ਪੰਜਾਬ ‘ਚ ਇੱਕ ਪਿੰਡ ਦੀ ਪੰਚਾਇਤ ਤੇ ਸੰਗਤ ਨੇ ਮਸੀਹ ਭਾਈਚਾਰੇ ਬਾਰੇ ਪਾਇਆ ਮਤਾ

ਤਰਨ ਤਾਰਨ, 26 ਦਸੰਬਰ,ਬੋਲੇ ਪੰਜਾਬ ਬਿਊਰੋ :ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਸੰਗਰ ਕੋਟ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ।ਦਰਅਸਲ, ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿੱਚ ਪਿੰਡ ਦੀ ਪੰਚਾਇਤ, ਸੰਗਤ ਅਤੇ ਸਮੂਹ ਕਮੇਟੀਆਂ ਵੱਲੋਂ ਕਈ ਮਤੇ ਪਾਸ ਕੀਤੇ ਗਏ ਹਨ।ਇਨ੍ਹਾਂ ਮਤਿਆਂ ਦੇ ਅਨੁਸਾਰ, ਪਿੰਡ ਵਿੱਚ ਜੋ ਮਸੀਹ ਭਾਈਚਾਰੇ ਦੇ ਲੋਕ […]

Continue Reading

ਐਡਵੋਕੇਟ ਧਾਮੀ ਨੇ ਕੇਰਲ ਦੇ ਇੱਕ ਕੇਂਦਰੀ ਵਿਦਿਆਲੇ ’ਚ ਛੋਟੇ ਸਾਹਿਬਜ਼ਾਦਿਆਂ ਦੀ ਨਕਲ ਕੀਤੇ ਜਾਣ ਦੀ ਕੀਤੀ ਨਿਖੇਧੀ

ਅੰਮ੍ਰਿਤਸਰ, 26 ਦਸੰਬਰ ,ਬੋਲੇ ਪੰਜਾਬ ਬਿਊਰੋ :-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਰਲ ਦੇ ਪਯਾਨੁਰ ਸਥਿਤ ਕੇਂਦਰੀ ਵਿਦਿਆਲਾ ਵਿਖੇ ਕੇਂਦਰ ਸਰਕਾਰ ਦੇ ਵੀਰ ਬਾਲ ਦਿਵਸ ਪ੍ਰੋਗਰਾਮ ਤਹਿਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਿਹ ਸਿੰਘ ਦੀ ਸਰੀਰਕ ਰੂਪ ਵਿੱਚ ਨਕਲ ਕਰਨ ਦੀ ਸਖ਼ਤ […]

Continue Reading

30 ਦਸੰਬਰ ਨੂੰ ਪੂਰਨ ਤੌਰ ਉਤੇ ਬੰਦ ਹੋਵੇਗਾ ਪੰਜਾਬ : ਕਿਸਾਨ ਯੂਨੀਅਨਾਂ

ਸਾਰੇ ਸਰਕਾਰੀ ਤੇ ਗੈਰ ਸਰਕਾਰੀ ਅਦਾਰੇ, ਸੜਕਾਂ ਤੇ ਬਾਜ਼ਾਰ ਰਹਿਣਗੇ ਬੰਦ ਖਨੌਰੀ, 26 ਦਸੰਬਰ, ਬੋਲੇ ਪੰਜਾਬ ਬਿਊਰੋ : 30 ਦਸੰਬਰ ਸੋਮਵਾਰ ਨੂੰ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਨੂੰ ਲੈ ਕੇ ਅੱਜ ਕਿਸਾਨ ਯੂਨੀਅਨ ਅਤੇ ਹੋਰਨਾਂ ਭਰਾਤਰੀ ਜਥੇਬੰਦੀਆਂ ਵੱਲੋਂ ਸਾਂਝੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਮੁਲਾਜ਼ਮ ਆਗੂ ਵੀ ਸ਼ਾਮਲ ਹੋਏ।ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ […]

