ਕਾਰਪੋਰੇਸ਼ਨ ਚੋਣਾਂ ਆਪਣੇ ਚੋਣ ਨਿਸ਼ਾਨ ’ਤੇ ਲੜੇਗੀ ਬਸਪਾ : ਰਣਧੀਰ ਬੈਣੀਵਾਲ

   ਸੂਬੇ ਦੀ ਸੱਤਾ ਵਿੱਚ ਮਜ਼ਬੂਤੀ ਨਾਲ ਉਭਰ ਕੇ ਲੋਕਾਂ ਦੇ ਸੁਨਹਿਰੀ ਭਵਿੱਖ ਦਾ ਨਿਰਮਾਣ ਕਰੇਗੀ ਬਸਪਾ : ਡਾ. ਅਵਤਾਰ ਸਿੰਘ ਕਰੀਮਪੁਰੀ   ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਪਰਿਨਿਰਵਾਣ ਦਿਵਸ ਨੂੰ ਸਮਰਪਿਤ ਬਸਪਾ ਦੇ ਸੂਬਾ ਪੱਧਰੀ ਸੰਮੇਲਨ ਵਿੱਚ ਵੱਡਾ ਇਕੱਠ  ਜਲੰਧਰ 9 ਦਸੰਬਰ ,ਬੋਲੇ ਪੰਜਾਬ ਬਿਊਰੋ : ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਅੱਜ ਐਤਵਾਰ […]

Continue Reading

ਉਦਯੋਗਾਂ ਵਿੱਚ ਸੋਲਰ ਊਰਜਾ ਨੂੰ ਅਪਨਾਉਣ ਉਦਯੋਗਪਤੀ : ਈ.ਟੀ.ਓ

ਅੰਮ੍ਰਿਤਸਰ9 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਊਰਜਾ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਉਦਯੋਗਪਤੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਉਦਯੋਗਾਂ ਵਿੱਚ ਬਿਜਲੀ ਸਪਲਾਈ ਲਈ ਸੋਲਰ ਸਿਸਟਮ ਨੂੰ ਅਪਨਾਉਣ, ਇਸ ਲਈ ਸਰਕਾਰ ਹਰ ਸੰਭਵ ਮਦਦ ਦੇਣ ਲਈ ਤਿਆਰ ਹੈ।ਈਟੀਓ ਅੰਮ੍ਰਿਤਸਰ ਵਿਖੇ ਚੱਲ ਰਹੇ 18ਵੇਂ ਪੰਜਾਬ ਇੰਟਰਨੈਸ਼ਨਲ ਟ੍ਰੇਡ ਐਕਸਪੋ ਦੌਰਾਨ ਐਤਵਾਰ ਨੂੰ […]

Continue Reading

ਅੰਮ੍ਰਿਤਸਰ ਵਾਸੀਆਂ ਨੇ ਪਾਈਟੈਕਸ ਦੀ ਮਸਤੀ ਨਾਲ ਮਨਾਇਆ ਸੰਡੇ

ਅੰਮ੍ਰਿਤਸਰ, 8 ਦਸੰਬਰ,ਬੋਲੇ ਪੰਜਾਬ ਬਿਊਰੋ : ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ ਕੀਤੇ ਰਹੇ 18ਵੇਂ ਪਾਇਟੈਕਸ ਦੌਰਾਨ ਜਿੱਥੇ ਐਤਵਾਰ ਨੂੰ ਸ਼ਹਿਰ ਵਾਸੀਆਂ ਨੇ ਖੂਬ ਮਸਤੀ ਕੀਤੀ, ਉਥੇ ਅੰਮ੍ਰਿਤਸਰ ਤੋਂ ਇਲਾਵਾ ਤਰਨਤਾਰਨ, ਗੁਰਦਾਸਪੁਰ, ਪਠਾਨਕੋਟ ਅਤੇ ਜਲੰਧਰ ਤੋਂ ਵੀ ਵੱਡੀ ਗਿਣਤੀ ਵਿੱਚ ਲੋਕ ਇੱਥੇ ਪੁੱਜੇ। ਪਾਈਟੈਕਸ ਵਿੱਚ ਐਤਵਾਰ ਨੂੰ ਬਹੁਤ ਸਾਰੇ ਪਰਿਵਾਰ ਅਜਿਹੇ ਵੀ ਦੇਖੇ […]

