ਹੰਡਿਆਇਆ ਵਿਖੇ ਸੜਕ ਹਾਦਸੇ ਦੌਰਾਨ ਇੱਕ ਨੌਜਵਾਨ ਦੀ ਮੌਤ ਦੋ ਜ਼ਖ਼ਮੀ

ਹੰਡਿਆਇਆ ਵਿਖੇ ਸੜਕ ਹਾਦਸੇ ਦੌਰਾਨ ਇੱਕ ਨੌਜਵਾਨ ਦੀ ਮੌਤ ਦੋ ਜ਼ਖ਼ਮੀ ਬਰਨਾਲਾ, 1 ਨਵੰਬਰ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਬਰਨਾਲਾ ਦੇ ਨੇੜਲੇ ਕਸਬਾ ਹੰਡਿਆਇਆ ਵਿਖੇ ਇਕ ਕਾਰ ਸਵਾਰ ਨੇ ਮੋਟਰਸਾਈਕਲ ਸਵਾਰ ਤੇ ਪੰਜ ਪੈਦਲ ਜਾ ਰਹੇ ਪ੍ਰਵਾਸੀਆਂ ਉਪਰ ਕਾਰ ਚੜ੍ਹਾ ਦਿੱਤੀ।ਇਸ ਦੌਰਾਨ ਉਹ ਬੁਰੀ ਬੁਰੀ ਤਰ੍ਹਾਂ ਦਰੜੇ ਗਏ। ਹਾਦਸੇ ਵਿਚ ਇਕ ਪ੍ਰਵਾਸੀ ਨੌਜਵਾਨ ਦੀ ਮੌਕੇ ‘ਤੇ […]

Continue Reading

ਪੰਜਾਬ ਦੀ ਇਕ ਸਬਜ਼ੀ ਮੰਡੀ ‘ਚ ਲੱਗੀ ਅੱਗ

ਪੰਜਾਬ ਦੀ ਇਕ ਸਬਜ਼ੀ ਮੰਡੀ ‘ਚ ਲੱਗੀ ਅੱਗ ਲੁਧਿਆਣਾ, 1 ਨਵੰਬਰ,ਬੋਲੇ ਪੰਜਾਬ ਬਿਊਰੋ : ਦੀਵਾਲੀ ਦੀ ਰਾਤ ਨੂੰ ਵੱਖ-ਵੱਖ ਥਾਵਾਂ ਤੋਂ ਅੱਗ ਲੱਗਣ ਦੀਆਂ ਖ਼ਬਰਾਂ ਆਈਆਂ ਹਨ। ਤਾਜ਼ਾ ਮਾਮਲਾ ਲੁਧਿਆਣਾ ਦੇ ਜਲੰਧਰ ਬਾਈਪਾਸ ਨੇੜੇ ਸਥਿਤ ਮੰਡੀ ‘ਚ ਸਾਹਮਣੇ ਆਇਆ ਹੈ, ਜਿੱਥੇ ਸਬਜ਼ੀ ਮੰਡੀ ‘ਚ ਪਏ ਕਬਾੜ ਨੂੰ ਅੱਗ ਲੱਗ ਗਈ।ਜਿਸ ਤੋਂ ਬਾਅਦ ਤੁਰੰਤ ਫਾਇਰ ਬ੍ਰਿਗੇਡ ਨੂੰ […]

Continue Reading

ਦੀਵਾਲੀ ਦੀ ਰਾਤ ਘਰ ‘ਚ ਲੱਗੀ ਅੱਗ

ਦੀਵਾਲੀ ਦੀ ਰਾਤ ਘਰ ‘ਚ ਲੱਗੀ ਅੱਗ ਅੰਮ੍ਰਿਤਸਰ, 1 ਨਵੰਬਰ,ਬੋਲੇ ਪੰਜਾਬ ਬਿਊਰੋ : ਦੀਵਾਲੀ ਦੀ ਰਾਤ ਅੰਮ੍ਰਿਤਸਰ ਦੇ ਸ਼ਿਵਾਲਾ ਇਲਾਕੇ ਵਿੱਚ ਸ਼ਿਵਾਲਾ ਮੰਦਰ ਨੇੜੇ ਇਕ ਘਰ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਇਲਾਕਾ ਵਾਸੀਆਂ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਮੌਕੇ ‘ਤੇ ਪੁੱਜੇ ਫਾਇਰ ਬ੍ਰਿਗੇਡ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 619

