ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ

ਚੰਡੀਗੜ੍ਹ/ਪਠਾਨਕੋਟ, 21 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਪਠਾਨਕੋਟ ਨੇ ਇੱਕ ਗੈਂਗਸਟਰ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਟੀਮਾਂ ਨੇ ਉਹਨਾਂ ਕੋਲੋਂ ਦੋ ਆਧੁਨਿਕ 9 ਐਮ.ਐਮ. ਗਲੋਕ ਪਿਸਤੌਲਾਂ ਸਮੇਤ ਚਾਰ […]

Continue Reading

ਯੂਥ ਅਕਾਲੀ ਦਲ ਵੱਲੋਂ ਚਮਕੌਰ ਸਾਹਿਬ ਵਿਖੇ ਮੁਫ਼ਤ ਦਸਤਾਰ ਕੈਂਪ ਲਗਾ ਕੇ ਵੱਢੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਕੀਤੀ ਭੇਟ

ਚਮਕੌਰ ਸਾਹਿਬ, 21 ਦਸੰਬਰ,ਬੋਲੇ ਪੰਜਾਬ ਬਿਊਰੋ :ਯੂਥ ਅਕਾਲੀ ਦਲ ਵੱਲੋਂ ਅੱਜ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਚਮਕੌਰ ਸਾਹਿਬ ਵਿਖੇ ਵਿਸ਼ੇਸ਼ “ਮੇਰੀ ਦਸਤਾਰ, ਮੇਰੀ ਸ਼ਾਨ” ਕੈਂਪ ਲਗਾਇਆ ਗਿਆ। ਇਹ ਕੈਂਪ ਚਮਕੌਰ ਜੰਗ ਵਿੱਚ ਵੱਢੇ ਸਾਹਿਬਜ਼ਾਦਿਆਂ ਅਤੇ ਸਮੂਹ ਸ਼ਹੀਦਾਂ ਦੀ ਬਹਾਦਰੀ ਅਤੇ ਕੁਰਬਾਨੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਲਗਾਇਆ ਗਿਆ ਸੀ। ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ […]

Continue Reading

ਸਮਾਲ ਵੰਡਰਜ਼ ਸਕੂਲ ਨੇ ਸਾਲਾਨਾ ਮਿਊਜ਼ਿਕਲ ਡੇ ‘ਮਿਊਜ਼ਿਕਲ ਮਨਚਕਿਨਜ਼’ ਦਾ ਆਯੋਜਨ ਕੀਤਾ

ਪਲਾਸਟਿਕ-ਮੁਕਤ ਤੇ ਜ਼ੀਰੋ-ਵੇਸਟ ਪਹਲ ਰਾਹੀਂ ਪ੍ਰਦੂਸ਼ਣ ਮੁਕਤ ਪਰਿਵਰਤਨ ਦਾ ਸੁਨੇਹਾ ਦਿਤਾ ਮੋਹਾਲੀ, 21 ਦਸੰਬਰ ,ਬੋਲੇ ਪੰਜਾਬ ਬਿਊਰੋ: ਸਮਾਲ ਵੰਡਰਜ਼ ਸਕੂਲ, ਫੇਜ਼ 7 ਨੇ ਆਪਣਾ ਸਲਾਨਾ ਮਿਊਜ਼ਿਕਲ ਡੇ ‘ਮਿਊਜ਼ਿਕਲ ਮਨਚਕਿਨਜ਼’ ਸ਼ਾਨਦਾਰ ਢੰਗ ਨਾਲ ਮਨਾਇਆ। ਇਸ ਸਾਲ ਦੀ ਥੀਮ ‘ਸਿਮਫਨੀ ਆਫ ਸੀਜ਼ਨਜ਼’ ਵੱਖ-ਵੱਖ ਮੌਸਮਾਂ ਅਤੇ ਉਨ੍ਹਾਂ ਦੀਆਂ ਸੁੰਦਰਤਾਵਾਂ ਵਿਚਕਾਰ ਇਕਸੁਰਤਾ ਨੂੰ ਦਰਸਾਉਂਦੀ ਹੈ। ਛੋਟੇ ਬੱਚਿਆਂ ਨੇ ਸਟੇਜ […]