Continue Reading

ਪੰਜਾਬ ਦੇ ਮੈਟਰੋ ਸ਼ਹਿਰਾਂ ‘ਚ ਜਲਦ ਸ਼ੁਰੂ ਹੋਣਗੇ ਐਗਜ਼ੀਬਿਸ਼ਨ ਸੈਂਟਰ : ਹਰਪਾਲ ਚੀਮਾ

ਅੰਮ੍ਰਿਤਸਰ 9 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਮੈਟਰੋ ਸ਼ਹਿਰਾਂ ਵਿੱਚ ਜਲਦ ਹੀ ਐਗਜ਼ੀਬਿਸ਼ਨ ਸੈਂਟਰਾਂ ਦੀ ਉਸਾਰੀ ਮੁਕੰਮਲ ਕਰ ਲਵੇਗੀ ਤਾਂ ਜੋ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਪਾਈਟੈਕਸ ਵਰਗੇ ਸਮਾਗਮ ਕਰਵਾਉਣੇ ਆਸਾਨ ਹੋ ਸਕਣ।ਹਰਪਾਲ ਸਿੰਘ ਚੀਮਾ ਐਤਵਾਰ ਨੂੰ ਅੰਮ੍ਰਿਤਸਰ ਵਿਖੇ ਚੱਲ […]

Continue Reading

ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਸੰਤੋਖਸਰ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ ਆਰੰਭ

ਆਰੰਭਤਾ ਸਮੇਂ ਗਿਆਨੀ ਰਘਬੀਰ ਸਿੰਘ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਗਿਆਨੀ ਸੁਲਤਾਨ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਰਹੀਆਂ ਮੌਜੂਦਸ਼ੋ੍ਰਮਣੀ ਕਮੇਟੀ ਵੱਲੋਂ ਬਾਬਾ ਬਚਨ ਸਿੰਘ ਤੇ ਬਾਬਾ ਮਹਿੰਦਰ ਸਿੰਘ ਕਾਰਸੇਵਾ ਦਿੱਲੀ ਵਾਲਿਆਂ ਨੂੰ ਸੌਂਪੀ ਗਈ ਹੈ ਸੇਵਾ ਅੰਮ੍ਰਿਤਸਰ 9 ਦਸੰਬਰ,ਬੋਲੇ ਪੰਜਾਬ ਬਿਊਰੋ ;ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਸੰਤੋਖਸਰ ਸਾਹਿਬ ਦੇ ਸਰੋਵਰ ਵਿੱਚੋਂ ਗਾਰ […]

Continue Reading

ਸ਼੍ਰੋਮਣੀ ਕਮੇਟੀ ਨੇ ਨਰਾਇਣ ਸਿੰਘ ਚੌੜਾ ਨੂੰ ਪੰਥ ’ਚੋਂ ਛੇਕਣ ਵਾਸਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਅਪੀਲ

ਅਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ’ਚ ਸ੍ਰੀ ਦਰਬਾਰ ਸਾਹਿਬ ’ਤੇ ਗੋਲੀ ਮਾਰਨ ਦੀ ਘਟਨਾ ਸਬੰਧੀ ਨਿੰਦਾ ਮਤਾ ਪਾਸ, ਪੜਤਾਲ ਲਈ ਬਣਾਈ ਕਮੇਟੀ ਅੰਮ੍ਰਿਤਸਰ, 9 ਦਸੰਬਰ,ਬੋਲੇ ਪੰਜਾਬ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਵੇਸ਼ ਦੁਆਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਸੇਵਾ […]

Continue Reading

ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ.) ਇਕਾਈ ਰੋਪੜ ਵੱਲੋਂ ਸੈਮੀਨਾਰ ਕਰਵਾਇਆ

ਵਿਗਿਆਨਿਕ ਵਿਧੀ ਹਰ ਵਰਤਾਰੇ ਨੂੰ ਸਮਝਣ ਦਾ ਟੂਲ ਹੈ ਸਵਰਨ ਸਿੰਘ ਭੰਗੂ ਰੂਪਨਗਰ ,9, ਦਸੰਬਰ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਤਰਕਸ਼ੀਲ ਸੁਸਾਇਟੀ ਇਕਾਈ ਰੋਪੜ ਵੱਲੋਂ ਵਿਗਿਆਨਕ ਸੋਚ ਅਤੇ ਦਰਪੇਸ਼ ਚੁਣੌਤੀਆਂ ਵਿਸ਼ੇ ਤੇ ਗਾਂਧੀ ਸਕੂਲ ਰੋਪੜ ਵਿਖੇ ਸੈਮੀਨਾਰ ਕਰਵਾਇਆ ਗਿਆ ਜਿਸ ਦੇ ਮੁੱਖ ਬੁਲਾਰੇ ਸਵਰਨ ਭੰਗੂ ਸਨ। ਸੂਬਾ ਆਗੂ ਅਜੀਤ ਪ੍ਰਦੇਸੀ,ਇਕਾਈ ਮੁਖੀ ਅਸ਼ੋਕ ਕੁਮਾਰ, ਤੇ ਮੀਡੀਆ […]

Continue Reading

ਦੇਸ਼ ਭਗਤ ਯੂਨੀਵਰਸਿਟੀ ਦੇ ਆਰਟਿਸਟ ਦਾ ਜਾਪਾਨ ਦੇ ਕਾਮਾਕੁਰਾ ਆਰਟ ਫੈਸਟੀਵਲ ਵਿੱਚ ਵਿਸ਼ਵ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ

ਮੰਡੀ ਗੋਬਿੰਦਗੜ੍ਹ, 9 ਦਸੰਬਰ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਦੇ ਫਾਈਨ ਆਰਟਸ ਦੇ ਸਹਾਇਕ ਪ੍ਰੋਫੈਸਰ ਡਾ. ਰਾਹੁਲ ਧੀਮਾਨ ਨੇ ਜਾਪਾਨ ਵਿੱਚ ਵੱਕਾਰੀ ਕਾਮਾਕੁਰਾ ਆਰਟ ਫੈਸਟੀਵਲ ਵਿੱਚ ਯੂਨੀਵਰਸਿਟੀ ਅਤੇ ਭਾਰਤ ਦੀ ਨੁਮਾਇੰਦਗੀ ਕੀਤੀ ਅਤੇ ਵਿਸ਼ਵ ਪੱਧਰ ’ਤੇ ਯੂਨੀਵਰਸਿਟੀ ਦਾ ਨਾਮ ਰੋਸ਼ਨ ਕੀਤਾ ਹੈ।ਕਾਸਾਗੀ ਆਰਟ ਗੈਲਰੀ, ਜਾਪਾਨ ਅਤੇ ਚੰਡੀਗੜ੍ਹ ਲਲਿਤ ਕਲਾ ਅਕੈਡਮੀ, ਭਾਰਤ ਦੁਆਰਾ ਆਯੋਜਿਤ […]

Continue Reading

ਉਸਾਰੀ ਨਾਲ ਸੰਬੰਧਿਤ ਮਿਸਤਰੀਆਂ ਮਜ਼ਦੂਰਾਂ ਦੀ ਜਥੇਬੰਦੀ ਦਾ ਚੋਣ ਇਜਲਾਸ 13 ਦਸੰਬਰ ਨੂੰ ਹੋਵੇਗਾ

ਸ੍ਰੀ ਚਮਕੌਰ ਸਾਹਿਬ,9, ਦਸੰਬਰ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ); ਬਿਲਡਿੰਗ ਨਾਲ ਸੰਬੰਧਿਤ ਮਿਸਤਰੀਆਂ ਮਜ਼ਦੂਰਾਂ ਦੀ ਜਥੇਬੰਦੀ ਸ੍ਰੀ ਵਿਸ਼ਵਕਰਮਾਂ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ ਸਬੰਧਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਬਲਵਿੰਦਰ ਸਿੰਘ ਭੈਰੋ ਮਾਜਰਾ, ਜਨਰਲ ਸਕੱਤਰ ਮਿਸਤਰੀ ਮਨਮੋਹਣ ਸਿੰਘ ਕਾਲਾ, ਚੇਅਰਮੈਨ ਦਲਵੀਰ ਸਿੰਘ ਜਟਾਣਾ ,ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਜੈਲਾ ਨੇ ਪ੍ਰੈਸ ਨੂੰ […]

Continue Reading

ਜ਼ਿਲ੍ਹਾ ਲਾਇਬ੍ਰੇਰੀ ਨੂੰ ਬਚਾਉਣ ਲਈ ਕੀਤੀ ਜਾ ਰਹੀ ਵਿਦਿਆਰਥੀ ਪੰਚਾਇਤ ਦੀ ਤਿਆਰੀ ਲਈ ਰੋਸ ਪ੍ਰਦਰਸ਼ਨ

ਮਾਨਸਾ -9 ਦਸੰਬਰ,ਬੋਲੇ ਪੰਜਾਬ ਬਿਊਰੋ ; ਮਾਨਸਾ ਵਿਖੇ ਜ਼ਿਲ੍ਹਾ ਲਾਇਬ੍ਰੇਰੀ ਨੂੰ ਬੰਦ ਕਰਕੇ ਯੂਥ ਲਾਇਬ੍ਰੇਰੀ ਦੇ ਨਾਂ ਹੇਠ ਲਾਇਬ੍ਰੇਰੀਆਂ ਦੇ ਨਿੱਜੀਕਰਨ ਵੱਲ ਵੱਧ ਰਹੀ ਧੁੱਸ ਦੀ ਨੀਤੀ ਖਿਲਾਫ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਅਤੇ ਜਿਲ੍ਹਾ ਲਾਇਬ੍ਰੇਰੀ ਬਚਾਉ ਕਮੇਟੀ ਵੱਲੋਂ ਵੱਲੋਂ ਸਥਾਨਕ ਬੱਸ ਸਟੈਂਡ ਕੋਲ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਚੌਂਕ ਵਿਖੇ ਰੋਸ ਪ੍ਰਦਰਸ਼ਨ ਕਰਦੇ ਹੋਏ […]

Continue Reading