ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 621

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 09-11-2024 ,ਅੰਗ 621 Sachkhand Sri Harmandir Sahib Amritsar Vikhe Hoyea Amrit Wele Da Mukhwak Ang: 621, 09-11-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸ਼ਨਿਚਰਵਾਰ, ੨੪ ਕੱਤਕ (ਸੰਮਤ ੫੫੬ ਨਾਨਕਸ਼ਾਹੀ) 09-11-2024 ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ […]

Continue Reading

ਕੇਂਦਰੀ ਜੇਲ੍ਹ ਕਪੂਰਥਲਾ ਦੇ ਕੈਦੀ ਦੀ ਵਿਗੜੀ ਸਿਹਤ, ਮੌਤ

ਕੇਂਦਰੀ ਜੇਲ੍ਹ ਕਪੂਰਥਲਾ ਦੇ ਕੈਦੀ ਦੀ ਵਿਗੜੀ ਸਿਹਤ, ਮੌਤ ਕਪੂਰਥਲਾ, 8 ਨਵੰਬਰ,ਬੋਲੇ ਪੰਜਾਬ ਬਿਊਰੋ : ਕੇਂਦਰੀ ਜੇਲ੍ਹ ਵਿਚ ਇਕ ਕੈਦੀ ਦੀ ਸਿਹਤ ਖ਼ਰਾਬ ਹੋਣ ‘ਤੇ ਜਦੋਂ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ, ਜਿੱਥੇ ਡਿਊਟੀ ਡਾਕਟਰ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾਕਟਰ ਸਿਧਾਰਥ ਬਿੰਦਰਾ ਨੇ ਦੱਸਿਆ ਕਿ ਕਰਨਪਾਲ ਗੋਇਲ ਪੁੱਤਰ ਸਰੂਪ ਚੰਦ […]

Continue Reading

ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਘਰ-ਘਰ ਕੀਤੀ ਜਾਂਚ

ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਘਰ-ਘਰ ਕੀਤੀ ਜਾਂਚ ਮੋਹਾਲੀ, 8 ਨਵੰਬਰ ,ਬੋਲੇ ਪੰਜਾਬ ਬਿਊਰੋ : ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਅੱਜ ਸਿਹਤ ਟੀਮਾਂ ਵਲੋਂ ਜ਼ਿਲ੍ਹੇ ਦੇ ਸਾਰੇ ਸਿਹਤ ਬਲਾਕਾਂ ਵਿਚਲੇ ਵੱਖ-ਵੱਖ ਖੇਤਰਾਂ ਵਿਚ ਘਰੋਂ-ਘਰੀਂ ਕੰਟੇਨਰ ਜਾਂਚ ਕੀਤੀ ਗਈ ਅਤੇ ਲੋਕਾਂ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ ਅਤੇ ਬਚਾਅ ਬਾਰੇ ਵੀ ਜਾਣਕਾਰੀ […]

Continue Reading

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਵਿਧਾਇਕ ਕੁਲਵੰਤ ਸਿੰਘ ਨਾਲ ਮੋਹਾਲੀ ਸ਼ਹਿਰ ਦੇ ਮਸਲਿਆਂ ਸਬੰਧੀ ਮੀਟਿੰਗ

ਸ਼ਹਿਰ ਦੇ ਲੰਬਿਤ ਪਏ ਕੰਮਾਂ ਨੂੰ ਜਲਦੀ ਨਿਪਟਾਉਣ ਦੇ ਦਿੱਤੇ ਨਿਰਦੇਸ਼: ਕੁਲਵੰਤ ਸਿੰਘ ਐਸ.ਏ.ਐਸ. ਨਗਰ, 08 ਨਵੰਬਰ, ਬੋਲੇ ਪੰਜਾਬ ਬਿਊਰੋ : ਮੋਹਾਲੀ ਸ਼ਹਿਰ ਦੇ ਮਹੱਤਵਪੂਰਣ ਮਸਲਿਆਂ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੁਲਵੰਤ ਸਿੰਘ, ਹਲਕਾ ਵਿਧਾਇਕ, ਐਸ.ਏ.ਐਸ. ਨਗਰ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐਸ.ਐਸ.ਪੀ. ਦੀਪਕ ਪਾਰਿਕ ਦੀ ਹਾਜ਼ਰੀ ਵਿੱਚ ਹੋਈ।ਮੀਟਿੰਗ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਦੇ […]

Continue Reading

ਕੇਜਰੀਵਾਲ ਦੀ ਨਵੇਂ ਚੁਣੇ ਸਰਪੰਚਾਂ ਨੂੰ ਅਪੀਲ: ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਪੈਸੇ ਦੀ ਸਮਝਦਾਰੀ ਤੇ ਪਾਰਦਰਸ਼ੀ ਤਰੀਕੇ ਨਾਲ ਵਰਤੋਂ ਯਕੀਨੀ ਬਣਾਉਣ ਲਈ ਗ੍ਰਾਮ ਸਭਾਵਾਂ ਦੇ ਇਜਲਾਸ ਹੋਣ

