ਪੰਜਾਬ ਪੁਲਸ ਵਲੋਂ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਵਿਅਕਤੀ ਕਾਬੂ

ਜਲੰਧਰ, 14 ਦਸੰਬਰ,ਬੋਲੇ ਪੰਜਾਬ ਬਿਊਰੋ :ਸ਼ਹਿਰ ਵਿੱਚ ਵੱਧ ਰਹੇ ਲੁੱਟ ਦੇ ਮਾਮਲਿਆਂ ਦੇ ਵਿਚਕਾਰ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਨੇ ਚੋਰੀ ਅਤੇ ਲੁੱਟ ਦੇ ਮਾਮਲੇ ਵਿੱਚ 2 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ।ਮੁਲਜ਼ਮਾਂ ਦੀ ਪਹਿਚਾਣ ਦੀਪਕ ਕੁਮਾਰ ਅਤੇ ਹਰੀਸ਼ ਕੁਮਾਰ ਵਾਸੀ ਬਸਤੀ ਗੁਜਾਂ ਦੇ ਵਾਲਮੀਕੀ ਮੁਹੱਲੇ ਦੇ ਰੂਪ ਵਿੱਚ ਹੋਈ ਹੈ। ਪੁਲਿਸ ਨੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 646

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 14-12-2024,ਅੰਗ 646 Sachkhand Sri Harmandir Sahib Amritsar Vikhe Hoyea Amrit Wele Da Mukhwak Ang: 646 14-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿਚਰਵਾਰ, ੨੯ ਮੱਘਰ (ਸੰਮਤ ੫੫੬ ਨਾਨਕਸ਼ਾਹੀ) 14-12-2024 ਸਲੋਕੁ ਮਃ ੩ ॥ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ […]

Continue Reading

ਸੁਖਬੀਰ ਬਾਦਲ ਤੇ ਅਕਾਲੀ ਆਗੂਆਂ ਨੇ ਧਾਰਮਿਕ ਸਜ਼ਾ ਪੂਰੀ ਕਰਨ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਕੀਤੀ ਅਰਦਾਸ

ਅੰਮ੍ਰਿਤਸਰ 13 ਦਸੰਬਰ ,ਬੋਲੇ ਪੰਜਾਬ ਬਿਊਰੋ : ਸੁਖਬੀਰ ਬਾਦਲ ਅਤੇ ਅਕਾਲੀ ਦਲ ਦੇ ਹੋਰ ਆਗੂਆਂ ਨੇ ਅੱਜ ਅੰਮ੍ਰਿਤਸਰ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪਹੁੰਚ ਕੇ ਮੱਥਾ ਟੇਕਿਆ। ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀ ਆਗੂਆਂ ਨੇ ਧਾਰਮਿਕ ਤਨਖਾਹ ਭੁਗਤਨ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਭੁੱਲ ਬਖਸ਼ਾਉਣ ਲਈ ਅਰਦਾਸ ਕਰਵਾਈ।ਇਸ ਉਪਰੰਤ ਅਕਾਲੀ ਆਗੂ ਦਲਜੀਤ ਸਿੰਘ […]

Continue Reading

ਹਰਜਿੰਦਰ ਸਿੰਘ ਧਾਮੀ ਨੇ ਬੀਬੀ ਜਗੀਰ ਕੌਰ ਤੇ ਸਮੁੱਚੀ ਔਰਤ ਸ਼੍ਰੇਣੀ ਤੋਂ ਮੁਆਫੀ ਮੰਗੀ

ਅੰਮ੍ਰਿਤਸਰ, 13 ਦਸੰਬਰ,ਬੋਲੇ ਪੰਜਾਬ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਾਲ ਹੀ ਵਿੱਚ ਆਪਣੇ ਬਿਆਨਾਂ ਲਈ ਬੀਬੀ ਜਗੀਰ ਕੌਰ ਅਤੇ ਸਮੁੱਚੀ ਔਰਤ ਸ਼੍ਰੇਣੀ ਤੋਂ ਖੁੱਲ੍ਹੇ ਤੌਰ ’ਤੇ ਮੁਆਫੀ ਮੰਗੀ ਹੈ। ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੂੰ ਲਿਖਤੀ ਪੱਤਰ ਸੌਂਪਿਆ ਅਤੇ ਇਸ ਸਬੰਧੀ ਇੱਕ ਵੀਡੀਓ ਜਾਰੀ ਕਰਕੇ […]

Continue Reading

ਐਸ ਏ ਐਸ ਨਗਰ ਲਈ ਤਾਇਨਾਤ ਸਥਾਨਕ ਸਰਕਾਰਾਂ ਬਾਰੇ ਚੋਣ ਅਬਜ਼ਰਵਰ ਵੱਲੋਂ ਡੀ ਸੀ, ਐੱਸ ਐੱਸ ਪੀ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ

