ਸਾਬਕਾ ਮੰਤਰੀ ਪਰਮਿੰਦਰ ਢੀਂਡਸਾ ਨੇ ਪਿਤਾ ਸੁਖਦੇਵ ਢੀਂਡਸਾ ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦਾ ਲਾਇਆ ਇਲਜ਼ਾਮ

ਅੰਮ੍ਰਿਤਸਰ 8 ਦਸੰਬਰ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਵੇਂ ਪ੍ਰਧਾਨ ਦੀ ਚੋਣ ਸਾਰਿਆਂ ਦੀ ਸਹਿਮਤੀ ਨਾਲ ਕੀਤੀ ਜਾਵੇਗੀ। ਜੇਕਰ ਸੁਖਬੀਰ ਸਿੰਘ ਬਾਦਲ ਦੁਬਾਰਾ ਪ੍ਰਧਾਨ ਬਣਦੇ ਹਨ ਤਾਂ ਹਰ […]

Continue Reading

ਮਾਨਸਾ: ਵਿਅਕਤੀ ਨੇ ਮਹਿਲਾ ਨੂੰ ਮੌਤ ਦੇ ਘਾਟ ਉਤਾਰਿਆ, ਫਿਰ ਖੁਦ ਵੀ ਕੀਤੀ ਖੁਦਕੁਸ਼ੀ

ਮਾਨਸਾ, 8 ਦਸੰਬਰ, ਬੋਲੇ ਪੰਜਾਬ ਬਿਊਰੋ ; ਬੀਤੇ ਦਿਨੀਂ ਮਾਨਸਾ ਜ਼ਿਲ੍ਹੇ ਦੇ ਪਿੰਡ ਬੋੜਾਵਾਲ ਵਿੱਚ ਇਕ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ ਔਰਤ ਵੱਲੋਂ ਨਾਜਾਇਜ਼ ਸਬੰਧ ਬਣਾਉਣ ਤੋਂ ਇਨਕਾਰ ਕਰਨ ਉਤੇ ਕਤਲ ਕਰਕੇ ਸਾੜ ਦਿੱਤਾ ਗਿਆ ਹੈ। ਖੁਦ ਆਰੋਪੀ ਨੇ ਵੀ ਆਤਮ ਹੱਤਿਆ ਕਰ ਲਈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਬੋੜਾਵਾਲ ਦੀ ਰਹਿਣ ਵਾਲੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 703

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ08-Dec.-2024,ਅੰਗ 703 Sachkhand Sri Harmandir Sahib Amritsar Vikhe Hoyea Amrit Wele Da Mukhwak Ang: 703, 08-Dec.-2024 ਜੈਤਸਰੀ ਮਹਲਾ ੯ ॥ जैतसरी महला ९ ॥ Jaitsree, Ninth Mehl: ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ […]

Continue Reading

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਗੋਲੀ ਚਲਾਉਣ ਵਾਲੇ ਨੂੰ ਪੰਥ ਵਿੱਚੋਂ ਛੇਕਣ ਦੀ ਕੀਤੀ ਮੰਗ

-ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸੌਂਪਿਆ ਮੰਗ ਪੱਤਰ ਅੰਮ੍ਰਿਤਸਰ, 7 ਦਸੰਬਰ,ਬੋਲੇ ਪੰਜਾਬ ਬਿਊਰੋ ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਕੇ 4 ਦਸੰਬਰ ਨੂੰ ਸ. ਸੁਖਬੀਰ ਸਿੰਘ ਬਾਦਲ ਉੱਤੇ ਹਮਲਾ ਕਰਨ ਅਤੇ ਸੱਚਖੰਡ […]

