ਤਸਕਰ ਦੀ ਨਿਸ਼ਾਨਦੇਹੀ ’ਤੇ ਸੀ.ਆਈ.ਏ. ਨੇ ਛਾਪਾ ਮਾਰਿਆ, ਵੱਡੀ ਮਾਤਰਾ ਵਿੱਚ ਹੈਰੋਇਨ ਬਰਾਮਦ

ਲੁਧਿਆਣਾ, 27 ਦਸੰਬਰ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਦੇ ਅਨੁਸਾਰ ਸਲੇਮ ਟਾਬਰੀ ਦੇ ਖਜੂਰ ਚੌਕ ਦੇ ਨੇੜੇ ਸੀ.ਆਈ.ਏ. ਨੇ ਛਾਪਾ ਮਾਰਿਆ ਹੈ। ਇਸ ਦੌਰਾਨ ਵੱਡੀ ਮਾਤਰਾ ਵਿੱਚ ਹੈਰੋਇਨ ਬਰਾਮਦ ਕੀਤੀ ਗਈ ਹੈ ਅਤੇ ਗ੍ਰਿਫਤਾਰੀ ਵੀ ਕੀਤੀ ਗਈ ਹੈ। ਇਸ ਦੌਰਾਨ ਇਲਾਕੇ ਵਿੱਚ ਹੜਕੰਪ ਮਚ ਗਿਆ।ਦੱਸਿਆ ਜਾ ਰਿਹਾ […]

Continue Reading

ਪੈਟਰੋਲ ਪੰਪ ਦੇ ਬਾਥਰੂਮ ‘ਚ ਨੌਜਵਾਨ ਦੀ ਲਾਸ਼ ਮਿਲਣ ਕਾਰਨ ਫੈਲੀ ਦਹਿਸ਼ਤ

ਦੀਨਾਨਗਰ, 27 ਦਸੰਬਰ,ਬੋਲੇ ਪੰਜਾਬ ਬਿਊਰੋ :ਸ਼ਹਿਰ ਦੇ ਇੱਕ ਪੈਟਰੋਲ ਪੰਪ ਦੇ ਬਾਥਰੂਮ ਵਿੱਚ ਇਕ ਨੌਜਵਾਨ ਦੀ ਲਾਸ਼ ਮਿਲਣ ਕਾਰਨ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਇਹ ਘਟਨਾ ਦੀਨਾਨਗਰ ਸ਼ਹਿਰ ਦੇ ਅਵਾਂਖਾ ਦੇ ਨਜ਼ਦੀਕ ਇੱਕ ਪੈਟਰੋਲ ਪੰਪ ਦੀ ਹੈ, ਜਿੱਥੇ ਬਾਥਰੂਮ ਵਿੱਚ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਜਾਣਕਾਰੀ ਦੇ ਮੁਤਾਬਕ, ਨੌਜਵਾਨ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ […]

Continue Reading

ਦੁਕਾਨਾਂ ਦੇ ਬਾਹਰ ਪਏ ਸਮਾਨ ਨੂੰ ਜਬਤ ਕਰਨ ਗਏ ਨਿਗਮ ਅਧਿਕਾਰੀਆਂ ਨਾਲ ਦੁਕਾਨਦਾਰਾਂ ਵੱਲੋਂ ਹੱਥੋਪਾਈ, ਦੋ ਅਧਿਕਾਰੀ ਜ਼ਖ਼ਮੀ

ਲੁਧਿਆਣਾ, 27 ਦਸੰਬਰ,ਬੋਲੇ ਪੰਜਾਬ ਬਿਊਰੋ :ਨਗਰ ਨਿਗਮ ਅਧਿਕਾਰੀਆਂ ਵਲੋਂ ਲੁਧਿਆਣਾ ਦੇ ਬਾਜ਼ਾਰ ਵਿੱਚ ਕਾਰਵਾਈ ਕੀਤੀ ਗਈ ਹੈ। ਜਾਣਕਾਰੀ ਮੁਤਾਬਕ, ਲੁਧਿਆਣਾ ਦੇ ਮੌਜਪੁਰ ਬਾਜ਼ਾਰ ਵਿੱਚ ਨਗਰ ਨਿਗਮ ਦੇ ਅਧਿਕਾਰੀਆਂ ਨੇ ਦੁਕਾਨਦਾਰਾਂ ਦੀ ਦੁਕਾਨਾਂ ਦੇ ਬਾਹਰ ਪਏ ਸਮਾਨ ਨੂੰ ਜਬਤ ਕਰਨ ਦੀ ਕਾਰਵਾਈ ਕੀਤੀ।ਦੁਕਾਨਦਾਰਾਂ ਵੱਲੋਂ ਦੁਕਾਨਾਂ ਦੇ ਬਾਹਰ ਤੱਕ ਕਬਜ਼ਾ ਕੀਤਾ ਹੋਇਆ ਸੀ।ਇਸ ‘ਤੇ ਨਿਗਮ ਨੇ ਕਾਰਵਾਈ […]