ਐਸ.ਏ.ਐਸ.ਨਗਰ, 13 ਦਸੰਬਰ,ਬੋਲੇ ਪੰਜਾਬ ਬਿਊਰੋ :ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ ਸਥਾਨਕ ਸਰਕਾਰ ਚੋਣਾਂ ਲਈ ਲਾਏ ਗਏ ਚੋਣ ਅਬਜ਼ਰਵਰ ਸ੍ਰੀਮਤੀ ਅੰਮ੍ਰਿਤ ਸਿੰਘ, ਆਈ.ਏ.ਐਸ, ਡਾਇਰੈਕਟਰ ਸੈਰ ਸਪਾਟਾ ਪੰਜਾਬ ਨੇ ਅੱਜ ਜ਼ਿਲ੍ਹੇ ਵਿੱਚ ਸਥਾਨਕ ਸਰਕਾਰ ਸੰਸਥਾਵਾਂ ਦੀਆਂ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐੱਸ ਐੱਸ ਪੀ ਦੀਪਕ […]

Continue Reading

ਬਿਲਡਿੰਗ ਉਸਾਰੀ ਕਿਰਤੀ ਕਾਮਾਂ ਯੂਨੀਅਨ ਦਾ ਚੋਣ ਇਜਲਾਸ ਹੋਇਆ

ਬਲਵਿੰਦਰ ਸਿੰਘ ਭੈਰੋ ਮਾਜਰਾ, ਮਿਸਤਰੀ ਮਨਮੋਹਨ ਸਿੰਘ ਕਾਲਾ ਨੂੰ ਪ੍ਰਧਾਨ ਤੇ ਜਨਰਲ ਸਕੱਤਰ ਚੁਣਿਆ ਗਿਆ ਸ੍ਰੀ ਚਮਕੌਰ ਸਾਹਿਬ,12, ਦਸੰਬਰ ,ਬੋਲੇ ਪੰਜਾਬ ਬਿਊਰੋ : ਬਿਲਡਿੰਗ ਉਸਾਰੀ ਨਾਲ ਸੰਬੰਧਿਤ ਮਿਸਤਰੀਆਂ ਮਜ਼ਦੂਰਾਂ ਦੀ ਜਥੇਬੰਦੀ ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾਂ ਯੂਨੀਅਨ ਰਜਿ ਸਬੰਧਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਦਾ ਚੋਣ ਇਜਲਾਸ ਸ੍ਰੀ ਵਿਸ਼ਵਕਰਮਾ ਭਵਨ ਵਿਖੇ ਜ਼ਿਲ੍ਹਾ ਪ੍ਰਧਾਨ ਤਰਸੇਮ […]

Continue Reading

ਕੈਬਨਿਟ ਮੰਤਰੀ ਨੇ ਚੁਣੇ ਹੋਏ ਸਰਪੰਚਾਂ,ਪੰਚਾਂ ਅਤੇ ਮੋਹਤਵਰਾਂ ਨੂੰ ਪਿੰਡਾਂ ਵਿੱਚ ਨਸ਼ੇ ਦੀ ਰੋਕਥਾਮ ਸਬੰਧੀ ਸਖਤ ਕਦਮ ਪੁੱਟਣ ਦੀ ਕੀਤੀ ਅਪੀਲ

ਨਸ਼ੇ ਵੇਚਣ ਵਾਲਿਆਂ ਵਿਰੁੱਧ ਸਰਕਾਰ ਵਲੋਂ ਕੀਤੀ ਜਾਵੇਗੀ ਸਖਤ ਕਾਰਵਾਈ: ਡਾ.ਬਲਜੀਤ ਕੌਰ ਵਿਧਾਨ ਸਭਾ ਹਲਕਾ ਮਲੋਟ ਦੇ ਮੋਹਤਵਰਾਂ ਨੇ ਨਸ਼ਿਆਂ ਖਿਲਾਫ ਪਾਏ ਮਤੇ ਸ੍ਰੀ ਮੁਕਤਸਰ ਸਾਹਿਬ/ਚੰਡੀਗੜ੍ਹ, 13 ਦਸੰਬਰ,ਬੋਲੇ ਪੰਜਾਬ ਬਿਊਰੋ :

Continue Reading

ਟੀ.ਡੀ.ਆਈ ਦੇ ਸੈਕਟਰ 110-111 ਦੀਆਂ ਜਥੇਬੰਦੀਆਂ ਵੱਲੋਂ ਗਮਾਡਾ/ਪੁੱਡਾ ਖਿਲਾਫ ਧਰਨਾ 18 ਦਸੰਬਰ ਨੂੰ

