ਲੁਧਿਆਣਾ ਵਿਖੇ ਕਾਲਜ ਬੱਸ ਵਲੋਂ ਇਕ ਵਿਅਕਤੀ ਨੂੰ ਟੱਕਰ ਮਾਰਨ ਤੋਂ ਬਾਅਦ ਪਰਵਾਸੀ ਨੌਜਵਾਨਾਂ ਵੱਲੋਂ ਗੁੰਡਾਗਰਦੀ

ਲੁਧਿਆਣਾ ਵਿਖੇ ਕਾਲਜ ਬੱਸ ਵਲੋਂ ਇਕ ਵਿਅਕਤੀ ਨੂੰ ਟੱਕਰ ਮਾਰਨ ਤੋਂ ਬਾਅਦ ਪਰਵਾਸੀ ਨੌਜਵਾਨਾਂ ਵੱਲੋਂ ਗੁੰਡਾਗਰਦੀ ਲੁਧਿਆਣਾ, 30 ਨਵੰਬਰ,ਬੋਲੇ ਪੰਜਾਬ ਬਿਊਰੋ : ਲੁਧਿਆਣਾ ਦੇ ਸਮਰਾਲਾ ਚੌਕ ਵਿੱਚ ਪਰਵਾਸੀ ਨੌਜਵਾਨਾਂ ਨੇ ਸ਼ਰੇਆਮ ਗੁੰਡਾਗਰਦੀ ਕੀਤੀ। ਇਸ ਦੌਰਾਨ ਨੌਜਵਾਨਾਂ ਦੀ ਪੁਲੀਸ ਅਧਿਕਾਰੀਆਂ ਨਾਲ ਤਿੱਖੀ ਬਹਿਸ ਵੀ ਹੋਈ।ਮਾਮਲਾ ਲੁਧਿਆਣਾ ਦੇ ਸਮਰਾਲਾ ਚੌਕ ਤੋਂ ਸਾਹਮਣੇ ਆਇਆ ਹੈ, ਜਿੱਥੇ ਕਾਲਜ ਦੀ […]

Continue Reading

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵੱਲੋਂ ਆਧੁਨਿਕ ਹਥਿਆਰਾਂ ਸਮੇਤ ਦੋ ਬਦਮਾਸ਼ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵੱਲੋਂ ਆਧੁਨਿਕ ਹਥਿਆਰਾਂ ਸਮੇਤ ਦੋ ਬਦਮਾਸ਼ ਗ੍ਰਿਫਤਾਰ ਅੰਮ੍ਰਿਤਸਰ, 30 ਨਵੰਬਰ,ਬੋਲੇ ਪੰਜਾਬ ਬਿਊਰੋ : ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਅੰਮ੍ਰਿਤਸਰ ਦੇ ਘਰਿੰਡਾ ਨੇੜੇ ਨੂਰਪੁਰ ਪੱਧਰੀ ਤੋਂ ਦੋ ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਪਾਕਿਸਤਾਨ ਤੋਂ ਤਸਕਰੀ ਕੀਤੇ ਹਥਿਆਰਾਂ ਦੀ ਖੇਪ ਨੂੰ ਸੌਂਪਣ ਲਈ ਕਿਸੇ ਹੋਰ ਗਾਹਕ ਦੀ ਉਡੀਕ ਕਰ ਰਹੇ ਸਨ।ਬਦਮਾਸ਼ਾਂ ਖ਼ਿਲਾਫ਼ ਸਟੇਟ ਸਪੈਸ਼ਲ […]

Continue Reading

ਪਾਕਿਸਤਾਨ ਤੋਂ ਅੰਮ੍ਰਿਤਸਰ ਆਏ ਜਥੇ ‘ਚ ਸ਼ਾਮਲ ਬਜ਼ੁਰਗ ਲਾਪਤਾ

ਪਾਕਿਸਤਾਨ ਤੋਂ ਅੰਮ੍ਰਿਤਸਰ ਆਏ ਜਥੇ ‘ਚ ਸ਼ਾਮਲ ਬਜ਼ੁਰਗ ਲਾਪਤਾ ਅੰਮ੍ਰਿਤਸਰ, 30 ਨਵੰਬਰ,ਬੋਲੇ ਪੰਜਾਬ ਬਿਊਰੋ ; ਪਾਕਿਸਤਾਨ ਤੋਂ ਅੰਮ੍ਰਿਤਸਰ ਵਿਖੇ ਆਏ ਜਥੇ ਵਿੱਚ ਸ਼ਾਮਲ ਇੱਕ ਬਜ਼ੁਰਗ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਤੋਂ ਆਏ 7 ਲੋਕਾਂ ਦੇ ਜਥੇ ਵਿੱਚ ਸ਼ਾਮਲ 80 ਸਾਲ ਦਾ ਇੱਕ ਬਜ਼ੁਰਗ ਲਾਪਤਾ ਹੋ ਗਿਆ […]

