ਰੇਲਵੇ ਪੁਲਿਸ ਵਲੋਂ ਅਫੀਮ ਦੀ ਵੱਡੀ ਖੇਪ ਸਮੇਤ ਤਸਕਰ ਕਾਬੂ

ਲੁਧਿਆਣਾ, 13 ਦਸੰਬਰ,ਬੋਲੇ ਪੰਜਾਬ ਬਿਊਰੋ :ਗਵਰਨਮੈਂਟ ਰੇਲਵੇ ਪੁਲਿਸ (ਜੀਆਰਪੀ) ਦੇ ਸੀਆਈਏ ਵਿੰਗ ਨੇ ਸੰਬਲਪੁਰ ਤੋਂ ਜੰਮੂਤਵੀ ਜਾ ਰਹੀ ਟਾਟਾ ਮੂਰੀ ਐਕਸਪ੍ਰੈੱਸ (18309) ਵਿੱਚ ਸਵਾਰ ਇੱਕ ਨਸ਼ਾ ਤਸਕਰ ਨੂੰ 10 ਕਿਲੋ ਅਫੀਮ ਸਮੇਤ ਕਾਬੂ ਕੀਤਾ ਹੈ।ਕਾਬੂ ਕੀਤੇ ਗਏ ਮੁਲਜ਼ਮ ਦੀ ਪਹਿਚਾਣ ਅੰਮ੍ਰਿਤਸਰ ਦੇ ਛੇਹਰਟਾ ਨਿਵਾਸੀ ਤਰੁਣਪ੍ਰੀਤ ਸਿੰਘ ਉਰਫ਼ ਤੰਨੂ ਦੇ ਰੂਪ ਵਿੱਚ ਹੋਈ ਹੈ।ਇਸ ਮਾਮਲੇ ਵਿੱਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 654

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 13-12-2024,ਅੰਗ 654 Sachkhand Sri Harmandir Sahib Amritsar Vikhe Hoyea Amrit Wele Da Mukhwak Ang: 676 13-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੨੮ ਮੱਘਰ (ਸੰਮਤ ੫੫੬ ਨਾਨਕਸ਼ਾਹੀ) 13-12-2024 ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ […]

Continue Reading

ਪਟਿਆਲਾ ਨਗਰ ਨਿਗਮ ਚੋਣਾਂ ‘ਚ ਨਾਮਜ਼ਦਗੀ ਪ੍ਰਕਿਰਿਆ ਦੇ ਆਖਰੀ ਦਿਨ ਮਾਹੌਲ ਗਰਮਾਇਆ, ਭਾਜਪਾ ਆਗੂ ਦੀ ਫ਼ਾਈਲ ਖੋਹੀ

ਪਟਿਆਲਾ ਨਗਰ ਨਿਗਮ ਚੋਣਾਂ ‘ਚ ਨਾਮਜ਼ਦਗੀ ਪ੍ਰਕਿਰਿਆ ਦੇ ਆਖਰੀ ਦਿਨ ਮਾਹੌਲ ਗਰਮਾਇਆ, ਭਾਜਪਾ ਆਗੂ ਦੀ ਫ਼ਾਈਲ ਖੋਹੀ ਪਟਿਆਲ਼ਾ, 12 ਦਸੰਬਰ, ਬੋਲੇ ਪੰਜਾਬ ਬਿਊਰੋ ਪਟਿਆਲਾ ਨਗਰ ਨਿਗਮ ਚੋਣਾਂ ਵਿੱਚ ਨਾਮਜ਼ਦਗੀ ਪ੍ਰਕਿਰਿਆ ਦੇ ਆਖਰੀ ਦਿਨ ਮਾਹੌਲ ਗਰਮਾ ਗਿਆ ਹੈ।ਦੋਸ਼ ਹੈ ਕਿ ਭਾਜਪਾ ਵਲੋਂ ਨਾਮਜ਼ਦਗੀ ਦਾਖਲ ਕਰਨ ਆਏ ਨੇਤਾਵਾਂ ਦੀਆਂ ਕੁਝ ਅਣਪਛਾਤੇ ਵਿਅਕਤੀ ਅਚਾਨਕ ਫਾਈਲਾਂ ਖੋਹ ਕੇ ਭੱਜ […]

