ਏ.ਡੀ.ਸੀ. ਵਿਰਾਜ ਸ਼ਿਆਮਕਰਨ ਤਿੜਕੇ ਅਤੇ ਏ.ਡੀ.ਸੀ. ਸੋਨਮ ਚੌਧਰੀ ਨੂੰ ਟੋਕਨ ਫਲੈਗ ਲਗਾ ਕੇ ਕੀਤੀ ਗਈ ਫੰਡ ਇਕੱਤਰ ਰਸਮ ਦੀ ਸ਼ੁਰੂਆਤ

ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਮਨਾਇਆ ਗਿਆ ਅਧਿਕਾਰੀਆਂ ਵੱਲੋਂ ਫਲੈਗ ਡੇਅ ਫੰਡ ਲਈ ਦਿਲ ਖੋਲ੍ਹ ਦਾਨ ਦੇਣ ਦੀ ਅਪੀਲ ਐੱਸ.ਏ.ਐੱਸ ਨਗਰ, 05 ਦਸੰਬਰ, 2024: ਇਸ ਸਾਲ ਹਥਿਆਰਬੰਦ ਸੈਨਾ ਝੰਡਾ ਦਿਵਸ ਮਿਤੀ 05 ਦਸੰਬਰ 2024 ਨੂੰ ਮਨਾਇਆ ਗਿਆ। ਇਸ ਦਿਨ ਸਮੂਹ ਦੇਸ਼ਵਾਸੀ ਅਤੇ ਖਾਸ ਕਰਕੇ ਪੰਜਾਬ ਦੇ ਲੋਕ ਸਾਡੀਆਂ ਸੈਨਾਵਾਂ ਵਲੋਂ ਦੇਸ਼ ਦੀ ਰੱਖਿਆ ਲਈ ਦਿੱਤੀਆਂ ਗਈਆਂ […]

Continue Reading

ਸੀ ਐਮ ਦੀ ਯੋਗਸ਼ਾਲਾ ਤਹਿਤ ਯੋਗਾ ਟ੍ਰੇਨਰਾਂ ਲਈ ਡਿਪਲੋਮਾ ਕੋਰਸ ਦੀ ਸ਼ੁਰੂਆਤ

ਸ੍ਰੀ ਗੁਰੂ ਰਵਿਦਾਸ ਆਯੁਰਵੈਦ ਯੂਨੀਵਰਸਿਟੀ ਪੰਜਾਬ ਵੱਲੋਂ ਸਿਖਿਆਰਥੀਆਂ ਨੂੰ ਦਿੱਤੀ ਜਾ ਰਹੀ ਟ੍ਰੇਨਿਗ ਸੂਬੇ ਚ ਰੋਜ਼ਾਨਾ ਵੱਖ-ਵੱਖ ਥਾਂਵਾਂ ਤੇ ਸਿਖਾਇਆ ਜਾ ਰਿਹਾ ਹੈ ਯੋਗ ਐੱਸ.ਏ.ਐੱਸ .ਨਗਰ 05 ਦਸੰਬਰ 2024: ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰ ਪਾਲ ਸਿੰਘ, ਸਰਕਾਰੀ ਕਾਲਜ, ਮੋਹਾਲੀ ਵਿਖੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ’ਤੇ ਗੁਰੂ ਰਵਿਦਾਸ ਆਯੁਰਵੈਦ ਯੂਨੀਵਰਸਿਟੀ […]

Continue Reading

11 ਦਸੰਬਰ ਨੂੰ ਜ਼ਿਲਾ ਲਾਇਬ੍ਰੇਰੀ ਨੂੰ ਬਹਾਲ ਕਰਵਾਉਣ ਲਈ ਮਾਨਸਾ ਪੁੱਜੋ;ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ)

