ਲੁਧਿਆਣਾ : ਹੌਜ਼ਰੀ ਫੈਕਟਰੀ ‘ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ 7 ਗੱਡੀਆਂ ਮੌਕੇ ‘ਤੇ ਪੁੱਜੀਆਂ

ਲੁਧਿਆਣਾ : ਹੌਜ਼ਰੀ ਫੈਕਟਰੀ ‘ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ 7 ਗੱਡੀਆਂ ਮੌਕੇ ‘ਤੇ ਪੁੱਜੀਆਂ ਲੁਧਿਆਣਾ, 7 ਨਵੰਬਰ,ਬੋਲੇ ਪੰਜਾਬ ਬਿਊਰੋ : ਨੂਰਵਾਲਾ ਰੋਡ ‘ਤੇ ਬਸੰਤ ਨਗਰ ਦੀ ਗਲੀ ਨੰਬਰ 2 ‘ਚ ਤਿੰਨ ਮੰਜ਼ਿਲਾ ਇਮਾਰਤ ‘ਚ ਅੱਗ ਲੱਗਣ ਨਾਲ ਦਹਿਸ਼ਤ ਫੈਲ ਗਈ। ਇਹ ਰਿਹਾਇਸ਼ੀ ਇਲਾਕਾ ਹੋਣ ਕਾਰਨ ਲੋਕਾਂ ਵਿੱਚ ਭਗਦੜ ਮੱਚ ਗਈ। ਦੱਸਿਆ ਜਾ ਰਿਹਾ ਹੈ […]

Continue Reading

ਵਿਜੀਲੈਂਸ ਵੱਲੋਂ ਡੀਸੀ ਦੇ ਪੀਏ ਸਮੇਤ ਦੋ ਮੁਲਾਜ਼ਮ 20000 ਰਿਸ਼ਵਤ ਲੈਂਦੇ ਕਾਬੂ

ਵਿਜੀਲੈਂਸ ਵੱਲੋਂ ਡੀਸੀ ਦੇ ਪੀਏ ਸਮੇਤ ਦੋ ਮੁਲਾਜ਼ਮ 20000 ਰਿਸ਼ਵਤ ਲੈਂਦੇ ਕਾਬੂ ਤਰਨ ਤਾਰਨ, 7 ਨਵੰਬਰ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਤਰਨ ਤਾਰਨ ਵਿੱਚ ਵਿਜੀਲੈਂਸ ਦੀ ਵੱਡੀ ਕਾਰਵਾਈ ਦੇਖਣ ਨੂੰ ਮਿਲੀ ਹੈ। ਤਰਨ ਤਰਨ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦੇ ਪੀਏ ਸਮੇਤ ਦਫ਼ਤਰ ਦੇ ਮੁਲਾਜ਼ਮ ਨੂੰ 20000 ਦੀ ਰਿਸ਼ਵਤ ਲੈਂਦਿਆਂ ਵਿਜੀਲੈਂਸ ਵਿਭਾਗ ਵੱਲੋਂ ਕਾਬੂ ਕੀਤਾ ਗਿਆ ਹੈ।ਸ਼ਿਕਾਇਤ ਕਰਤਾ ਸੰਦੀਪ […]

Continue Reading

ਨਿਹੰਗ ਸਿੰਘ ਦੇ ਪਹਿਰਾਵੇ ਵਾਲੇ ਵਿਅਕਤੀ ਨੇ ਕੀਤਾ ਮੋਟਰਸਾਈਕਲ ਚੋਰੀ

ਨਿਹੰਗ ਸਿੰਘ ਦੇ ਪਹਿਰਾਵੇ ਵਾਲੇ ਵਿਅਕਤੀ ਨੇ ਕੀਤਾ ਮੋਟਰਸਾਈਕਲ ਚੋਰੀ ਲੁਧਿਆਣਾ, 7 ਨਵੰਬਰ,ਬੋਲੇ ਪੰਜਾਬ ਬਿਊਰੋ : ਸ਼ਹਿਰ ‘ਚ ਮੋਟਰਸਾਈਕਲ, ਸਕੂਟਰ ਅਤੇ ਦੁਕਾਨਾਂ ਤੋਂ ਚੋਰੀ ਦੀਆਂ ਘਟਨਾਵਾਂ ਆਮ ਹੋ ਗਈਆਂ ਹਨ। ਬੱਸ ਸਟੈਂਡ ਨੇੜੇ ਚੋਰੀ ਦੀ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਦੋ ਨੌਜਵਾਨ ਆਪਣਾ ਮੋਟਰਸਾਈਕਲ ਪਾਰਕ ਕਰਕੇ ਕਿਸੇ ਕੰਮ ਲਈ ਗਏ ਸਨ। ਜਦੋਂ ਉਹ ਵਾਪਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 706