Continue Reading

ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਹੋਈ ਬੇਹੱਦ ਨਾਜ਼ੁਕ ਖਨੌਰੀ,

ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਹੋਈ ਬੇਹੱਦ ਨਾਜ਼ੁਕ ਖਨੌਰੀ, 12 ਦਸੰਬਰ, ਬੋਲੇ ਪੰਜਾਬ ਬਿਊਰੋ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 17ਵੇਂ ਦਿਨ ਵੀ ਜਾਰੀ ਹੈ। ਉਨ੍ਹਾਂ ਦੀ ਸਥਿਤੀ ਹੋਰ ਵੀ ਚਿੰਤਾਜਨਕ ਹੋ ਗਈ ਹੈ। ਡਾਕਟਰਾਂ ਨੇ ਉਨ੍ਹਾਂ ਦੇ ਦਿਲ ਦੀ ਧੜਕਣ, ਬਲੱਡ ਪ੍ਰੈਸ਼ਰ, ਨਬਜ਼ ਆਦਿ ਦੀ ਨਿਗਰਾਨੀ ਕਰਨ ਦੇ […]

Continue Reading

ਸੁਖਬੀਰ ਬਾਦਲ ਨੂੰ ਮਿਲੀ ਧਾਰਮਿਕ ਸਜ਼ਾ ਦਾ ਅੱਜ ਆਖ਼ਰੀ ਦਿਨ, ਭਲਕੇ ਅਕਾਲ ਤਖ਼ਤ ਵਿਖੇ ਹੋਣਗੇ ਨਤਮਸਤਕ

ਸੁਖਬੀਰ ਬਾਦਲ ਨੂੰ ਮਿਲੀ ਧਾਰਮਿਕ ਸਜ਼ਾ ਦਾ ਅੱਜ ਆਖ਼ਰੀ ਦਿਨ, ਭਲਕੇ ਅਕਾਲ ਤਖ਼ਤ ਵਿਖੇ ਹੋਣਗੇ ਨਤਮਸਤਕ ਮੁਕਤਸਰ, 12 ਦਸੰਬਰ, ਬੋਲੇ ਪੰਜਾਬ ਬਿਊਰੋ ,ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਬਾਦਲ ਅਤੇ ਹੋਰ ਆਗੂਆਂ ਨੂੰ ਸੁਣਾਈ ਗਈ ਧਾਰਮਿਕ ਸਜ਼ਾ ਦਾ ਅੱਜ ਆਖਰੀ ਦਿਨ ਹੈ। ਸੁਖਬੀਰ ਬਾਦਲ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣੀ ਸਜ਼ਾ ਪੂਰੀ ਕਰ ਰਹੇ ਹਨ। […]

Continue Reading

ਫਰੀਦਕੋਟ : ਅਦਾਲਤ ਵੱਲੋਂ ਨਾਬਾਲਗ ਨਾਲ ਜਬਰ ਜ਼ਿਨਾਹ ਦੇ ਮਾਮਲੇ ‘ਚ ਦੋਸ਼ੀ ਨੂੰ 20 ਸਾਲ ਦੀ ਕੈਦ, 4 ਲੱਖ ਰੁਪਏ ਮੁਆਵਜ਼ਾ ਦੇਣ ਦਾ ਹੁਕਮ ਜਾਰੀ

ਫਰੀਦਕੋਟ, 12 ਦਸੰਬਰ,ਬੋਲੇ ਪੰਜਾਬ ਬਿਊਰੋ :ਫਰੀਦਕੋਟ ਦੀ ਵਿਸ਼ੇਸ਼ ਪੋਕਸੋ ਅਦਾਲਤ ਨੇ ਇੱਕ ਮਾਮਲੇ ਵਿੱਚ 23 ਸਾਲਾ ਗੁਰਵਿੰਦਰ ਸਿੰਘ ਨਾਂ ਦੇ ਵਿਅਕਤੀ ਨੂੰ ਵਿਆਹ ਦਾ ਝਾਂਸਾ ਦੇ ਕੇ 15 ਸਾਲਾ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ਾਂ ਵਿੱਚ ਦੋਸ਼ੀ ਕਰਾਰ ਦਿੰਦੇ ਹੋਏ ਵੱਖ-ਵੱਖ ਧਾਰਾਵਾਂ ਤਹਿਤ ਸਜ਼ਾ ਸੁਣਾਈ ਹੈ।ਅਦਾਲਤ ਨੇ ਦੋਸ਼ੀ ਨੂੰ 20 ਸਾਲ ਦੀ ਕੈਦ ਅਤੇ […]