ਮਾਨਸਾ 5 ਦਸੰਬਰ ,ਬੋਲੇ ਪੰਜਾਬ ਬਿਊਰੋ : ਅੱਜ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੀ ਅਗਵਾਈ ਵਿੱਚ ਜ਼ਿਲਾ ਮਾਨਸਾ ਦੀ ਸਰਕਾਰੀ ਲਾਇਬ੍ਰੇਰੀ ਨੂੰ ਬਚਾਉਣ ਦੇ ਲਈ ਅਤੇ ਪਾਠਕਾਂ ਦੇ ਸੋਸ਼ਣ ਨੂੰ ਨੱਥ ਪਾਉਣ ਲਈ 11 ਦਸੰਬਰ ਨੂੰ ਬਾਲ ਭਵਨ ਮਾਨਸਾ ਵਿੱਚ ਕੀਤੀ ਜਾ ਰਹੀ ਪਾਠਕ ਇਕੱਤਰਤਾ ਦੀ ਤਿਆਰੀ ਲਈ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿੱਚ ਰੋਸ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵਿਖੇ ਨਰਸਿੰਗ ਗ੍ਰੈਜੂਏਟਾਂ ਦੀ ਵਿਦਾਇਗੀ ਪਾਰਟੀ “ਗੁੱਡ ਬਾਏ ਗਾਲਾ” ਦਾ ਜਸ਼ਨ

ਮੰਡੀ ਗੋਬਿੰਦਗੜ੍ਹ, 5 ਦਸੰਬਰ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ਼ ਨਰਸਿੰਗ ਵੱਲੋਂ ਬੀਐਸਸੀ ਨਰਸਿੰਗ ਚੌਥੇ ਸਾਲ ਅਤੇ ਐਮਐਸਸੀ ਨਰਸਿੰਗ ਦੂਜੇ ਸਾਲ ਦੇ ਵਿਦਿਆਰਥੀਆਂ ਨੂੰ ਅਲਵਿਦਾ ਕਹਿਣ ਲਈ “ਗੁੱਡ ਬਾਏ ਗਾਲਾ” ਸਿਰਲੇਖ ਨਾਲ ਇੱਕ ਨਿੱਘੀ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ।ਇਸ ਸਮਾਗਮ ਵਿੱਚ ਮਾਨਯੋਗ ਚਾਂਸਲਰ ਡੀ.ਬੀ.ਯੂ. ਡਾ. ਜ਼ੋਰਾ ਸਿੰਘ, ਪ੍ਰੋ ਚਾਂਸਲਰ ਡਾ. ਤਜਿੰਦਰ […]

Continue Reading

ਪੰਜਾਬ ‘ਚ ਸਵਾਰੀਆਂ ਨਾਲ ਭਰੀ ਬੱਸ ਤੇ ਟਰੈਕਟਰ-ਟਰਾਲੀ ਵਿਚਾਲੇ ਟੱਕਰ, ਦੋ ਲੋਕਾਂ ਦੀ ਮੌਤ, ਕਈ ਜ਼ਖ਼ਮੀ

ਅੰਮ੍ਰਿਤਸਰ, 5 ਦਸੰਬਰ,ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਦੇ ਬਿਆਸ ਪੁਲ ‘ਤੇ ਅੱਜ ਵੀਰਵਾਰ ਨੂੰ ਭਿਆਨਕ ਹਾਦਸਾ ਵਾਪਰਿਆ। ਪੁਲ ’ਤੇ ਸਵਾਰੀਆਂ ਨਾਲ ਭਰੀ ਇੱਕ ਨਿੱਜੀ ਬੱਸ ਅਤੇ ਟਰੈਕਟਰ ਟਰਾਲੀ ਵਿਚਾਲੇ ਟੱਕਰ ਹੋ ਗਈ। ਇਸ ਹਾਦਸੇ ‘ਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਜ਼ਖਮੀ ਹੋ ਗਏ। ਹਾਦਸਾ ਵਾਪਰਦਿਆਂ ਹੀ ਹੜਕੰਪ ਮਚ ਗਿਆ। ਟੱਕਰ ਤੋਂ […]