Continue Reading

ਮੋਹਾਲੀ; ਤਿੰਨ-ਮੰਜ਼ਿਲਾ ਇਮਾਰਤ ਡਿੱਗੀ, ਮਲਬੇ ਹੇਠਾਂ ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ

ਮੋਹਾਲੀ, 21 ਦਸੰਬਰ, ਬੋਲੇ ਪੰਜਾਬ ਬਿਓਰੋ : ਮੋਹਾਲੀ ਵਿੱਚ ਅੱਜ ਇਕ ਤਿੰਨ ਮੰਜ਼ਿਲਾ ਇਮਾਰਤ ਢਹਿ ਢੇਰੀ ਹੋ ਗਈ। ਸੋਹਾਣਾ ਵਿੱਚ ਇਕ ਬਹੁ ਮੰਜ਼ਿਲਾ ਇਮਾਰਤ ਢਹਿ ਗਈ। ਇਮਾਰਤ ਡਿੱਗਣ ਨਾਲ ਹੀ ਭਾਜੜ ਪੈ ਗਈ। ਦੱਸਿਆ ਜਾ ਰਿਹਾ ਹੈ ਕਿ ਮਲਬੇ ਹੇਠਾਂ ਕਈ ਲੋਕਾਂ ਦੇ ਦਬੇ ਹੋ ਸਕਦੇ ਹਨ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਤੇ […]

Continue Reading

ਦੁਕਾਨ ’ਤੇ ਚੈਕਿੰਗ ਕਰਨ ਆਈ ਜੀਐੱਸਟੀ ਵਿਭਾਗ ਦੀ ਟੀਮ ਦਾ ਦੁਕਾਨਦਾਰਾਂ ਵਲੋਂ ਘਿਰਾਓ

ਭਗਤਾ ਭਾਈਕਾ, 21 ਦਸੰਬਰ,ਬੋਲੇ ਪੰਜਾਬ ਬਿਊਰੋ :ਅੱਜ ਇਥੇ ਸਥਿਤੀ ਉਸ ਸਮੇਂ ਤਣਾਅ ਪੂਰਨ ਬਣ ਗਈ ਜਦੋਂ ਇਕ ਦੁਕਾਨ ’ਤੇ ਚੈਕਿੰਗ ਕਰਨ ਆਈ ਜੀਐੱਸਟੀ ਵਿਭਾਗ ਦੀ ਟੀਮ ਦਾ ਦੁਕਾਨਦਾਰਾਂ ਨੇ ਘਿਰਾਓ ਕੀਤਾ। ਦੁਕਾਨਦਾਰਾਂ ਨੇ ਟੀਮ ਨੂੰ ਦੁਕਾਨ ਵਿਚ ਹੀ ਬੰਦੀ ਬਣਾ ਲਿਆ ਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਸ਼ਹਿਰ ਦੇ ਵੱਡੀ ਗਿਣਤੀ ਵਿਚ ਦੁਕਾਨਦਾਰ ਆਪਣੀਆਂ […]

Continue Reading

ਸੜਕ ਹਾਦਸੇ ‘ਚ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਵਾਲ-ਵਾਲ ਬਚੇ

ਨਾਭਾ, 21 ਦਸੰਬਰ,ਬੋਲੇ ਪੰਜਾਬ ਬਿਊਰੋ :ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਨਾਭਾ ਹਲਕੇ ਦੇ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਦੀ ਕਾਰ ਨਾਲ ਹਾਦਸਾ ਵਾਪਰਿਆ ਹੈ।ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਇੱਕ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਣ ਜਾ ਰਹੇ ਸਨ। ਇਸ ਦੌਰਾਨ ਨਾਭਾ ਬਲਾਕ ਦੇ ਪਿੰਡ ਤੁੰਗਾ ਕੋਲ ਅਚਾਨਕ ਉਨ੍ਹਾਂ ਦੀ ਕਾਰ […]

Continue Reading

SGPC ਨੇ 23 ਦਸੰਬਰ ਨੂੰ ਸੱਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ

ਅੰਮ੍ਰਿਤਸਰ, 21 ਦਸੰਬਰ,ਬੋਲੇ ਪੰਜਾਬ ਬਿਊਰੋ ;  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ 23 ਦਸੰਬਰ 2024 ਨੂੰ ਬੁਲਾਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਹੰਗਾਮੀ ਇਕੱਤਰਤਾ ਜਰੂਰੀ ਮਾਮਲੇ ’ਤੇ ਵਿਚਾਰ ਕਰਨ ਲਈ ਬੁਲਾਈ ਗਈ […]

