ਮਹਿੰਗਾਈ ਦੀ ਮਾਰ ਹੇਠ ਲੋੜਵੰਦ ਪਰਿਵਾਰਾਂ ਲਈ ਨੈਸ਼ਨਲ ਅਕਾਲੀ ਦਲ ਬਣਿਆ ਸਹਾਰਾ, ਤਿਲਕ ਨਗਰ ਦੇ ਸੰਤ ਨਗਰ ’ਚ ਰਾਸ਼ਨ, ਸਬਜ਼ੀਆਂ, ਖੰਡ ਤੇ ਹੋਰ ਜ਼ਰੂਰੀ ਸਮਾਨ ਵੰਡਿਆ

ਪਰਮਜੀਤ ਸਿੰਘ ਪੰਮਾ ਤੇ ਰਸ਼ਮੀਤ ਕੌਰ ਬਿੰਦਰਾ ਵੱਲੋਂ ਸਮਾਜ ਨੂੰ ਸੇਵਾ ਲਈ ਅੱਗੇ ਆਉਣ ਦੀ ਅਪੀਲ ਨਵੀਂ ਦਿੱਲੀ, 20 ਸਤੰਬਰ (ਮਨਪ੍ਰੀਤ ਸਿੰਘ ਖਾਲਸਾ):- ਮਹਿੰਗਾਈ ਦੇ ਲਗਾਤਾਰ ਵੱਧ ਰਹੇ ਬੋਝ ਕਾਰਨ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਨੈਸ਼ਨਲ ਅਕਾਲੀ ਦਲ ਵੱਲੋਂ ਸੇਵਾ ਦਾ ਉਪਰਾਲਾ ਕੀਤਾ ਗਿਆ। ਪੱਛਮੀ ਦਿੱਲੀ ਦੇ ਤਿਲਕ ਨਗਰ […]

Continue Reading

ਵੈਨਕੂਵਰ ਆਰਟ ਗੈਲਰੀ ਦੇ ਵਿਹੜੇ ’ਚ ਗੂੰਜਿਆ ਸਿੱਖਾ ਦੇ ਰੋਸ ਦਾ ਖੜਕਾ: “ਨਮਸਤੇ ਕੈਨੇਡਾ” ਪ੍ਰੋਗਰਾਮ ਦੌਰਾਨ ਪਾਇਆ ਰੰਗ ਵਿਚ ਭੰਗ

ਨਵੀਂ ਦਿੱਲੀ 20 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਭਾਰਤੀ ਕੌਂਸਲੇਟ ਜਨਰਲ ਵੈਨਕੂਵਰ ਵੱਲੋਂ ਵੈਨਕੂਵਰ ਆਰਟ ਗੈਲਰੀ ਦੇ ਨੌਰਥ ਪਲਾਜ਼ਾ ਵਿਖੇ ਆਯੋਜਿਤ ਕੀਤੇ ਗਏ “ਨਮਸਤੇ ਕੈਨੇਡਾ 2026” ਪ੍ਰੋਗਰਾਮ ਦਾ ਖਾਲਿਸਤਾਨ ਪੱਖੀ ਸਿੱਖਾਂ ਨੇ ਜ਼ਬਰਦਸਤ ਤਰੀਕੇ ਨਾਲ ਘੇਰਾਓ ਕੀਤਾ। ਸ਼ਹੀਦ ਭਾਈ ਜਥੇਦਾਰ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਮਾਮਲੇ ਵਿੱਚ ਇਨਸਾਫ਼ ਅਤੇ ਜਵਾਬਦੇਹੀ ਦੀ ਪੁਰਜ਼ੋਰ ਮੰਗ ਨੂੰ ਲੈ […]

Continue Reading

ਪੰਜਾਬ ਨਸ਼ਿਆਂ ਕਾਰਨ ਇੱਕ ਹੋਰ ਪੀੜ੍ਹੀ ਨਹੀਂ ਗੁਆ ਸਕਦਾ: ਵਿਕਰਮਜੀਤ ਸਿੰਘ ਸਾਹਨੀ

ਨਵੀਂ ਦਿੱਲੀ, 20 ਸਤੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਕਿ ਪੰਜਾਬ ਨਸ਼ਿਆਂ ਦੀ ਆਦਤ ਕਾਰਨ ਇੱਕ ਹੋਰ ਪੀੜ੍ਹੀ ਨੂੰ ਗੁਆਉਣਾ ਬਰਦਾਸ਼ਤ ਨਹੀਂ ਕਰ ਸਕਦਾ। ਉਨ੍ਹਾਂ ਸੰਸਦੀ ਕਮੇਟੀ ਦੀ ਰਿਪੋਰਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਲਗਭਗ 66 ਲੱਖ ਲੋਕ ਨਸ਼ਿਆਂ ਦੀ ਸਮੱਸਿਆ ਤੋਂ ਪ੍ਰਭਾਵਿਤ ਹਨ, […]

