ਪੰਚਾਇਤੀ ਜ਼ਮੀਨ ਦੀ ਬੋਲੀ ਦੌਰਾਨ ਸਰਪੰਚ ‘ਤੇ ਚਲਾਈਆਂ ਗੋਲ਼ੀਆਂ

ਖਡੂਰ ਸਾਹਿਬ, 3 ਦਸੰਬਰ,ਬੋਲੇ ਪੰਜਾਬ ਬਿਊਰੋ : ਖਡੂਰ ਸਾਹਿਬ ‘ਚ ਗੋਲੀਬਾਰੀ ਦੀ ਵੱਡੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਖਡੂਰ ਸਾਹਿਬ ‘ਚ ਪੰਚਾਇਤੀ ਜ਼ਮੀਨ ਦੀ ਬੋਲੀ ਦੌਰਾਨ ਭਰੀ ਪੰਚਾਇਤ ‘ਚ ਸਰਪੰਚ ‘ਤੇ ਗੋਲੀਆਂ ਚਲਾਈਆਂ ਗਈਆਂ, ਜਿਸ ‘ਚ ਸਰਪੰਚ ਵਾਲ-ਵਾਲ ਬਚ ਗਿਆ। ਮੁਲਜ਼ਮ ਦੀ ਪਛਾਣ ਗੁਰਜੀਤ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਖਡੂਰ […]

Continue Reading

ਨਾਮੀ ਗੈਂਗਸਟਰ ਨੂੰ ਫੜਨ ਗਈ ਪੁਲਸ ‘ਤੇ ਹਮਲਾ

ਫਿਲੌਰ, 3 ਦਸੰਬਰ,ਬੋਲੇ ਪੰਜਾਬ ਬਿਊਰੋ : ਫਿਲੌਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਫਿਲੌਰ ਦੇ ਉੱਚੀ ਘਾਟੀ ਇਲਾਕੇ ‘ਚ ਗੈਂਗਸਟਰ ਵਿਜੇ ਮਸੀਹ ਨੂੰ ਗ੍ਰਿਫਤਾਰ ਕਰਨ ਗਈ ਪੁਲਸ ਟੀਮ ‘ਤੇ ਇਲਾਕਾ ਵਾਸੀਆਂ ਨੇ ਹਮਲਾ ਕਰ ਦਿੱਤਾ। ਜਾਣਕਾਰੀ ਮੁਤਾਬਕ ਫਿਲੌਰ ਦੇ ਉੱਚੀ ਘਾਟੀ ਇਲਾਕੇ ‘ਚ ਗੈਂਗਸਟਰ ਦੇ ਲੁਕੇ ਹੋਣ ਦੀ ਸੂਚਨਾ ਮਿਲੀ […]

Continue Reading

ਘਰ ‘ਤੇ ਗੋਲੀਆਂ ਚਲਾਉਣ ਵਾਲੇ ਤਿੰਨ ਵਿਅਕਤੀ ਗ੍ਰਿਫਤਾਰ

ਅੰਮ੍ਰਿਤਸਰ, 3 ਦਸੰਬਰ,ਬੋਲੇ ਪੰਜਾਬ ਬਿਊਰੋ : ਹਾਲ ਹੀ ਵਿੱਚ ਪਿੰਡ ਸੁਲਤਾਨਵਿੰਡ ਅਧੀਨ ਪੈਂਦੇ ਰਾਮ ਐਵੀਨਿਊ ਵਿੱਚ ਇੱਕ ਘਰ ਦੇ ਬਾਹਰ ਗੇਟ ’ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਥਾਣਾ ਸੁਲਤਾਨਵਿੰਡ ਦੀ ਪੁਲੀਸ ਨੇ ਕਾਰਵਾਈ ਕਰਦਿਆਂ ਗੇਟ ’ਤੇ ਗੋਲੀਆਂ ਚਲਾਉਣ ਵਾਲੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ ਵੀ ਬਰਾਮਦ ਹੋਇਆ ਹੈ।ਫੜੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 508

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 03-12-2024,ਅੰਗ 508 Sachkhand Sri Harmandir Sahib Amritsar Vikhe Hoyea Amrit Wele Da Mukhwak Ang: 508 03-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਮੰਗਲਵਾਰ, ੧੮ ਮੱਘਰ (ਸੰਮਤ ੫੫੬ ਨਾਨਕਸ਼ਾਹੀ) 03-12-2024 ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ […]

Continue Reading

ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਪ੍ਰਭਾਤ ਫੇਰੀ ਅਤੇ ਗੁਰਮਤਿ ਸਮਾਗਮ ਦਾ ਆਯੋਜਨ

ਐੱਸ ਏ ਐੱਸ ਨਗਰ ,2 ਦਸੰਬਰ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬੁੱਢਾ ਦਲ ਦੇ ਸੱਤਵੇਂ ਜੱਥੇਦਾਰ ਅਤੇ ਜੰੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਵਿਸ਼ਾਲ ਪ੍ਰਭਾਤ ਫੇਰੀ ਦਾ ਆਯੋਜਨ ਕੀਤਾ ਗਿਆ । […]

