ਨੌਜਵਾਨ ਦਾ ਕਤਲ ਕਰਕੇ ਫਰਾਰ ਹੋ ਰਹੇ ਹਤਿਆਰੇ ਹੋਏ ਹਾਦਸੇ ਦਾ ਸ਼ਿਕਾਰ, ਇੱਕ ਦੀ ਮੌਤ, ਤਿੰਨ ਜ਼ਖ਼ਮੀ

ਹੋਸ਼ਿਆਰਪੁਰ, 24 ਦਸੰਬਰ,ਬੋਲੇ ਪੰਜਾਬ ਬਿਊਰੋ :ਹੋਸ਼ਿਆਰਪੁਰ ਦੇ ਗੜ੍ਹਦੀਵਾਲਾ ਵਿਚ ਕੁਝ ਹਮਲਾਵਰਾਂ ਵੱਲੋਂ ਇੱਕ ਨੌਜਵਾਨ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਬੀਤੀ ਰਾਤ ਦੀ ਹੈ। ਹਮਲਾਵਰਾਂ ਨੇ ਗੜ੍ਹਦੀਵਾਲਾ ਅੱਡੇ ’ਤੇ ਸਾਰਿਆਂ ਦੇ ਸਾਹਮਣੇ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ […]

Continue Reading

ਆਂਤ ਨੂੰ ਸਿਹਤਮੰਦ ਰੱਖਣ ਲਈ ਕਬਜ਼ ਤੋਂ ਬਚੋ

ਮੋਹਾਲੀ, 24 ਦਸੰਬਰ ,ਬੋਲੇ ਪੰਜਾਬ ਬਿਊਰੋ : ਕਬਜ਼ ਜਾਂ ਕਾਂਸਟਿਪੇਸ਼ਨ ਇੱਕ ਆਮ ਗੈਸਟਰੋਇੰਟੇਸਟਾਈਨਲ ਸਮੱਸਿਆ ਹੈ, ਜਿਸਨੂੰ ਕਮ ਮਲ ਤਿਆਗ (ਹਫਤੇ ਵਿੱਚ ਤਿੰਨ ਤੋਂ ਘੱਟ ਵਾਰ), ਮਲ ਤਿਆਗ ਵਿੱਚ ਦਿੱਕਤ, ਜਾਂ ਸਖਤ ਅਤੇ ਗਾਂਠਦਾਰ ਮਲ ਤਿਆਗ ਦੇ ਰੂਪ ਵਿੱਚ ਪਛਾਣਿਆ ਜਾਂਦਾ ਹੈ। ਇਹ ਹਾਲਤ ਹਰ ਉਮਰ ਦੇ ਲੋਕਾਂ ਨੂੰ ਪ੍ਰਭਾਵਿਤ ਕਰਦੀ ਹੈ ਅਤੇ ਸਰਦੀਆਂ ਵਿੱਚ ਇਸਦੀ […]

Continue Reading

ਸਿਵਲ ਹਸਪਤਾਲ ‘ਚ ਅਚਾਨਕ ਛਾਪੇਮਾਰੀ ਦੌਰਾਨ ਮਿਲੀਆਂ ਖ਼ਾਮੀਆਂ

ਫਾਜ਼ਿਲਕਾ, 24 ਦਸੰਬਰ,ਬੋਲੇ ਪੰਜਾਬ ਬਿਊਰੋ :ਸਿਵਲ ਹਸਪਤਾਲ ਵਿੱਚ ਅਚਾਨਕ ਛਾਪੇਮਾਰੀ ਦੀ ਸੂਚਨਾ ਮਿਲੀ ਹੈ। ਜਾਣਕਾਰੀ ਅਨੁਸਾਰ, ਫਾਜ਼ਿਲਕਾ ਸਿਵਲ ਦੇ ਕਾਰਜਕਾਰੀ ਸਿਵਲ ਸਰਜਨ ਡਾ. ਐਰਿਕ ਵੱਲੋਂ ਅਚਾਨਕ ਛਾਪਾ ਮਾਰਿਆ ਗਿਆ। ਬਿਨਾ ਦੱਸੇ ਸਿਵਲ ਹਸਪਤਾਲ ਪਹੁੰਚੇ ਸਿਵਲ ਸਰਜਨ ਨੇ ਹਸਪਤਾਲ ਦੇ ਵਾਰਡਾਂ ਦੀ ਜਾਂਚ ਕੀਤੀ। ਇਸ ਦੌਰਾਨ ਜਨਰਲ ਵਾਰਡ ਦੇ ਲੋਕਾਂ ਲਈ ਬਣਾਏ ਗਏ ਬਾਥਰੂਮ ਦੀ ਖਰਾਬ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 495

