ਪੰਜਾਬ ਦੇ 144 ਪਿੰਡਾਂ ਵਿੱਚ 160 ਕਰੋੜ ਦੀ ਲਾਗਤ ਨਾਲ ਬਣਨਗੀਆਂ ਨਵੀਆਂ ਜਲ ਸਪਲਾਈ ਸਕੀਮਾਂ – ਹਰਦੀਪ ਸਿੰਘ ਮੁੰਡੀਆਂ

ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ 3 ਪਿੰਡਾਂ ਵਿੱਚ 4.21 ਕਰੋੜ ਦੀ ਲਾਗਤ ਵਾਲੇ ਜਲ ਸਪਲਾਈ ਪ੍ਰੋਜੈਕਟਾਂ ਦਾ ਉਦਘਾਟਨ ਸੁਨਾਮ ਊਧਮ ਸਿੰਘ ਵਾਲਾ/ ਚੰਡੀਗੜ੍ਹ, 6 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਤਿੰਨ ਪਿੰਡਾਂ […]

Continue Reading

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਹੀਦ ਏ ਆਜ਼ਮ ਸੁਖਦੇਵ ਥਾਪਰ ਸਕੂਲ ਆਫ ਐਮੀਨੈਂਸ ਨੂੰ ਅਪਗ੍ਰੇਡ ਕਰਨ ਲਈ ਰੱਖਿਆ ਨੀਂਹ ਪੱਥਰ

 ਪੰਜਾਬ ਸਰਕਾਰ ਨੇ ਸਿੱਖਿਆ ਖੇਤਰ ਵਿੱਚ ਲਿਆਂਦੀ ਕ੍ਰਾਂਤੀਕਾਰੀ ਤਬਦੀਲੀ :- ਹਰਜੋਤ ਸਿੰਘ ਬੈਂਸ  ਲੁਧਿਆਣਾ, 6 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਨੇ ਕਰੀਬ 17 ਕਰੋੜ ਰੁਪਏ ਦੀ ਲਾਗਤ ਨਾਲ ਸ਼ਹੀਦ ਏ ਆਜ਼ਮ ਸੁਖਦੇਵ ਥਾਪਰ ਸਕੂਲ ਆਫ ਐਮੀਨੈਂਸ, ਭਾਰਤ ਨਗਰ, ਲੁਧਿਆਣਾ ਨੂੰ ਅਪਗ੍ਰੇਡ ਕਰਨ ਦਾ ਨੀਂਹ ਪੱਥਰ ਰੱਖਿਆ। […]

Continue Reading

ਉਦਯੋਗਪਤੀਆਂ ਦੇ ਹਿੱਤ ਵਿੱਚ ਇੱਕ ਮਹੀਨੇ ਦੇ ਅੰਦਰ ਲਾਗੂ ਹੋਣਗੀਆਂ ਓ.ਟੀ.ਐਸ ਸਕੀਮਾਂ : ਤਰੁਨਪ੍ਰੀਤ ਸੌਂਦ

ਅੰਮ੍ਰਿਤਸਰ, 6 ਦਸੰਬਰ,ਬੋਲੇ ਪੰਜਾਬ ਬਿਊਰੋ :  ਪੰਜਾਬ ਦੇ ਨਿਵੇਸ਼ ਪ੍ਰਮੋਸ਼ਨ, ਉਦਯੋਗ ਅਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਪੰਜਾਬ ਵਿੱਚ ਉਦਯੋਗਾਂ ਨੂੰ ਮਜ਼ਬੂਤ ਕਰਨ ਲਈ ਵਨ ਟਾਈਮ ਸੈਟਲਮੈਂਟ ਸਕੀਮਾਂ ਵਿੱਚ ਸੋਧਾਂ ਕਰਕੇ ਇੱਕ ਮਹੀਨੇ ਦੇ ਅੰਦਰ ਅੰਦਰ ਲਾਗੂ ਕੀਤਾ ਜਾਵੇਗਾ ਤਾਂ ਜੋ ਪੰਜਾਬ ਦੇ ਉਦਯੋਗਾਂ ਅਤੇ ਉਦਯੋਗਪਤੀਆਂ ਦਾ ਰਾਹ ਸਰਲ ਹੋ ਸਕੇ। […]

