ਕੁਸ਼ਤੀ ਫ੍ਰੀ ਸਟਾਇਲ ਅੰਡਰ 17 ਸਾਲ ਉਮਰ ਗੁੱਟ ਕੁੜੀਆਂ ਦੇ 40 ਕਿਲੋਗ੍ਰਾਮ ਤੋਂ ਲੈ ਕੇ ਓਪਨ ਤੱਕ 220 ਦੇ ਕਰੀਬ ਪਹਿਲਵਾਨਾਂ ਨੇ ਭਾਗ ਲਿਆ

ਬਾਪੂ ਜੀ, ਅਸੀਂ ਵੀ ਕਿਸੇ ਤੋਂ ਘੱਟ ਨਹੀਂ…. ਵੱਖ-ਵੱਖ ਭਾਰ ਵਰਗਾਂ ਦੀਆਂ ਜੇਤੂ ਪਹਿਲਵਾਨ ਨੈਸ਼ਨਲ ਪੱਧਰ ਤੇ ਭਾਗ ਲੈਣਗੀਆਂ, ਜੇਤੂ ਪਹਿਲਵਾਨਾਂ ਨੂੰ ਵਧਾਈ: ਸੰਜੀਵ ਸ਼ਰਮਾ ਡੀਈਓ ਸੈਕੰਡਰੀ ਸਿੱਖਿਆ ਪਟਿਆਲਾ ਓਵਰਆਲ ਟਰਾਫੀ ਵਿੱਚ ਪਹਿਲੇ ਸਥਾਨ ਤੇ ਜ਼ਿਲ੍ਹਾ ਜਲੰਧਰ, ਦੂਜੇ ਸਥਾਨ ਤੇ ਐਸ ਏ ਐਸ ਨਗਰ ਅਤੇ ਤੀਜੇ ਸਥਾਨ ਤੇ ਫਰੀਦਕੋਟ ਜ਼ਿਲ੍ਹਾ ਰਹੇ। ਪਟਿਆਲਾ 28 ਅਕਤੂਬਰ ,ਬੋਲੇ […]

Continue Reading

ਮਾਲੀ ਦੀ ਬਿਨਾਂ ਸ਼ਰਤ ਰਿਹਾਈ ਲਈ ਦਰਜਨਾਂ ਜਨਤਕ ਤੇ ਸਿਆਸੀ ਸੰਗਠਨਾਂ ਅਤੇ ਵਿਅਕਤੀਆਂ ਵਲੋਂ ਮਾਨ ਸਰਕਾਰ ਖ਼ਿਲਾਫ਼ ਰੋਸ ਧਰਨਾ

ਮਤਾ ਪਾਸ ਕਰਕੇ ਝੂਠੇ ਕੇਸਾਂ ਵਿੱਚ ਜੇਲ੍ਹੀਂ ਬੰਦ ਸਿਆਸੀ ਕਾਰਕੁਨਾਂ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਸਿਆਸੀ ਕੈਦੀਆਂ ਦੀ ਰਿਹਾਈ ਦੀ ਕੀਤੀ ਮੰਗ ਮਾਨਸਾ, 28 ਅਕਤੂਬਰ ,ਬੋਲੇ ਪੰਜਾਬ ਬਿਊਰੋ ; ਸੱਚ ਦੀ ਆਵਾਜ਼ ਨੂੰ ਨਾ ਬੀਤੇ ਵਿੱਚ ਕੋਈ ਬੰਦ ਕਰ ਸਕਿਆ ਹੈ ਅਤੇ ਨਾ ਹੀ ਮੋਦੀ ਸਰਕਾਰ ਜਾਂ ਮਾਨ ਸਰਕਾਰ ਬੰਦ ਕਰ ਸਕਦੀਆਂ ਹਨ। ਇਸ […]