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 07-11-2024,ਅੰਗ 706 Sachkhand Sri Harmandir Sahib Amritsar Vikhe Hoyea Amrit Wele Da Mukhwak Ang: 706, 07-11-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੨੨ ਕੱਤਕ (ਸੰਮਤ ੫੫੬ ਨਾਨਕਸ਼ਾਹੀ) 07-11-2024 ਸਲੋਕ ॥ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ […]

Continue Reading

ਬਰਨਾਲਾ ਦੇ ਪੰਜ ਸਾਹਿਤਕਾਰਾਂ ਨੂੰ ਸਰਵੋਤਮ ਪੁਸਤਕਾਂ ਲਈ ਮਿਲੇ ਐਵਾਰਡ

ਬਰਨਾਲਾ ਦੇ ਪੰਜ ਸਾਹਿਤਕਾਰਾਂ ਨੂੰ ਸਰਵੋਤਮ ਪੁਸਤਕਾਂ ਲਈ ਮਿਲੇ ਐਵਾਰਡ ਬਰਨਾਲਾ, 6 ਨਵੰਬਰ,ਬੋਲੇ ਪੰਜਾਬ ਬਿਊਰੋ ; ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ ਦੇ ਅਗਾਜ਼ ਮੌਕੇ ਭਾਸ਼ਾ ਭਵਨ ਪਟਿਆਲਾ ਵਿਖੇ ਪਿਛਲੇ ਤਿੰਨ ਸਾਲਾਂ ਦੇ ਸਰਵੋਤਮ ਪੁਸਤਕਾਂ ਦੇ ਜੇਤੂ 30 ਲੇਖਕਾਂ ਨੂੰ ਐਵਾਰਡਾਂ ਦੀ ਵੰਡ ਕੀਤੀ ਗਈ। ਬਰਨਾਲਾ ਇਲਾਕੇ ਲਈ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ 30 […]

Continue Reading

ਡਾ. ਸੁਰਜੀਤ ਪਾਤਰ ਨੇ ਮਾਂ ਬੋਲੀ ਪੰਜਾਬੀ ਨੂੰ ਗਲੋਬਲ ਨਕਸ਼ੇ ਤੇ ਰੌਸ਼ਨ ਕੀਤਾ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਇਸ਼ਮੀਤ ਮਿਊਜ਼ਿਕ ਇੰਸਟੀਚਿਊਟ ਵਿੱਚ ਬੋਲਦਾ ਅਜਾਇਬ ਘਰ ਵਿਕਸਤ ਕਰਾਂਗੇਃ ਕੈਬਨਿਟ ਮੰਤਰੀ ਲੁਧਿਆਣਾ, 6 ਨਵੰਬਰ ,ਬੋਲੇ ਪੰਜਾਬ ਬਿਊਰੋ : ਡਾ. ਸੁਰਜੀਤ ਪਾਤਰ ਜੀ ਦੇ ਜੱਦੀ ਪਿੰਡ ਪੱਤੜ ਕਲਾਂ (ਜਲੰਧਰ) ਵਿਖੇ ਉਨ੍ਹਾਂ ਦੀ ਯਾਦ ਵਿੱਚ ਸ਼ਾਨਦਾਰ ਲਾਇਬਰੇਰੀ ਉਸਾਰੀ ਜਾਵੇਗੀ। ਸਥਾਨਕ ਸਰਕਾਰਾਂ ਦੇ ਮਹਿਕਮੇ ਨੂੰ ਸਿਫ਼ਾਰਸ਼ ਕਰਕੇ ਡਾਂ ਪਾਤਰ ਦੇ ਘਰ ਵੱਲ ਜਾਂਦੀ ਸੜਕ ਦਾ ਨਾਮਕਰਨ ਵੀ ਡਾ. […]

