਚ […]

Continue Reading

ਕਪੂਰਥਲਾ ‘ਚ ਭਿਆਨਕ ਹਾਦਸੇ ਦੌਰਾਨ 2 ਔਰਤਾਂ ਦੀ ਮੌਤ, ਬੱਚਾ ਜ਼ਖਮੀ

 ਕਪੂਰਥਲਾ 30 ਦਸੰਬਰ ,ਬੋਲੇ ਪੰਜਾਬ ਬਿਊਰੋ : ਕਪੂਰਥਲਾ ‘ਚ ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਇਕ ਤੇਜ਼ ਰਫਤਾਰ ਕਾਰ ਨੇ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਦੋ ਔਰਤਾਂ ਦੀ ਮੌਤ ਹੋ ਗਈ, ਜਦਕਿ ਇੱਕ ਬੱਚਾ ਅਤੇ ਈ-ਰਿਕਸ਼ਾ ਚਾਲਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।ਜਾਂਚ ਅਧਿਕਾਰੀ ਨੇ […]

Continue Reading