Continue Reading

ਦੇਸ਼ ਭਗਤ ਯੂਨੀਵਰਸਿਟੀ ਨੇ ਖੋਜ ਅਨੁਭਵ ਨੂੰ ਬਿਹਤਰ ਬਣਾਉਣ ਲਈ ਡਿਜੀਟਲ ਪੀਐਚਡੀ ਥੀਸਿਸ ਮੁਲਾਂਕਣ ਨੂੰ ਕੀਤਾ ਲਾਗੂ

ਦੇਸ਼ ਭਗਤ ਯੂਨੀਵਰਸਿਟੀ ਨੇ ਖੋਜ ਅਨੁਭਵ ਨੂੰ ਬਿਹਤਰ ਬਣਾਉਣ ਲਈ ਡਿਜੀਟਲ ਪੀਐਚਡੀ ਥੀਸਿਸ ਮੁਲਾਂਕਣ ਨੂੰ ਕੀਤਾ ਲਾਗੂ ਮੰਡੀ ਗੋਬਿੰਦਗੜ੍ਹ, 28 ਅਕਤੂਬਰ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਨੇਕ ਏ+ ਮਾਨਤਾ ਪ੍ਰਾਪਤ ਸੰਸਥਾ, ਨੇ 1 ਅਗਸਤ, 2024 ਤੋਂ ਪ੍ਰਭਾਵੀ ਤੌਰ ’ਤੇ ਪੀਐਚਡੀ ਥੀਸਿਸ ਮੁਲਾਂਕਣ ਲਈ ਪੂਰਨ ਰੂਪ ਵਿੱਚ ਡਿਜੀਟਲ ਪ੍ਰਣਾਲੀ ਨੂੰ ਅਪਣਾ ਲਿਆ ਹੈ। ਇਹ ਰਣਨੀਤਕ […]

Continue Reading

ਬਲਾਕ ਪੱਧਰੀ ਸਾਇੰਸ ਡਰਾਮਾ ਮੁਕਾਬਲੇ ਵਿੱਚ ਬਲਾਕ ਰਾਜਪੁਰਾ-2 ਦਾ ਸੈਦਖੇੜੀ ਸਕੂਲ ਪਹਿਲੇ ਅਤੇ ਢਕਾਂਨਸੂ ਕਲਾਂ ਸਕੂਲ ਦੂਜੇ ਸਥਾਨ ‘ਤੇ ਰਿਹਾ

ਵਿਦਿਆਰਥੀਆਂ ਨੂੰ ਵਾਤਾਵਰਨ ਅਤੇ ਚੰਗੀਆਂ ਆਦਤਾਂ ਸਿਖਾਉਣ ਲਈ ਨਾਟਕ ਵਧੀਆ ਤਕਨੀਕ: ਹਰਪ੍ਰੀਤ ਸਿੰਘ ਬਲਾਕ ਨੋਡਲ ਅਫ਼ਸਰ ਰਾਜਪੁਰਾ-2 ਰਾਜਪੁਰਾ 28 ਅਕਤੂਬਰ ,ਬੋਲੇ ਪੰਜਾਬ ਬਿਊਰੋ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਅਮਨਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਨੂੰ ਵਾਤਾਵਰਨ ਅਤੇ ਆਲੇ-ਦੁਆਦੇ ਬਾਰੇ ਜਾਗਰੂਕ ਕਰਨ ਲਈ […]

Continue Reading

ਅੱਖਾਂ ਦੇ ਕੈਂਪ ਦਾ ਉਦਘਾਟਨ ਕਰਨ ਪਹੁੰਚੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮੁੜ ਆਪਣੀ ਡਾਕਟਰੀ ਭੂਮਿਕਾ ਵਿੱਚ ਆਏ