Continue Reading

ਸਿੱਖੀ ਬਾਹਰੀ ਦਿਖਾਵੇ ਦਾ ਨਾਮ ਨਹੀਂ, ਅੰਦਰਲੇ ਬਦਲਾਅ ਦਾ ਹੈ ਨਾਮ, ਭਾਈ ਗੁਰਦੇਵ ਸਿੰਘ ਕੋਹਾੜਕਾ

ਗੁਰੂ ਸਾਹਿਬਾਨ ਅਤੇ ਪੁਰਾਤਨ ਸਿੰਘਾਂ ਨੇ ਸਿਦਕ ਤੇ ਸਿਰੜ ਨਾਲ ਜ਼ੁਲਮ ਅੱਗੇ ਸਿਰ ਨਾ ਝੁਕਾਇਆ, ਸਗੋਂ ਡਟ ਕੇ ਕੀਤਾ ਸੀ ਮੁਕਾਬਲਾ ਨਵੀਂ ਦਿੱਲੀ 19 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਸਚਖੰਡ ਸ੍ਰੀ ਦਰਬਾਰ ਸਾਹਿਬ ਜੀ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਕੋਹਾੜਕਾ ਨੇ ਕਿਹਾ ਕਿ ਸਿੱਖੀ ਸਿਰਫ਼ ਬਾਹਰੀ ਸਰੂਪ ਜਾਂ ਧਾਰਮਿਕ ਦਿਖਾਵੇ ਦਾ ਨਾਮ ਨਹੀਂ, ਸਗੋਂ […]

Continue Reading

ਐਸਓਆਈ ਦੀ ਹੂੰਝਾਫੇਰ ਜਿੱਤ ਕਾਲਕਾ-ਸਿਰਸਾ ਜੋੜੀ ਖਿਲਾਫ ਅਕਾਲੀ ਜੇਂਨ ਜ਼ੈਡ ਦਾ ਵੱਡਾ ਫਤਵਾ: ਪਰਮਜੀਤ ਸਿੰਘ ਸਰਨਾ

ਨਵੀਂ ਦਿੱਲੀ 19 ਸੰਤਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਆਫ ਕਾਮਰਸ ਦੀਆਂ ਵਿਦਿਆਰਥੀ ਚੋਣਾਂ ਵਿੱਚ ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ ਇੰਡੀਆ ਯਾਨੀ ਐਸਓਆਈ ਦੀ ਵੱਡੀ ਜਿੱਤ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਮਨਜਿੰਦਰ ਸਿੰਘ ਸਿਰਸਾ ਖਿਲਾਫ […]

Continue Reading

ਕੈਨੇਡਾ ਦੀ ਧਰਤੀ ਤੋਂ ਭਾਰਤ ਨੂੰ ਸਖ਼ਤ ਚੈਲੇਂਜ: ਵੈਨਕੂਵਰ ‘ਚ ਨਿੱਝਰ ਦੇ ਹੱਕ ‘ਚ ਗਰਜੇ ਖਾਲਿਸਤਾਨੀ, ਮੋਦੀ ਸਰਕਾਰ ਵਿਰੁੱਧ ਕੱਢੀ ਭੜਾਸ ਤੇ ਦਿੱਤੀ ਸਿੱਧੀ ਚੇਤਾਵਨੀ

ਕੈਨੇਡਾ ਦੀ ਧਰਤੀ ਤੋਂ ਭਾਰਤ ਨੂੰ ਸਖ਼ਤ ਚੈਲੇਂਜ: ਵੈਨਕੂਵਰ ‘ਚ ਨਿੱਝਰ ਦੇ ਹੱਕ ‘ਚ ਗਰਜੇ ਖਾਲਿਸਤਾਨੀ, ਮੋਦੀ ਸਰਕਾਰ ਵਿਰੁੱਧ ਕੱਢੀ ਭੜਾਸ ਤੇ ਦਿੱਤੀ ਸਿੱਧੀ ਚੇਤਾਵਨੀ ਨਵੀਂ ਦਿੱਲੀ 19 ਸੰਤਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਵੈਨਕੂਵਰ ਵਿੱਚ ਭਾਰਤੀ ਕੌਂਸਲੇਟ ਜਨਰਲ ਦੇ ਬਾਹਰ ਖਾਲਿਸਤਾਨ-ਪੱਖੀ ਪ੍ਰਦਰਸ਼ਨਕਾਰੀਆਂ ਵੱਲੋਂ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ਵਿੱਚ ਇੱਕ ਵਿਸ਼ਾਲ ਅਤੇ […]

Continue Reading

ਨਸ਼ਾ ਮੁਕਤ ਪੰਜਾਬ ਲਈ 22 ਸਤੰਬਰ ਦੀ ਮੋਹਾਲੀ ਰੈਲੀ ਨੂੰ ਲੈ ਕੇ ਭਾਜਪਾ ਵਰਕਰਾਂ ਵਿੱਚ ਭਾਰੀ ਉਤਸ਼ਾਹ :- ਸੰਜੀਵ ਵਸ਼ਿਸ਼ਟ

