ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,,ਅੰਗ 771

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 30-10-24 ,ਅੰਗ 771 Sachkhand Sri Harmandir Sahib Amritsar Vikhe Hoyea Amrit Wele Da Mukhwak Ang: 771, 30-10-24 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੧੪ ਕੱਤਕ (ਸੰਮਤ ੫੫੬ ਨਾਨਕਸ਼ਾਹੀ)30-10-24 ਸੂਹੀ ਮਹਲਾ ੩ ॥ਜੇ ਲੋੜਹਿ ਵਰੁ ਬਾਲੜੀਏ ਤਾ ਗੁਰ ਚਰਣੀ ਚਿਤੁ ਲਾਏ ਰਾਮ ॥ ਸਦਾ ਹੋਵਹਿ ਸੋਹਾਗਣੀ ਹਰਿ […]

Continue Reading

ਰਮਨਦੀਪ ਕੌਰ ਗਿੱਲ ਬਣੀ ਪੰਜਾਬ ਸਕੂਲ ਸਿੱਖਿਆ ਬੋਰਡ ਯੂਨੀਅਨ ਦੀ ਪ੍ਰਧਾਨ

ਰਮਨਦੀਪ ਕੌਰ ਗਿੱਲ ਬਣੀ ਪੰਜਾਬ ਸਕੂਲ ਸਿੱਖਿਆ ਬੋਰਡ ਯੂਨੀਅਨ ਦੀ ਪ੍ਰਧਾਨ ਮੋਹਾਲੀ, 29 ਅਕਤੂਬਰ, ਬੋਲੇ ਪੰਜਾਬ ਬਿਊਰੋ ; ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿਚ ਰਮਨਦੀਪ ਕੌਰ ਗਿੱਲ ਨੇ ਪਰਵਿੰਦਰ ਸਿੰਘ ਖੰਗੂੜਾ ਹਰਾ ਕੇ ਜਿੱਤ ਪ੍ਰਾਪਤ ਕੀਤੀ ਹੈ। ਰਮਨਦੀਪ ਕੌਰ ਗਿੱਲ 477 ਵੋਟਾਂ ਲੈ ਕੇ ਬੋਰਡ ਕਰਮਚਾਰੀ ਐਸੋਸੀਏਸ਼ਨ ਦੀ ਪ੍ਰਧਾਨ ਬਣ ਗਈ।ਸੀਨੀਅਰ […]

Continue Reading

ਬੰਦੀਛੋੜ ਦਿਵਸ ‘ਤੇ ਬਿਜਲਈ ਸਜਾਵਟਾਂ ਦੀ ਮਨਾਹੀ, ਸਿਰਫ਼ ਘਿਓ ਦੇ ਦੀਵੇ ਬਾਲਣ ਦੇ ਆਦੇਸ਼ ਦਿੱਤੇ ਜਥੇਦਾਰ ਅਕਾਲ ਤਖ਼ਤ

ਬੰਦੀਛੋੜ ਦਿਵਸ ‘ਤੇ ਬਿਜਲਈ ਸਜਾਵਟਾਂ ਦੀ ਮਨਾਹੀ, ਸਿਰਫ਼ ਘਿਓ ਦੇ ਦੀਵੇ ਬਾਲਣ ਦੇ ਆਦੇਸ਼ ਦਿੱਤੇ ਜਥੇਦਾਰ ਅਕਾਲ ਤਖ਼ਤ ਅੰਮ੍ਰਿਤਸਰ,  29 ਅਕਤੂਬਰ ,ਬੋਲੇ ਪੰਜਾਬ ਬਿਊਰੋ :  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇਕ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੇ 40 ਸਾਲ ਪੂਰੇ ਹੋਣ ਦੇ ਮੱਦੇਨਜ਼ਰ ਸਿੱਖ ਕੌਮ ਨੂੰ ਆਦੇਸ਼ ਕੀਤਾ ਹੈ […]

Continue Reading

ਦੁਆਬਾ ਗਰੁੱਪ ਵਿਖੇ ਯੂਥ ਫੈਸਟੀਵਲ ਦੀ ਧੂਮ ਧਾਮ ਨਾਲ ਹੋਈ ਸ਼ੁਰੂਆਤ

65 ਕਾਲਜਾਂ ਦੇ ਵਿਦਿਆਰਥੀ 500 ਵਿਦਿਆਰਥੀ ਕਲਾਕਾਰਾਂ ਨੇ ਲਿਆ ਭਾਗ ਚੁਣੌਤੀਆਂ ਦਾ ਸਾਹਮਣਾ ਕਰਦੇ ਹੋਏ ਠੋਸ ਯੋਜਨਾ ਬੰਦੀ ਰਾਹੀਂ ਪਾਈ ਜਾ ਸਕਦੀ ਹੈ ਸਫਲਤਾ – ਡਾਕਟਰ ਨਰੇਸ਼ ਕੁਮਾਰ ਅਰੋੜਾ ਮੋਹਾਲੀ 29 ਅਕਤੂਬਰ,ਬੋਲੇ ਪੰਜਾਬ ਬਿਊਰੋ : ਅਜੋਕੇ ਨੌਜਵਾਨ ਊਰਜਾ ਅਤੇ ਹੁਨਰ ਦਾ ਸੁਮੇਲ ਹਨ ।  ਨੌਜਵਾਨਾਂ ਨੂੰ ਆਪਣੀ ਊਰਜਾ ਦਾ ਇਸਤੇਮਾਲ ਆਪਣੇ ਸਫਲ ਭਵਿੱਖ ਦੇ ਲਈ […]