Continue Reading

ਦੇਸ਼ ਭਗਤ ਯੂਨੀਵਰਸਿਟੀ ਅਤੇ ਏ.ਆਈ.ਈ.ਐਸ.ਈ.ਸੀ. ਲੁਧਿਆਣਾ ਨੇ ਵਿਦਿਆਰਥੀਆਂ ਨੂੰ ਗਲੋਬਲ ਮੌਕੇ ਪ੍ਰਦਾਨ ਕਰਨ ਲਈ ਕੀਤਾ ਸਮਝੌਤਾ

ਮੰਡੀ ਗੋਬਿੰਦਗੜ੍ਹ, 26 ਦਸੰਬਰ,ਬੋਲੇ ਪੰਜਾਬ ਬਿਊਰੋ : ਏ.ਆਈ.ਈ.ਐਸ.ਈ.ਸੀ. ਲੁਧਿਆਣਾ, ਜੋ ਕਿ ਨੌਜਵਾਨਾਂ ਲਈ ਉਹਨਾਂ ਦੀ ਲੀਡਰਸ਼ਿਪ ਸਮਰੱਥਾ ਦੀ ਪੜਚੋਲ ਕਰਨ ਅਤੇ ਉਸ ਨੂੰ ਵਿਕਸਤ ਕਰਨ ਲਈ ਇੱਕ ਪਲੇਟਫਾਰਮ ਹੈ, ਨੇ ਦੇਸ਼ ਭਗਤ ਯੂਨੀਵਰਸਿਟੀ, ਪੰਜਾਬ ਨਾਲ ਇੱਕ ਸਹਿਯੋਗੀ ਭਾਈਵਾਲੀ ਰਾਹੀਂ ਵਿਦਿਆਰਥੀਆਂ ਲਈ ਨਵੇਂ ਮੌਕੇ ਪੈਦਾ ਕਰਨ ਲਈ ਇੱਕ ਸਮਝੌਤਾ ਕੀਤਾ ਹੈ।ਇਹ ਸਮਝੌਤਾ ਦੋਵਾਂ ਸੰਸਥਾਵਾਂ ਵਿਚਕਾਰ ਇੱਕ […]

Continue Reading

ਘਰ ਤੋਂ ਆਈਟੀਆਈ ਜਾ ਰਹੀ ਲੜਕੀ ਦੀ ਸੜਕ ਹਾਦਸੇ ‘ਚ ਮੌਤ

ਤਰਨਤਾਰਨ, 26 ਦਸੰਬਰ,ਬੋਲੇ ਪੰਜਾਬ ਬਿਊਰੋ :ਤਰਨਤਾਰਨ ਜੰਡਿਆਲਾ ਬਾਈਪਾਸ ਚੌਕ ਨੇੜੇ ਸਵੇਰੇ ਇਕ ਟਰੱਕ ਹੇਠ ਆਉਣ ਨਾਲ ਲੜਕੀ ਦੀ ਮੌਤ ਹੋ ਗਈ। ਥਾਣਾ ਸਿਟੀ ਪੁਲਸ ਨੇ ਮੌਕੇ ’ਤੇ ਪੁੱਜ ਕੇ ਲਾਸ਼ ਨੂੰ ਆਪਣੇ ਕਬਜੇ ’ਚ ਲੈ ਲਿਆ ਤੇ ਪੋਸਟਮਾਰਟਮ ਕਰਵਾਉਣ ਲਈ ਤਰਨਤਾਰਨ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ ।ਮਿਲੀ ਜਾਣਕਾਰੀ ਮੁਤਾਬਕ ਅੱਜ ਸਵੇਰੇ ਜਦੋਂ ਰਜਵੰਤ ਕੌਰ (22) ਪੁੱਤਰੀ ਗੁਰਮੀਤ ਸਿੰਘ ਆਪਣੇ […]

