ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 560

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 21-10-2024,ਅੰਗ 560 Sachkhand Sri Harmandir Sahib Amritsar Vikhe Hoyea Amrit Wele Da Mukhwak Ang: 560 21-10-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸੋਮਵਾਰ, ੫ ਕੱਤਕ (ਸੰਮਤ ੫੫੬ ਨਾਨਕਸ਼ਾਹੀ) 21-10-2024 ਵਡਹੰਸੁ ਮਹਲਾ ੩ ॥ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ […]

Continue Reading

ਪ੍ਰਸ਼ਾਸਨ ਵੱਲੋਂ ਬ੍ਰਹਮਕੁਮਾਰੀਆਂ ਨਾਲ ਮਿਲ ਕੇ ਦਿੱਤਾ ਗਿਆ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਸੁਨੇਹਾ

ਨਸ਼ਿਆਂ ਵਿਰੁੱਧ ਨਾਟਕ ਪੇਸ਼ ਕਰਕੇ ਅਤੇ ਮੇਲੇ ’ਚ ਚੇਤਨਾ ਰੈਲੀ ਕੱਢ ਕੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ ਗਿਆ ਮੇਲੇ ’ਚ ਲੱਗੀਆਂ ਸਟਾਲਾਂ ’ਚ ਜੋਧਪੁਰ ਦੀਆਂ ਰਾਜਸਥਾਨੀ ਜੁੱਤੀਆਂ ਦੀ ਕਢਾਈ ਦੇ ਕੰਮ ਨੇ ਲੋਕਾਂ ਨੂੰ ਮੋਹਿਆ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਅਕਤੂਬਰ ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਪ੍ਰਸ਼ਾਸਨ ਮੋਹਾਲੀ ਵੱਲੋਂ ਸਰਸ ਮੇਲੇ ’ਤੇ ਬਹੁ-ਭਾਂਤੀ ਸਭਿਆਚਾਰਕ […]

Continue Reading

ਮੁਹਾਲੀ ਜ਼ਿਲ੍ਹੇ ਵਿੱਚ ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ

–ਬਾਰਾਂ ਅਤੇ ਕਲੱਬਾਂ ’ਤੇ ਛਾਪੇ, 25 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਸ਼ਰਾਬ ਪਰੋਸਣ ’ਤੇ 03 ਦਾ ਚਲਾਨ ਕੀਤਾ ਐਸ.ਏ.ਐਸ.ਨਗਰ, 20 ਅਕਤੂਬਰ, ਬੋਲੇ ਪੰਜਾਬ ਬਿਊਰੋ : 25 ਸਾਲ ਤੋਂ ਘੱਟ ਉਮਰ ਦੇ ਲੋਕਾਂ ਨੂੰ ਸ਼ਰਾਬ ਪਰੋਸਣ ਤੋਂ ਰੋਕਣ ਲਈ ਆਬਕਾਰੀ ਵਿਭਾਗ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮੋਹਾਲੀ ਨੇ ਇੱਕ ਵਿਆਪਕ ਅਭਿਆਨ ਚਲਾਇਆ, ਜਿਸ ਵਿੱਚ ਬੀਤੀ […]

Continue Reading

ਲੁਧਿਆਣਾ: ਨੌਜਵਾਨ ਵਲੋਂ ਹਸਪਤਾਲ ਦੀ ਛੱਤ ਤੋਂ ਛਾਲ ਮਾਰ ਕੇ ਖੁਦਕੁਸ਼ੀ

ਲੁਧਿਆਣਾ: ਨੌਜਵਾਨ ਵਲੋਂ ਹਸਪਤਾਲ ਦੀ ਛੱਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਲੁਧਿਆਣਾ, 20 ਅਕਤੂਬਰ,ਬੋਲੇ ਪੰਜਾਬ ਬਿਊਰੋ : ਲੁਧਿਆਣਾ ‘ਚ ਇਕ ਨੌਜਵਾਨ ਵੱਲੋਂ ਹਸਪਤਾਲ ਦੀ ਛੱਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਆਪਣੀ ਮਾਂ ਦੀ ਬਿਮਾਰੀ ਤੋਂ ਪ੍ਰੇਸ਼ਾਨ ਸੀ। ਉਸ ਦੇ ਪਿਤਾ ਦੀ ਵੀ […]

