ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਮੌਤ

ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਮੌਤ ਗੜ੍ਹਦੀਵਾਲਾ, 27 ਅਕਤੂਬਰ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਗੜ੍ਹਦੀਵਾਲਾ ਨੇੜਲੇ ਪਿੰਡ ਢੱਫਰ ਦੇ ਜੰਮਪਲ ਗੁਰਦੀਪ ਸਿੰਘ ਉਰਫ਼ ਭੁੱਲਾ (44) ਜੋ ਕਿ ਆਪਣੀ ਰੋਜ਼ੀ ਰੋਟੀ ਕਮਾਉਣ ਲਈ ਕੁਵੈਤ ਗਿਆ ਸੀ, ਦੀ ਬੀਤੇ ਦਿਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਕਤ ਵਿਅਕਤੀ ਦੀ ਮੌਤ ਦੀ ਸੂਚਨਾ ਮਿਲਦਿਆਂ […]

Continue Reading

ਕਿਸਾਨ ਬਰਨਾਲਾ ਵਿਧਾਨ ਸਭਾ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਾ ਵਿਰੋਧ ਕਰਨਗੇ

ਕਿਸਾਨ ਬਰਨਾਲਾ ਵਿਧਾਨ ਸਭਾ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਾ ਵਿਰੋਧ ਕਰਨਗੇ ਬਰਨਾਲਾ, 27 ਅਕਤੂਬਰ,ਬੋਲੇ ਪੰਜਾਬ ਬਿਊਰੋ : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਬਰਨਾਲਾ ਵਿਧਾਨ ਸਭਾ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ ਕਿਸਾਨ ਜੱਥੇਬੰਦੀ ਦੇ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਬਰਨਾਲਾ ਵਿੱਚ […]

Continue Reading

ਸੇਵਾਮੁਕਤ ਹੈੱਡਮਾਸਟਰ ਤੋਂ 20 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ ਚੜ੍ਹੇ ਪੰਜਾਬ ਪੁਲਿਸ ਅੜਿੱਕੇ

ਸੇਵਾਮੁਕਤ ਹੈੱਡਮਾਸਟਰ ਤੋਂ 20 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ ਚੜ੍ਹੇ ਪੰਜਾਬ ਪੁਲਿਸ ਅੜਿੱਕੇ ਜਲੰਧਰ, 27ਅਕਤੂਬਰ,ਬੋਲੇ ਪੰਜਾਬ ਬਿਊਰੋ : ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ‘ਚ ਜਲੰਧਰ ਕਮਿਸ਼ਨਰੇਟ ਪੁਲਸ ਨੇ ਅਮਰੀਕਾ ਨਿਵਾਸੀ ਹਰਪ੍ਰੀਤ ਸਿੰਘ ਦੇ 4 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਨੇ ਕੁਝ ਦਿਨ ਪਹਿਲਾਂ ਸੇਵਾਮੁਕਤ ਹੈੱਡਮਾਸਟਰ ਤੋਂ 20 ਲੱਖ ਰੁਪਏ ਦੀ ਫਿਰੌਤੀ ਮੰਗੀ […]

