ਡੇਰਾ ਬਾਬਾ ਨਾਨਕ : ਟਰੈਕਟਰ ਪਲਟਣ ਕਾਰਨ ਦੋ ਲੋਕਾਂ ਦੀ ਮੌਤ, ਚਾਰ ਜ਼ਖ਼ਮੀ

ਬਟਾਲਾ, 10 ਦਸੰਬਰ, ਬੋਲੇ ਪੰਜਾਬ ਬਿਊਰੋ ;ਸਰਹੱਦੀ ਕਸਬੇ ਡੇਰਾ ਬਾਬਾ ਨਾਨਕ ਦੇ ਨੇੜੇ ਸਥਿਤ ਸ਼ਾਹਪੁਰ ਜਾਜਨ ਸਕੀ ਨਾਲੇ ’ਤੇ ਇਕ ਟਰੈਕਟਰ ਪਲਟ ਜਾਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਮਜ਼ਦੂਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਕਿਸਾਨ ਆਗੂਆਂ ਆਜ਼ਾਦ ਸਿੰਘ, ਗਗਨਦੀਪ ਸਿੰਘ, ਮਨਜਿੰਦਰ ਸਿੰਘ ਨੰਬਰਦਾਰ, […]

Continue Reading

ਲਗਜਰੀ ਕਾਰ ‘ਚ ਸਵਾਰ ਹੋ ਕੇ ਲੋਕਾਂ ਨੂੰ ਲੁੱਟਣ ਵਾਲੇ ਗਿਰੋਹ ਦਾ ਪਰਦਾਫਾਸ਼, ਔਰਤ ਸਮੇਤ ਦੋ ਕਾਬੂ

ਅੰਮ੍ਰਿਤਸਰ, 10 ਦਸੰਬਰ, ਬੋਲੇ ਪੰਜਾਬ ਬਿਊਰੋ :ਥਾਣਾ ਸੁਲਤਾਨਵਿੰਡ ਪੁਲਿਸ ਨੇ ਲੋਕਾਂ ਨੂੰ ਲੁੱਟਣ ਵਾਲੇ ਇੱਕ ਮਾਮਲੇ ਨੂੰ ਸੁਲਝਾ ਲਿਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਇੱਕ ਔਰਤ ਸਣੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ।ਮੁਲਜ਼ਮਾਂ ਕੋਲੋਂ ਵਾਰਦਾਤ ’ਚ ਵਰਤੀ ਗਈ ਇੱਕ ਲਗਜ਼ਰੀ ਕਾਰ ਵੀ ਬਰਾਮਦ ਕੀਤੀ ਗਈ ਹੈ। ਗ੍ਰਿਫਤਾਰ ਹੋਏ ਮੁਲਜ਼ਮਾਂ ਦੀ ਪਛਾਣ 22 ਸਾਲਾ ਗੁਰਦੇਵਨ […]

Continue Reading

ਚੋਰੀ ਦੇ ਮੋਟਰਸਾਈਕਲਾਂ ਸਮੇਤ 3 ਵਿਅਕਤੀ ਕਾਬੂ

ਮੋਗਾ, 10 ਦਸੰਬਰ,ਬੋਲੇ ਪੰਜਾਬ ਬਿਊਰੋ :ਮੋਗਾ ਪੁਲੀਸ ਵੱਲੋਂ ਵਾਹਨ ਚੋਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਥਾਣਾ ਕੋਟਈਸੇ ਖਾਂ ਪੁਲੀਸ ਨੇ 2 ਚੋਰੀ ਦੇ ਮੋਟਰਸਾਈਕਲਾਂ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਪੁਲਿਸ ਥਾਣਾ ਇੰਚਾਰਜ ਸੁਨੀਤਾ ਰਾਣੀ ਨੇ ਦੱਸਿਆ ਕਿ ਜਦੋਂ ਸਹਾਇਕ ਥਾਣੇਦਾਰ ਨਛੱਤਰ ਸਿੰਘ ਪੁਲਿਸ ਪਾਰਟੀ ਸਮੇਤ ਜਨੇਰ ਵੱਲ ਜਾ ਰਹੇ ਸਨ ਤਾਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 636

