ਪਟਿਆਲਾ ‘ਚ ਕਿਸਾਨ ਮੰਡੀ ਬੰਦ, ਰਾਜਪੁਰਾ ਰੋਡ ‘ਤੇ ਜਾਮ, ਧਰਨੇ ‘ਤੇ ਬੈਠੇ ਡਰਾਈਵਰਾਂ ਨੂੰ ਕੀਤਾ ਵਾਪਿਸ

ਪਟਿਆਲਾ 30 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਬੰਦ ਦੇ ਸੱਦੇ ਕਾਰਨ ਕਿਸਾਨਾਂ ਨੇ ਪਟਿਆਲਾ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ। ਸਵੇਰ ਤੋਂ ਹੀ ਕਿਸਾਨ ਯੂਨੀਅਨ ਦੇ ਮੈਂਬਰ ਧੜਿਆਂ ਵਿੱਚ ਆ ਕੇ ਖੁੱਲ੍ਹੀਆਂ ਦੁਕਾਨਾਂ, ਬਜ਼ਾਰਾਂ ਅਤੇ ਬੈਂਕਾਂ ਨੂੰ ਵੀ ਬੰਦ ਕਰਵਾਉਂਦੇ ਰਹੇ। ਕਿਸਾਨਾਂ ਨੇ ਸੜਕਾਂ ‘ਤੇ ਇਕੱਠੇ ਹੋ ਕੇ ਰਾਜਪੁਰਾ, ਪਟਿਆਲਾ ਅਤੇ ਜ਼ਿਲ੍ਹੇ ਦੇ ਹੋਰਨਾਂ […]

Continue Reading

ਕੋਲੇ ਦੀ ਭੱਠੀ ਬਾਲ ਕੇ ਸੁੱਤੇ ਪਿਓ-ਪੁੱਤ ਦੀ ਮੌਤ

ਨੰਗਲ, 30 ਦਸੰਬਰ,ਬੋਲੇ ਪੰਜਾਬ ਬਿਊਰੋ : ਨੰਗਲ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਪਿੰਡ ਜਲਗਰਾਂ ਵਿੱਚ ਦਮ ਘੁਟਣ ਨਾਲ ਦੋ ਪ੍ਰਵਾਸੀਆਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਦੋ ਪਿਉ ਪੁੱਤਰ ਪਰਵਾਸੀ ਪਿੰਡ ਜਲਗਰਾਂ ਵਿੱਚ ਰਹਿ ਰਹੇ ਸਨ। ਮ੍ਰਿਤਕਾਂ ਵਲੋਂ ਊਨਾ ਵਿੱਚ ਸਬਜ਼ੀ ਵੇਚਣ ਦਾ ਕੰਮ ਕੀਤਾ ਜਾਂਦਾ ਸੀ।ਪੁਲਿਸ ਵਲੋਂ ਮੁੱਢਲੀ […]

Continue Reading

ਬੁੱਢੇ ਦਰਿਆ ‘ਚ ਗੰਦਗੀ ਸੁੱਟਣ ਵਾਲੇ ਡੇਅਰੀ ਮਾਲਕਾਂ ਖਿਲਾਫ ਕੇਸ ਦਰਜ

ਲੁਧਿਆਣਾ, 30 ਦਸੰਬਰ,ਬੋਲੇ ਪੰਜਾਬ ਬਿਊਰੋ : ਬੁੱਢੇ ਦਰਿਆ ਦੇ ਨਾਲ ਪੈਂਦੀਆਂ ਕੁਝ ਡੇਅਰੀਆਂ ਵੱਲੋਂ ਬੁੱਢੇ ਦਰਿਆ ’ਚ ਗੰਦਗੀ ਸੁੱਟ ਕੇ ਪਾਣੀ ਨੂੰ ਪ੍ਰਦੂਸ਼ਿਤ ਕਰਨ ਦੇ ਮਾਮਲੇ ’ਚ ਥਾਣਾ ਡਵੀਜ਼ਨ ਨੰ. 7 ਦੀ ਪੁਲਿਸ ਨੇ ਕਾਰਵਾਈ ਕੀਤੀ ਹੈ।ਪੁਲਿਸ ਨੇ 7 ਡੇਅਰੀਆਂ ਦੇ ਮਾਲਕਾਂ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਪੁਲਿਸ ਨੇ ਇਹ ਕਾਰਵਾਈ ਫਿਲੌਰ ਬੰਨ੍ਹ ਉਪ ਮੰਡਲ […]