Continue Reading

ਸਿਹਤ ਵਿਭਾਗ ਵਿੱਚ ਨਵੇਂ ਡਾਕਟਰਾਂ ਦੀ ਭਰਤੀ ਸ਼ੁਰੂ

ਪਾਈਟੈਕਸ ’ਚ ਪੰਜਾਬ ਫਾਰਮਾਸਿਊਟੀਕਲ ਹੈਲਥ ਐਂਡ ਵੈਲਨੈਸ ਕਨਕਲੇਵ ਦਾ ਆਯੋਜਨ ਸਰਕਾਰੀ ਹਸਪਤਾਲਾਂ ਨੂੰ ਅਡਾਪਟ ਕਰਨ ਫਾਰਮਾ ਕੰਪਨੀਆਂ : ਬਲਬੀਰ ਸਿੰਘ ਅੰਮ੍ਰਿਤਸਰ 7 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਫਾਰਮਾਸਿਊਟੀਕਲ ਕੰਪਨੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਸਰਕਾਰੀ ਹਸਪਤਾਲਾਂ ਨੂੰ ਅਡਾਪਟ ਕਰਕੇ ਆਪਣੀਆਂ ਸੇਵਾਵਾਂ ਦਾ ਦਾਇਰਾ ਵਧਾਉਣ ਤਾਂ ਜੋ ਵੱਧ […]

Continue Reading

ਖਟਕੜ ਕਲਾਂ ਵਿੱਚ ਬਣਾਈ ਜਾਵੇਗੀ ਹੈਰੀਟੇਜ ਸਟ੍ਰੀਟ : ਤਰੁਨਪ੍ਰੀਤ ਸੌਂਦ

ਹੈਰੀਟੇਜ ਸਿਟੀ ਆਫ ਅੰਮ੍ਰਿਤਸਰ ਨੂੰ ਮਿਲਿਆ ਪੰਜਾਬ ਟੂਰਿਜ਼ਮ ਡੈਸਟੀਨੇਸ਼ਨ ਆਫ ਦਿ ਈਅਰ ਐਵਾਰਡ   ਪੀਐਚਡੀਸੀਸੀਆਈ ਨੇ ਕੀਤਾ ਪੰਜਾਬ ਟੂਰਿਜ਼ਮ ਅਵਾਰਡ 2024 ਦਾ ਆਯੋਜਨ ਅੰਮ੍ਰਿਤਸਰ7 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸ਼ਹੀਦ ਭਗਤ ਸਿੰਘ ਦੇ ਦਰਸਾਏ ਮਾਰਗ ‘ਤੇ ਚੱਲਦਿਆਂ […]

Continue Reading

ਮਿਸ਼ਨ ਰੋਜ਼ਗਾਰ ਤਹਿਤ ਡਾ. ਰਵਜੋਤ ਸਿੰਘ ਨੇ 85 ਵਿਅਕਤੀਆਂ ਨੂੰ ਵੰਡੇ ਨਿਯੁਕਤੀ ਪੱਤਰ

ਡਾ ਰਵਜੋਤ ਸਿੰਘ ਅਤੇ ਧਾਲੀਵਾਲ ਨੇ ਬੀ.ਆਰ.ਟੀ.ਐਸ ਦੀ ਬੱਸ ਵਿੱਚ ਕੀਤਾ ਸਫ਼ਰ ਚੰਡੀਗੜ੍ਹ/ਅੰਮ੍ਰਿਤਸਰ 7 ਦਸੰਬਰ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋਂ ਸ਼ੁਰੂ ਕੀਤੇ ਗਏ ਰੋਜ਼ਗਾਰ ਮਿਸ਼ਨ ਤਹਿਤ ਅੱਜ ਸਥਾਨਕ ਸਰਕਾਰਾਂ ਬਾਰੇ ਮੰਤਰੀ ਪੰਜਾਬ ਡਾ ਰਵਜੋਤ ਸਿੰਘ ਨੇ ਨਗਰ ਨਿਗਮ ਦਫ਼ਤਰ ਵਿਖੇ 85 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਂਪਣ ਉਪਰੰਤ ਕਿਹਾ ਕਿ […]

Continue Reading

ਜ਼ਿਲ੍ਹਾ ਲਾਇਬ੍ਰੇਰੀ ਨੂੰ ਬਚਾਉਣ ਲਈ ਕੀਤੀ ਜਾ ਰਹੀ ਵਿਦਿਆਰਥੀ ਪੰਚਾਇਤ ਦੀ ਤਿਆਰੀ ਲਈ ਰੋਸ ਪ੍ਰਦਰਸ਼ਨ

