ਜਨਮ ਦਿਨ ਦੀ ਪਾਰਟੀ ‘ਚ ਗਏ ਪਿਓ-ਪੁੱਤ ‘ਤੇ ਜਾਨਲੇਵਾ ਹਮਲਾ

ਜਨਮ ਦਿਨ ਦੀ ਪਾਰਟੀ ‘ਚ ਗਏ ਪਿਓ-ਪੁੱਤ ‘ਤੇ ਜਾਨਲੇਵਾ ਹਮਲਾ ਲੁਧਿਆਣਾ, 18 ਅਕਤੂਬਰ,ਬੋਲੇ ਪੰਜਾਬ ਬਿਊਰੋ : ਪਿਤਾ ਨਾਲ ਦੋਸਤ ਦੀ ਧੀ ਦੇ ਜਨਮ ਦਿਨ ਦੀ ਪਾਰਟੀ ‘ਚ ਗਏ ਇਕ ਨੌਜਵਾਨ ‘ਤੇ ਕੁਝ ਨੌਜਵਾਨਾਂ ਨੇ ਜਾਨਲੇਵਾ ਹਮਲਾ ਕਰ ਦਿੱਤਾ। ਜਦੋਂ ਉਸ ਦਾ ਪਿਤਾ ਬਚਾਉਣ ਆਇਆ ਤਾਂ ਮੁਲਜ਼ਮਾਂ ਨੇ ਉਸ ’ਤੇ ਵੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ […]

Continue Reading

ਐਡਵੋਕੇਟ ਧਾਮੀ ਨੇ ਭਾਰਤ ਤੇ ਕੈਨੇਡਾ ਦੇ ਰਿਸ਼ਤਿਆਂ ’ਚ ਵਧੀ ਦੂਰੀ ’ਤੇ ਪ੍ਰਗਟਾਈ ਚਿੰਤਾ

ਐਡਵੋਕੇਟ ਧਾਮੀ ਨੇ ਭਾਰਤ ਤੇ ਕੈਨੇਡਾ ਦੇ ਰਿਸ਼ਤਿਆਂ ’ਚ ਵਧੀ ਦੂਰੀ ’ਤੇ ਪ੍ਰਗਟਾਈ ਚਿੰਤਾ ਅੰਮ੍ਰਿਤਸਰ, 17 ਅਕਤੂਬਰ,ਬੋਲੇ ਪੰਜਾਬ ਬਿਉਰੋ ; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਅਤੇ ਕੈਨੇਡਾ ਦੇ ਆਪਸੀ ਰਿਸ਼ਤਿਆਂ ਵਿਚ ਵੱਧ ਰਹੀਆਂ ਦੂਰੀਆਂ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਦੋਹਾਂ ਦੇਸ਼ਾਂ ਨੂੰ ਇਕ ਸੁਹਿਰਦ ਪਹੁੰਚ ਅਪਣਾ […]

Continue Reading

ਸਰਬਸੰਮਤੀ ਨਾਲ ਪੰਚ ਬਣੀ ਮਹਿਲਾ ਦੀ ਮੌਤ

ਸਰਬਸੰਮਤੀ ਨਾਲ ਪੰਚ ਬਣੀ ਮਹਿਲਾ ਦੀ ਮੌਤ ਬਟਾਲਾ, 17 ਅਕਤੂਬਰ,ਬੋਲੇ ਪੰਜਾਬ ਬਿਊਰੋ : ਬਟਾਲਾ ਦੇ ਫਤਿਹਗੜ ਚੂੜੀਆਂ ਦੇ ਨਜਦੀਕ਼ੀ ਪਿੰਡ ਸਮਰਾਏ -2 ਸੋਗੀ ਖਬਰ ਸਾਹਮਣੇ ਆਈ ਹੈ।ਇਥੇ ਦੋ ਦਿਨ ਪਹਿਲਾਂ ਪਿੰਡ ਦੀ ਪੰਚ ਬਣੀ ਸੁਰਜੀਤ ਕੌਰ ਦੀ ਅੱਜ ਤੜਕਸਾਰ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਇਸ ਸਬੰਧੀ ਮ੍ਰਿਤਕ ਸੁਰਜੀਤ ਕੌਰ ਪਤਨੀ ਸ਼ਮਸ਼ੇਰ ਸਿੰਘ ਦੀ ਬੇਟੀ […]