Continue Reading

ਜਲੰਧਰ ‘ਚ ਜਨਮਦਿਨ ਦੀ ਪਾਰਟੀ ਕਰਕੇ ਵਾਪਸ ਆ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ, ਦੋ ਦੀ ਮੌਤ

ਜਲੰਧਰ, 30 ਦਸੰਬਰ,ਬੋਲੇ ਪੰਜਾਬ ਬਿਊਰੋ :ਜਲੰਧਰ ਵਿੱਚ ਭਿਆਨਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ, ਨੌਜਵਾਨ ਜਨਮਦਿਨ ਦੀ ਪਾਰਟੀ ਕਰਕੇ ਲੁਧਿਆਣਾ ਤੋਂ ਜਲੰਧਰ ਵੱਲ ਆ ਰਹੇ ਸਨ ਕਿ ਰਾਹ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਤੇ ਇਕ ਗੰਭੀਰ ਜ਼ਖਮੀ ਹੋ ਗਿਆ।ਮ੍ਰਿਤਕ ਨੌਜਵਾਨਾਂ ਦੀ ਪਛਾਣ ਪੰਕਜ, […]

Continue Reading

ਪੁਲਿਸ ਚੌਂਕੀਆਂ ਉਤੇ ਗ੍ਰਨੇਡ ਹਮਲੇ ਕਰਨ ਵਾਲਿਆਂ ਦੀ ਪੁਲਿਸ ਹਿਰਾਸਤ ’ਚੋਂ ਭੱਜਣ ਦੀ ਕੋਸ਼ਿਸ਼

ਐਨਕਾਊਂਟਰ ਉਪਰੰਤ ਕਾਬੂ: ਡੀ.ਜੀ.ਪੀ. ਪੰਜਾਬ ਚੰਡੀਗੜ੍ਹ/ਬਟਾਲਾ, 30 ਦਸੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਇੱਕ ਹੋਰ ਪਾਕਿਸਤਾਨ-ਆਈ.ਐਸ.ਆਈ. ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਪੰਜ ਮੈਂਬਰਾਂ, ਜਿਹਨਾਂ ਵਿੱਚ ਬਟਾਲਾ ਅਤੇ ਗੁਰਦਾਸਪੁਰ ਦੇ ਪੁਲਿਸ ਅਦਾਰਿਆਂ ‘ਤੇ ਹੋਏ ਹੈਂਡ ਗ੍ਰਨੇਡ ਹਮਲੇ ਦਾ ਮਾਸਟਰਮਾਈਂਡ ਅਭਿਜੋਤ ਸਿੰਘ ਵੀ ਸ਼ਾਮਲ ਹੈ, ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ […]

Continue Reading

ਹਥਿਆਰਾਂ ਦੀ ਨੋਕ ’ਤੇ ਲੋਕਾਂ ਨੂੰ ਲੁੱਟਣ ਵਾਲੇ ਤਿੰਨ ਲੁਟੇਰੇ ਕਾਬੂ

ਲੁਧਿਆਣਾ, 30 ਦਸੰਬਰ,ਬੋਲੇ ਪੰਜਾਬ ਬਿਊਰੋ :ਪੁਲਿਸ ਕਮਿਸ਼ਨਰ ਲੁਧਿਆਣਾ ਕੁਲਦੀਪ ਸਿੰਘ ਚਾਹਲ ਦੇ ਹੁਕਮਾਂ ਦੇ ਤਹਿਤ ਥਾਣਾ ਜੋਧੇਵਾਲ ਦੀ ਪੁਲਿਸ ਨੇ ਹਥਿਆਰਾਂ ਦੀ ਨੋਕ ’ਤੇ ਲੋਕਾਂ ਨੂੰ ਲੁੱਟਣ ਵਾਲੇ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਏਸੀਪੀ ਨੌਰਥ ਦਵਿੰਦਰ ਕੁਮਾਰ ਚੌਧਰੀ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਟੀਮ ਨੇ ਗਸ਼ਤ ਦੇ ਦੌਰਾਨ ਕੈਲਾਸ਼ ਨਗਰ […]