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 01-11-2024 ,ਅੰਗ 619 Sachkhand Sri Harmandir Sahib Amritsar Vikhe Hoyea Amrit Wele Da Mukhwak Ang: 619, 01-11-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੧੬ ਕੱਤਕ (ਸੰਮਤ ੫੫੬ ਨਾਨਕਸ਼ਾਹੀ) 01-11-2024 ਸੋਰਠਿ ਮਹਲਾ ੫ ॥ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ […]

Continue Reading

ਪੰਜਾਬ ਪੁਲਿਸ ਵਲੋਂ 12 ਪਿਸਤੌਲ, 16 ਮੈਗਜ਼ੀਨ ਤੇ 23 ਕਾਰਤੂਸਾਂ ਸਮੇਤ ਸੱਤ ਵਿਅਕਤੀ ਗ੍ਰਿਫ਼ਤਾਰ

ਪੰਜਾਬ ਪੁਲਿਸ ਵਲੋਂ 12 ਪਿਸਤੌਲ, 16 ਮੈਗਜ਼ੀਨ ਤੇ 23 ਕਾਰਤੂਸਾਂ ਸਮੇਤ ਸੱਤ ਵਿਅਕਤੀ ਗ੍ਰਿਫ਼ਤਾਰ ਅੰਮ੍ਰਿਤਸਰ, 31 ਅਕਤੂਬਰ,ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਪੁਲਿਸ ਨੇ ਦੀਵਾਲੀ ਮੌਕੇ ਚੈਕਿੰਗ ਦੌਰਾਨ ਵੱਡੀ ਸਫ਼ਲਤਾ ਮਿਲੀ ਹੈ। ਅੰਮ੍ਰਿਤਸਰ ਪੁਲਿਸ ਨੇ 7 ਨੌਜਵਾਨਾਂ ਨੂੰ 12 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।ਇਸ ਬਾਰੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ […]

Continue Reading

ਬੀ.ਐੱਸ.ਐੱਫ. ਨੇ ਪੰਜ ਡਰੋਨ, ਇੱਕ ਪਿਸਤੌਲ ਅਤੇ ਹੈਰੋਇਨ ਦੀ ਖੇਪ ਫੜੀ

ਬੀ.ਐੱਸ.ਐੱਫ. ਨੇ ਪੰਜ ਡਰੋਨ, ਇੱਕ ਪਿਸਤੌਲ ਅਤੇ ਹੈਰੋਇਨ ਦੀ ਖੇਪ ਫੜੀ ਅੰਮ੍ਰਿਤਸਰ, 31 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ‘ਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ‘ਤੇ ਤਾਇਨਾਤ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ਵਿੱਚ ਬੀਐਸਐਫ ਦੀਆਂ ਟੀਮਾਂ ਨੇ ਸਰਹੱਦ ਪਾਰ ਤੋਂ ਹੋਣ ਵਾਲੀਆਂ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖਦਿਆਂ ਪੰਜ ਡਰੋਨ, […]