Continue Reading

ਐਡਵੋਕੇਟ ਧਾਮੀ ਨੇ 9 ਦਸੰਬਰ ਨੂੰ ਸੱਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ

ਅੰਮਿ੍ਤਸਰ, 6 ਦਸੰਬਰ,ਬੋਲੇ ਪੰਜਾਬ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ 9 ਦਸੰਬਰ 2024 ਨੂੰ ਬੁਲਾਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਹੰਗਾਮੀ ਇਕੱਤਰਤਾ ਪੰਥਕ ਮਾਮਲਿਆਂ ਤੇ ਵਿਚਾਰ ਕਰਨ ਲਈ ਬੁਲਾਈ ਗਈ ਹੈ, […]

Continue Reading

ਪੰਜਾਬ ਦੇ ਸਿਹਤ ਮੰਤਰੀ ਨੇ ਟ੍ਰੇਂਡ ਨਰਸਿਜ਼ ਐਸੋਸੀਏਸ਼ਨ ਆਫ਼ ਇੰਡੀਆ ਨੂੰ ਮੋਹਾਲੀ ਵਿਖੇ ਨਰਸਿੰਗ ਦੇ ਰਿਫਰੈਸ਼ਰ ਕੋਰਸਾਂ ਲਈ ਇੰਸਟੀਚਿਊਟ ਸਥਾਪਤ ਕਰਨ ਵਿੱਚ ਮਦਦ ਕਰਨ ਦਾ ਭਰੋਸਾ ਦਿੱਤਾ

ਨਰਸਿੰਗ ਪੇਸ਼ੇ ਨੂੰ ਮਨੁੱਖਤਾ ਦੀ ਸਭ ਤੋਂ ਸਤਿਕਾਰਤ ਸੇਵਾ ਕਰਾਰ ਦਿੱਤਾ ਮੋਹਾਲੀ ਵਿਖੇ ਟ੍ਰੇਂਡ ਨਰਸਿਜ਼ ਐਸੋਸੀਏਸ਼ਨ ਆਫ਼ ਇੰਡੀਆ ਦੀ ਨੈਸ਼ਨਲ ਕਾਨਫਰੰਸ ਵਿੱਚ ਸ਼ਮੂਲੀਅਤ ਕੀਤੀ ਐਸ.ਏ.ਐਸ.ਨਗਰ, 6 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਮੋਹਾਲੀ ਵਿਖੇ ਰਿਫਰੈਸ਼ਰ ਕੋਰਸ ਇੰਸਟੀਚਿਊਟ ਦੀ ਸਥਾਪਨਾ ਵਿੱਚ ਟ੍ਰੇਂਡ ਨਰਸਿਜ਼ ਐਸੋਸੀਏਸ਼ਨ ਆਫ਼ ਇੰਡੀਆ […]

