ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਅਧਿਆਪਕਾਂ ਨੂੰ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ ਵੱਲ ਜ਼ੋਰ ਦੇਣ ਦਾ ਸੱਦਾ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਅਧਿਆਪਕਾਂ ਨੂੰ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ ਵੱਲ ਜ਼ੋਰ ਦੇਣ ਦਾ ਸੱਦਾ ਨਾਭਾ, 27 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਇੱਥੇ ਪੰਜਾਬ ਪਬਲਿਕ ਸਕੂਲ, ਨਾਭਾ 64ਵੇਂ ਸਥਾਪਨਾ ਦਿਵਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਅਧਿਆਪਕਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਵਿਦਿਆਰਥੀਆਂ ਦੇ […]

Continue Reading

ਖੋ-ਖੋ ਅੰਡਰ-17 ਲੜਕੀਆਂ ਦੇ ਅੰਤਰ ਜ਼ਿਲ੍ਹਾ ਸਕੂਲ ਖੇਡ ਮੁਕਾਬਲਿਆਂ ਵਿੱਚ ਪਟਿਆਲਾ ਨੇ ਸੰਗਰੂਰ ਜ਼ਿਲ੍ਹੇ ਨੂੰ ਹਰਾ ਕੇ ਜਿੱਤਿਆ ਗੋਲਡ ਮੈਡਲ

ਉਪਕਾਰ ਸਿੰਘ ਵਿਰਕ ਜਨਰਲ ਸਕੱਤਰ ਪੰਜਾਬ ਖੋ-ਖੋ ਐਸੋਸੀਏਸ਼ਨ ਤੇ ਸਾਬਕਾ ਡਿਪਟੀ ਡਾਇਰੈਕਟਰ ਸਪੋਰਟਸ ਪੰਜਾਬ ਉਚੇਰੇ ਤੌਰ ਤੇ ਪਹੁੰਚੇ ਪਟਿਆਲਾ 27 ਅਕਤੂਬਰ,ਬੋਲੇ ਪੰਜਾਬ ਬਿਊਰੋ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਵਿੱਚ ਜ਼ਿਲ੍ਹਾ ਪਟਿਆਲਾ ਵਿਖੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਸੰਜੀਵ ਸ਼ਰਮਾ ਅਤੇ ਡਿਪਟੀ ਡੀਈਓ ਰਵਿੰਦਰਪਾਲ ਸਿੰਘ ਦੀ ਅਗਵਾਈ ਹੇਠ 68ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ ਚੱਬੇਵਾਲ ‘ਚ ਕੀਤਾ ਚੋਣ ਪ੍ਰਚਾਰ,

ਕਿਹਾ – ਇਸ਼ਾਂਕ ਨੂੰ ਜਿੱਤਾ ਦਿਓ, ਤੁਹਾਡਾ ਜਿਹੜਾ ਵੀ ਕੰਮ ਮੇਰੇ ਕੋਲ ਲੈ ਕੇ ਆਵੇਗਾ ਮੈਂ ਪਾਸ ਕਰਾਂਗਾ ਚੰਡੀਗੜ੍ਹ/ਹੁਸ਼ਿਆਰਪੁਰ, 27 ਅਕਤੂਬਰ,ਬੋਲੇ ਪੰਜਾਬ ਬਿਊਰੋ : ਸੀਐਮ ਮਾਨ  ਨੇ ਐਤਵਾਰ ਨੂੰ ਚੱਬੇਵਾਲ ਵਿਧਾਨ ਸਭਾ ਹਲਕੇ ਤੋਂ ‘ਆਪ’ ਉਮੀਦਵਾਰ ਇਸ਼ਾਂਕ ਚੱਬੇਵਾਲ ਲਈ ਚੋਣ ਪ੍ਰਚਾਰ ਕੀਤਾ। ਮੁੱਖ ਮੰਤਰੀ ਨੇ ਇਸ਼ਾਂਕ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਹ ਨੌਜਵਾਨ ਉਮੀਦਵਾਰ ਹੈ। […]