ਬੁਢਲਾਡਾ -7 ਦਸੰਬਰ ,ਬੋਲੇ ਪੰਜਾਬ ਬਿਊਰੋ : ਮਾਨਸਾ ਵਿਖੇ ਜ਼ਿਲ੍ਹਾ ਲਾਇਬ੍ਰੇਰੀ ਨੂੰ ਬੰਦ ਕਰਕੇ ਯੂਥ ਲਾਇਬ੍ਰੇਰੀ ਦੇ ਨਾਂ ਹੇਠ ਲਾਇਬ੍ਰੇਰੀਆਂ ਦੇ ਨਿੱਜੀਕਰਨ ਵੱਲ ਵੱਧ ਰਹੀ ਧੁੱਸ ਦੀ ਨੀਤੀ ਖਿਲਾਫ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਦੀ ਗੁਰੂ ਨਾਨਕ ਕਾਲਜ ਬੁਢਲਾਡਾ ਦੀ ਇਕਾਈ ਵੱਲੋਂ ਸਥਾਨਕ ਬੱਸ ਸਟੈਂਡ ਵਿਖੇ ਰੋਸ ਪ੍ਰਦਰਸ਼ਨ ਕਰਦੇ ਹੋਏ ਦਸਤਖ਼ਤੀ ਮੁਹਿੰਮ ਚਲਾ ਕੇ […]

Continue Reading

ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਸੁਖਬੀਰ ਬਾਦਲ ‘ਤੇ ਹਮਲੇ ਦੇ ਮਾਮਲੇ ਨੂੰ ਲੈ ਕੇ ਕੱਸੇ ਤੰਜ

ਬੋਲੇ, ਨਾਰਾਇਣ ਸਿੰਘ ਲਈ ਕੋਈ ਵੱਡਾ ਵਕੀਲ ਕਰ ਕੇ ਉਸ ਨੂੰ ਜਲਦ ਰਿਹਾਅ ਕਰਵਾਉਣਾ ਚਾਹੀਦਾ ਲੁਧਿਆਣਾ, 7 ਦਸੰਬਰ,ਬੋਲੇ ਪੰਜਾਬ ਬਿਊਰੋ :ਕੁਝ ਦਿਨ ਪਹਿਲਾਂ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਹਿਰੇਦਾਰੀ ਦੀ ਸੇਵਾ ਨਿਭਾਉਂਦਿਆਂ ਸੁਖਬੀਰ ਬਾਦਲ ਉੱਪਰ ਹਮਲੇ ਦੇ ਮਾਮਲੇ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਤੰਜ ਕੱਸਦਿਆਂ ਬਿਆਨ ਦਿੱਤਾ ਹੈ।ਉਨ੍ਹਾਂ ਕਿਹਾ ਕਿ ਸਾਰੇ […]

Continue Reading

ਸੁਖਬੀਰ ਸਿੰਘ ਬਾਦਲ ਨੇ ਫਤਹਿਗੜ੍ਹ ਸਾਹਿਬ ਵਿਖੇ ਸੇਵਾ ਨਿਭਾਈ

ਫਤਹਿਗੜ੍ਹ ਸਾਹਿਬ, 7 ਦਸੰਬਰ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਨੇ ਅੱਜ ਸ਼ਨੀਵਾਰ ਨੂੰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਧਾਰਮਿਕ ਸਜ਼ਾ ਨਿਭਾਈ।ਅੰਮ੍ਰਿਤਸਰ ਵਿਖੇ ਹਰਿਮੰਦਰ ਸਾਹਿਬ ਅਤੇ ਸ੍ਰੀ ਕੇਸਗੜ੍ਹ ਸਾਹਿਬ ਵਿੱਚ 2 ਦਿਨ ਦੀ ਸਜ਼ਾ ਪੂਰੀ ਕਰਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਇੱਥੇ ਪਹੁੰਚੇ।ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੂੰ ਫਤਿਹਗੜ੍ਹ ਸਾਹਿਬ […]

Continue Reading