Continue Reading

ਦਿੱਲੀ ਵੱਲ ਪੈਦਲ ਮਾਰਚ ਕਰ ਰਹੇ ਕਿਸਾਨਾਂ ਉਤੇ ਢਾਹੇ ਤਸ਼ੱਦਦ ਦੀ ਲਿਬਰੇਸ਼ਨ ਵਲੋਂ ਸਖਤ ਨਿੰਦਾ

ਇਹ ਹਰਿਆਣਾ ਤੇ ਪੰਜਾਬ ਦਰਮਿਆਨ ਟਕਰਾਅ ਖੜ੍ਹਾ ਕਰਨ ਦੀ ਗਿਣਤੀ ਮਿੱਥੀ ਸਾਜ਼ਿਸ਼ ਹੈ ਮਾਨਸਾ, 6 ਦਸੰਬਰ ,ਬੋਲੇ ਪੰਜਾਬ ਬਿਊਰੋ :ਸ਼ੰਭੂ ਬਾਰਡਰ ਉੱਤੇ ਪਿਛਲੇ ਤਿੰਨ ਸੌਂ ਦਿਨ ਤੋਂ ਮੋਰਚਾ ਲਾਈ ਬੈਠੀਆਂ ਕਿਸਾਨ ਜਥੇਬੰਦੀਆਂ ਵਲੋਂ ਅਗਾਂਊ ਕੀਤੇ ਐਲਾਨ ਮੁਤਾਬਿਕ ਤੋਰੇ101 ਕਿਸਾਨਾਂ ਦੇ ਜਥਾ ਉਤੇ ਹਰਿਆਣਾ ਪੁਲਿਸ ਵਲੋਂ ਢਾਹੇ ਤਸ਼ੱਦਦ ਅਤੇ ਕਈ ਕਿਸਾਨ ਆਗੂਆਂ ਤੇ ਵਰਕਰਾਂ ਨੂੰ ਗੰਭੀਰ […]

Continue Reading

ਕਿਸਾਨਾਂ ਉੱਪਰ ਲਾਠੀਚਾਰਜ ਕਰਨਾ ਲੋਕਤੰਤਰ ਦਾ ਘਾਣ- ਜਮਹੂਰੀ ਅਧਿਕਾਰ ਸਭਾ ਪੰਜਾਬ

ਫ਼ਤਿਹਗੜ੍ਹ ਸਾਹਿਬ,6 ਦਸੰਬਰ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਦਿੱਲੀ ਰੋਸ ਪ੍ਰਦਰਸ਼ਨ ਕਰਨ ਜਾ ਰਹੇ ਕਿਸਾਨਾਂ ਉੱਪਰ ਲਾਠੀ ਚਾਰਜ ਕਰਨਾ ਅਥਰੂ ਗੈਸ ਦੇ ਗੋਲੇ ਸੁੱਟਣਾ ਅਤੇ ਕਾਲੀਆਂ ਮਿਰਚਾਂ ਦੀ ਸਪਰੇ ਕਰਨ ਨੂੰ ਜਮਹੂਰੀ ਅਧਿਕਾਰ ਸਭਾ ਪੰਜਾਬ ਨੇ ਕਠੋਰ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਇਸ ਵਰਤਾਰੇ ਦੀ ਨਿੰਦਾ ਕਰਦੇ ਜਮਹੂਰੀ ਅਧਿਕਾਰ ਸਭਾ ਦੇ ਪ੍ਰਧਾਨ ਪ੍ਰੋਫੈਸਰ ਜਗਮੋਹਨ, ਸਕੱਤਰ ਪ੍ਰਿਤਪਾਲ […]

Continue Reading

ਡੇਲੀਵੇਜ ਯੂਨੀਅਨ ਦੀ ਕਾਰਜਕਾਰੀ ਇੰਜੀਨੀਅਰ ਨੰਗਲ ਡੈਮ ਨਾਲ ਮੀਟਿੰਗ ਹੋਈ

ਡੇਲੀਵੇਜ ਕਾਮਿਆਂ ਦੀ ਛਾਂਟੀ ਵਿਰੁੱਧ ਕੀਤੇ ਜਾਣਗੇ ਲਗਾਤਾਰ ਰੋਸ਼ ਮੁਜਾਹਰੇ ਨੰਗਲ 6 ਦਸੰਬਰ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਬੀ ਬੀ ਐਮ ਬੀ ਡੈਲੀਵੇਜ ਯੂਨੀਅਨ ਦੇ ਪ੍ਰਧਾਨ ਰਾਜਵੀਰ ਸਿੰਘ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਐਕਸੀਅਨ ਨੰਗਲ ਯੂਨੀਅਨ ਨੂੰ ਲਗਾਤਾਰ ਮੰਗ ਪੱਤਰ ਦਿੱਤੇ ਗਏ ਸਨ। ਪ੍ਰੰਤੂ ਐਕਸੀਅਨ ਵੱਲੋਂ ਨਾ ਮੀਟਿੰਗ ਦਾ ਸਮਾਂ ਦਿੱਤਾ , ਅਤੇ […]