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 24-12-2024 ਅੰਗ 495 Sachkhand Sri Harmandir Sahib Amritsar Vikhe Hoyea Amrit Wele Da Mukhwak Ang: 495, 24-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਮੰਗਲਵਾਰ, ੧੦ ਪੋਹ (ਸੰਮਤ ੫੫੬ ਨਾਨਕਸ਼ਾਹੀ) 24-12-20245.30 AM ਗੂਜਰੀ ਮਹਲਾ ੫ ਚਉਪਦੇ ਘਰੁ ੨ੴ ਸਤਿਗੁਰ ਪ੍ਰਸਾਦਿ ॥ ਕਿਰਿਆਚਾਰ ਕਰਹਿ ਖਟੁ ਕਰਮਾ ਇਤੁ ਰਾਤੇ ਸੰਸਾਰੀ […]

Continue Reading

ਫੇਲ੍ਹ ਹੋਏ ਵਿਦਿਆਰਥੀ ਹੁਣ ਅਗਲੀ ਕਲਾਸ ’ਚ ਪ੍ਰਮੋਟ ਨਹੀਂ ਹੋਣਗੇ

ਨਵੀਂ ਦਿੱਲੀ 23 ਦਸੰਬਰ ,ਬੋਲੇ ਪੰਜਾਬ ਬਿਊਰੋ ; ਕੇਂਦਰ ਸਰਕਾਰ ਨੇ NO Detention Policy ਨੂੰ ਖਤਮ ਕਰਦੇ ਹੋਏ ਵੱਡਾ ਫੈਸਲਾ ਕੀਤਾ ਹੈ। ਸਰਕਾਰ ਦੇ ਇਸ ਫੈਸਲੇ ਤੋਂ ਬਾਅਦ 5ਵੀਂ ਅਤੇ 8ਵੀਂ ਕਲਾਸ ਵਿੱਚੋਂ ਫੇਲ੍ਹ ਹੋਏ ਵਿਦਿਆਰਥੀ ਅਗਲੀ ਕਲਾਸ ਵਿੱਚ ਪ੍ਰਮੋਟ ਨਹੀਂ ਕੀਤੇ ਜਾਣਗੇ। ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ ਹੁਣ 5ਵੀਂ ਅਤੇ 8ਵੀਂ ਦੀਆਂ ਸਾਲਾਨਾ […]

Continue Reading

ਵਰ੍ਹਦੇ ਮੀਂਹ ਅਤੇ ਕੜਾਕੇ ਦੀ ਠੰਡ ਵਿੱਚ ਜਮੀਨ ਹੱਦਬੰਦੀ ਕਾਨੂੰਨ ਤੋਂ ਉੱਪਰਲੀ ਜਮੀਨ ਦਲਿਤਾਂ, ਬੇਜ਼ਮੀਨੇ ਅਤੇ ਛੋਟੇ ਕਿਸਾਨਾਂ ਵਿੱਚ ਵੰਡਾਉਣ ਲਈ ਮੁੱਖ ਮੰਤਰੀ ਦੀ ਕੋਠੀ ਅੱਗੇ ਗਰਜੇ ਦਲਿਤ!

ਬੇਚਿਰਾਗ ਪਿੰਡ ਦੀ ਜਮੀਨ ਵਿੱਚ ਬੇਗਮਪੁਰਾ ਵਸਾਉਣ ਦਾ ਐਲਾਨ! ਸੰਗਰੂਰ,23, ਦਸੰਬਰ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਅੱਜ ਪੰਜਾਬ ਭਰ ਦੇ ਸੈਂਕੜੇ ਪਿੰਡਾਂ ਚੋਂ ਹਜ਼ਾਰਾਂ ਦੀ ਗਿਣਤੀ ਚ ਦਲਿਤ ਮਜ਼ਦੂਰਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਦੇ ਨਜਦੀਕ ਵਿਸ਼ਾਲ ਰੋਸ ਧਰਨਾ ਦਿਤਾ ਗਿਆ। ਜਿਥੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਜੋਨਲ ਪ੍ਰਧਾਨ ਮੁਕੇਸ਼ […]