Continue Reading

ਖੰਨਾ : ਡੂਮਣੇ ਨੇ ਕੀਤਾ ਸਕੂਲੀ ਬੱਚਿਆਂ ’ਤੇ ਹਮਲਾ, ਅਧਿਆਪਕਾ ਸਮੇਤ ਕਈ ਜ਼ਖ਼ਮੀ

ਖੰਨਾ, 5 ਦਸੰਬਰ,ਬੋਲੇ ਪੰਜਾਬ ਬਿਊਰੋ : ਬੀਤੇ ਕੱਲ੍ਹ ਦੁਪਹਿਰੇ ਪੁਲਿਸ ਜ਼ਿਲਾ ਖੰਨਾ ਅਧੀਨ ਪੈਂਦੇ ਪਿੰਡ ਖੀਰਨੀਆਂ ਦੇ ਪ੍ਰਾਇਮਰੀ ਸਕੂਲ ਵਿੱਚ ਉਸ ਸਮੇਂ ਬੱਚਿਆਂ ਅਫਰਾ-ਤਫਰੀ ਜਦੋਂ ਡੂਮਣਾ ਮਖਿਆਲ ਆ ਕੇ ਬੱਚਿਆਂ ਦੇ ਲੜ ਗਿਆ। ਬੱਚਿਆਂ ਦੇ ਨਾਲ-ਨਾਲ ਸਕੂਲ ਦੀ ਇੱਕ ਅਧਿਆਪਕਾ ‘ਤੇ ਵੀ ਡੂਮਣੇ ਨੇ ਹਮਲਾ ਕਰਕੇ ਜ਼ਖਮੀ ਕਰ ਦਿੱਤਾ।ਮਿਲੀ ਜਾਣਕਾਰੀ ਅਨੁਸਾਰ ਬੱਚੇ ਦੁਪਹਿਰ ਦਾ ਖਾਣਾ […]

Continue Reading

ਅਮਰੀਕਾ ਦੇ ਇੱਕ ਸਕੂਲ ‘ਚ ਗੋਲੀਆਂ, ਇੱਕ ਮੌਤ ਦੋ ਜ਼ਖ਼ਮੀ

ਕੈਲੇਫੋਰਨੀਆ, 5 ਦਸੰਬਰ,ਬੋਲੇ ਪੰਜਾਬ ਬਿਊਰੋ : ਅਮਰੀਕਾ ਵਿਖੇ ਕੈਲੀਫੋਰਨੀਆ ਦੇ ਨੇੜੇ ਇੱਕ ਸਕੂਲ ਵਿੱਚ ਗੋਲੀਆਂ ਚੱਲੀਆਂ ਹਨ। ਐਨਬੀਸੀ ਸਥਾਨਕ ਐਫੀਲੀਏਟ ਕੇਸੀਆਰਏ 3 ਨੇ ਅਧਿਕਾਰੀਆਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ।ਜਾਣਕਾਰੀ ਅਨੁਸਾਰ ਦੋ ਵਿਦਿਆਰਥੀ ਹਸਪਤਾਲ ਵਿੱਚ ਹਨ।ਇੱਕ ਸ਼ੱਕੀ ਬੰਦੂਕਧਾਰੀ ਦੀ ਪਾਲਰਮੋ ਕੈਲੀਫੋਰਨੀਆ ਦੇ ਨੇੜੇ ਇੱਕ ਬੱਟ ਕਾਉਂਟੀ ਐਲੀਮੈਂਟਰੀ ਸਕੂਲ ਵਿੱਚ ਹੋਈ ਗੋਲੀਬਾਰੀ ਤੋਂ ਬਾਅਦ ਮੌਤ ਹੋ […]