ਨਸ਼ਾ ਮੁਕਤ ਪੰਜਾਬ ਲਈ 22 ਸਤੰਬਰ ਦੀ ਮੋਹਾਲੀ ਰੈਲੀ ਨੂੰ ਲੈ ਕੇ ਭਾਜਪਾ ਵਰਕਰਾਂ ਵਿੱਚ ਭਾਰੀ ਉਤਸ਼ਾਹ :- ਸੰਜੀਵ ਵਸ਼ਿਸ਼ਟ ਮੋਹਾਲੀ, 20 ਸਤੰਬਰ ,ਬੋਲੇ ਪੰਜਾਬ ਬਿਊਰੋ:ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਲਈ ਚਲਾਈ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਦੇ ਤਹਿਤ 22 ਸਤੰਬਰ ਨੂੰ ਮੋਹਾਲੀ ਵਿਖੇ ਹੋਣ […]

Continue Reading

ਪੀ ਡਬਲਿਊ ਡੀ ਅਧਿਕਾਰੀ ਸੁੱਤੇ ਕੁੰਭ ਕਰਨ ਦੀ ਨੀਂਦ,ਟੁੱਟੀ ਪੁਲੀ ਉਡੀਕ ਰਹੀ ਹੈ ਹਾਦਸਾ!

ਖਮਾਣੋ, 20 ਸਤੰਬਰ, ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋ) ; ਪਿੰਡ ਰਤਨਗੜ੍ਹ ਤੋਂ ਮਨੈਲੀ ਦੀ ਲਿਕ ਸੜਕ ਤੇ ਪੀ ਡਬਲਿਊ ਡੀ ਭਵਨ ਤੇ ਮਾਰਗ ਵਿਭਾਗ ਦੀ ਡਵੀਜ਼ਨ ਸ੍ਰੀ ਫਤਿਹਗੜ੍ਹ ਸਾਹਿਬ ਵੱਲੋਂ ਬਣਾਈ ਪੁਲੀ ਕੁਝ ਮਹੀਨਿਆਂ ਬਾਅਦ ਹੀ ਟੁੱਟ ਗਈ, ਪੁਲੀ ਇੰਨੀ ਵਧੀਆ ਹਾਲਤ ਵਿੱਚ ਬਣਾਈ ਗਈ ਸੀ ਕਿ ਵਿੱਚੋਂ ਸਰੀਆ, ਸੀਮਿੰਟ ,ਬਜਰੀ, ਰੇਤਾ ਸਭ ਅਲੱਗ ਅਲੱਗ ਹੋ […]

Continue Reading

ਸਾਂਝੀ ਤਾਲਮੇਲ ਕਮੇਟੀ ਵੱਲੋਂ ਦਿੱਤੇ ਪ੍ਰੋਗਰਾਮ ਤਹਿਤ ਵਿਧਾਇਕ ਹਲਕਾ ਅਮਲੋਹ ਦੇ ਦਫਤਰ ਤੋਂ ਬਾਹਰ ਦਿੱਤਾ ਗਿਆ ਵਿਸ਼ਾਲ ਧਰਨਾ

ਮੁਲਾਜ਼ਮ ਮੰਗਾਂ ਦਾ ਤੁਰੰਤ ਕੀਤਾ ਜਾਵੇ ਨਿਪਟਾਰਾ ਫਤਿਹਗੜ੍ਹ ਸਾਹਿਬ,20, ਸਤੰਬਰ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋ); ਸਾਂਝੀ ਤਾਲਮੇਲ ਕਮੇਟੀ ਜਿਲ੍ਹਾ ਫਤਿਹਗੜ੍ਹ ਸਾਹਿਬ ਦੇ ਆਗੂ ਹਰਜੀਤ ਸਿੰਘ, ਰੋਸ਼ਨ ਲਾਲ ਸੂਦ, ਰਾਜੇਸ਼ ਕੁਮਾਰ ਅਮਲੋਹ, ਜੋਸ਼ੀਲ ਤਿਵਾੜੀ, ਸ਼ਮਸ਼ੇਰ ਸਿੰਘ ਪ੍ਰਧਾਨ ਪੰਜਾਬ ਪੁਲਿਸ ਐਸੋਸੀਏਸ਼ਨ, ਜਗਤਾਰ ਸਿੰਘ ਫੈਜੁੱਲਾਪੁਰ, ਪ੍ਰਵੀਨ ਬਾਲਾ, ਕੁਲਵੰਤ ਸਿੰਘ ਢਿੱਲੋਂ, ਜਸਵਿੰਦਰ ਸਿੰਘ ਆਹਲੂਵਾਲੀਆ ਸੂਬਾ ਪ੍ਰੈੱਸ ਸਕੱਤਰ , ਮੱਘਰ ਸਿੰਘ […]

Continue Reading

ਵਿਧਾਇਕ ਕੁਲਵੰਤ ਸਿੰਘ ਹੋਰਾਂ ਹਰੀ ਝੰਡੀ ਦੇ ਕੇ ਬੱਸ ਨੂੰ ਕੀਤਾ ਖਾਟੂਸ਼ਾਮ ਲਈ ਰਵਾਨਾ

ਮੋਹਾਲੀ 20 ਸਤੰਬਰ ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਖਾਟੂਸ਼ਾਮ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਵਿਧਾਇਕ ਕੁਲਵੰਤ ਸਿੰਘ ਹੋਰਾਂ […]

Continue Reading