Continue Reading

ਸਹੁੰ ਚੁੱਕ ਸਮਾਰੋਹ ਮੌਕੇ ਸੁਚਾਰੂ ਆਵਾਜਾਈ ਲਈ ਟ੍ਰੈਫਿਕ ਪੁਲਿਸ ਵੱਲੋਂ ਰੂਟ ਪਲਾਨ ਜਾਰੀ

ਸਹੁੰ ਚੁੱਕ ਸਮਾਰੋਹ ਮੌਕੇ ਸੁਚਾਰੂ ਆਵਾਜਾਈ ਲਈ ਟ੍ਰੈਫਿਕ ਪੁਲਿਸ ਵੱਲੋਂ ਰੂਟ ਪਲਾਨ ਜਾਰੀ ਲੁਧਿਆਣਾ,6 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ 08 ਨਵੰਬਰ, 2024 ਨੂੰ ਪਿੰਡ ਧਨਾਨਸੂ, ਜ਼ਿਲ੍ਹਾ ਲੁਧਿਆਣਾ (Ludhiana) ਵਿਖੇ ‘ਨਵੇਂ ਚੁਣੇ ਸਰਪੰਚਾਂ’ ਲਈ ਰਾਜ ਪੱਧਰੀ ਸਹੁੰ ਚੁੱਕ ਸਮਾਰੋਹ ਕਰਵਾਇਆ ਜਾ ਰਿਹਾ ਹੈ। ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜ਼ਰੀਵਾਲ […]

Continue Reading

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਵਿਖੇ ਤੀਜੇ ਸਾਲ ਦੇ ਐਮ ਬੀ ਬੀ ਐੱਸ ਦੇ ਵਿਦਿਆਰਥੀਆਂ ਲਈ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਅਤੇ ਜਨਤਕ ਸਿਹਤ ‘ਤੇ ਕੇਂਦ੍ਰਿਤ, ‘ਮੌਕ ਸੰਸਦ’ ਦਾ ਆਯੋਜਨ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਵਿਖੇ ਤੀਜੇ ਸਾਲ ਦੇ ਐਮ ਬੀ ਬੀ ਐੱਸ ਦੇ ਵਿਦਿਆਰਥੀਆਂ ਲਈ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਅਤੇ ਜਨਤਕ ਸਿਹਤ ‘ਤੇ ਕੇਂਦ੍ਰਿਤ, ‘ਮੌਕ ਸੰਸਦ’ ਦਾ ਆਯੋਜਨ ਐਸ.ਏ.ਐਸ.ਨਗਰ, 6 ਨਵੰਬਰ, ਬੋਲੇ ਪੰਜਾਬ ਬਿਊਰੋ : ਕਮਿਊਨਿਟੀ ਮੈਡੀਸਨ ਵਿਭਾਗ, ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼, ਮੋਹਾਲੀ ਨੇ ਨੈਸ਼ਨਲ ਹੈਲਥ ਪ੍ਰੋਗਰਾਮਾਂ ਅਤੇ ਜਨ ਸਿਹਤ ਦੀ […]

Continue Reading

ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼; 1 ਕਿਲੋ ਆਈਸ, 1 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

ਗ੍ਰਿਫਤਾਰ ਮੁਲਜ਼ਮ ਕਰਨਦੀਪ ਸਿੰਘ ਵਿਦੇਸ਼ੀ ਗੈਂਗਸਟਰ ਗੁਰਦੇਵ ਜੈਸਲ ਦੇ ਸਿੱਧੇ ਸੰਪਰਕ ਵਿੱਚ ਸੀ: ਡੀ.ਜੀ.ਪੀ. ਗੌਰਵ ਯਾਦਵ ਪਾਕਿ-ਅਧਾਰਤ ਤਸਕਰਾਂ ਵੱਲੋਂ ਨਸ਼ੇ ਦੀ ਖੇਪ ਪਹੁੰਚਾਉਣ ਲਈ ਕੀਤੀ ਜਾਂਦੀ ਸੀ ਡਰੋਨਾਂ ਦੀ ਵਰਤੋਂ : ਡੀਜੀਪੀ ਪੰਜਾਬ ਚੰਡੀਗੜ੍ਹ/ਅੰਮ੍ਰਿਤਸਰ, 6 ਨਵੰਬਰ,ਬੋਲੇ ਪੰਜਾਬ ਬਿਊਰੋ :   ਗੈਂਗਸਟਰ-ਨਾਰਕੋ ਗਠਜੋੜ ਨੂੰ ਵੱਡਾ ਝਟਕਾ ਦਿੰਦੇ ਹੋਏ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ […]

Continue Reading

ਦਸਮ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੋਤੀ ਜੋਤ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਦਸਮ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੋਤੀ ਜੋਤ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਐੱਸ ਏ ਐੱਸ ਨਗਰ ,6 ਨਵੰਬਰ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਮ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੋਤੀ ਜੋਤ ਪੁਰਬ ਬੜੀ ਸ਼ਰਧਾ ਭਾਵਨਾ ਨਾਲ […]

Continue Reading