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 10-12-2024,ਅੰਗ 636 Sachkhand Sri Harmandir Sahib Amritsar Vikhe Hoyea Amrit Wele Da Mukhwak Ang: 636 10-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਮੰਗਲਵਾਰ, ੨੫ ਮੱਘਰ (ਸੰਮਤ ੫੫੬ ਨਾਨਕਸ਼ਾਹੀ) 10-12-2024 ਸੋਰਠਿ ਮਹਲਾ ੧ ॥ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ਤਿਨੑਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ […]

Continue Reading

ਐਨ.ਈ.ਈ.ਟੀ. ਅਤੇ ਆਈ.ਆਈ.ਟੀ./ਜੇ.ਈ.ਈ. ਪ੍ਰੀਖਿਆ ਦੀ ਤਿਆਰੀ ਲਈ ਮੈਰੀਟੋਰੀਅਸ ਸਕੂਲ, ਮੋਹਾਲੀ ਅਤੇ ਜਲੰਧਰ ਵਿਖੇ ਰਾਜ ਪੱਧਰੀ ਰਿਹਾਇਸ਼ੀ ਸਰਦ ਰੁੱਤ ਕੈਂਪ ਸ਼ੁਰੂ: ਹਰਜੋਤ ਸਿੰਘ ਬੈਂਸ

ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ, 9 ਦਸੰਬਰ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਦਿਅਕ ਪਾੜੇ ਨੂੰ ਪੂਰਨ ਅਤੇ ਮਿਆਰੀ ਕੋਚਿੰਗ ਤੱਕ ਪਹੁੰਚ ਨਾ ਕਰ ਸਕਣ ਵਾਲੇ ਵਿਦਿਆਰਥੀਆਂ ਨੂੰ ਮੁਕਾਬਕਲਾ ਪ੍ਰੀਖਿਆਵਾਂ ਲਈ ਢੁਕਵੀਂ ਸਿਖਲਾਈ ਦੇ ਮੌਕੇ ਪ੍ਰਦਾਨ ਕਰਨ ਲਈ ਇੱਕ ਸ਼ਲਾਘਾਯੋਗ ਉਪਰਾਲੇ ਦੀ ਸ਼ੁਰੂਆਤ ਕੀਤੀ ਹੈ। ਸਕੂਲ ਸਿੱਖਿਆ ਵਿਭਾਗ […]

Continue Reading

ਪਰਲੀਨ ਕੌਰ ਬਰਾੜ ਨੇ ਸਿੱਖਿਆ ਬੋਰਡ ‘ਚ ਸਕੱਤਰ ਵਜੋਂ ਅਹੁਦਾ ਸੰਭਾਲਿਆ

ਐੱਸ.ਏ.ਐੱਸ. ਨਗਰ, 09 ਦਸੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵ-ਨਿਯੁਕਤ ਸਕੱਤਰ  ਸ਼੍ਰੀਮਤੀ ਪਰਲੀਨ ਕੌਰ ਬਰਾੜ, ਪੀ.ਸੀ.ਐੱਸ ਨੇ ਅੱਜ ਸੋਮਵਾਰ ਨੂੰ ਪੂਰਵ ਦੁਪਹਿਰ ਸਕੱਤਰ ਵੱਜੋਂ ਅਹੁਦਾ ਸੰਭਾਲ ਲਿਆ ਹੈ। ਸ਼੍ਰੀਮਤੀ ਬਰਾੜ ਦੇ ਸੁਆਗਤ ਲਈ ਬੋਰਡ ਅਧਿਕਾਰੀ ਅਤੇ ਕਰਮਚਾਰੀ ਐਸੋਸੀਏਸ਼ਨ ਦੇ ਅਹੁਦੇਦਾਰ ਮੌਜੁਦ ਸਨ। ਸ਼੍ਰੀਮਤੀ ਪਰਲੀਨ ਕੌਰ ਬਰਾੜ 2020 ਬੈਚ ਦੇ ਪੀ.ਸੀ.ਐੱਸ ਅਧਿਕਾਰੀ […]