18 ਦਸੰਬਰ ਤੋਂ ਲਗਾਤਾਰ ਦਫਤਰ ਅੱਗੇ ਭੁੱਖ ਹੜਤਾਲ ਤੇ ਬੈਠਣ ਦਾ ਫੈਸਲਾ ਮੋਹਾਲੀ, 13 ਦਸੰਬਰ ,ਬੋਲੇ ਪੰਜਾਬ ਬਿਊਰੋ : ਟੀ.ਡੀ.ਆਈ ਦੇ ਸੈਕਟਰ 110-111 ਦੀਆਂ ਰੈਜੀਡੈਂਸ ਵੈਲਫੇਅਰ ਐਸ਼ੋਸੀਏਸ਼ਨਾਂ ਦੀ ਸਾਂਝੀ ਮੀਟਿੰਗ ਰਾਜਵਿੰਦਰ ਸਿੰਘ ਸਰਾਓ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ ਸਰਬ-ਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਸਾਰੀਆਂ ਜਥੇਬੰਦੀਆਂ ਮਿਲ ਕੇ ਗਮਾਡਾ/ਪੁੱਡਾ ਦੀ ਅਫਸਰਸ਼ਾਹੀ ਖਿਲਾਫ ਸੰਘਰਸ਼ ਵਿੱਢਣਗੀਆਂ। […]

Continue Reading

ਜਨਤਾ ਸਕੂਲ ਵਿਖੇ ਸੱਤ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਦਾ ਸਫਲਤਾ ਪੂਰਵਕ ਸਮਾਪਨ

ਵਲੰਟੀਅਰ ਵਿਦਿਆਰਥੀਆਂ ਨੂੰ ਪ੍ਰਮਾਣ-ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ: ਪ੍ਰਿੰਸੀਪਲ ਰਿਤੂ ਸ਼ਰਮਾ ਵੱਖ-ਵੱਖ ਸਤਿਕਾਰਤ ਸ਼ਖਸ਼ੀਅਤਾਂ ਨੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਨੂੰ ਸਰਾਹਿਆਰਾਜਪੁਰਾ 13 ਦਸੰਬਰ ,ਬੋਲੇ ਪੰਜਾਬ ਬਿਊਰੋ ; ਜਨਤਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੌਮੀ ਸੇਵਾ ਯੋਜਨਾ ਤਹਿਤ ਸੱਤ ਰੋਜ਼ਾ ਵਿਸ਼ੇਸ਼ ਕੈਂਪ ਅਮਿੱਟ ਯਾਦਾਂ ਛੱਡਦਿਆਂ ਸਫਲਤਾਪੂਰਵਕ ਸੰਪੰਨ ਹੋਇਆ। ਪ੍ਰਿੰਸੀਪਲ ਰਿਤੂ ਸ਼ਰਮਾ ਨੇ ਦੱਸਿਆ ਕਿ ਮਿਤੀ 6 ਤੋਂ […]

Continue Reading

ਦੇਸ਼ ਭਗਤ ਗਲੋਬਲ ਸਕੂਲ ਦਾ ਸਾਲਾਨਾ ਦਿਵਸ ਸਮਾਰੋਹ ਮਨਾਇਆ

ਮੰਡੀ ਗੋਬਿੰਦਗੜ੍ਹ, 13 ਦਸੰਬਰ,ਬੋਲੇ ਪੰਜਾਬ ਬਿਊਰੋ : ‘ਇਕੱਠੇ ਆਉਣਾ ਸ਼ੁਰੂਆਤ ਹੈ। ਇਕੱਠੇ ਰਹਿਣਾ ਤਰੱਕੀ ਹੈ। ਇਕੱਠੇ ਕੰਮ ਕਰਨਾ ਸਫਲਤਾ ਹੈ ਅਤੇ ਇਸ ਨੂੰ ਅਸੀਂ ‘ਟੀਮਵਰਕ’ ਕਹਿੰਦੇ ਹਾਂ। ਚਮਕਦੀ ਧੁੱਪ ਅਤੇ ਸ਼ਾਮ ਦੀ ਸੁਹਾਵਣੀ ਹਵਾ ਦੇ ਵਿਚਕਾਰ, ਦੇਸ਼ ਭਗਤ ਗਲੋਬਲ ਸਕੂਲ, ਮੰਡੀ ਗੋਬਿੰਦਗੜ੍ਹ ਨੇ ਸਾਲਾਨਾ ਦਿਵਸ ਸਮਾਰੋਹ ਵਿੱਚ ਸਾਰਿਆਂ ਦਾ ਖੁੱਲ੍ਹੇ ਦਿਲ ਅਤੇ ਖੁਸ਼ੀ ਨਾਲ ਸਵਾਗਤ […]

Continue Reading