Continue Reading

ਸ਼ੱਕੀ ਹਾਲਾਤਾਂ ‘ਚ ਪੰਜਾਬ ਪੁਲਿਸ ਦੇ ਮੁਲਾਜ਼ਮ ਦੀ ਮੌਤ

ਸ਼ੱਕੀ ਹਾਲਾਤਾਂ ‘ਚ ਪੰਜਾਬ ਪੁਲਿਸ ਦੇ ਮੁਲਾਜ਼ਮ ਦੀ ਮੌਤ ਅੰਮ੍ਰਿਤਸਰ, 31 ਅਕਤੂਬਰ,ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਵਿਖੇ ਸ਼ੱਕੀ ਹਾਲਾਤਾਂ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।  ਮਾਮਲਾ ਅੰਮ੍ਰਿਤਸਰ ਦੇ ਪੁਲਿਸ ਲਾਈਨ ਦਾ ਦੱਸਿਆ ਜਾ ਰਿਹਾ ਹੈ। ਅਜੇ ਤੱਕ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਇਸ ਸਬੰਧੀ  ਕੋਈ ਵੀ ਪੁਲਿਸ ਅਧਿਕਾਰੀ ਫਿਲਹਾਲ […]

Continue Reading

ਪੁਲਿਸ ਨੇ 24 ਘੰਟਿਆਂ ਵਿੱਚ ਸੁਲਝਾਈ ਪੰਜਾਬ ਨੈਸ਼ਨਲ ਬੈਂਕ ਲੁੱਟਣ ਦੀ ਗੁੱਥੀ

ਪੁਲਿਸ ਨੇ 24 ਘੰਟਿਆਂ ਵਿੱਚ ਸੁਲਝਾਈ ਪੰਜਾਬ ਨੈਸ਼ਨਲ ਬੈਂਕ ਲੁੱਟਣ ਦੀ ਗੁੱਥੀ ਅੰਮ੍ਰਿਤਸਰ, 31 ਅਕਤੂਬਰ,ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਪੁਲਿਸ ਨੇ ਪੰਜਾਬ ਨੈਸ਼ਨਲ ਬੈਂਕ ਲੁੱਟ ਦੀ ਗੁੱਥੀ ਨੂੰ 24 ਘੰਟਿਆ ਵਿੱਚ ਸੁਲਝਾ ਲਿਆ ਹੈ। ਇਸ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।ਡੀਜੀਪੀ ਨੇ ਟਵੀਟ ਵਿੱਚ ਲਿਖਿਆ ਹੈ ਕਿ ਇੱਕ […]

Continue Reading

ਚੱਲਦੀ ਪੰਜਾਬ ਰੋਡਵੇਜ਼ ਦੀ ਬੱਸ ਦੀਆਂ ਬਰੇਕਾਂ ਅਚਾਨਕ ਹੋਈਆਂ ਫੇਲ੍ਹ

ਚੱਲਦੀ ਪੰਜਾਬ ਰੋਡਵੇਜ਼ ਦੀ ਬੱਸ ਦੀਆਂ ਬਰੇਕਾਂ ਅਚਾਨਕ ਹੋਈਆਂ ਫੇਲ੍ਹ ਬਟਾਲਾ, 31 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਰੋਡਵੇਜ਼ ਦੀ ਬੱਸ ਨਾਲ ਵੱਡਾ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਕੱਲ੍ਹ ਬਾਅਦ ਦੁਪਹਿਰ ਡੇਰਾ ਬਾਬਾ ਨਾਨਕ ਤੋਂ ਬਟਾਲਾ ਆ ਰਹੀ ਪੰਜਾਬ ਰੋਡਵੇਜ਼ ਦੀ ਬੱਸ ਦੀਆਂ ਬਰੇਕਾਂ ਅਚਾਨਕ ਫੇਲ ਹੋ ਗਈਆਂ, ਜਿਸ ਕਾਰਨ ਬੱਸ ਚਾਲਕ ਨੇ ਬੜੀ ਸੂਝ-ਬੂਝ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 584

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 31-10-2024 ,ਅੰਗ 584 Sachkhand Sri Harmandir Sahib Amritsar Vikhe Hoyea Amrit Wele Da Mukhwak Ang: 584, 31-10-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੧੫ ਕੱਤਕ (ਸੰਮਤ ੫੫੬ ਨਾਨਕਸ਼ਾਹੀ) 31-10-2024 ਵਡਹੰਸੁ ਮਹਲਾ ੩ ॥ਇਹੁ ਸਰੀਰੁ ਜਜਰੀ ਹੈ ਇਸੁ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ […]

Continue Reading