Continue Reading

ਸਰਸ ਮੇਲੇ ਵਿੱਚ ਬ੍ਰਹਮਾ ਕੁਮਾਰੀਆਂ ਨੇ ਨਸ਼ਾ ਛੁਡਾਊ ਲਈ ਜਾਗਰੂਕ ਕੀਤਾ

ਨਸ਼ਾ ਛੁਡਾਊ ਨਾਟਕ ਨੇ ਹਜ਼ਾਰਾ ਲੋਕਾਂ ਨੂੰ ਮੋਬਾਈਲ ਦੀ ਲਤ ਤੋਂ ਛੁਟਕਾਰਾ ਪਾਉਣ ਲਈ ਪ੍ਰੇਰਿਆ । ਜਿ਼ਲ੍ਹਾ ਪ੍ਰਸ਼ਾਸਨ ਨੇ ਬ੍ਰਹਮਾਕੁਮਾਰੀਜ ਨੂੰ ਨਸ਼ਾ ਛੁਡਾਊ ਕਾਰਜਾਂ ਲਈ ਸਨਮਾਨਿਤ ਕੀਤਾ। ਵੇਵ ਐਸਟੇਟ ਦੀਵਾਲੀ ਮੇਲੇ ਵਿੱਚ ਬ੍ਰਹਮਾਕੁਮਾਰੀਜ ਨੇ ਮੇਅਰ ਨੂੰ ਈਸਵਰੀ ਤੋਹਫ਼ਾ ਭੇਂਟ ਕੀਤਾ। ਮੁਹਾਲੀ, 27 ਅਕਤੂਬਰ,ਬੋਲੇ ਪੰਜਾਬ ਬਿਊਰੋ : ਮੁਹਾਲੀ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ 18 ਤੋਂ 27 ਅਕਤੂਬਰ 2024 […]

Continue Reading

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਮਨਾਇਆ ਗਿਆ ਆਪਣਾ 12ਵਾਂ ਸਥਾਪਨਾ ਦਿਵਸ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਮਨਾਇਆ ਗਿਆ ਆਪਣਾ 12ਵਾਂ ਸਥਾਪਨਾ ਦਿਵਸ ਮੰਡੀ ਗੋਬਿੰਦਗੜ੍ਹ 27 ਅਕਤੂਬਰ ,ਬੋਲੇ ਪੰਜਾਬ ਬਿਊਰੋ ; ਦੇਸ਼ ਭਗਤ ਯੂਨੀਵਰਸਿਟੀ (ਡੀ.ਬੀ.ਯੂ.) ਵੱਲੋਂ ਆਪਣਾ 12ਵਾਂ ਸਥਾਪਨਾ ਦਿਵਸ ਮਨਾਇਆ ਗਿਆ ਜਿਸ ਦੌਰਾਨ ਆਯੋਜਿਤ ਇਕ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਫੈਕਲਟੀ, ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ। ਇਸ ਸਮਾਗਮ ਦੇ ਜਸ਼ਨ ਨਾਲ ਦੇਸ਼ ਭਗਤ ਯੂਨੀਵਰਸਿਟੀ ਨੇ ਸਿੱਖਿਆ ਵਿੱਚ […]

Continue Reading

ਮਾਲੀ ਦੀ ਬਿਨਾਂ ਸ਼ਰਤ ਰਿਹਾਈ ਦੀ ਮੰਗ ਲਈ ਧਰਨਾ ਅੱਜ

ਸਾਂਝੀ ਮੀਟਿੰਗ ਵਲੋਂ ਝੋਨੇ ਦੀ ਖਰੀਦ ਸਬੰਧੀ ਨਾਕਾਮੀ ਲਈ ਮਾਨ ਸਰਕਾਰ ਤੇ ਕੇਂਦਰ ਸਰਕਾਰ ਦੀ ਨਿਖੇਧੀ ਮਾਨਸਾ, 27 ਅਕਤੂਬਰ ,ਬੋਲੇ ਪੰਜਾਬ ਬਿਊਰੋ : ਕੱਲ ਨੂੰ ਡੀਸੀ ਦਫ਼ਤਰ ਮਾਨਸਾ ਸਾਹਮਣੇ ਸਿਆਸੀ ਚਿੰਤਕ ਤੇ ਟਿੱਪਣੀਕਾਰ ਮਾਲਵਿੰਦਰ ਸਿੰਘ ਮਾਲੀ ਦੀ ਬਿਨਾਂ ਸ਼ਰਤ ਰਿਹਾਈ ਦੀ ਮੰਗ ਨੂੰ ਲੈਕੇ ਦਿੱਤੇ ਜਾਣ ਵਾਲੇ ਧਰਨੇ ਸਬੰਧੀ ਹੋਈ ਜਥੇਬੰਦੀਆਂ ਦੀ ਇਕ ਸਾਂਝੀ ਮੀਟਿੰਗ […]

Continue Reading

ਪੰਜਾਬ ਪੁਲਿਸ ਨੇ ਸੂਬੇ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਹੈਰੋਇਨ ਖੇਪ ਕੀਤੀ ਬਰਾਮਦ: 105 ਕਿਲੋ ਹੈਰੋਇਨ ਤੇ ਛੇ ਹਥਿਆਰਾਂ ਸਮੇਤ ਦੋ ਕਾਬੂ