Continue Reading

ਰਾਜ ਪੱਧਰੀ ਕਲਾ ਉਤਸਵ ਵਿੱਚ ਵਿਦਿਆਰਥੀਆਂ ਨੇ ਕਲਾਵਾਂ ਦਾ ਪ੍ਰਦਰਸ਼ਨ ਕਰਕੇ ਪੰਜਾਬ ਦੇ ਅਮੀਰ ਸੱਭਿਆਚਾਰ ਦੀ ਝਲਕ ਦਿਖਾਈ

ਕਮਲ ਕਿਸ਼ੋਰ ਯਾਦਵ ਸਕੱਤਰ ਸਕੂਲ ਸਿੱਖਿਆ ਪੰਜਾਬ ਨੇ ਕੀਤਾ ਰਾਜ ਪੱਧਰੀ ਉਤਸਵ ਦਾ ਉਦਘਾਟਨ ਪੰਜਾਬ ਦੇ ਚਾਰ ਜ਼ੋਨਾਂ ਦੇ ਜੇਤੂ ਵਿਦਿਆਰਥੀਆਂ ਨੇ ਕੀਤੀ ਵੱਖ-ਵੱਖ ਮੁਕਾਬਲਿਆਂ ਵਿੱਚ ਸ਼ਮੂਲੀਅਤ ਐੱਸ ਏ ਐੱਸ ਨਗਰ 29 ਅਕਤੂਬਰ ,ਬੋਲੇ ਪੰਜਾਬ ਬਿਊਰੋ: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਸਕੂਲ ਸਕੂਲ ਸਿੱਖਿਆ ਪੰਜਾਬ ਕਮਲ ਕਿਸ਼ੋਰ ਯਾਦਵ ਦੀ ਅਗਵਾਈ ਹੇਠ ਸਕੂਲੀ […]

Continue Reading

ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਸਮਾਣਾ, 29 ਅਕਤੂਬਰ,ਬੋਲੇ ਪੰਜਾਬ ਬਿਊਰੋ ; ਅਮਰੀਕਾ ਵਿਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਹਿਚਾਣ ਅਰਮਾਨ ਵੜੈਚ (20)  ਵਜੋਂ ਹੋਈ ਹੈ। ਮ੍ਰਿਤਕ ਸਮਾਣਾ ਦੇ ਪਿੰਡ ਕੁਤਬਨਪੁਰ ਦਾ ਰਹਿਣ ਵਾਲਾ ਸੀ।  ਮ੍ਰਿਤਕ ਦੇ ਪਿਤਾ ਪਲਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਇਕਲੌਤਾ ਪੁੱਤਰ ਅਰਮਾਨ […]

Continue Reading

ਪੰਜਾਬ ‘ਚ ਉਸਾਰੀ ਅਧੀਨ ਫੈਕਟਰੀ ਦੀ ਕੰਧ ਡਿੱਗੀ, 8 ਮਜ਼ਦੂਰ ਮਲਬੇ ‘ਚ ਦਬੇ, ਇੱਕ ਦੀ ਮੌਤ

ਪੰਜਾਬ ‘ਚ ਉਸਾਰੀ ਅਧੀਨ ਫੈਕਟਰੀ ਦੀ ਕੰਧ ਡਿੱਗੀ, 8 ਮਜ਼ਦੂਰ ਮਲਬੇ ‘ਚ ਦਬੇ, ਇੱਕ ਦੀ ਮੌਤ ਲੁਧਿਆਣਾ, 29 ਅਕਤੂਬਰ,ਬੋਲੇ ਪੰਜਾਬ ਬਿਊਰੋ : ਦੀਵਾਲੀ ਤੋਂ ਪਹਿਲਾਂ ਲੁਧਿਆਣਾ ‘ਚ ਦਰਦਨਾਕ ਹਾਦਸਾ ਵਾਪਰਿਆ ਹੈ। ਲੁਧਿਆਣਾ ਦੇ ਫੋਕਲ ਪੁਆਇੰਟ ਫੇਜ਼ 7 ਵਿੱਚ ਉਸਾਰੀ ਅਧੀਨ ਫੈਕਟਰੀ ਦੇ ਬਾਹਰ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਸ਼ਟਰਿੰਗ ਖੋਲ੍ਹਣ ਤੋਂ ਬਾਅਦ ਅਚਾਨਕ ਕੰਧ […]