Continue Reading

ਡੇਰਾ ਬਿਆਸ ਮੁਖੀ ਨੇ ਸੁਰਜੀਤ ਰੱਖੜਾ ਦੀ ਮੌਜੂਦਗੀ ‘ਚ ਗਿਆਨੀ ਹਰਪ੍ਰੀਤ ਸਿੰਘ ਨਾਲ ਕੀਤੀ ਬੰਦ ਕਮਰਾ ਮੀਟਿੰਗ

ਬਠਿੰਡਾ, 27 ਦਸੰਬਰ,ਬੋਲੇ ਪੰਜਾਬ ਬਿਊਰੋ :ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ ਕੀਤੀ। ਉਨ੍ਹਾਂ ਗਿਆਨੀ ਹਰਪ੍ਰੀਤ ਸਿੰਘ ਦੀ ਬਠਿੰਡਾ ਸ਼ਹਿਰ ਦੀ ਗਰੀਨ ਸਿਟੀ ਕਲੋਨੀ ਵਿਚਲੀ ਰਿਹਾਇਸ਼ ’ਤੇ ਕਰੀਬ ਇਕ ਘੰਟਾ ਗੱਲਬਾਤ ਕੀਤੀ। ਦੋਵਾਂ ਧਾਰਮਿਕ ਆਗੂਆਂ ਵਿਚ ਕੀ ਗੱਲਬਾਤ ਹੋਈ ਇਸ ਦੇ ਅਜੇ ਤਕ ਵੇਰਵੇ ਨਹੀਂ ਮਿਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 645

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 27-12-2024,ਅੰਗ 645 Sachkhand Sri Harmandir Sahib Amritsar Vikhe Hoyea Amrit Wele Da Mukhwak Ang: 645, 27-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੧੩ ਪੋਹ (ਸੰਮਤ ੫੫੬ ਨਾਨਕਸ਼ਾਹੀ) ੨੭ ਦਸੰਬਰ, ੨੦੨੪(ਅੰਗ: ੬੪੫)27-12-2024ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ […]

Continue Reading

ਪੰਜਾਬ ਕਾਂਗਰਸ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ

ਪਟਿਆਲਾ, 26 ਦਸੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਕਾਂਗਰਸ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਇਕ ਵੱਡੇ ਆਗੂ ਨੂੰ ਬਾਹਰ ਦੇ ਰਸਤਾ ਦਿਖਾ ਦਿੱਤਾ। ਨਗਰ ਕੌਂਸਲ ਪਾਤੜਾਂ ਤੇ ਸਾਬਕਾ ਪ੍ਰਧਾਨ ਅਤੇ ਕਾਂਗਰਸੀ ਆਗੂ ਨਰਿੰਦਰ ਸਿੰਗਲਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ 6 ਸਾਲਾਂ ਲਈ ਪਾਰਟੀ ਵਿਚੋਂ ਕੱਢ ਦਿੱਤਾ। ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਮਹੰਤ ਹਰਵਿੰਦਰ ਸਿੰਘ ਖਨੌੜਾ ਵੱਲੋਂ […]

Continue Reading

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਫਰ-ਏ-ਸ਼ਹਾਦਤ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ।

ਮੋਹਾਲੀ 26 ਦਸੰਬਰ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਰਬੰਸ ਦਾਨੀ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਚਾਰ ਸਾਹਿਬਜਾਦੇ, ਮਾਤਾ ਗੁਜਰ ਕੌਰ ਜੀ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਸਫਰ-ਏ-ਸ਼ਹਾਦਤ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ । ਇਸ ਦਿਨ ਸਵੇਰੇ 9:00 ਵਜੇ ਸਮੂਹ ਸ਼ਹੀਦਾਂ ਦੀ […]