Continue Reading

ਮੋਹਾਲੀ ਦੇ ਸਰਸ ਮੇਲੇ ’ਚ ਬਹੁ-ਸਭਿਆਚਾਰ ਦੀਆਂ ਵੰਨਗੀਆਂ

ਮੋਹਾਲੀ ਦੇ ਸਰਸ ਮੇਲੇ ’ਚ ਬਹੁ-ਸਭਿਆਚਾਰ ਦੀਆਂ ਵੰਨਗੀਆਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਅਕਤੂਬਰ ,ਬੋਲੇ ਪੰਜਾਬ ਬਿਊਰੋ : ਮੋਹਾਲੀ ਦੀ ਧਰਤੀ ਉੱਤੇ ਪਹਿਲੀ ਵਾਰ ਲੱਗੇ ਸਰਸ ਮੇਲੇ ਦੌਰਾਨ ਮੇਲੇ ਦੇਖਣ ਆ ਰਹੇ ਮੇਲੀਆਂ ਦਾ ਸਵਾਗਤ ਪੂਰਬੀ ਰਾਜਸਥਾਨ ਦੇ ਭਰਤਪੁਰ ਡੀਂਗ ਖੇਤਰ ਦੇ ਨਗਾੜਾ ਕਲਾਕਾਰ ਨਗਾੜਾ ਵਜਾਉਂਦੇ ਹੋਏ ਲੋਕ-ਨਾਚ ਨਾਲ ਕਰਦੇ ਹਨ। ਮੇਲੇ ’ਚ ਸੱਭਿਆਚਾਰਕ ਪੇਸ਼ਕਾਰੀਆਂ […]

Continue Reading

ਦਿਸ਼ਾ ਟਰੱਸਟ ਨੇ ਧੂਮਧਾਮ ਨਾਲ ਮਨਾਇਆ ਸੁਹਾਗਣਾਂ ਨਾਲ ਕਰਵਾ ਚੌਥ ਦਾ ਤਿਉਹਾਰ

 ਹਰਸਿਮਰਤ ਕੌਰ ਕਹਲੋਂ ਬਣੀ  ਮਿਸਿਜ ਕਰਵਾ ਚੌਥ ਸਰਵਜੀਤ ਕੌਰ ਸੀਰਤ ਸੈਕਿੰਡ ਰਨਰ ਅੱਪ ਅਤੇ ਰੁਚੀ ਕਥੂਰੀਆ ਤੇ ਨਵਜੀਤ ਨਵੀ ਬਣੀਆਂ ਕ੍ਰਮਵਾਰ ਥਰਡ ਰਨਰ ਅੱਪ ਮੋਹਾਲੀ 20 ਅਕਤੂਬਰ ,ਬੋਲੇ ਪੰਜਾਬ ਬਿਊਰੋ : ਮਹਿਲਾਵਾਂ ਦੀ ਭਲਾਈ ਲਈ ਕੰਮ ਕਰਨ ਵਾਲੀ ਸੰਸਥਾ ਦਿਸ਼ਾ ਵੋਮੈਨ ਵੈੱਲਫੇਅਰ  ਟਰੱਸਟ (ਰਜਿ) ਪੰਜਾਬ ਵੱਲੋਂ ਕਰਵਾ ਚੌਥ ਤੋਂ ਇੱਕ ਦਿਨ ਪਹਿਲਾਂ ਸੁਹਾਗਣਾਂ ਦੇ ਲਈ […]

Continue Reading

ਦੇਸ਼ ਭਗਤ ਯੂਨੀਵਰਸਿਟੀ ਨੇ ਮਨਾਇਆ ‘ਅੰਤਰਰਾਸ਼ਟਰੀ ਸ਼ੈੱਫ ਦਿਵਸ’

ਦੇਸ਼ ਭਗਤ ਯੂਨੀਵਰਸਿਟੀ ਨੇ ਮਨਾਇਆ ‘ਅੰਤਰਰਾਸ਼ਟਰੀ ਸ਼ੈੱਫ ਦਿਵਸ’ ਮੰਡੀ ਗੋਬਿੰਦਗੜ੍ਹ, 20 ਅਕਤੂਬਰ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਵਿੱਚ ਅੰਤਰਰਾਸ਼ਟਰੀ ਸ਼ੈੱਫ ਦਿਵਸ ਮਨਾਇਆ ਗਿਆ। ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਵੱਲੋਂ ਇਸ ਮੌਕੇ ਖੇਤਰੀ ਪਕਵਾਨਾਂ ‘ਤੇ ਅਧਾਰਿਤ ਸ਼ੈੱਫ ਮੁਕਾਬਲੇ ਕਰਵਾਏ ਗਏ। ਪੰਜ-ਪੰਜ ਵਿਦਿਆਰਥੀਆਂ ਦੀਆਂ ਪੰਜ ਟੀਮਾਂ ਨੇ ਪੰਜਾਬੀ, ਰਾਜਸਥਾਨੀ, ਬੰਗਾਲੀ, ਕਰਨਾਟਕ ਅਤੇ ਬਿਹਾਰੀ ਖੇਤਰੀ […]