Continue Reading

ਪੰਜਾਬ ‘ਚ ਕੱਚਾ ਤੇਲ ਲੈ ਕੇ ਪਹੁੰਚੀ ਮਾਲ ਗੱਡੀ ਦੇ ਟੈਂਕਰ ਨੂੰ ਅੱਗ ਲੱਗੀ

ਪੰਜਾਬ ‘ਚ ਕੱਚਾ ਤੇਲ ਲੈ ਕੇ ਪਹੁੰਚੀ ਮਾਲ ਗੱਡੀ ਦੇ ਟੈਂਕਰ ਨੂੰ ਅੱਗ ਲੱਗੀ ਬਠਿੰਡਾ, 26 ਅਕਤੂਬਰ, ਬੋਲੇ ਪੰਜਾਬ ਬਿਊਰੋ ਬਠਿੰਡਾ ਵਿਖੇ ਕੱਚਾ ਤੇਲ ਲੈ ਕੇ ਪਹੁੰਚੀ ਮਾਲ ਗੱਡੀ ਦੇ ਤੇਲ ਟੈਂਕਰ ਨੂੰ ਅੱਗ ਲੱਗ ਗਈ।  ਤੇਲ ਟੈਂਕਰਾਂ ਵਿੱਚੋਂ ਤੇਲ ਦੀ ਲੀਕੇਜ ਹੋ ਰਹੀ ਸੀ ਜਿਸ ਕਾਰਨ ਰੇਲਵੇ ਟਰੈਕ ਉੱਤੇ ਅੱਗ ਫੈਲ ਗਈ।  ਜਾਣਕਾਰੀ ਮੁਤਾਬਕ ਉਕਤ […]

Continue Reading

ਭਰਤਇੰਦਰ ਸਿੰਘ ਚਾਹਲ ਦੀਆਂ ਮੁਸ਼ਕਲਾਂ ਵਧੀਆਂ, ਅਦਾਲਤ ਵੱਲੋਂ ਗ੍ਰਿਫਤਾਰੀ ਵਾਰੰਟ ਜਾਰੀ

ਭਰਤਇੰਦਰ ਸਿੰਘ ਚਾਹਲ ਦੀਆਂ ਮੁਸ਼ਕਲਾਂ ਵਧੀਆਂ, ਅਦਾਲਤ ਵੱਲੋਂ ਗ੍ਰਿਫਤਾਰੀ ਵਾਰੰਟ ਜਾਰੀ ਪਟਿਆਲ਼ਾ, 26 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਹੇ ਭਰਤਇੰਦਰ ਸਿੰਘ ਚਾਹਲ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਪਟਿਆਲਾ ਦੀ ਅਦਾਲਤ ਨੇ ਚਹਿਲ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ। ਵਿਜੀਲੈਂਸ ਨੂੰ ਚਾਹਲ ਨੂੰ ਗ੍ਰਿਫ਼ਤਾਰ ਕਰਕੇ 28 […]

Continue Reading

ਡੀਬੀਯੂ ਪਲੇਸਬੋ ਕਲੱਬ ਨੇ ਨੈਸ਼ਨਲ ਫਾਰਮੇਸੀ ਸਪਤਾਹ ਮਨਾਇਆ

ਡੀਬੀਯੂ ਪਲੇਸਬੋ ਕਲੱਬ ਨੇ ਨੈਸ਼ਨਲ ਫਾਰਮੇਸੀ ਸਪਤਾਹ ਮਨਾਇਆ ਮੰਡੀ ਗੋਬਿੰਦਗੜ੍ਹ, 25 ਅਕਤੂਬਰ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਵਿੱਚ ਫੈਕਲਟੀ ਆਫ਼ ਫਾਰਮੇਸੀ ਦੇ ਪਲੇਸਬੋ ਕਲੱਬ ਵੱਲੋਂ 21 ਤੋਂ 24 ਅਕਤੂਬਰ 2024 ਤੱਕ ਨੈਸ਼ਨਲ ਫਾਰਮੇਸੀ ਸਪਤਾਹ ਸਫ਼ਲਤਾਪੂਰਵਕ ਮਨਾਇਆ ਗਿਆ। ਇਸ ਸਾਲ ਦਾ ਵਿਸ਼ਾ ਸੀ “ਸਿਹਤ ਸੰਭਾਲ ਵਿੱਚ ਫਾਰਮਾਸਿਸਟਾਂ ਦਾ ਅਹਿਮ ਯੋਗਦਾਨ, “ਸਿਹਤ ਸੰਭਾਲ ਨਤੀਜਿਆਂ […]