ਮਰੀਜ਼ਾਂ ਦੀਆਂ ਅੱਖਾਂ ਦਾ ਖੁਦ ਕੀਤਾ ਚੈੱਕ ਅਪ ਕਿਹਾ, ਹਮੇਸ਼ਾ ਆਪਣੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਅੱਖਾਂ ਦੇ ਮੁਫ਼ਤ ਜਾਂਚ ਕੈਪ ਵਿਚ 400 ਦੇ ਕਰੀਬ ਮਰੀਜ਼ਾਂ ਦੀ ਜਾਂਚ ਚੰਡੀਗੜ੍ਹ/ਫਰੀਦਕੋਟ, 28 ਅਕਤੂਬਰ,ਬੋਲੇ ਪੰਜਾਬ ਬਿਊਰੋ : ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਅੱਜ “ਸੰਕਲਪ ਐਜੂਕੇਸ਼ਨਲ ਵੈਲਫੇਅਰ ਸੋਸਾਇਟੀ (ਰਜਿ.) […]

Continue Reading

ਸਾਦਾ ਰਹਿਣੀ ਦੇ ਮਾਲਕ ਹਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸਾਦਾ ਰਹਿਣੀ ਦੇ ਮਾਲਕ ਹਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੰਮ੍ਰਿਤਸਰ, 28 ਅਕਤੂਬਰ,ਬੋਲੇ ਪੰਜਾਬ ਬਿਊਰੋ :- ਸ਼੍ਰੋਮਣੀ ਕਮੇਟੀ ਦੇ ਲਗਾਤਾਰ ਚੌਥੀ ਵਾਰ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਾਦਾ ਰਹਿਣੀ ਅਤੇ ਠਰੰਮੇ ਵਾਲੀ ਸ਼ਖ਼ਸੀਅਤ ਹਨ। ਉਹ ਪਿਛਲੇ ਲੰਮੇ ਸਮੇਂ ਤੋਂ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨਾਲ ਜੁੜੇ ਹੋਏ ਹਨ। 1956 ਵਿਚ ਜਨਮੇ ਐਡਵੋਕੇਟ ਹਰਜਿੰਦਰ ਸਿੰਘ ਬੀਏ, […]

Continue Reading

ਗਿੱਪੀ ਗਰੇਵਾਲ ਦੀ ਦਮਦਾਰ ਗਾਇਕੀ ਦੇ ਪ੍ਰਦਰਸ਼ਨ ਨਾਲ 10 ਦਿਨਾਂ ਤੋਂ ਚੱਲ ਰਿਹਾ ਮੇਲਾ ਹੋਇਆ ਸਮਾਪਤ

ਗਿੱਪੀ ਦੀ ਸੁਰੀਲੀ ਗਾਇਕੀ ਨੇ ਸਰੋਤਿਆਂ ਨੂੰ ਪ੍ਰਭਾਵਿਤ ਕੀਤਾ ਸਰੋਤਿਆਂ ਦੀ ਮੰਗ ’ਤੇ ਕਈ ਗੀਤ ਵਾਰ-ਵਾਰ ਗਾਏ 600 ਤੋਂ ਵਧੇਰੇ ਕਾਰੀਗਰਾਂ ਤੇ 300 ਸਟਾਲਾਂ ’ਤੇ ਲੋਕਾਂ ਨੇ ਕੀਤੀ ਤਿਉਹਾਰ ਦੇ ਦਿਨਾਂ ’ਚ ਖੂਬ ਖਰੀਦਦਾਰੀ ਨਾਰਥ ਜ਼ੋਨ ਕਲਚਰਲ ਸੈਂਟਰ ਦੀਆਂ ਵੱਖ-ਵੱਖ ਰਾਜਾਂ ਦੀਆਂ ਸਭਿਆਚਾਰਕ ਵੰਨਗੀਆਂ ’ਤੇ ਅਧਾਰਿਤ ਪੇਸ਼ਕਾਰੀਆਂ ਨੇ ਮੇਲੇ ’ਚ ਰੌਣਕ ਲਾਈ ਰੱਖੀ ਐਸ.ਏ.ਐਸ.ਨਗਰ, 28 […]