Continue Reading

ਪੰਜਾਬ ‘ਚ ‘ਆਪ’ ਦੇ 4 ਉਮੀਦਵਾਰਾਂ ਦਾ ਐਲਾਨ

ਸਾਬਕਾ ਅਕਾਲੀ ਆਗੂ ਅਤੇ ਸੰਸਦ ਮੈਂਬਰ ਦੇ ਪੁੱਤਰ-ਕਾਲਜ ਦੇ ਦੋਸਤ ਨੂੰ ਟਿਕਟ ਚੰਡੀਗੜ੍ਹ 20 ਅਕਤੂਬਰ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਵਿੱਚ ਸਿਰਫ਼ ਇੱਕ ਉਮੀਦਵਾਰ ਹੀ ਦੁਹਰਾਇਆ ਗਿਆ ਹੈ। ਬਾਕੀ ਤਿੰਨ ਸੀਟਾਂ ‘ਤੇ ਨਵੇਂ […]

Continue Reading

ਜਲੰਧਰ ‘ਚ 6 ਨਜਾਇਜ਼ ਪਿਸਤੌਲਾਂ ਸਮੇਤ 3 ਤਸਕਰ ਗ੍ਰਿਫਤਾਰ: ਤਿੰਨੋਂ ਤਰਨਤਾਰਨ, ਹੁਸ਼ਿਆਰਪੁਰ ਅਤੇ ਜਲੰਧਰ ਦੇ ਰਹਿਣ ਵਾਲੇ ਹਨ, ਮੁਲਜ਼ਮ ਬੰਬੀਹਾ ਗੈਂਗ ਨਾਲ ਜੁੜੇ ਹਨ।

ਜਲੰਧਰ ‘ਚ 6 ਨਜਾਇਜ਼ ਪਿਸਤੌਲਾਂ ਸਮੇਤ 3 ਤਸਕਰ ਗ੍ਰਿਫਤਾਰ: ਤਿੰਨੋਂ ਤਰਨਤਾਰਨ, ਹੁਸ਼ਿਆਰਪੁਰ ਅਤੇ ਜਲੰਧਰ ਦੇ ਰਹਿਣ ਵਾਲੇ ਹਨ, ਮੁਲਜ਼ਮ ਬੰਬੀਹਾ ਗੈਂਗ ਨਾਲ ਜੁੜੇ ਹਨ। ਜਲੰਧਰ 20 ਅਕਤੂਬਰ ਬੋਲੇ ਪੰਜਾਬ ਬਿਊਰੋ ; ਜਲੰਧਰ, ਪੰਜਾਬ ਸੀ.ਆਈ.ਏ ਸਟਾਫ ਨੇ ਤਰਨਤਾਰਨ, ਹੁਸ਼ਿਆਰਪੁਰ ਅਤੇ ਜਲੰਧਰ ਤੋਂ 3 ਹਥਿਆਰ ਸਮੱਗਲਰਾਂ ਨੂੰ 6 ਨਾਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ […]

Continue Reading

ਸ਼ਿਵਜੋਤ ਦੇ ਚਰਚਿਤ ਗੀਤਾਂ ‘ਪਲਾਜ਼ੋ’, ‘ਸ਼ਰਾਰਾ’, ‘ਮੋਟੀ ਮੋਟੀ ਅੱਖ’ਅਤੇ ‘ਕੰਗਣਾ’ ਨੇ ਬੰਨਿਆਂ ਸਰਸ ਮੇਲੇ ਦੇ ਦੂਜੇ ਦਿਨ ਭਰਵਾਂ ਰੰਗ

ਸਰਸ ਮੇਲੇ ਦੌਰਾਨ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪ੍ਰਬੰਧ ਕੀਤੀਆਂ ਸੰਗੀਤਕ ਸ਼ਾਮਾਂ ਲੋਕਾਂ ਅਤੇ ਨੌਜੁਆਨ ਪੀੜ੍ਹੀ ਦਾ ਕਰ ਰਹੀਆਂ ਹਨ ਮਨੋਰੰਜਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਅਕਤੂਬਰ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਮਹਿਕਮੇ ਦੇ ਸਹਿਯੋਗ ਨਾਲ ਦੇਸ਼ ਭਰ ਦੇ ਦਸਤਕਾਰਾਂ ਅਤੇ ਸ਼ਿਲਪਕਾਰਾਂ ਦੀਆਂ ਬਣਾਈਆਂ ਵਸਤਾਂ ਦੀ ਖਰੀਦ ਨੂੰ ਉਤਸ਼ਾਹਿਤ ਕਰਨ ਲਈ ਕੱਲ੍ਹ […]

Continue Reading