Continue Reading

ਹੈਰੀਟੇਜ ਵਾਕ ਵਿੱਚ ਦਿਖਾਏ ਵਿਆਹ ਦੇ ਪਹਿਰਾਵੇ

ਜਿੰਮੀ ਸ਼ੇਰਗਿੱਲ ਨੇ ਵਧਾਇਆ ਉਤਸ਼ਾਹ, ਰਾਜੀਵ ਠਾਕੁਰ ਨੇ ਲਗਾਇਆ ਕਾਮੇਡੀ ਦਾ ਤੜਕ ਅੰਮ੍ਰਿਤਸਰ 9 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ ਦੌਰਾਨ ਬੀਤੀ ਰਾਤ ਪਹਿਲੀ ਵਾਰ ਆਯੋਜਿਤ ਕੀਤੀ ਗਈ ਹੈਰੀਟੇਜ ਵਾਕ ਦੌਰਾਨ ਜਿੱਥੇ ਵੱਖ-ਵੱਖ ਡਿਜ਼ਾਈਨਰਾਂ ਨੇ ਆਪਣੇ ਪਹਿਰਾਵੇ ਪੇਸ਼ ਕੀਤੇ, ਉੱਥੇ ਹੀ ਪੰਜਾਬ ਦੇ ਨੌਜਵਾਨਾਂ ਨੇ ਰੈਂਪ ਵਾਕ ਰਾਹੀਂ ਪੰਜਾਬ ਦੇ ਵਿਆਹਾਂ ਵਿੱਚ […]

Continue Reading

ਅੰਮ੍ਰਿਤਸਰ ‘ਚ ਕਾਰ ਅਤੇ ਟਰੈਕਟਰ ਦੀ ਹੋਈ ਜ਼ਬਰਦਸਤ ਟੱਕਰ, ਹਾਦਸੇ ‘ਚ ਦੋਨਾਂ ਡਰਾਈਵਰਾਂ ਦੀ ਹੋਈ ਮੌਤ

ਅੰਮ੍ਰਿਤਸਰ 9 ਦਸੰਬਰ ,ਬੋਲੇ ਪੰਜਾਬ ਬਿਊਰੋ ; ਪੰਜਾਬ ਦੇ ਅੰਮ੍ਰਿਤਸਰ ‘ਚ ਅੱਜ ਸਵੇਰੇ ਇਕ ਇਨੋਵਾ ਕਾਰ ਅਤੇ ਟਰੈਕਟਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਹਾਦਸੇ ਵਿੱਚ ਇਨੋਵਾ ਅਤੇ ਟਰੈਕਟਰ ਦੇ ਡਰਾਈਵਰ ਦੋਵਾਂ ਦੀ ਮੌਤ ਹੋ ਗਈ। ਇਨੋਵਾ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ, ਜਦਕਿ ਟਰੈਕਟਰ ਦੇ ਵੀ ਦੋ ਹਿੱਸੇ ਹੋ ਗਏ। ਸੂਚਨਾ ਤੋਂ ਬਾਅਦ ਮੌਕੇ ‘ਤੇ […]

Continue Reading

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੇ ਚੌਥੇ ਸਾਹਿਬਜ਼ਾਦੇ ਬਾਬਾ ਫਤਹਿ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ

ਐੱਸ. ਏ. ਐੱਸ. ਨਗਰ ,9 ਦਸੰਬਰ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿੱਚ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਚੌਥੇ ਸਾਹਿਬਜ਼ਾਦੇ ਬਾਬਾ ਫਤਹਿ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ । ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 […]

Continue Reading

ਕਾਰਪੋਰੇਸ਼ਨ ਚੋਣਾਂ ਆਪਣੇ ਚੋਣ ਨਿਸ਼ਾਨ ’ਤੇ ਲੜੇਗੀ ਬਸਪਾ : ਰਣਧੀਰ ਬੈਣੀਵਾਲ

   ਸੂਬੇ ਦੀ ਸੱਤਾ ਵਿੱਚ ਮਜ਼ਬੂਤੀ ਨਾਲ ਉਭਰ ਕੇ ਲੋਕਾਂ ਦੇ ਸੁਨਹਿਰੀ ਭਵਿੱਖ ਦਾ ਨਿਰਮਾਣ ਕਰੇਗੀ ਬਸਪਾ : ਡਾ. ਅਵਤਾਰ ਸਿੰਘ ਕਰੀਮਪੁਰੀ   ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਪਰਿਨਿਰਵਾਣ ਦਿਵਸ ਨੂੰ ਸਮਰਪਿਤ ਬਸਪਾ ਦੇ ਸੂਬਾ ਪੱਧਰੀ ਸੰਮੇਲਨ ਵਿੱਚ ਵੱਡਾ ਇਕੱਠ  ਜਲੰਧਰ 9 ਦਸੰਬਰ ,ਬੋਲੇ ਪੰਜਾਬ ਬਿਊਰੋ : ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਅੱਜ ਐਤਵਾਰ […]

Continue Reading