Continue Reading

ਭਾਜਪਾ ਆਗੂ ਸ. ਆਰਪੀ ਸਿੰਘ ਸ਼੍ਰੋਮਣੀ ਕਮੇਟੀ ਵਿਰੁੱਧ ਗਲਤ ਬਿਆਨਬਾਜ਼ੀ ਕਰਨ ਤੋਂ ਬਾਜ਼ ਆਉਣ – ਐਡਵੋਕੇਟ ਧਾਮੀ

ਭਾਜਪਾ ਆਗੂ ਸ. ਆਰਪੀ ਸਿੰਘ ਸ਼੍ਰੋਮਣੀ ਕਮੇਟੀ ਵਿਰੁੱਧ ਗਲਤ ਬਿਆਨਬਾਜ਼ੀ ਕਰਨ ਤੋਂ ਬਾਜ਼ ਆਉਣ – ਐਡਵੋਕੇਟ ਧਾਮੀ ਅੰਮ੍ਰਿਤਸਰ, 25 ਅਕਤੂਬਰ,ਬੋਲੇ ਪੰਜਾਬ ਬਿਊਰੋ ; ਭਾਰਤੀ ਜਨਤਾ ਪਾਰਟੀ ਦੇ ਆਗੂ ਸ. ਆਰਪੀ ਸਿੰਘ ਵੱਲੋਂ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖ਼ਿਲਾਫ਼ ਕੀਤੀ ਗਈ ਗ਼ਲਤ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ […]

Continue Reading

ਸ਼੍ਰੋਮਣੀ ਕਮੇਟੀ ਦੀ ਸਾਲਾਨਾ ਚੋਣ ’ਚ ਪੰਥ ਵਿਰੋਧੀ ਸ਼ਕਤੀਆਂ ਕਰ ਰਹੀਆਂ ਨੇ ਦਖ਼ਲਅੰਦਾਜ਼ੀ- ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਦੀ ਸਾਲਾਨਾ ਚੋਣ ’ਚ ਪੰਥ ਵਿਰੋਧੀ ਸ਼ਕਤੀਆਂ ਕਰ ਰਹੀਆਂ ਨੇ ਦਖ਼ਲਅੰਦਾਜ਼ੀ- ਐਡਵੋਕੇਟ ਧਾਮੀ ਅੰਮ੍ਰਿਤਸਰ, 26 ਅਕਤੂਬਰ,ਬੋਲੇ ਪੰਜਾਬ ਬਿਊਰੋ : –ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ ਪ੍ਰਧਾਨ ਦੇ ਅਹੁਦੇ ਵਾਸਤੇ ਉਮੀਦਵਾਰ ਐਲਾਨੇ ਜਾਣ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 666

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 26-10-24,ਅੰਗ 666 Sachkhand Sri Harmandir Sahib Amritsar Vikhe Hoyea Amrit Wele Da Mukhwak Ang: 666 26-10-24 ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ […]

Continue Reading

ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਹੋਇਆ ਡੇਂਗੂ

ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਹੋਇਆ ਡੇਂਗੂ ਸੰਗਰੂਰ, 25 ਅਕਤੂਬਰ,ਬੋਲੇ ਪੰਜਾਬ ਬਿਊਰੋ : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਕਈ ਦਿਨਾਂ ਤੋਂ ਬਿਮਾਰ ਹਨ।ਆਮ ਆਦਮੀ ਪਾਰਟੀ ਦੇ ਆਗੂਆਂ ਮੁਤਾਬਕ ਮੀਤ ਹੇਅਰ ਡੇਂਗੂ ਕਾਰਨ ਬੈੱਡ ਰੈਸਟ ‘ਤੇ ਹਨ। ਉਹਨਾਂ ਨੂੰ ਠੀਕ ਹੋਣ ਵਿੱਚ ਕੁਝ ਦਿਨ ਲੱਗ ਸਕਦੇ ਹਨ।ਇਸ […]

Continue Reading