Continue Reading

ਕਰਜ਼ੇ ਤੇ ਵਿਦੇਸ਼ ਦਾ ਵੀਜ਼ਾ ਨਾ ਵਧਣ ਕਾਰਨ ਨੌਜਵਾਨ ਵੱਲੋਂ ਆਤਮ ਹੱਤਿਆ

ਕਰਜ਼ੇ ਤੇ ਵਿਦੇਸ਼ ਦਾ ਵੀਜ਼ਾ ਨਾ ਵਧਣ ਕਾਰਨ ਨੌਜਵਾਨ ਵੱਲੋਂ ਆਤਮ ਹੱਤਿਆ ਲੁਧਿਆਣਾ, 28 ਅਕਤੂਬਰ,ਬੋਲੇ ਪੰਜਾਬ ਬਿਊਰੋ ਲੁਧਿਆਣਾ ‘ਚ ਇਕ ਨੌਜਵਾਨ ਨੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਕਰਜ਼ੇ ਕਾਰਨ ਅਤੇ ਵਿਦੇਸ਼ ਦਾ ਵੀਜ਼ਾ ਨਾ ਵਧਣ ਕਾਰਨ ਨੌਜਵਾਨ ਕਾਫੀ ਪ੍ਰੇਸ਼ਾਨ ਸੀ। ਬੀਤੀ ਰਾਤ ਉਸ ਨੇ ਕਮਰੇ ਵਿੱਚ ਫਾਹਾ ਲੈ ਲਿਆ ਅਤੇ ਅਚਾਨਕ ਚੁੰਨੀ […]

Continue Reading

ਵਿਜੀਲੈਂਸ ਬਿਊਰੋ ਨੇ PSPCL ਦਾ ਮੁੱਖ ਖ਼ਜ਼ਾਨਚੀ 50,000 ਰੁਪਏ ਰਿਸ਼ਵਤ ਲੈਂਦਾ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ PSPCL ਦਾ ਮੁੱਖ ਖ਼ਜ਼ਾਨਚੀ 50,000 ਰੁਪਏ ਰਿਸ਼ਵਤ ਲੈਂਦਾ ਕੀਤਾ ਕਾਬੂ ਅੰਮ੍ਰਿਤਸਰ, 28 ਅਕਤੂਬਰ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦਫ਼ਤਰ, ਸਬ ਡਵੀਜ਼ਨ ਸਾਊਥ, ਅੰਮ੍ਰਿਤਸਰ ਵਿਖੇ ਤਾਇਨਾਤ ਮੁੱਖ ਖ਼ਜ਼ਾਨਚੀ ਦਵਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ […]

Continue Reading

ਮੋਹਾਲੀ : ਸੜਕ ਹਾਦਸੇ ਦੌਰਾਨ ਦੋ ਨੌਜਵਾਨਾਂ ਦੀ ਮੌਤ

ਮੋਹਾਲੀ : ਸੜਕ ਹਾਦਸੇ ਦੌਰਾਨ ਦੋ ਨੌਜਵਾਨਾਂ ਦੀ ਮੌਤ ਮੋਹਾਲੀ, 28 ਅਕਤੂਬਰ,ਬੋਲੇ ਪੰਜਾਬ ਬਿਊਰੋ : ਮੋਹਾਲੀ ਵਿੱਚ ਇੱਕ ਭਿਆਨਕ ਕਾਰ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਕਾਰ ਸਵਾਰ 2 ਨੌਜਵਾਨਾਂ ਦੀ ਮੌਤ ਹੋ ਗਈ। ਦੋਵੇਂ ਮ੍ਰਿਤਕ ਦੋਸਤ ਸਨ ਜੋਕਿ ਤਪਾ ਮੰਡੀ ਦੇ ਰਹਿਣ ਵਾਲੇ ਸਨ। ਦੋਵੇਂ ਮੁਹਾਲੀ ਅਤੇ ਚੰਡੀਗੜ੍ਹ ਵਿਖੇ ਬਿਜ਼ਨਸ ਤੌਰ ‘ਤੇ ਕੰਮ ਕਰਦੇ […]

Continue Reading