Continue Reading

ਸੂਬਿਆਂ ਦੀ ਖ਼ੁਦਮੁਖ਼ਤਿਆਰੀ ਹੇਠ ਲਿਆਉਣ ਲਈ ਸਿੱਖਿਆ ਨੂੰ ਰਾਜ ਸੂਚੀ ਵਿੱਚ ਸ਼ਾਮਲ ਕੀਤਾ ਜਾਵੇ÷ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ)ਪੰਜਾਬ

ਸੂਬਿਆਂ ਦੀ ਖ਼ੁਦਮੁਖ਼ਤਿਆਰੀ ਹੇਠ ਲਿਆਉਣ ਲਈ ਸਿੱਖਿਆ ਨੂੰ ਰਾਜ ਸੂਚੀ ਵਿੱਚ ਸ਼ਾਮਲ ਕੀਤਾ ਜਾਵੇ÷ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ)ਪੰਜਾਬ 29 ਅਕਤੂਬਰ 2024 ਮਾਨਸਾ ,ਬੋਲੇ ਪੰਜਾਬ ਬਿਊਰੋ : ਅੱਜ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਆਇਸਾ ਪੰਜਾਬ ਵੱਲੋਂ ਜ਼ਿਲ੍ਹਾ ਜਨਰਲ ਕਮੇਟੀ ਦੀ ਮੀਟਿੰਗ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿੱਚ ਕੀਤੀ ਗਈ। ਇਸ ਮੌਕੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਆਇਸਾ […]

Continue Reading

ਫੋਰਟਿਸ ਮੋਹਾਲੀ ਨੇ ਬ੍ਰੈਸਟ ਕੈਂਸਰ ਦੇ ਇਲਾਜ ਵਿੱਚ ਤਕਨੀਕੀ ਤਰੱਕੀ ਦਾ ਪ੍ਰਦਰਸ਼ਨ ਕੀਤਾ

ਅਕਤੂਬਰ ਮਹੀਨਾ ਬੈ੍ਰਸਟ ਕੈਂਸਰ ਜਾਗਰੂਕਤਾ ਮਹੀਨੇ ਵਜੋਂ ਜਾਣਿਆ ਜਾਂਦਾ ਹੈ ਮੋਹਾਲੀ, 29 ਅਕਤੂਬਰ, ਬੋਲੇ ਪੰਜਾਬ ਬਿਊਰੋ : ਬ੍ਰੈਸਟ ਕੈਂਸਰ ਭਾਰਤੀ ਔਰਤਾਂ ਨੂੰ ਪ੍ਰਭਾਵਿਤ ਕਰਨ ਵਾਲਾ ਸਭ ਤੋਂ ਵੱਧ ਪ੍ਰਚਲਿਤ ਕੈਂਸਰ ਹੈ। ਬੈ੍ਰਸਟ ਕੈਂਸਰ ਅਤੇ ਇਸ ਨਾਲ ਸਬੰਧਿਤ ਪੇਚੀਦਗੀਆਂ ਬਾਰੇ ਜਾਗਰੂਕਤਾ ਫੈਲਾਉਣ ਲਈ, ਹਰ ਸਾਲ ਅਕਤੂਬਰ ਵਿੱਚ ਬ੍ਰੈਸਟ ਕੈਂਸਰ ਜਾਗਰੂਕਤਾ ਮਹੀਨਾ ਮਨਾਇਆ ਜਾਂਦਾ ਹੈ। ਵਧੀਆ ਕਲੀਨਿਕਲ […]

Continue Reading

ਪੰਜਾਬ ‘ਚ ਗਰਮ ਕੱਪੜਿਆਂ ਨਾਲ ਭਰੇ ਕੰਟੇਨਰ ਨੂੰ ਲੱਗੀ ਅੱਗ

ਪੰਜਾਬ ‘ਚ ਗਰਮ ਕੱਪੜਿਆਂ ਨਾਲ ਭਰੇ ਕੰਟੇਨਰ ਨੂੰ ਲੱਗੀ ਅੱਗ ਲੁਧਿਆਣਾ, 29 ਅਕਤੂਬਰ,ਬੋਲੇ ਪੰਜਾਬ ਬਿਊਰੋ : ਬਿਜਲੀ ਦੇ ਟਰਾਂਸਫਾਰਮਰ ਤੋਂ ਚੰਗਿਆੜੀ ਡਿੱਗਣ ਕਾਰਨ ਗਰਮ ਕੱਪੜਿਆਂ ਨਾਲ ਭਰੇ ਕੰਟੇਨਰ ਨੂੰ ਅੱਗ ਲੱਗ ਗਈ। ਇਸ ਕਾਰਨ ਗੱਡੀ ਵਿੱਚ ਪਿਆ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ।ਗੱਡੀ ਵੀ ਬੁਰੀ ਤਰ੍ਹਾਂ ਸੜ ਗਈ। ਇਹ ਹਾਦਸਾ ਸਵੇਰੇ ਸਾਢੇ […]

Continue Reading