Continue Reading

ਜ਼ਿਲਾ ਲਾਇਬ੍ਰੇਰੀ ਨੂੰ ਬਚਾਉਣ ਲਈ ਮਾਨਸਾ ਪੁੱਜੋ;ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ)

ਮਾਨਸਾ 6 ਦਸੰਬਰ ,ਬੋਲੇ ਪੰਜਾਬ ਬਿਊਰੋ : ਅੱਜ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ),ਜ਼ਿਲਾ ਲਾਇਬ੍ਰੇਰੀ ਬਚਾਉ ਕਮੇਟੀ,ਦਲਿਤ ਮਨੁੱਖੀ ਅਧਿਕਾਰ ਸਭਾ ਅਤੇ ਇਨਕਲਾਬੀ ਨੌਜਵਾਨ ਸਭਾ ਦੀ ਅਗਵਾਈ ਵਿੱਚ ਜ਼ਿਲਾ ਮਾਨਸਾ ਦੀ ਸਰਕਾਰੀ ਲਾਇਬ੍ਰੇਰੀ ਨੂੰ ਬਚਾਉਣ ਦੇ ਲਈ ਅਤੇ ਪਾਠਕਾਂ ਦੀ ਪੜ੍ਹਾਈ ਦੇ ਅਧਿਕਾਰ ਨੂੰ ਖਤਮ ਕਰਨ ਖ਼ਿਲਾਫ਼ 11 ਦਸੰਬਰ ਨੂੰ ਬਾਲ ਭਵਨ ਮਾਨਸਾ ਵਿੱਚ ਕੀਤੀ ਜਾ ਰਹੀ […]

Continue Reading

ਪੰਜਾਬ ਪੁਲਸ ਨੇ ਥਾਰ ਸਵਾਰ ਨੌਜਵਾਨਾਂ ਨੂੰ ਤਿੰਨ ਗੈਰ ਕਾਨੂੰਨੀ ਪਿਸਤੌਲਾਂ ਤੇ ਛੇ ਜ਼ਿੰਦਾ ਕਾਰਤੂਸਾਂ ਸਮੇਤ ਕੀਤਾ ਕਾਬੂ

ਲੁਧਿਆਣਾ, 6 ਦਸੰਬਰ,ਬੋਲੇ ਪੰਜਾਬ ਬਿਊਰੋ :ਸੀ.ਆਈ.ਏ.-1 ਦੀ ਟੀਮ ਨੇ ਵੱਡੀ ਕਾਰਵਾਈ ਕਰਦਿਆਂ ਇੱਕ ਥਾਰ ਜੀਪ ਵਿੱਚ ਸਵਾਰ ਦੋ ਨੌਜਵਾਨਾਂ ਨੂੰ ਗੈਰ ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ, ਪੁਲਿਸ ਨੇ ਪੱਖੋਵਾਲ ਰੋਡ ’ਤੇ ਚੈਕਿੰਗ ਦੌਰਾਨ ਦੋਵੇਂ ਨੌਜਵਾਨਾਂ ਨੂੰ ਕਾਬੂ ਕਰਦਿਆਂ ਉਨ੍ਹਾਂ ਕੋਲੋਂ ਤਿੰਨ ਗੈਰ ਕਾਨੂੰਨੀ ਪਿਸਤੌਲ, ਛੇ ਜ਼ਿੰਦਾ ਕਾਰਤੂਸ ਅਤੇ ਥਾਰ ਗੱਡੀ ਬਰਾਮਦ ਕੀਤੀ […]

Continue Reading