Continue Reading

ਦੇਸ਼ ਭਗਤ ਯੂਨੀਵਰਸਿਟੀ ਨੇ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਲੰਗਰ ਲਗਾਇਆ

ਮੰਡੀ ਗੋਬਿੰਦਗੜ੍ਹ, 21 ਦਸੰਬਰ,ਬੋਲੇ ਪੰਜਾਬ ਬਿਊਰੋ : 21 ਤੋਂ 27 ਦਸੰਬਰ ਤੱਕ ਦੇ ਦਿਨ ਚਾਰ ਸਾਹਿਬਜ਼ਾਦਿਆਂ ਅਤੇ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰੀ ਜੀ ਦੀ ਯਾਦ ਵਿੱਚ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਹਫ਼ਤੇ ਨੂੰ ਸਮਰਪਿਤ ਹਨ, ਜਿਨ੍ਹਾਂ ਨੇ ਸਿੱਖ ਧਰਮ ਅਤੇ ਹਿੰਦੂ ਧਰਮ ਦੀ ਰੱਖਿਆ ਲਈ ਕੁਰਬਾਨੀਆਂ ਦਿੱਤੀਆਂ। ਮਾਤਾ ਗੁਜਰੀ, […]

Continue Reading

ਸਕੂਲ ਵੈਨ ਦੀ ਲਪੇਟ ‘ਚ ਆ ਕੇ ਮਹਿਲਾ ਸਰਪੰਚ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ, 21 ਦਸੰਬਰ, ਬੋਲੇ ਪੰਜਾਬ ਬਿਊਰੋ : ਪਿੰਡ ਮਿਰਜ਼ਾ ਪਤੀ ਨਮੋਲ ਦੀ ਮੌਜੂਦਾ ਸਰਪੰਚ ਦਾ ਇੱਕ ਨਿੱਜੀ ਸਕੂਲ ਵੈਨ ਦੀ ਟੱਕਰ ਨਾਲ ਦਿਹਾਂਤ ਹੋ ਗਿਆ।ਇਸ ਸੰਬੰਧ ਵਿੱਚ ਥਾਣਾ ਚੀਮਾ ਦੇ ਹੌਲਦਾਰ ਸੁਖਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੇਰੇ, ਜਦੋਂ ਮੌਜੂਦਾ ਸਰਪੰਚ ਹਰਬੰਸ ਕੌਰ (ਉਮਰ ਲਗਭਗ 63 ਸਾਲ) ਆਪਣੇ ਪੋਤੇ-ਪੋਤੀ ਨੂੰ ਸਕੂਲ […]

Continue Reading

ਥਾਰ ‘ਚ ਜਾ ਰਹੇ ਨੌਜਵਾਨਾਂ ‘ਤੇ ਚਲਾਈਆਂ ਗੋਲੀਆਂ

ਅਜਨਾਲਾ, 21 ਦਸੰਬਰ,ਬੋਲੇ ਪੰਜਾਬ ਬਿਊਰੋ :ਅਜਨਾਲਾ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਚੋਣਾਂ ਤੋਂ ਕੁਝ ਘੰਟੇ ਪਹਿਲਾਂ ਦਹਿਸ਼ਤ ਦਾ ਮਾਹੌਲ ਉਸ ਸਮੇਂ ਬਣ ਗਿਆ ਜਦੋਂ ਕੁਝ ਲੋਕਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਜਾਣਕਾਰੀ ਅਨੁਸਾਰ, ਕੁਝ ਅਣਜਾਣ ਵਿਅਕਤੀਆਂ ਵੱਲੋਂ ਇੱਕ ਥਾਰ ਗੱਡੀ ਨੂੰ ਨਿਸ਼ਾਨਾ ਬਣਾਇਆ ਗਿਆ, ਜਿਸ ‘ਤੇ ਉਨ੍ਹਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਫਿਲਹਾਲ, […]

Continue Reading