Continue Reading

ਅਬੋਹਰ ‘ਚ ਵਿਆਹ ਦੀ ਡੋਲੀ ਤੁਰਨ ਮੌਕੇ ਕੁਝ ਨੌਜਵਾਨਾਂ ਨੇ ਹਥਿਆਰਾਂ ਨਾਲ ਕੀਤਾ ਹਮਲਾ, ਅੱਧੀ ਦਰਜਨ ਲੋਕ ਜ਼ਖਮੀ

ਅਬੋਹਰ ‘ਚ ਵਿਆਹ ਦੀ ਡੋਲੀ ਤੁਰਨ ਮੌਕੇ ਕੁਝ ਨੌਜਵਾਨਾਂ ਨੇ ਹਥਿਆਰਾਂ ਨਾਲ ਕੀਤਾ ਹਮਲਾ, ਅੱਧੀ ਦਰਜਨ ਲੋਕ ਜ਼ਖਮੀ ਅਬੋਹਰ, 30 ਨਵੰਬਰ,ਬੋਲੇ ਪੰਜਾਬ ਬਿਊਰੋ : ਬੀਤੀ ਸ਼ਾਮ ਅਬੋਹਰ ਦੀ ਅਰੋੜ ਵੰਸ਼ ਧਰਮਸ਼ਾਲਾ ਵਿੱਚ ਵਿਆਹ ਸਮਾਗਮ ਵਿੱਚ ਅਚਾਨਕ ਕੁਝ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।ਇਸ ਹਮਲੇ ਵਿੱਚ ਅੱਧੀ ਦਰਜਨ ਤੋਂ ਵੱਧ ਲੋਕ ਬੁਰੀ ਤਰ੍ਹਾਂ ਜ਼ਖਮੀ […]

Continue Reading

ਪੁਲਿਸ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਹਿਰਾਸਤ ਵਿੱਚੋਂ ਛੱਡਿਆ, ਖਨੌਰੀ ਪਹੁੰਚੇ

ਪੁਲਿਸ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਹਿਰਾਸਤ ਵਿੱਚੋਂ ਛੱਡਿਆ, ਖਨੌਰੀ ਪਹੁੰਚੇ ਚੰਡੀਗੜ੍ਹ/ਖਨੌਰੀ, 30 ਨਵੰਬਰ,ਬੋਲੇ ਪੰਜਾਬ ਬਿਊਰੋ : ਕਿਸਾਨਾਂ ਦੇ ਵਧਦੇ ਰੋਹ ਅੱਗੇ ਝੁਕਦਿਆਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਡੀ.ਐਮ.ਸੀ. ਹਸਪਤਾਲ ਲੁਧਿਆਣਾ ਤੋਂ ਛੁੱਟੀ ਦੇ ਕੇ ਪੁਲਿਸ ਹਿਰਾਸਤ ਵਿਚੋਂ ਛੱਡ ਦਿੱਤਾ ਹੈ। ਦੇਰ ਰਾਤ ਡੱਲੇਵਾਲ ਦੀ ਹਸਪਤਾਲ ਤੋਂ ਛੁੱਟੀ ਹੋ ਗਈ ਹੈ ਅਤੇ ਉਹ ਹਸਪਤਾਲ […]

Continue Reading

ਪੰਜਾਬ ਦਾ ਨੌਜਵਾਨ ਬ੍ਰਿਟਿਸ਼ ਆਰਮੀ ਵਿੱਚ ਹੋਇਆ ਭਰਤੀ

ਪੰਜਾਬ ਦਾ ਨੌਜਵਾਨ ਬ੍ਰਿਟਿਸ਼ ਆਰਮੀ ਵਿੱਚ ਹੋਇਆ ਭਰਤੀ ਬਰਨਾਲਾ, 30 ਨਵੰਬਰ,ਬੋਲੇ ਪੰਜਾਬ ਬਿਊਰੋ : ਬਰਨਾਲਾ ਦੇ ਪਿੰਡ ਪੰਡੋਰੀ ਦਾ ਨੌਜਵਾਨ ਬ੍ਰਿਟਿਸ਼ ਆਰਮੀ ਵਿੱਚ ਭਰਤੀ ਹੋ ਗਿਆ ਹੈ। ਇੱਕ ਗਰੀਬ ਪਰਿਵਾਰ ਦਾ ਪੁੱਤਰ, ਜਿਸ ਨੇ ਛੋਟੀ ਉਮਰ ਵਿੱਚ ਆਪਣਾ ਪਿਤਾ ਗੁਆ ਦਿੱਤਾ ਸੀ। ਪਰ ਉਸ ਦਾ ਹੌਂਸਲਾ ਨਾ ਡੋਲਿਆ ਅਤੇ ਆਪਣੀ ਮਿਹਨਤ ਦੇ ਬਲਬੂਤੇ ਉਸ ਨੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 620