Continue Reading

ਬਠਿੰਡਾ : ਲਾਪਤਾ ਵਿੱਦਿਆਰਥਣ ਦੀ ਲਾਸ਼ ਮਿਲੀ

ਬਠਿੰਡਾ, 30 ਦਸੰਬਰ,ਬੋਲੇ ਪੰਜਾਬ ਬਿਊਰੋ :ਬਠਿੰਡਾ-ਬਾਦਲ ਰੋਡ ਉੱਤੇ ਪਿੰਡ ਚੱਕ ਅਤਰ ਸਿੰਘ ਵਾਲਾ ਵਿੱਖੇ ਇੱਕ 15 ਸਾਲ ਦੀ ਕੁੜੀ ਦੀ ਮੌਤ ਹੋਣ ਦੀ ਸੁਚਨਾ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਚਾਰ ਦਿਨ ਪਹਿਲਾਂ ਗਾਇਬ ਹੋਈ ਲੜਕੀ ਦੀ ਲਾਸ਼ ਅੱਜ ਉਸਦੇ ਘਰ ਦੇ ਪਿੱਛੇ ਬਣਾਈ ਗਈ ਪਾਣੀ ਦੀ ਟੈਂਕੀ ਤੋਂ ਬਰਾਮਦ ਹੋਈ ਹੈ। ਇਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 833

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 30-12-2024,ਅੰਗ 833 Sachkhand Sri Harmandir Sahib Amritsar Vikhe Hoyea Amrit Wele Da Mukhwak Ang: 833, 30-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸੋਮਵਾਰ, ੧੬ ਪੋਹ (ਸੰਮਤ ੫੫੬ ਨਾਨਕਸ਼ਾਹੀ)30-12-2024 ਬਿਲਾਵਲੁ ਮਹਲਾ ੪ ॥ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ ਮਿਲਿ ਸਤਸੰਗਤਿ ਪਰਮ ਪਦੁ […]

Continue Reading

ਮੰਗਾਂ ਨੂੰ ਲੈ ਕੇ ਕੰਪਿਊਟਰ ਅਧਿਆਪਕ ਦਾ ਮਰਨ ਵਰਤ 7ਵੇਂ ਦਿਨ ‘ਚ ਦਾਖਲ

ਸੰਗਰੂਰ 29 ਦਸੰਬਰ ,ਬੋਲੇ ਪੰਜਾਬ ਬਿਊਰੋ : ਸੰਗਰੂਰ ਵਿਖੇ ਚੱਲ ਰਿਹਾ ਕੰਪਿਊਟਰ ਅਧਿਆਪਕਾਂ ਦਾ ਸੰਘਰਸ਼ ਦਿਨੋ ਦਿਨ ਤੇਜ਼ ਹੁੰਦਾ ਜਾ ਰਿਹਾ ਹੈ। 1 ਸਤੰਬਰ ਤੋਂ ਕੰਪਿਊਟਰ ਅਧਿਆਪਕਾਂ ਦੀ ਲਗਾਤਾਰ ਭੁੱਖ ਹੜਤਾਲ ਜਾਰੀ ਹੈ, ਅੱਜ ਉੱਥੇ ਅੱਜ ਕੰਪਿਊਟਰ ਅਧਿਆਪਕ ਜੋਨੀ ਸਿੰਗਲਾ ਦਾ ਮਰਨ ਵਰਤ ਅੱਠਵੇਂ ਦਿਨ ਵਿੱਚ ਦਾਖਿਲ ਹੋ ਗਿਆ। ਕੰਪਿਊਟਰ ਅਧਿਆਪਕ ਜੋਨੀ ਸਿੰਗਲਾ ਦੀ ਹਾਲਤ […]

Continue Reading

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ‘ਬੁੱਢੇ ਦਰਿਆ’ ਅਤੇ 225 ਐਮ.ਐਲ.ਡੀ. ਐਸ.ਟੀ.ਪੀ. ਦਾ ਕੀਤਾ ਦੌਰਾ

ਪੇਡਾ ਅਧਿਕਾਰੀਆਂ ਨੂੰ ਗੋਬਰ ਦੇ ਢੁਕਵੇਂ ਨਿਪਟਾਰੇ ਲਈ ਬਾਇਓਗੈਸ ਪਲਾਂਟ ਸਥਾਪਤ ਕਰਨ ਲਈ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼ ਲੁਧਿਆਣਾ/ਚੰਡੀਗੜ੍ਹ, 29 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ‘ਬੁੱਢੇ ਦਰਿਆ’ ਨੂੰ ਸਾਫ਼ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ […]

Continue Reading