ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਐੱਨਪੀਐੱਸ ਅਧੀਨ ਦਿੱਤੀ ਗਈ ਮੁੱਖ ਸ਼ਰਤ ਵਾਪਸ ਲਈ
ਚੰਡੀਗੜ੍ਹ, 27 ਅਗਸਤ,ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ ਨੇ ਆਪਣੇ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਇੱਕ ਵੱਡਾ ਫੈਸਲਾ ਲੈਂਦੇ ਹੋਏ ਨਵੀਂ ਪੈਨਸ਼ਨ ਸਕੀਮ (ਐੱਨਪੀਐੱਸ) ਅਧੀਨ ਦਿੱਤੀ ਗਈ ਇੱਕ ਮੁੱਖ ਸ਼ਰਤ ਵਾਪਸ ਲੈ ਲਈ ਹੈ। ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਹੁਣ ਐੱਨਪੀਐੱਸ ਕਰਮਚਾਰੀਆਂ ਦੇ ਮੌਤ ਜਾਂ ਦਿਵਿਆਂਗਤਾ ਦੇ ਮਾਮਲੇ ਵਿੱਚ ਪਰਿਵਾਰਕ ਜਾਂ […]
Continue Reading