Continue Reading

ਪੀ ਡਬਲਿਊ ਡੀ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦਾ ਕੀਤਾ ਗਠਨ

ਮੋਹਾਲੀ,23, ਦਸੰਬਰ (ਮਲਾਗਰ ਖਮਾਣੋਂ) ਪੀ ਡਬਲਿਊ ਡੀ ਜਲ ਸਪਲਾਈ ਅਤੇ ਸੈਨੀਟੇਸ਼ਨ, ਭਵਨ ਤੇ ਮਾਰਗ, ਸਿੰਚਾਈ, ਪੂੱਡਾ ਤੇ ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੀਆਂ ਵੱਖ ਵੱਖ ਜਥੇਬੰਦੀਆਂ ਵੱਲੋਂ ਸੂਬਾ ਪੱਧਰੀ ਸਾਂਝੀ ਪੀ ਡਬਲਿਊ ਡੀ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਦਾ ਗਠਨ ਕੀਤਾ ਗਿਆ। ਫੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ( ਵਿਗਿਆਨਕ) ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਸੰਗਤਪੁਰਾ ਟੈਕਨੀਕਲ […]

Continue Reading

ਸ਼ਹੀਦੀ ਸਭਾ: ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਆਉਣ ਵਾਲੀ ਸੰਗਤ ਦੀ ਸਹੂਲਤ ਲਈ 20 ਪਾਰਕਿੰਗ ਥਾਂਵਾਂ ਤੇ 100 ਸ਼ਟਲ ਬੱਸਾਂ ਦੀ ਵਿਵਸਥਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 23 ਦਸੰਬਰ,ਬੋਲੇ ਪੰਜਾਬ ਬਿਊਰੋ : ਸ਼ਹੀਦੀ ਸਭਾ ਤੋਂ ਪਹਿਲਾਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਫ਼ਤਹਿਗੜ੍ਹ ਸਾਹਿਬ ਦਾ ਦੌਰਾ ਕੀਤਾ ਅਤੇ ਜ਼ਿਲ੍ਹੇ ਵਿੱਚ ਸਮਾਗਮ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।ਦੱਸਣਯੋਗ ਹੈ ਕਿ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ […]

Continue Reading

ਗੁਰਦੁਆਰਾ ਨਾਨਕ ਦਰਬਾਰ ਤੋਂ ਕੱਢੀ ਗਈ ਖਾਲਸਾ ਪਰੇਡ

ਕੇਸਰੀ ਦਸਤਾਰਾਂ, ਕੇਸਰੀ ਪਟਕੇ ਅਤੇ ਕੇਸਰੀ ਚੁੰਨੀਆਂ ਦੇ ਵਿੱਚ ਹਜ਼ਾਰ ਤੋਂ ਵੀ ਵੱਧ ਸੰਗਤਾਂ ਨੇ ਕੀਤੀ ਸ਼ਮੂਲੀਅਤ ਮੋਹਾਲੀ 23 ਦਸੰਬਰ ,ਬੋਲੇ ਪੰਜਾਬ ਬਿਊਰੋ : ਧੰਨ ਧੰਨ ਮਾਤਾ ਗੁਜਰ ਕੌਰ ਜੀ, ਧੰਨ ਧੰਨ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਜੀ ਅਤੇ ਧੰਨ ਧੰਨ ਸਾਹਿਬਜ਼ਾਦਾ ਫਤਿਹ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਖਾਲਸਾ ਪਰੇਡ (ਨਗਰ ਕੀਰਤਨ) ਦਾ ਆਯੋਜਨ ਬੜੀ […]

Continue Reading

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ: ਮੁੱਖ ਮੰਤਰੀ

ਫ਼ਤਹਿਗੜ੍ਹ ਸਾਹਿਬ, 23 ਦਸੰਬਰ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਵੱਲੋਂ ਦਿੱਤੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਅਨਿਆਂ ਵਿਰੁੱਧ ਲੜਨ ਲਈ ਪ੍ਰੇਰਿਤ ਕਰੇਗੀ। ਇੱਥੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ […]

Continue Reading