Continue Reading

ਪੁਲਿਸ ਅਤੇ ਨਸ਼ਾ ਤਸਕਰ ਵਿਚਾਲੇ ਮੁਕਾਬਲਾ, ਹਥਿਆਰ ਸਮੇਤ ਕਾਬੂ

ਖਡੂਰ ਸਾਹਿਬ, 26 ਦਸੰਬਰ,ਬੋਲੇ ਪੰਜਾਬ ਬਿਊਰੋ :ਖਡੂਰ ਸਾਹਿਬ ਵਿਖੇ ਪੁਲਿਸ ਅਤੇ ਨਸ਼ਾ ਤਸਕਰ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਮਿਲੀ ਹੈ।ਮੁਲਜ਼ਮ ਨੇ ਪੁਲਿਸ ਉੱਤੇ ਤਾਬੜਤੋੜ ਗੋਲੀਬਾਰੀ ਕੀਤੀ ਜਿਸ ਤੋਂ ਬਾਅਦ ਪੁਲਿਸ ਨੇ ਵੀ ਜਵਾਈ ਕਾਰਵਾਈ ਦੌਰਾਨ ਗੋਲੀਆਂ ਚਲਾਈਆਂ। ਇਸ ਦੌਰਾਨ ਨਸ਼ਾ ਤਸਕਰ ਦੀ ਲੱਤ ਵਿਚ ਗੋਲੀ ਲੱਗ ਗਈ ਹੈ। ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਪੁਲਿਸ ਨੇ […]

Continue Reading

ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ ਬਦਮਾਸ਼ ਦਾ ਪੁਲਿਸ ਨਾਲ ਮੁਕਾਬਲਾ

ਜਲੰਧਰ, 26 ਦਸੰਬਰ,ਬੋਲੇ ਪੰਜਾਬ ਬਿਊਰੋ :ਜਲੰਧਰ ਵਿੱਚ ਪੁਲਿਸ ਅਤੇ ਗੈਂਗਸਟਰਾਂ ਦੇ ਵਿਚਕਾਰ ਮੁੱਠਭੇੜ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ, ਜਮਸ਼ੇਰ ਜੰਡਿਆਲਾ ਰੋਡ ’ਤੇ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ ਇੱਕ ਬਦਮਾਸ਼ ਨੇ ਪੁਲਿਸ ’ਤੇ ਫਾਇਰਿੰਗ ਕੀਤੀ। ਜਵਾਬੀ ਕਾਰਵਾਈ ਵਿੱਚ ਗੈਂਗਸਟਰ ਨੂੰ ਗੋਲੀ ਲੱਗੀ।ਗੋਲੀਬਾਰੀ ਵਿੱਚ ਲਗਭਗ 15 ਰਾਊਂਡ ਗੋਲੀਆਂ ਚਲੀਆਂ। ਜ਼ਖ਼ਮੀ ਗੈਂਗਸਟਰ ਨੂੰ ਹਸਪਤਾਲ ਵਿੱਚ ਦਾਖਲ […]