ਨਿਰਪੱਖ ਤੇ ਪਾਰਦਰਸ਼ੀ ਤਰੀਕੇ ਨਾਲ ਪੰਚਾਇਤੀ ਚੋਣਾਂ ਕਰਵਾਉਣ ਲਈ ਪੰਜਾਬ ਨੂੰ ਦਿੱਤੀ ਮੁਬਾਰਕਬਾਦ ਸਰਪੰਚਾਂ ਨੂੰ ਆਪਣਾ ਫ਼ਰਜ਼ ਬਿਨਾਂ ਪੱਖਪਾਤ ਤੋਂ ਨਿਭਾਉਣ ਦੀ ਕੀਤੀ ਅਪੀਲ ਮੁੱਖ ਮੰਤਰੀ ਨੇ ਕੇਜਰੀਵਾਲ ਦੀ ਹਾਜ਼ਰੀ ਵਿੱਚ ਸੂਬੇ ਭਰ ਦੇ ਨਵੇਂ ਚੁਣੇ 10031 ਸਰਪੰਚਾਂ ਨੂੰ ਚੁਕਾਈ ਸਹੁੰ ਸਰਪੰਚਾਂ ਨੂੰ ਪਿੰਡਾਂ ਨੂੰ ਨਸ਼ਾ ਮੁਕਤ ਕਰਨ ਦਾ ਦਿੱਤਾ ਸੱਦਾ ਮੁੱਖ ਮੰਤਰੀ ਨੇ ਪੰਚਾਇਤਾਂ […]

Continue Reading

ਗੁਰਦੁਆਰਾ ਸਿੰਘ ਸ਼ਹੀਦਾ ਸੋਹਾਣਾ ਵਿਖੇ 56ਵੀਂ ਲੜੀ ਦੀ ਸੰਪੂਰਨਤਾਈ ਤੇ ਮਹਾਨ ਜੱਗ ਅਤੇ ਧਾਰਮਿਕ ਸਮਾਗਮ ਆਯੋਜਨ ਕੀਤਾ ਗਿਆ

ਗੁਰਦੁਆਰਾ ਸਿੰਘ ਸ਼ਹੀਦਾ ਸੋਹਾਣਾ ਵਿਖੇ 56ਵੀਂ ਲੜੀ ਦੀ ਸੰਪੂਰਨਤਾਈ ਤੇ ਮਹਾਨ ਜੱਗ ਅਤੇ ਧਾਰਮਿਕ ਸਮਾਗਮ ਆਯੋਜਨ ਕੀਤਾ ਗਿਆ ਐੱਸ ਏ ਐੱਸ ਨਗਰ ,8 ਨਵੰਬਰ ,ਬੋਲੇ ਪੰਜਾਬ ਬਿਊਰੋ : ਧੰਨ ਧੰਨ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਇਤਿਹਾਸਕ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਵਿਖੇ ਬ੍ਰਹਮਲੀਨ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ […]

Continue Reading

ਕੀਰਤਪੁਰ ਸਾਹਿਬ ਨੇੜੇ ਦੋ ਗੱਡੀਆਂ ਭਿੜੀਆਂ, 2 ਦੀ ਮੌਤ, 4 ਜ਼ਖਮੀ

ਕੀਰਤਪੁਰ ਸਾਹਿਬ ਨੇੜੇ ਦੋ ਗੱਡੀਆਂ ਭਿੜੀਆਂ, 2 ਦੀ ਮੌਤ, 4 ਜ਼ਖਮੀ ਕੀਰਤਪੁਰ ਸਾਹਿਬ, 8 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੀ ਸਰਹੱਦ ‘ਤੇ ਸਥਿਤ ਕੀਰਤਪੁਰ ਸਾਹਿਬ ਨੇੜੇ ਅੱਜ ਸ਼ੁੱਕਰਵਾਰ ਨੂੰ ਇੱਕ ਭਿਆਨਕ ਹਾਦਸਾ ਵਾਪਰਿਆ। ਧਾਰਮਿਕ ਨਗਰੀ ਕੀਰਤਪੁਰ ਸਾਹਿਬ ‘ਚ ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ ‘ਤੇ ਅੱਜ ਸਵੇਰੇ 6:30 ਵਜੇ ਦੇ ਕਰੀਬ ਇੱਕ SUV 500 ਅਤੇ […]