Continue Reading

ਗੁਰਦਾਸਪੁਰ ਕੇਂਦਰੀ ਜੇਲ੍ਹ ‘ਚ ਭਿੜੇ ਕੈਦੀਆਂ ਦੇ ਦੋ ਧੜੇ

ਗੁਰਦਾਸਪੁਰ, 26 ਦਸੰਬਰ, ਬੋਲੇ ਪੰਜਾਬ ਬਿਊਰੋ :ਅੱਜ ਗੁਰਦਾਸਪੁਰ ਸਥਿਤ ਕੇਂਦਰੀ ਜੇਲ੍ਹ ਵਿੱਚ ਹਵਾਲਾਤੀਆਂ ਦੇ ਦੋ ਧੜਿਆਂ ਵਿੱਚ ਟਕਰਾਅ ਹੋ ਗਿਆ। ਦੋ ਗੁੱਟਾਂ ਵਿੱਚ ਹੋਈ ਲੜਾਈ ਵਿੱਚ ਇੱਕ ਕੈਦੀ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਗੁਰਦਾਸਪੁਰ ਦੀ ਕੇਂਦਰੀ ਜੇਲ੍ਹ ਵਿੱਚ […]

Continue Reading

ਜ਼ਿਲ੍ਹਾ ਜੂਡੋ ਐਸੋਸੀਏਸ਼ਨ ਵੱਲੋਂ 45ਵੇਂ ਓਪਨ ਵਰਗ ਅਤੇ ਕੈਡਿਟ ਵਰਗ ਦੇ ਕਰਵਾਏ ਗਏ ਮੁਕਾਬਲੇ

ਜੂਡੋ ਖਿਡਾਰੀਆਂ ਨੂੰ ਖੇਡ ਭਾਵਨਾ ਅਤੇ ਸਿਹਤਮੰਦ ਜੀਵਨ ਲਈ ਤਿਆਰ ਹੋਣਾ ਚਾਹੀਦਾ ਹੈ: ਚਰਨਜੀਤ ਸਿੰਘ ਭੁੱਲਰ ਮੀਤ ਪ੍ਰਧਾਨ ਪੰਜਾਬ ਜੂਡੋ ਐਸੋਸੀਏਸ਼ਨ ਪਟਿਆਲਾ 26 ਦਸੰਬਰ ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਜੂਡੋ ਐਸੋਸੀਏਸ਼ਨ ਪਟਿਆਲਾ ਵੱਲੋਂ 45ਵੀ ਜੂਡੋ ਚੈਂਪੀਅਨਸ਼ਿਪ ਸਾਹਿਬ ਨਗਰ ਥੇੜੀ ਵਿਖੇ ਕਰਵਾਈ ਜਾ ਰਹੀ ਹੈ ਜਿਸ ਵਿੱਚ ਜੂਡੋ ਕੈਡਿਟ ਅਤੇ ਸੀਨੀਅਰ (ਲੜਕੇ ਅਤੇ ਲੜਕੀਆਂ) ਭਾਗ ਲੈ […]

Continue Reading

ਸਿੱਖਿਆ ਮੰਤਰੀ ਦੇ ਪਿੰਡ ’ਚ ਪੈਟਰੋਲ ਦੀਆਂ ਬੋਤਲਾਂ ਲੈ ਕੇ ਟੈਂਕੀ ਉਤੇ ਚੜ੍ਹੇ ਸੰਘਰਸ਼ੀ ਅਧਿਆਪਕ

ਆਨੰਦਪੁਰ ਸਾਹਿਬ, 26 ਦਸੰਬਰ, ਬੋਲੇ ਪੰਜਾਬ ਬਿਊਰੋ : ਪਿਛਲੇ ਲੰਮੇ ਸਮੇਂ ਤੋਂ ਨਿਯੁਕਤੀ ਪੱਤਰ ਲੈਣ ਲਈ ਸੰਘਰਸ਼ ਕਰ ਰਹੇ 5994 ਈਟੀਟੀ ਅਧਿਆਪਕ ਅੱਜ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਤੇ ਗੁਆਂਢੀ ਪਿੰਡ ਮਾਂਗੇਵਾਲ ਦੀਆਂ ਟੈਕੀਆਂ ਉਤੇ ਜਾ ਚੜ੍ਹੇ। ਪਿੰਡ ਮਾਂਗੇਵਾਲ ਦੀ ਪਾਣੀ ਵਾਲੀ ਟੈਂਕੀ ਉਤੇ ਚੜ੍ਹੇ ਪੈਟਰੋਲ ਦੀਆਂ ਬੋਤਲਾਂ ਲੈ ਕੇ ਦੋ ਬੇਰੁਜ਼ਗਾਰ […]

Continue Reading