Continue Reading

ਮੋਹਾਲੀ ‘ਚ ਹਵਾਈ ਫਾਇਰਿੰਗ ਕਾਰਨ ਫੈਲੀ ਦਹਿਸ਼ਤ

ਘਰ ਦੇ ਬਾਹਰ ਖੜ੍ਹੇ ਹੋ ਕੇ ਚੱਲੀਆਂ ਗੋਲੀਆਂ, ਪਿੰਡ ‘ਚ ਤਣਾਅ, ਮੁਲਜ਼ਮਾਂ ਤੋਂ ਪੁੱਛਗਿੱਛ ਮੋਹਾਲੀ 17 ਅਕਤੂਬਰ ,ਬੋਲੇ ਪੰਜਾਬ ਬਿਊਰੋ : ਮੋਹਾਲੀ ਜ਼ਿਲੇ ਦੇ ਪਿੰਡ ਬਾਕਰਪੁਰ ‘ਚ ਬੁੱਧਵਾਰ ਰਾਤ ਨੂੰ ਇਕ ਵਿਅਕਤੀ ਵਲੋਂ ਆਪਣੇ ਘਰ ‘ਚ ਹਵਾਈ ਫਾਇਰ ਕੀਤੇ ਜਾਣ ਕਾਰਨ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮੁਲਜ਼ਮ ਦੀ ਪਛਾਣ ਰਣਜੀਤ ਸਿੰਘ ਉਰਫ […]

Continue Reading

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਛੋਟੇ ਅਤੇ ਵੱਡੇ ਘਲੂਘਾਰੇ ਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਆਯੋਜਨ

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਛੋਟੇ ਅਤੇ ਵੱਡੇ ਘਲੂਘਾਰੇ ਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਆਯੋਜਨ ਐੱਸ. ਏ. ਐੱਸ. ਨਗਰ 17 ਅਕਤੂਬਰ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਛੋਟੇ ਅਤੇ ਵੱਡੇ ਘਲੂਘਾਰੇ ਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਦਿਨ […]

Continue Reading

ਕਿਸਾਨਾਂ ਨੇ ਲਾਡੋਵਾਲ ਟੋਲ ਪਲਾਜ਼ਾ ਮੁਫ਼ਤ ਕਰਨ ਦਾ ਪ੍ਰੋਗਰਾਮ ਫ਼ਿਲਹਾਲ ਟਾਲਿਆ

ਕਿਸਾਨਾਂ ਨੇ ਲਾਡੋਵਾਲ ਟੋਲ ਪਲਾਜ਼ਾ ਮੁਫ਼ਤ ਕਰਨ ਦਾ ਪ੍ਰੋਗਰਾਮ ਫ਼ਿਲਹਾਲ ਟਾਲਿਆ ਲੁਧਿਆਣਾ, 17 ਅਕਤੂਬਰ,ਬੋਲੇ ਪੰਜਾਬ ਬਿਊਰੋ : ਭਾਰਤੀ ਕਿਸਾਨ ਯੂਨੀਅਨ ਅੱਜ ਨੈਸ਼ਨਲ ਹਾਈਵੇਅ ‘ਤੇ ਲਾਡੋਵਾਲ ਟੋਲ ਪਲਾਜ਼ਾ ‘ਤੇ ਪਹੁੰਚ ਕੇ ਟੋਲ ਪਲਾਜ਼ਾ ‘ਤੇ ਧਰਨਾ ਦੇਣ ਪਹੁੰਚੀ। ਟੋਲ ਪਲਾਜ਼ਾ ’ਤੇ ਕਿਸਾਨਾਂ ਵੱਲੋਂ ਧਰਨਾ ਦੇਣ ਦੀ ਸੂਚਨਾ ਜ਼ਿਲ੍ਹਾ ਪ੍ਰਸ਼ਾਸਨ ਨੂੰ ਮਿਲਦਿਆਂ ਹੀ ਪੁਲੀਸ ਪ੍ਰਸ਼ਾਸਨ ਵੀ ਟੋਲ ਪਲਾਜ਼ਾ ’ਤੇ […]

Continue Reading

ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਟੱਕਰ ਮਾਰੀ, ਦੋ ਨੌਜਵਾਨਾਂ ਦੀ ਮੌਤ

ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਟੱਕਰ ਮਾਰੀ, ਦੋ ਨੌਜਵਾਨਾਂ ਦੀ ਮੌਤ ਲੁਧਿਆਣਾ, 17 ਅਕਤੂਬਰ,ਬੋਲੇ ਪੰਜਾਬ ਬਿਊਰੋ : ਲੁਧਿਆਣਾ ਤੋਂ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਇਥੇ ਬੀਤੀ ਰਾਤ ਜਗਰਾਉਂ ਪੁੱਲ ਤੋਂ ਗਾਂਧੀ ਨਗਰ ਤੱਕ ਬਣੇ ਫਲਾਈਓਵਰ ‘ਤੇ ਭਿਆਨਕ ਹਾਦਸਾ ਵਾਪਰ ਗਿਆ। ਕਿਸੇ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ।ਹਾਦਸੇ ਵਿਚ ਦੋਵੇਂ ਮੋਟਰਸਾਈਕਲ […]

Continue Reading

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਨਾਮਨਜ਼ੂਰ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਨਾਮਨਜ਼ੂਰ ਅੰਮ੍ਰਿਤਸਰ, 17 ਅਕਤੂਬਰ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਅਪ੍ਰਵਾਨ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਐਡਵੋਕੇਟ ਧਾਮੀ […]

Continue Reading

ਭਾਰਤ-ਪਾਕਿਸਤਾਨ ਸਰਹੱਦੀ ਖੇਤਰ ‘ਚ ਡਰੋਨ ਰਾਹੀਂ ਭੇਜਿਆ ਆਈਈਡੀ ਬੰਬ ਬਰਾਮਦ

ਭਾਰਤ-ਪਾਕਿਸਤਾਨ ਸਰਹੱਦੀ ਖੇਤਰ ‘ਚ ਡਰੋਨ ਰਾਹੀਂ ਭੇਜਿਆ ਆਈਈਡੀ ਬੰਬ ਬਰਾਮਦ ਫਾਜ਼ਿਲਕਾ, 17 ਅਕਤੂਬਰ,ਬੋਲੇ ਪੰਜਾਬ ਬਿਊਰੋ : ਫਾਜ਼ਿਲਕਾ ਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ‘ਚ ਡਰੋਨ ਰਾਹੀਂ ਭੇਜਿਆ ਗਿਆ ਆਈਈਡੀ ਬੰਬ ਬਰਾਮਦ ਕੀਤਾ ਗਿਆ ਹੈ। ਆਰਡੀਐਕਸ ਨਾਲ ਭਰੀ ਇਸ ਖੇਪ ਵਿੱਚ ਬੰਬ ਦੇ ਨਾਲ ਬੈਟਰੀਆਂ ਅਤੇ ਟਾਈਮਰ ਵੀ ਹਨ। ਬੀਐਸਐਫ ਨੇ ਬੰਬ ਲੱਭਣ ਤੋਂ ਬਾਅਦ ਇਸ ਨੂੰ ਸਟੇਟ […]

Continue Reading

ਸ਼ੁਤਰਾਣਾ ‘ਚ ਸ਼ਰਾਬੀ ਪਤੀ ਨੇ ਪਤਨੀ ਨੂੰ ਗਲਾ ਘੁੱਟ ਕੇ ਮਾਰਿਆ

ਸ਼ੁਤਰਾਣਾ ‘ਚ ਸ਼ਰਾਬੀ ਪਤੀ ਨੇ ਪਤਨੀ ਨੂੰ ਗਲਾ ਘੁੱਟ ਕੇ ਮਾਰਿਆ ਪਾਤੜਾਂ, 17 ਅਕਤੂਬਰ,ਬੋਲੇ ਪੰਜਾਬ ਬਿਊਰੋ : ਸਬ ਡਿਵੀਜ਼ਨ ਪਾਤੜਾਂ ਅਧੀਨ ਆਉਂਦੇ ਕਸਬਾ ਸ਼ੁਤਰਾਣਾ ਦੀ ਇਕ ਔਰਤ ਨੂੰ ਉਸ ਦੇ ਪਤੀ ਨੇ ਹੀ ਗਲਾ ਘੁੱਟ ਕੇ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਘਟਨਾ ਦਾ ਪਤਾ ਲੱਗਣ ਤੇ ਡੀਐਸਪੀ ਪਾਤੜਾਂ ਇੰਦਰਪਾਲ ਸਿੰਘ ਚੌਹਾਨ ਅਤੇ ਥਾਣਾ […]

Continue Reading