Continue Reading

ਮਾਸ ਕਾਊਂਸਲਿੰਗ ਪ੍ਰੋਗਰਾਮ ਤਹਿਤ ਸਰਕਾਰੀ ਹਾਈ ਸਕੂਲ ਉਗਾਣੀ ਵਿਖੇ ਵਿਦਿਆਰਥੀਆਂ ਦੀ ਕਾਊਂਸਲਿੰਗ ਕੀਤੀ

ਮਾਸ ਕਾਊਂਸਲਿੰਗ ਪ੍ਰੋਗਰਾਮ ਤਹਿਤ ਸਰਕਾਰੀ ਹਾਈ ਸਕੂਲ ਉਗਾਣੀ ਵਿਖੇ ਵਿਦਿਆਰਥੀਆਂ ਦੀ ਕਾਊਂਸਲਿੰਗ ਕੀਤੀ ਰਾਜਪੁਰਾ 8 ਨਵੰਬਰ ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਤੇ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਪਟਿਆਲਾ ਇੰਦਰਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਚਲ ਰਹੇ ਮਾਸ ਕਾਊਂਸਲਿੰਗ ਪ੍ਰੋਗਰਾਮ ਤਹਿਤ ਸਰਕਾਰੀ ਹਾਈ ਸਕੂਲ ਉਗਾਣੀ ਦੇ ਮੁੱਖ ਅਧਿਆਪਕ ਬੇਅੰਤ […]

Continue Reading

ਮਿਡ ਡੇ ਮੀਲ ਤੇ ਆਸ਼ਾ ਵਰਕਰਾਂ ਜਿਮਨੀ ਚੋਣ ਹਲਕਿਆਂ ਵਿੱਚ ਸਰਕਾਰ ਦੇ ਦਾਅਵੇ ਤੇ ਵਾਅਦਿਆਂ ਦੀ ਕੱਢਣਗੀਆਂ ਫੂਕ

10 ਨਵੰਬਰ ਨੂੰ ਗਿੱਦੜਵਾਹਾ, ਚੱਬੇਵਾਲ, ਡੇਰਾ ਬਾਬਾ ਨਾਨਕ ਅਤੇ ਪਟਿਆਲਾ ਵਿਖੇ ਕੀਤੇ ਜਾਣਗੇ ਝੰਡਾ ਮਾਰਚ ਫਤਿਹਗੜ੍ਹ ਸਾਹਿਬ,8, ਨਵੰਬਰ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) : ਮਾਣ ਭੱਤਾ ਵਰਕਰਜ ਸਾਂਝਾ ਮੋਰਚਾ ਪੰਜਾਬ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੇ ਜ਼ਿਮਨੀ ਚੋਣ ਉਮੀਦਵਾਰਾਂ ਵਿਰੁੱਧ ਵਿਰੁੱਧ ਵਿਸ਼ਾਲ ਝੰਡਾ ਮਾਰਚ ਕੀਤਾ ਜਾਵੇਗਾ।ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਮਿਡ ਡੇ ਮੀਲ ਵਰਕਰ ਯੂਨੀਅਨ […]

Continue Reading

ਡੇਲੀਵੇਜ ਮੁਲਾਜ਼ਮਾਂ ਦੀ ਛਾਂਟੀ ਉਪਰੰਤ ਮੁੱਖ ਇੰਜੀਨੀਅਰ ਦਫਤਰ ਵਿਖੇ ਲਾਇਆ ਜਾਵੇਗਾ ਲਗਾਤਾਰ ਮੋਰਚਾ – ਰਾਜਵੀਰ ਸਿੰਘ

ਬੀ ਬੀ ਐਮ ਬੀ ਵਿੱਚ ਖਾਲੀ ਪਈਆਂ ਦਰਜਾ ਚਾਰ ਅਸਾਮੀਆਂ ਅਧੀਨ ਲਿਆ ਕੇ ਡੈਲੀਵੇਜ ਕਿਰਤੀਆਂ ਨੂੰ ਬਿਨਾਂ ਸ਼ਰਤ ਪੱਕਾ ਕਿੱਤਾ ਜਾਵੇ ਨੰਗਲ,8, ਨਵੰਬਰ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਬੀ ਬੀ ਐਮ ਬੀ ਡੈਲੀਵੇਜ ਯੂਨੀਅਨ ਦੀ ਮੀਟਿੰਗ ਪ੍ਰਧਾਨ ਰਾਜਵੀਰ ਸਿੰਘ ਦੀ ਪ੍ਰਧਾਨਗੀ ਹੇਠ ਸ਼ਾਮ ਲਾਲ ਟੈਂਕੀ ਨੰਗਲ ਵਿਖ਼ੇ ਕੀਤੀ ਗਈ। ਜਿਸ ਵਿਚ ਯੂਨੀਅਨ ਆਗੂਆਂ ਅਤੇ ਸਮੂਹ ਕਿਰਤੀਆਂ […]

Continue Reading