ਦੁਆਬਾ ਬਿਜ਼ਨਸ ਸਕੂਲ ਵੱਲੋਂ ਉੱਦਮਤਾ ਅਤੇ ਮਾਨਸਿਕ ਸਿਹਤ ਤੇ ਸੈਮੀਨਾਰ ਦਾ ਆਯੋਜਨ
ਲਗਾਤਾਰਤਾ , ਮਿਹਨਤ ਅਤੇ ਜਨੂਨ ਹਨ ਸਫਲਤਾ ਦੀ ਕੂੰਜੀ – ਡਾ: ਸ਼ਿਵ ਕੁਮਾਰ ਗੌਤਮ ਮੋਹਾਲੀ19 ਅਕਤੂਬਰ ,ਬੋਲੇ ਪੰਜਾਬ ਬਿਊਰੋ : ਸਿੱਖਿਆ ਦੇ ਖੇਤਰ ਵਿੱਚ ਮੋਹਰੀ ਭੂਮਿਕਾ ਅਦਾ ਕਰ ਰਹੇ ਦੁਆਬਾ ਬਿਜ਼ਨਸ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਇੱਕ ਸਫਲ ਉਦਮੀ ਬਣਾਉਣ ਦੇ ਮਨੋਰਥ ਤਹਿਤ ‘ ਉੱਦਮਤਾ ਅਤੇ ਮਾਨਸਿਕ ਸਿਹਤ’ ਵਿਸ਼ੇ ਤੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ […]
Continue Reading