Continue Reading

ਲੁਧਿਆਣਾ ਵਿਖੇ ਨਸ਼ੇ ‘ਚ ਧੁੱਤ ਦਰਜਾ ਚਾਰ ਮੁਲਾਜ਼ਮ ਬਣਿਆ ਡਾਕਟਰ, ਵੀਡੀਓ ਹੋਈ ਵਾਇਰਲ

ਲੁਧਿਆਣਾ, 12 ਦਸੰਬਰ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਵਿਖੇ ਇੱਕ ਚੌਥਾ ਦਰਜਾ ਮੁਲਾਜ਼ਮ ਨਸ਼ੇ ‘ਚ ਧੁੱਤ ਹੋ ਕੇ ਡਾਕਟਰ ਬਣ ਗਿਆ ਅਤੇ ਨਸ਼ੇ ਦੀ ਹਾਲਤ ‘ਚ ਮਰੀਜ਼ ਨੂੰ ਟੀਕੇ ਲਗਾਉਣ ਲੱਗਾ।ਇਸ ਦੌਰਾਨ ਬੈੱਡ ‘ਤੇ ਪਈ ਮਹਿਲਾ ਮਰੀਜ਼ ਨੇ ਚੀਕਣਾ ਸ਼ੁਰੂ ਕਰ ਦਿੱਤਾ। ਵਾਰਡ ‘ਚ ਮੌਜੂਦ ਇਕ ਮਰੀਜ਼ ਦੇ ਰਿਸ਼ਤੇਦਾਰ ਨੇ ਇਸ ਘਟਨਾ ਦੀ ਵੀਡੀਓ ਬਣਾ ਲਈ ਅਤੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 656

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 12-12-2024 ਅੰਗ 656 Sachkhand Sri Harmandir Sahib Amritsar Vikhe Hoyea Amrit Wele Da Mukhwak Ang: 676 12-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੨੭ ਮੱਘਰ (ਸੰਮਤ ੫੫੬ ਨਾਨਕਸ਼ਾਹੀ) 12-12-2024 ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ […]

Continue Reading

ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵੀਰ ਬਾਲ ਦਿਵਸ ਮੁਕਾਬਲਿਆਂ ਦਾ ਆਯੋਜਨ

ਫਾਜ਼ਿਲਕਾ, 11 ਦਸੰਬਰ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਸਿਖਿਆ ਅਫਸਰ (ਸੈਕੰਡਰੀ) ਬ੍ਰਿਜ ਮੋਹਨ ਸਿੰਘ ਬੇਦੀ ਅਤੇ ਡਿਪਟੀ ਡੀ.ਈ.ਓ ਪੰਕਜ ਅੰਗੀ ਦੇ ਦਿਸ਼ਾ-ਨਿਰਦੇਸ਼ਾਂ *ਤੇ ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵੀਰ ਬਾਲ ਦਿਵਸ ਮੁਕਾਬਲੇ ਸਕੂਲ ਆਫ ਐਮੀਨਾਸ ਫਾਜ਼ਿਲਕਾ ਵਿਖੇ ਕਰਵਾਏ ਗਏ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਸਤੀਸ਼ ਕੁਮਾਰ ਅਤੇ ਡਿਪਟੀ ਡੀ.ਈ.ਓ ਪਰਵਿੰਦਰ ਸਿੰਘਵੱਲੋਂ ਹਾਜ਼ਰ ਵਿਦਿਆਰਥੀਆਂ ਨੂੰ […]

Continue Reading

ਗੁਰਦੁਆਰਾ ਸਾਹਿਬ ਤੋਂ ਘਰ ਆ ਰਹੇ ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ

ਅੰਮ੍ਰਿਤਸਰ, 11 ਦਸੰਬਰ,ਬੋਲੇ ਪੰਜਾਬ ਬਿਊਰੋ ; ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਬਤੌਰ ਪਾਠੀ ਸੇਵਾ ਨਿਭਾਅ ਰਹੇ ਇਕ ਪਾਠੀ ਨੂੰ ਡਿਊਟੀ ਤੋਂ ਘਰ ਵਾਪਿਸ ਪਰਤਦਿਆਂ ਕੁਝ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਵਲੋਂ ਦੇਰ ਰਾਤ ਬੇਰਹਿਮੀ ਨਾਲ ਕਤਲ ਕਰ ਦਿੱਤੇ ਜਾਣ ਦੀ ਖਬਰ ਹੈ।ਪ੍ਰਾਪਤ ਜਾਣਕਾਰੀ ਅਨਸੁਾਰ ਮ੍ਰਿਤਕ ਰਮਨ ਸਿੰਘ ਪੁੱਤਰ ਦਿਲਬਾਗ ਸਿੰਘ (28 ਸਾਲ), ਜੋ […]

Continue Reading