Continue Reading

ਹਵਾਈ ਅੱਡੇ ਤੇ ਭਗਤ ਸਿੰਘ ਦੇ ਬੁੱਤ ਤੋਂ ਪਰਦਾ ਹਟਾਉਣ ਪਹੁੰਚੇ ਭਾਜਪਾ ਆਗੂ ਗ੍ਰਿਫਤਾਰ

ਮੋਹਾਲੀ 2 ਦਸੰਬਰ ,ਬੋਲੇ ਪੰਜਾਬ ਬਿਊਰੋ : ਮੋਹਾਲੀ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ਦੇ ਉਦਘਾਟਨ ਨੂੰ ਲੈ ਕੇ ਚਲ ਰਹੀ ਸਿਆਸੀ ਗਰਮੀ ਦੇ ਦੌਰਾਨ ਸ਼ਹੀਦ ਭਗਤ ਸਿੰਘ ਦੇ ਬੁੱਤ ਤੋਂ ਪਰਦਾ ਹਟਾਉਣ ਲਈ ਹਵਾਈ ਅੱਡੇ ਵੱਲ ਜਾ ਰਹੇ ਭਾਜਪਾ ਆਗਆਂ ਨੂੰ ਪੁਲੀਸ ਨੂੰ ਏਅਰਪੋਰਟ ਚੈਕਿੰਗ ਤੇ ਰੋਕ […]

Continue Reading

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਦੋਸ਼ੀਆਂ ਨੂੰ ਕੀ ਕੀ ਮਿਲੀਆਂ ਸਜਾਵਾਂ

ਸੁਖਬੀਰ ਬਾਦਲ ਤੇ ਸੁਖਦੇਵ ਢੀਂਡਸਾ ਬਣਨਗੇ ਗੁਰੂਘਰ ਦੇ ਚੌਕੀਦਾਰ, ਸਾਬਕਾ ਅਕਾਲੀ ਮੰਤਰੀ ਕਰਨਗੇ ਪਖਾਨਿਆਂ ਦੀ ਸਫਾਈ ਚੰਡੀਗੜ੍ਹ, 2 ਦਸੰਬਰ,ਬੋਲੇ ਪੰਜਾਬ ਬਿਊਰੋ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੂੰ ਸੇਵਾਦਾਰਾਂ ਦਾ […]

Continue Reading

ਸਿੱਖ ਕੌਮ ਦੇ ਕਈ ਆਗੂਆਂ ਨੂੰ ਮਿਲ ਚੁੱਕੀ ਹੈ ਧਾਰਮਿਕ ਸਜ਼ਾ 

ਚੰਡੀਗੜ੍ਹ, 2 ਦਸੰਬਰ ,ਬੋਲੇ ਪੰਜਾਬ ਬਿਊਰੋ : ਸਿੱਖ ਇਤਿਹਾਸ ਵਿੱਚ ਸੁਖਬੀਰ ਬਾਦਲ ਪਹਿਲੇ ਅਜਿਹੇ ਆਗੂ ਨਹੀਂ ਹਨ, ਜਿਨ੍ਹਾਂ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੋਵੇ। ਇਸ ਤੋਂ ਪਹਿਲਾਂ ਵੀ ਕਈ ਨੇਤਾਵਾਂ ਨੂੰ ਧਾਰਮਿਕ ਸਜ਼ਾ ਸੁਣਾਈ ਜਾ ਚੁੱਕੀ ਹੈ। ਇਸ ਸਜ਼ਾ ਦਾ ਸਿੱਖ ਧਰਮ ਅਤੇ ਖਾਸ ਕਰਕੇ ਪੰਜਾਬ ਦੇ ਸਿਆਸੀ ਇਤਿਹਾਸ ਵਿੱਚ ਵਿਸ਼ੇਸ਼ ਮਹੱਤਵ ਹੈ। ਇਸ ਵਿਸ਼ੇਸ਼ […]

Continue Reading

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੁਖਬੀਰ ਬਾਦਲ ਨੇ ਕਬੂਲੇ ਗੁਨਾਹ , ਕਿਹਾ ਸਾਡੇ ਤੋਂ ਬਹੁਤ ਭੁੱਲਾਂ ਹੋਈਆਂ

ਅੰਮ੍ਰਿਤਸਰ 2 ਦਸੰਬਰ ,ਬੋਲੇ ਪੰਜਾਬ ਬਿਊਰੋ : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੱਖ ਸਾਹਿਬਾਨ ਦੀ ਮੀਟਿੰਗ ਜਾਰੀ ਹੈ। ਅਕਾਲੀ ਦਲ ਦੀ ਸਰਕਾਰ ਵੇਲੇ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਮੁਆਫੀ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿੱਚ ਸੁਖਬੀਰ ਬਾਦਲ ਤੇ ਹੋਰ ਸਿੱਖ ਮੰਤਰੀਆਂ ਨੂੰ ਸਜ਼ਾਵਾਂ ਸੁਣਾਈਆਂ ਜਾ ਰਹੀਆਂ ਹਨ। […]

Continue Reading

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜ਼ਾਵਾਂ ਦਾ ਐਲਾਨ ਹੁੰਦਿਆਂ ਹੀ ਅਕਾਲੀ ਦਲ ‘ਚ ਅਸਤੀਫਿਆਂ ਦਾ ਦੌਰ ਸ਼ੁਰੂ

ਅੀਮ੍ਰਤਸਰ 2 ਦਸੰਬਰ ,ਬੋਲੇ ਪੰਜਾਬ ਬਿਊਰੋ : ਅਕਾਲੀ ਦਲ ਦੀ ਸਰਕਾਰ ਵੇਲੇ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਮੁਆਫੀ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿੱਚ ਸੁਖਬੀਰ ਬਾਦਲ ਸਮੇਤ ਕਈ ਆਗੂਆਂ ਨੂੰ ਅੱਜ ਧਾਰਮਿਕ ਸਜ਼ਾ ਸੁਣਾਈ ਗਈ ਹੈ।ਇਸ ਤੋਂ ਪਹਿਲਾ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ ਆਗੂ […]

Continue Reading