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 30-11-2024,ਅੰਗ 620 Sachkhand Sri Harmandir Sahib Amritsar Vikhe Hoyea Amrit Wele Da Mukhwak Ang: 620,30-11-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿਚਰਵਾਰ, ੧੫ ਮੱਘਰ (ਸੰਮਤ ੫੫੬ ਨਾਨਕਸ਼ਾਹੀ) 30-11-2024 ਸੋਰਠਿ ਮਹਲਾ ੫ ॥ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ […]

Continue Reading

ਅੰਨ੍ਹੇ ਕਤਲ ਨੂੰ ਹੱਲ ਕਰਕੇ Mohali Police ਨੇ 02 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ

ਅੰਨ੍ਹੇ ਕਤਲ ਨੂੰ ਹੱਲ ਕਰਕੇ Mohali Police ਨੇ 02 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ ਐਸ.ਏ.ਐਸ.ਨਗਰ, 29 ਨਵੰਬਰ, ਬੋਲੇ ਪੰਜਾਬ ਬਿਊਰੋ ; ਸ਼੍ਰੀ ਦੀਪਕ ਪਾਰਿਕ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਜਿਲਾ ਐਸ.ਏ.ਐਸ. ਨਗਰ ਜੀ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡੀ.ਜੀ.ਪੀ. ਪੰਜਾਬ ਸ਼੍ਰੀ ਗੌਰਵ ਯਾਦਵ ਆਈ.ਪੀ.ਐਸ.,ਡੀ.ਆਈ.ਜੀ. ਰੋਪੜ ਰੇਂਜ ਸ਼੍ਰੀ ਹਰਚਰਨ ਸਿੰਘ ਭੁੱਲਰ ਆਈ.ਪੀ.ਐਸ. ਦੇ ਦਿਸ਼ਾ ਨਿਰਦੇਸ਼ਾਂ […]

Continue Reading

ਭਰਿਸ਼ਟ ਤਹਿਸੀਲਦਾਰ ਨੂੰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਕਰਨ ਦੀ ਸ਼ਲਾਘਾ

ਤਹਿਸੀਲਦਾਰਾਂ ਦੇ ਸੰਸਥਾ ਵੱਲੋਂ ਭਰਿਸ਼ਟਾਚਾਰੀ ਦੇ ਹੱਕ ਵਿੱਚ ਖੜਨਾ ਮੰਦਭਾਗਾ ਮੋਹਾਲੀ 29 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਅਗੇਂਸਟ ਕਰਪਸ਼ਨ ਸੰਸਥਾ ਜੋ ਲਗਾਤਾਰ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਵਿੱਚ ਵੱਧ ਚੜ ਕੇ ਹਿੱਸਾ ਲੈਂਦੀ ਹੈ ਦੇ ਪ੍ਰਧਾਨ ਸਤਨਾਮ ਦਾਉ ਨੇ ਵਿਜੀਲੈਂਸ ਬਿਊਰੋ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਹੈ ਕਿ ਜਿਸ ਤਹਿਸੀਲ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀ ਫੜਿਆ ਗਿਆ […]

Continue Reading

ਪੰਜਾਬ ਸਰਕਾਰ ਵੱਲੋਂ ਸਿੰਚਾਈ ਸਿਸਟਮ ਵਿੱਚ ਹੋਰ ਸੁਧਾਰ ਲਈ ਨਹਿਰਾਂ, ਰਜਵਾਹਿਆਂ ਅਤੇ ਖਾਲਾਂ ਦਾ ਹੋਵੇਗਾ ਨਵੀਨੀਕਰਨ: ਬਰਿੰਦਰ ਕੁਮਾਰ ਗੋਇਲ

ਕਿਹਾ, ਡੈਮਾਂ ਤੇ ਨਹਿਰਾਂ ਦੇ ਪਾਣੀ ਦੀ ਸਿੰਚਾਈ ਲਈ 100 ਪ੍ਰਤੀਸ਼ਤ ਵਰਤੋਂ ਯਕੀਨੀ ਬਣਾਈ ਜਾਵੇਗੀ ਰਾਜ ਸਰਕਾਰ ਨੇ ਸਿੰਚਾਈ ਵਿਭਾਗ ਦਾ ਬਜਟ 400 ਕਰੋੜ ਰੁਪਏ ਤੋਂ ਵਧਾ ਕੇ 1500 ਕਰੋੜ ਰੁਪਏ ਕੀਤਾ ਜਲ ਸਰੋਤ ਮੰਤਰੀ ਨੇ ਸਰਹਿੰਦ ਫੀਡਰ ਤੇ ਰਾਜਸਥਾਨ ਫੀਡਰ ਨਹਿਰ ‘ਤੇ 10.24 ਕਰੋੜ ਦੀ ਲਾਗਤ ਨਾਲ ਨਵੇਂ ਬਣੇ ਪੁਲਾਂ ਦਾ ਕੀਤਾ ਉਦਘਾਟਨ ਨਿਰਧਾਰਤ […]

Continue Reading