Continue Reading

ਪੰਜਾਬ ਬੰਦ ਨੂੰ ਲੈਕੇ ਕਿਸਾਨ ਅੱਜ ਬਣਾਉਣਗੇ ਰਣਨੀਤੀ, ਡੱਲੇਵਾਲ ਦੀ ਹਾਲਤ ਨਾਜ਼ੁਕ

ਖਨੌਰੀ, 26 ਦਸੰਬਰ,ਬੋਲੇ ਪੰਜਾਬ ਬਿਊਰੋ :ਐਮਐਸਪੀ ਖਰੀਦ ਦੀ ਗਾਰੰਟੀ ਨੂੰ ਲੈਕੇ ਖਨੌਰੀ ਬਾਰਡਰ ’ਤੇ ਪਿਛਲੇ 30 ਦਿਨ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜਦੀ ਜਾ ਰਹੀ ਹੈ। ਡਾਕਟਰਾਂ ਨੇ ਬੁੱਧਵਾਰ ਨੂੰ ਮੈਡੀਕਲ ਬੁਲੇਟਿਨ ਜਾਰੀ ਕਰਕੇ ਦੱਸਿਆ ਕਿ ਡੱਲੇਵਾਲ ਦਾ ਬਲੱਡ ਪ੍ਰੈਸ਼ਰ 100/70 ਹੈ, ਜੋ ਚਿੰਤਾ ਦਾ ਵਿਸ਼ਾ ਹੈ। ਦੱਸਿਆ […]

Continue Reading

ਸ਼ਹੀਦੀ ਜੋੜ ਮੇਲ ਲਈ ਲਗਾਏ ਲੰਗਰ ‘ਚ ਸੇਵਾਦਾਰ ਦੀ ਮੌਤ

ਫਤਹਿਗੜ੍ਹ ਸਾਹਿਬ, 26 ਦਸੰਬਰ, ਬੋਲੇ ਪੰਜਾਬ ਬਿਊਰੋ :ਫਤਹਿਗੜ੍ਹ ਸਾਹਿਬ ਸ਼ਹੀਦੀ ਜੋੜ ਮੇਲ ਵਿੱਚ ਸੰਗਤ ਲਈ ਲੰਗਰ ਦੀ ਸੇਵਾ ਦੌਰਾਨ ਹਾਦਸੇ ਦੀ ਸੂਚਨਾ ਮਿਲੀ ਹੈ।ਜੋੜ ਮੇਲ ਵਿੱਚ ਜਾਣ ਵਾਲੀ ਸੰਗਤ ਲਈ ਲੰਗਰ ਦੀ ਤਿਆਰੀ ਕਰ ਰਹੇ ਸੇਵਾਦਾਰ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਸਤਵਿੰਦਰ ਸਿੰਘ ਉਰਫ਼ ਹਨੀ (31) ਪੁੱਤਰ ਮੇਜਰ ਸਿੰਘ ਨਿਵਾਸੀ ਪਿੰਡ ਬੂਟਾ […]

Continue Reading

ਆਮ ਆਦਮੀ ਕਲੀਨਿਕ ਅਤੇ ਸਰਕਾਰੀ ਪ੍ਰਾਈਮਰੀ ਸਕੂਲ ‘ਚ ਚੋਰੀ

ਦੋਰਾਹਾ, 26 ਦਸੰਬਰ,ਬੋਲੇ ਪੰਜਾਬ ਬਿਊਰੋ : ਬੇਖੌਫ ਚੋਰਾਂ ਨੇ ਪਿੰਡ ਬਿਲਾਸਪੁਰ ਵਿੱਚ ਰਾਤ ਦੇ ਸਮੇਂ ਆਮ ਆਦਮੀ ਕਲੀਨਿਕ ਅਤੇ ਸਰਕਾਰੀ ਪ੍ਰਾਈਮਰੀ ਸਕੂਲ ਨੂੰ ਨਿਸ਼ਾਨਾ ਬਣਾਕੇ ਹਜ਼ਾਰਾਂ ਰੁਪਏ ਮੁੱਲ ਦਾ ਸਮਾਨ ਚੋਰੀ ਕਰ ਲਿਆ।ਜਾਣਕਾਰੀ ਦੇ ਅਨੁਸਾਰ, ਕਲੀਨਿਕ ਦੇ ਮੁੱਖ ਗੇਟ ਦਾ ਤਾਲਾ ਤੋੜਕੇ ਚੋਰ ਅੰਦਰ ਘੁਸ ਗਏ ਅਤੇ 2 ਫ੍ਰਿਜ, ਇੱਕ ਵਜ਼ਨ ਮਾਪਣ ਵਾਲੀ ਮਸ਼ੀਨ, ਬੀ.ਪੀ. […]

Continue Reading