Continue Reading

ਮਾਮੂਲੀ ਤਕਰਾਰ ਕਾਰਨ ਨੌਜਵਾਨ ਦਾ ਕਤਲ

ਬਰਨਾਲਾ, 5 ਦਸੰਬਰ,ਬੋਲੇ ਪੰਜਾਬ ਬਿਊਰੋ : ਬਰਨਾਲਾ ਦੇ ਕਸਬਾ ਧਨੌਲਾ ਵਿਖੇ 24 ਸਾਲਾ ਮੰਗਲ ਸਿੰਘ ਪੁੱਤਰ ਗੁਰਪਾਲ ਸਿੰਘ ਵਾਸੀ ਦਾਨਗੜ੍ਹ ਰੋਡ ਧਨੌਲਾ ਦਾ ਬੀਤੀ ਰਾਤ ਮਾਮੂਲੀ ਤਕਰਾਰ ਕਾਰਨ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ।ਮ੍ਰਿਤਕ ਦੀ ਮਾਂ ਜਸਵੀਰ ਕੌਰ ਨੇ ਦੱਸਿਆ ਕਿ ਮੰਗਲ ਸਿੰਘ ਬੀਤੀ ਰਾਤ ਇਕ ਵਿਆਹ ਸਮਾਗਮ ’ਚ ਨੱਚ ਰਿਹਾ ਸੀ, ਜਿੱਥੇ ਉਸ […]

Continue Reading

ਕੈਨੇਡਾ ‘ਚ ਪੰਜਾਬੀ ਵਿਦਿਆਰਥੀ ਦਾ ਚਾਕੂ ਮਾਰ ਕੇ ਕਤਲ

ਓਨਟਾਰੀਓ, 5 ਦਸੰਬਰ,ਬੋਲੇ ਪੰਜਾਬ ਬਿਊਰੋ : ਕੈਨੇਡਾ ਦੇ ਓਨਟਾਰੀਓ ਸੂਬੇ ਦੇ ਸਰਨੀਆ ਵਿੱਚ ਬੀਤੇ ਦਿਨੀ 22 ਸਾਲਾ ਪੰਜਾਬੀ ਵਿਦਿਆਰਥੀ ਗੁਰਸਿਸ ਸਿੰਘ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਗੁਰਸਿਸ ਭਾਰਤ ਦਾ ਨਾਗਰਿਕ ਸੀ ਅਤੇ ਲੈਂਬਟਨ ਕਾਲਜ ਵਿੱਚ ਵਪਾਰ ਦੀ ਪੜ੍ਹਾਈ ਕਰ ਰਿਹਾ ਸੀ। ਘਟਨਾ ਉਸ ਦੀ ਰਿਹਾਇਸ਼ ‘ਤੇ ਵਾਪਰੀ, ਜਿੱਥੇ ਉਹ ਅਤੇ ਮੁਲਜ਼ਮ ਕਿਰਾਏ […]

Continue Reading

ਪੰਜਾਬ ਪੁਲਸ ਵੱਲੋਂ 5 ਕਿਲੋ ਹੈਰੋਇਨ ਤੇ 4.45 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਅੰਮ੍ਰਿਤਸਰ, 5 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਨੂੰ ਨਸ਼ਾ ਤਸਕਰੀ ਖਿਲਾਫ਼ ਕਾਰਵਾਈ ਦੌਰਾਨ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਅਤੇ ਡਰੱਗ ਮਨੀ ਬਰਾਮਦ ਕਰਨ ‘ਚ ਸਫਲਤਾ ਮਿਲੀ ਹੈ।ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਵੀ ਕੀਤਾ ਹੈ। ਜਾਂਚ ‘ਚ ਖੁਲਾਸਾ ਹੋਇਆ ਕਿ ਇਹ ਨਸ਼ਾ ਸਰਹੱਦ ਪਾਰ ਤੋਂ ਆਇਆ ਸੀ ਅਤੇ ਪੰਜਾਬ ਦੇ ਨਾਲ-ਨਾਲ ਹੋਰ ਸੂਬਿਆਂ ‘ਚ […]

Continue Reading