ਪੁਲਿਸ ਟੀਮਾਂ ਨੇ 31.93 ਕਿਲੋ ਕੈਫੀਨ ਐਨਹਾਈਡ੍ਰਸ ਅਤੇ 17 ਕਿਲੋ ਡੀਐਮਆਰ ਵੀ ਕੀਤੀ ਬਰਾਮਦ, ਹੈਰੋਇਨ ਦੀ ਮਾਤਰਾ ਨੂੰ ਚਾਰ ਗੁਣਾ ਵਧਾਉਣ ਲਈ ਕੀਤੀ ਜਾ ਰਹੀ ਸੀ ਇਸ ਦੀ ਵਰਤੋਂ: ਡੀਜੀਪੀ ਗੌਰਵ ਯਾਦਵ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਇਸ ਪਾਕਿ-ਅਧਾਰਤ ਸਰਹੱਦੀ ਤਸਕਰੀ ਰੈਕੇਟ ਦੇ ਪਿੱਛੇ ਤੁਰਕੀ ਅਧਾਰਤ ਸਮੱਗਲਰ ਨਵਪ੍ਰੀਤ ਸਿੰਘ ਉਰਫ਼ […]

Continue Reading

ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਪ੍ਰਬੰਧਾਂ ਦਾ ਅਚਨਚੇਤ ਨਿਰੀਖਣ

ਝੋਨੇ ਦੀ ਖਰੀਦ ਅਤੇ ਲਿਫਟਿੰਗ ਪ੍ਰਕਿਰਿਆ ਉੱਤੇ ਪ੍ਰਗਟਾਈ ਤਸੱਲੀ, ਦੁਹਰਾਇਆ ਕਿਸਾਨਾਂ ਵੱਲੋਂ ਅਨਾਜ ਮੰਡੀਆਂ ਵਿੱਚ ਲਿਆਂਦੇ ਜਾ ਰਹੇ ਸੁੱਕੇ ਝੋਨੇ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ ਪੰਜਾਬ ਸਰਕਾਰ ਕਿਸਾਨਾਂ, ਆੜਤੀਆਂ ਅਤੇ ਸ਼ੈਲਰ ਮਾਲਕਾਂ ਨਾਲ ਡੱਟ ਕੇ ਖੜੀ ਹੈ- ਹਰਪਾਲ ਸਿੰਘ ਚੀਮਾ ਚੰਡੀਗੜ੍ਹ/ਦਿੜ੍ਹਬਾ/ ਸੰਗਰੂਰ, 27 ਅਕਤੂਬਰ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਅਨਾਜ […]

Continue Reading

ਪੰਜਾਬ ਵਿੱਚ ਸੈਰ ਸਪਾਟਾ ਉਦਯੋਗ ਨੂੰ ਦਿੱਤਾ ਜਾਵੇਗਾ ਵੱਡਾ ਹੁਲਾਰਾ : ਤਰੁਣਪ੍ਰੀਤ ਸਿੰਘ ਸੌਦ

ਪ੍ਰੈਸ ਕਲੱਬ ਐਸ.ਏ.ਐਸ ਨਗਰ ਵੱਲੋਂ ਕਰਵਾਈ ਗਈ ਦਿਵਾਲੀ ਨਾਈਟ ਦੇ ਦੌਰਾਨ ਮੋਹਾਲੀ ਪੁੱਜੇ ਕੈਬਨਟ ਮੰਤਰੀ ਗੱਭਰੂ ਸ਼ੌਕੀਨ ਜੀਨ ਲੈਂਦਾ ਚੰਡੀਗੜ੍ਹ ਤੋਂ ਗੀਤ ਨਾਲ- ਬਿੱਟੀ ਨੇ ਅਤੇ ਸ਼ਹਿਰ ਪਟਿਆਲੇ ਦੇ ਮੁੰਡੇ ਮੁੱਛ ਫੁੱਟ ਗੱਬਰੂ ਨੇ ਸੋਹਣੇ- ਬਾਈ ਹਰਦੀਪ ਦੇ ਗੀਤਾਂ ਤੇ ਹਾਜ਼ਰੀਨ ਪਰਿਵਾਰਾਂ ਨੇ ਖੂਬ ਪਾਇਆ ਭੰਗੜਾ ਮੋਹਾਲੀ 27 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪੇਂਡੂ ਵਿਕਾਸ, […]

Continue Reading

ਪੰਜਾਬ ‘ਚ ਅੱਜ ਵੀ ਹਾਈਵੇ ਜਾਮ

ਮੁੱਖ ਮੰਤਰੀ ਨੇ ਗ੍ਰਹਿ ਮੰਤਰੀ ਤੇ ਪ੍ਰਹਿਲਾਦ ਜੋਸ਼ੀ ਨਾਲ ਕੀਤੀ ਗੱਲਬਾਤ; ਕਿਹਾ- ਸੜਕਾਂ ‘ਤੇ ਬੈਠਣਾ ਸਮੱਸਿਆ ਦਾ ਹੱਲ ਨਹੀਂ ਹੈ ਮੋਹਾਲੀ 27 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ‘ਚ ਸੜਕਾਂ ‘ਤੇ ਸਫਰ ਕਰਨ ਵਾਲੇ ਲੋਕਾਂ ਨੂੰ ਅੱਜ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਸੂਬੇ ਦੀਆਂ ਕਿਸਾਨ ਜਥੇਬੰਦੀਆਂ ਨੇ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਾ ਹੋਣ […]

Continue Reading